1 ULB ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ। ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ। BSB BSB: And Saul was there, giving approval to Stephen’s death. On that day a great persecution broke out against the church in Jerusalem, and all except the apostles were scattered throughout Judea and Samaria.
2 ULB ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ। BSB BSB: God-fearing men buried Stephen and mourned deeply over him.
3 ULB ਪਰ ਸੌਲੁਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ। BSB BSB: But Saul began to destroy the church. Going from house to house, he dragged off men and women and put them in prison.
4 ULB ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ। BSB BSB: Those who had been scattered preached the word wherever they went.
5 ULB ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ। BSB BSB: Philip went down to a city in Samaria and proclaimed the Christ to them.
6 ULB ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿੱਪੁਸ ਦੀਆਂ ਗੱਲਾਂ ਉੱਤੇ ਮਨ ਲਾਇਆ। BSB BSB: The crowds all paid close attention to Philip’s message and to the signs they saw him perform.
7 ULB ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ। BSB BSB: With loud shrieks, unclean spirits came out of many who were possessed, and many of the paralyzed and lame were healed.
8 ULB ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ। BSB BSB: So there was great joy in that city.
9 ULB ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ। BSB BSB: Prior to that time, a man named Simon had practiced sorcery in the city and astounded the people of Samaria. He claimed to be someone great,
10 ULB ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ! BSB BSB: and all the people, from the least to the greatest, heeded his words and said, “This man is the divine power called the Great Power.”
11 ULB ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ। BSB BSB: They paid close attention to him because he had astounded them for a long time with his sorcery.
12 ULB ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ। BSB BSB: But when they believed Philip as he preached the gospel of the kingdom of God and the name of Jesus Christ, they were baptized, both men and women.
13 ULB ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ। BSB BSB: Even Simon himself believed and was baptized. He followed Philip closely and was astounded by the great signs and miracles he observed.
14 ULB ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ। BSB BSB: When the apostles in Jerusalem heard that Samaria had received the word of God, they sent Peter and John to them.
15 ULB ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ। BSB BSB: On their arrival, they prayed for them to receive the Holy Spirit.
16 ULB ਕਿਉਂ ਜੋ ਉਹ ਹੁਣ ਤੱਕ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ, ਪਰ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ। BSB BSB: For the Holy Spirit had not yet fallen upon any of them; they had simply been baptized into the name of the Lord Jesus.
17 ULB ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਏ। BSB BSB: Then Peter and John laid their hands on them, and they received the Holy Spirit.
18 ULB ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ। BSB BSB: When Simon saw that the Spirit was given through the laying on of the apostles’ hands, he offered them money.
19 ULB ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ। BSB BSB: “Give me this power as well,” he said, “so that everyone on whom I lay my hands may receive the Holy Spirit.”
20 ULB ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ! BSB BSB: But Peter replied, “May your silver perish with you, because you thought you could buy the gift of God with money!
21 ULB ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ। BSB BSB: You have no part or share in our ministry, because your heart is not right before God.
22 ULB ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ। BSB BSB: Repent, therefore, of your wickedness, and pray to the Lord. Perhaps He will forgive you for the intent of your heart.
23 ULB ਕਿਉਂ ਜੋ ਮੈਂ ਵੇਖਦਾ ਹਾਂ ਕਿ ਤੂੰ ਪਿੱਤ ਦੀ ਕੁੜੱਤਣ ਅਤੇ ਬਦੀ ਦੇ ਬੰਧਨ ਵਿੱਚ ਹੈਂ। BSB BSB: For I see that you are poisoned by bitterness and captive to iniquity.”
24 ULB ਸ਼ਮਊਨ ਨੇ ਉੱਤਰ ਦਿੱਤਾ, ਤੁਸੀਂ ਹੀ ਮੇਰੇ ਲਈ ਪ੍ਰਭੂ ਅੱਗੇ ਬੇਨਤੀ ਕਰੋ ਕਿ ਜਿਹੜੀਆਂ ਗੱਲਾਂ ਤੁਸੀਂ ਆਖੀਆਂ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ। BSB BSB: Then Simon answered, “Pray to the Lord for me, so that nothing you have said may happen to me.”
25 ULB ਜਦੋਂ ਉਨ੍ਹਾਂ ਨੇ ਗਵਾਹੀ ਦਿੱਤੀ ਅਤੇ ਪ੍ਰਭੂ ਦਾ ਬਚਨ ਸੁਣਾਇਆ ਅਤੇ ਸਾਮਰਿਯਾ ਦੇ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ਖਬਰੀ ਸੁਣਾਈ ਤਾਂ ਉਹ ਯਰੂਸ਼ਲਮ ਨੂੰ ਮੁੜੇ। BSB BSB: And after Peter and John had testified and spoken the word of the Lord, they returned to Jerusalem, preaching the gospel in many of the Samaritan villages.
27 ULB ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ। BSB BSB: So he started out, and on his way he met an Ethiopian eunuch, a court official in charge of the entire treasury of Candace, queen of the Ethiopians. He had gone to Jerusalem to worship,
28 ULB ਉਹ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ। BSB BSB: and on his return was sitting in his chariot reading Isaiah the prophet.
29 ULB ਤਦ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ। BSB BSB: The Spirit said to Philip, “Go over to that chariot and stay by it.”
31 ULB ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ। BSB BSB: “How can I,” he said, “unless someone guides me?” And he invited Philip to come up and sit with him.
33 ULB ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦੀ ਜਾਨ ਧਰਤੀ ਉੱਤੋਂ ਚੁੱਕੀ ਜਾਂਦੀ ਹੈ। BSB BSB: In His humiliation He was deprived of justice. Who can recount His descendants? For His life was removed from the earth.”
34 ULB ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ? BSB BSB: “Tell me,” said the eunuch, “who is the prophet talking about, himself or someone else?”
35 ULB ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ। BSB BSB: Then Philip began with this very Scripture and told him the good news about Jesus.
36 ULB ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ? BSB BSB: As they traveled along the road and came to some water, the eunuch said, “Look, here is water! What is there to prevent me from being baptized?”
37 ULB ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।” BSB BSB: Not in the BSB
38 ULB ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ। BSB BSB: And he gave orders to stop the chariot. Then both Philip and the eunuch went down into the water, and Philip baptized him.
39 ULB ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ। BSB BSB: When they came up out of the water, the Spirit of the Lord carried Philip away, and the eunuch saw him no more, but went on his way rejoicing.
40 ULB ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ। BSB BSB: But Philip appeared at Azotus and traveled through that region, preaching the gospel in all the towns until he came to Caesarea.
Select verses for actions: Enter goes to them and Escape comes back.