1 ULB ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ। BSB BSB: Meanwhile, Saul was still breathing out murderous threats against the disciples of the Lord. He approached the high priest
2 ULB ਅਤੇ ਉਸ ਦੇ ਕੋਲੋਂ ਦੰਮਿਸਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ। BSB BSB: and requested letters to the synagogues in Damascus, so that if he found any men or women belonging to the Way, he could bring them as prisoners to Jerusalem.
3 ULB ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ, BSB BSB: As Saul drew near to Damascus on his journey, suddenly a light from heaven flashed around him.
4 ULB ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? BSB BSB: He fell to the ground and heard a voice say to him, “Saul, Saul, why do you persecute Me?”
5 ULB ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ। BSB BSB: “Who are You, Lord?” Saul asked. “I am Jesus, whom you are persecuting,” He replied.
6 ULB ਪਰ ਉੱਠ ਅਤੇ ਸ਼ਹਿਰ ਵਿੱਚ ਜਾ ਅਤੇ ਜੋ ਕੁੱਝ ਤੈਨੂੰ ਕਰਨਾ ਚਾਹੀਦਾ ਹੈ ਉਹ ਮੈਂ ਤੈਨੂੰ ਦੱਸਾਂਗਾ। BSB BSB: “Now get up and go into the city, and you will be told what you must do.”
7 ULB ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ, ਉਹ ਚੁੱਪ-ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ। BSB BSB: The men traveling with Saul stood there speechless. They heard the voice but did not see anyone.
8 ULB ਸੌਲੁਸ ਜ਼ਮੀਨ ਤੋਂ ਉੱਠਿਆ ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁੱਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਉਹ ਦਾ ਹੱਥ ਫੜ੍ਹ ਕੇ ਦੰਮਿਸਕ ਵਿੱਚ ਲਿਆਏ। BSB BSB: Saul got up from the ground, but when he opened his eyes he could not see a thing. So they led him by the hand into Damascus.
9 ULB ਅਤੇ ਉਹ ਤਿੰਨ ਦਿਨ ਤੱਕ ਕੁੱਝ ਵੇਖ ਨਾ ਸਕਿਆ ਅਤੇ ਨਾ ਕੁੱਝ ਖਾਧਾ ਨਾ ਪੀਤਾ। BSB BSB: For three days he was without sight, and he did not eat or drink anything.
10 ULB ਦੰਮਿਸਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ਹਨਾਨਿਯਾਹ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ। BSB BSB: In Damascus there was a disciple named Ananias. The Lord spoke to him in a vision, “Ananias!” “Here I am, Lord,” he answered.
11 ULB ਤਾਂ ਪ੍ਰਭੂ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜਾ ਜੋ "ਸਿੱਧੀ" ਕਹਾਉਂਦੀ ਹੈ, ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ। BSB BSB: “Get up!” the Lord told him. “Go to the house of Judas on Straight Street and ask for a man from Tarsus named Saul, for he is praying.
12 ULB ਅਤੇ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ। BSB BSB: In a vision he has seen a man named Ananias come and place his hands on him to restore his sight.”
13 ULB ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੂ ਜੀ ਮੈਂ ਬਹੁਤਿਆਂ ਕੋਲੋਂ ਇਸ ਮਨੁੱਖ ਦੀ ਗੱਲ ਸੁਣੀ ਹੈ, ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਬਹੁਤ ਬੁਰਿਆਈ ਕੀਤੀ ਹੈ! BSB BSB: But Ananias answered, “Lord, many people have told me about this man and all the harm he has done to Your saints in Jerusalem.
14 ULB ਅਤੇ ਉਸ ਨੇ ਮੁੱਖ ਜਾਜਕਾਂ ਦੀ ਵੱਲੋਂ ਇਸ ਗੱਲ ਦਾ ਅਧਿਕਾਰ ਪਾਇਆ ਹੈ ਕਿ ਇੱਥੇ ਵੀ ਤੇਰੇ ਨਾਮ ਲੈਣ ਵਾਲਿਆਂ ਸਭਨਾਂ ਨੂੰ ਸਤਾਵੇ। BSB BSB: And now he is here with authority from the chief priests to arrest all who call on Your name.”
15 ULB ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ। BSB BSB: “Go!” said the Lord. “This man is My chosen instrument to carry My name before the Gentiles and their kings, and before the people of Israel.
16 ULB ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁੱਝ ਝੱਲਣਾ ਪਵੇਗਾ। BSB BSB: I will show him how much he must suffer for My name.”
17 ULB ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ। BSB BSB: So Ananias went to the house, and when he arrived, he placed his hands on Saul. “Brother Saul,” he said, “the Lord Jesus, who appeared to you on the road as you were coming here, has sent me so that you may see again and be filled with the Holy Spirit.”
18 ULB ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ। BSB BSB: At that instant, something like scales fell from Saul’s eyes, and his sight was restored. He got up and was baptized,
19 ULB ਫੇਰ ਉਹ ਕਈ ਦਿਨ ਦੰਮਿਸਕ ਵਿੱਚ ਚੇਲਿਆਂ ਦੇ ਨਾਲ ਰਿਹਾ। BSB BSB: and after taking some food, he regained his strength. And he spent several days with the disciples in Damascus.
20 ULB ਅਤੇ ਉਹ ਤੁਰੰਤ ਪ੍ਰਾਰਥਨਾ ਘਰਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਜੋ ਉਹ ਪਰਮੇਸ਼ੁਰ ਦਾ ਪੁੱਤਰ ਹੈ। BSB BSB: Saul promptly began to proclaim Jesus in the synagogues, declaring, “He is the Son of God.”
21 ULB ਅਤੇ ਸਭ ਸੁਣਨ ਵਾਲੇ ਅਚਰਜ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ? BSB BSB: All who heard him were astounded and asked, “Isn’t this the man who wreaked havoc in Jerusalem on those who call on this name? And hasn’t he come here to take them as prisoners to the chief priests?”
22 ULB ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸਕ ਵਿੱਚ ਰਹਿੰਦੇ ਸਨ। BSB BSB: But Saul was empowered all the more, and he confounded the Jews living in Damascus by proving that Jesus is the Christ.
23 ULB ਜਦੋਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾਂ ਬਣਾਈ। BSB BSB: After many days had passed, the Jews conspired to kill him,
24 ULB ਪਰ ਉਨ੍ਹਾਂ ਦੀ ਯੋਜਨਾਂ ਸੌਲੁਸ ਨੂੰ ਪਤਾ ਲੱਗ ਗਈ ਅਤੇ ਉਨਾਂ ਨੇ ਰਾਤ-ਦਿਨ ਦਰਵਾਜਿਆਂ ਦੀ ਵੀ ਰਾਖੀ ਕੀਤੀ ਕਿ ਉਹ ਨੂੰ ਮਾਰ ਸੁੱਟਣ। BSB BSB: but Saul learned of their plot. Day and night they watched the city gates in order to kill him.
25 ULB ਪਰ ਉਹ ਦੇ ਚੇਲਿਆਂ ਨੇ ਰਾਤ ਦੇ ਸਮੇਂ ਉਹ ਨੂੰ ਟੋਕਰੇ ਵਿੱਚ ਬਿਠਾ ਕੇ ਸ਼ਹਿਰਪਨਾਹ ਉੱਪਰੋਂ ਉਤਾਰ ਦਿੱਤਾ। BSB BSB: One night, however, his disciples took him and lowered him in a basket through a window in the wall.
26 ULB ਜਦੋਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਯਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਨਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਉਹ ਵੀ ਚੇਲਾ ਹੈ। BSB BSB: When Saul arrived in Jerusalem, he tried to join the disciples, but they were all afraid of him, not believing that he was a disciple.
27 ULB ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ। BSB BSB: Then Barnabas brought him to the apostles and described how Saul had seen the Lord, who had spoken to him on the road to Damascus, and how Saul had spoken boldly in that city in the name of Jesus.
28 ULB ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ। BSB BSB: So Saul stayed with them, moving about freely in Jerusalem and speaking boldly in the name of the Lord.
29 ULB ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ। BSB BSB: He talked and debated with the Grecian Jews, but they tried to kill him.
30 ULB ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ। BSB BSB: When the brothers learned of this, they took him down to Caesarea and sent him off to Tarsus.
31 ULB ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ। BSB BSB: Then the church throughout Judea, Galilee, and Samaria experienced a time of peace. It grew in strength and numbers, living in the fear of the Lord and the encouragement of the Holy Spirit.
32 ULB ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਫਿਰਦਾ ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ। BSB BSB: As Peter traveled throughout the area, he went to visit the saints in Lydda.
33 ULB ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ। BSB BSB: There he found a man named Aeneas who had been paralyzed and bedridden for eight years.
34 ULB ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ! BSB BSB: “Aeneas,” Peter said to him, “Jesus Christ heals you! Get up and put away your mat.” Immediately Aeneas got up,
35 ULB ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੂ ਦੀ ਵੱਲ ਫਿਰੇ। BSB BSB: and all who lived in Lydda and Sharon saw him and turned to the Lord.
36 ULB ਯਾਪਾ ਵਿੱਚ ਤਬਿਥਾ ਨਾਮ ਦੀ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ। ਇਹ ਔਰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ। BSB BSB: In Joppa there was a disciple named Tabitha (which is translated as Dorcas), who was always occupied with works of kindness and charity.
37 ULB ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਇਸਨਾਨ ਕਰਵਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ। BSB BSB: At that time, however, she became sick and died, and her body was washed and placed in an upper room.
38 ULB ਅਤੇ ਇਸ ਲਈ ਲੁੱਦਾ, ਜੋ ਯਾਪਾ ਦੇ ਨੇੜੇ ਸੀ, ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਜੋ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰਿਓ। BSB BSB: Since Lydda was near Joppa, the disciples, hearing that Peter was there, sent two men to urge him, “Come to us without delay.”
39 ULB ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ। BSB BSB: So Peter got up and went with them. On his arrival, they took him to the upper room. All the widows stood around him, weeping and showing him the tunics and other clothing that Dorcas had made while she was still with them.
40 ULB ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ! BSB BSB: Then Peter sent them all out of the room. He knelt down and prayed, and turning toward her body, he said, “Tabitha, get up!” She opened her eyes, and seeing Peter, she sat up.
41 ULB ਉਹ ਨੇ ਹੱਥ ਫੜ੍ਹ ਕੇ ਉਸ ਨੂੰ ਉੱਠਾਇਆ, ਸੰਤਾਂ ਅਤੇ ਵਿਧਵਾ ਔਰਤਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜਿਉਂਦੀ ਹਾਜ਼ਰ ਕੀਤਾ। BSB BSB: Peter took her by the hand and helped her up. Then he called the saints and widows and presented her to them alive.
42 ULB ਇਹ ਗੱਲ ਸਾਰੇ ਯਾਪਾ ਵਿੱਚ ਉਜਾਗਰ ਹੋ ਗਈ ਅਤੇ ਬਹੁਤਿਆਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ। BSB BSB: This became known all over Joppa, and many people believed in the Lord.
43 ULB ਫਿਰ ਇਸ ਤਰ੍ਹਾਂ ਹੋਇਆ ਕਿ ਉਹ ਬਹੁਤ ਦਿਨ ਯਾਪਾ ਵਿੱਚ ਸ਼ਮਊਨ ਨਾਮ ਦੇ ਇੱਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਵਿੱਚ ਰਿਹਾ। BSB BSB: And Peter stayed for several days in Joppa with a tanner named Simon.
Select verses for actions: Enter goes to them and Escape comes back.