1 ULB ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ। BSB BSB: “At that time Michael, the great prince who stands watch over your people, will rise up. There will be a time of distress, the likes of which will not have occurred from the beginning of nations until that time. But at that time your people—everyone whose name is found written in the book—will be delivered.
3 ULB ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ। BSB BSB: Then the wise will shine like the brightness of the heavens, and those who lead many to righteousness will shine like the stars forever and ever.
4 ULB ਪਰ ਤੂੰ ਹੇ ਦਾਨੀਏਲ, ਇਹਨਾਂ ਗੱਲਾਂ ਨੂੰ ਅਤੇ ਪੋਥੀ ਉੱਤੇ ਅੰਤ ਸਮੇਂ ਤੱਕ ਮੋਹਰ ਲਾ ਕੇ ਬੰਦ ਰੱਖ। ਬਥੇਰੇ ਇਧਰ-ਉੱਧਰ ਭੱਜਣਗੇ ਅਤੇ ਗਿਆਨ ਵਧੇਗਾ। BSB BSB: But you, Daniel, shut up these words and seal the book until the time of the end. Many will roam to and fro, and knowledge will increase.”
5 ULB ਤਦ ਮੈਂ ਦਾਨੀਏਲ ਨੇ ਦੇਖਿਆ ਅਤੇ ਕੀ ਵੇਖਦਾ ਹਾਂ, ਜੋ ਦੋ ਹੋਰ ਖੜੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ BSB BSB: Then I, Daniel, looked and saw two others standing there, one on this bank of the river and one on the opposite bank.
6 ULB ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਸਾਫ਼ ਕੱਪੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਤੋਂ ਉਹਨਾਂ ਮਨੁੱਖਾਂ ਵਿਚੋਂ ਇੱਕ ਨੇ ਪੁੱਛਿਆ ਕਿ ਇਹ ਅਚਰਜ ਗੱਲਾਂ ਦਾ ਅੰਤ ਕਦੋਂ ਤੱਕ ਹੋਵੇਗਾ? BSB BSB: One of them said to the man dressed in linen, who was above the waters of the river, “How long until the fulfillment of these wonders?”
7 ULB ਅਤੇ ਮੈਂ ਸੁਣਿਆ ਜੋ ਉਸ ਮਨੁੱਖ ਨੇ ਜਿਹੜਾ ਸਾਫ਼ ਕੱਪੜੇ ਪਹਿਨੀ ਅਤੇ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਨੇ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ, ਉਸ ਦੀ ਸੌਂਹ ਚੁੱਕੀ ਅਤੇ ਆਖਿਆ ਜੋ ਇਹ ਹਾਲਾਤ ਸਾਢੇ ਤਿੰਨ ਕਾਲ ਤੱਕ ਰਹਿਣਗੀਆਂ ਅਤੇ ਜਦੋਂ ਉਹ ਪਵਿੱਤਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਇਹ ਸਭ ਗੱਲਾਂ ਪੂਰੀਆਂ ਹੋਣਗੀਆਂ। BSB BSB: And the man dressed in linen, who was above the waters of the river, raised his right hand and his left hand toward heaven, and I heard him swear by Him who lives forever, saying, “It will be for a time, and times, and half a time. When the power of the holy people has finally been shattered, all these things will be completed.”
8 ULB ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ। ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਹਨਾਂ ਗੱਲਾਂ ਦਾ ਅੰਤ ਨਤੀਜਾ ਕੀ ਹੋਵੇਗਾ? BSB BSB: I heard, but I did not understand. So I asked, “My lord, what will be the outcome of these things?”
9 ULB ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਚੱਲੀ ਜਾ ਕਿਉਂ ਜੋ ਇਹ ਗੱਲਾਂ ਅੰਤ ਦੇ ਵੇਲੇ ਤੱਕ ਬੰਦ ਕੀਤੀਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ। BSB BSB: “Go on your way, Daniel,” he replied, “for the words are closed up and sealed until the time of the end.
10 ULB ਬਥੇਰੇ ਆਪਣੇ ਆਪ ਨੂੰ ਪਵਿੱਤਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਪਰਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ, ਪਰ ਬੁੱਧਵਾਨ ਸਮਝਣਗੇ। BSB BSB: Many will be purified, made spotless, and refined, but the wicked will continue to act wickedly. None of the wicked will understand, but the wise will understand.
11 ULB ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ। BSB BSB: And from the time the daily sacrifice is abolished and the abomination of desolation set up, there will be 1,290 days.
12 ULB ਧੰਨ ਉਹ ਹੈ ਜੋ ਉਡੀਕਦਾ ਹੈ ਅਤੇ ਇੱਕ ਹਜ਼ਾਰ ਤਿੰਨ ਸੌ ਪੈਂਤੀਆਂ ਦਿਨਾਂ ਦੇ ਅੰਤ ਤੱਕ ਪਹੁੰਚਦਾ ਹੈ। BSB BSB: Blessed is he who waits and reaches the end of the 1,335 days.
13 ULB ਪਰ ਤੂੰ ਆਪਣੇ ਰਾਹ ਤੁਰਿਆ ਜਾਹ ਜਦੋਂ ਤੱਕ ਅੰਤ ਦਾ ਸਮਾਂ ਨਾ ਆਵੇ ਕਿਉਂ ਜੋ ਤੂੰ ਸੁੱਖ ਪਾਵੇਂਗਾ ਅਤੇ ਆਪਣੀ ਮਿਰਾਸ ਉੱਤੇ ਅੰਤ ਦੇ ਦਿਨਾਂ ਵਿੱਚ ਉੱਠ ਖੜ੍ਹਾ ਹੋਵੇਂਗਾ। BSB BSB: But as for you, go on your way until the end. You will rest, and then you will arise to your inheritance at the end of the days.”
Select verses for actions: Enter goes to them and Escape comes back.