1 ULB ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਸਾਲ ਵਿੱਚ ਅਜਿਹੇ ਸੁਫ਼ਨੇ ਵੇਖੇ, ਜਿਸ ਕਾਰਨ ਉਸ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ। BSB BSB: In the second year of his reign, Nebuchadnezzar had dreams that troubled his spirit, and sleep escaped him.
2 ULB ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਜੋ ਉਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਇਸ ਲਈ ਉਹ ਆਏ ਅਤੇ ਰਾਜੇ ਦੇ ਦਰਬਾਰ ਪੇਸ਼ ਹੋਏ। BSB BSB: So the king gave orders to summon the magicians, enchanters, sorcerers, and astrologers to explain his dreams. When they came and stood before the king,
3 ULB ਤਦ ਰਾਜੇ ਨੇ ਉਹਨਾਂ ਨੂੰ ਆਖਿਆ ਕਿ ਮੈਂ ਇੱਕ ਸੁਫ਼ਨਾ ਵੇਖਿਆ ਹੈ ਪਰ ਮੇਰਾ ਆਤਮਾ ਉਸ ਸੁਫ਼ਨੇ ਨੂੰ ਸਮਝਣ ਦੇ ਲਈ ਘਬਰਾਇਆ ਹੋਇਆ ਹੈ। BSB BSB: he said to them, “I have had a dream, and my spirit is anxious to understand it.”
5 ULB ਰਾਜੇ ਨੇ ਕਸਦੀਆਂ ਨੂੰ ਉੱਤਰ ਦਿੱਤਾ ਕਿ ਗੱਲ ਮੇਰੇ ਮਨ ਵਿਚੋਂ ਜਾਂਦੀ ਰਹੀ ਹੈ। ਜੇ ਤੁਸੀਂ ਸੁਫ਼ਨਾ ਨਾ ਦੱਸੋ ਅਤੇ ਉਹ ਦਾ ਅਰਥ ਨਾ ਸੁਣਾਓ ਤਾਂ ਤੁਸੀਂ ਟੁਕੜੇ ਟੁਕੜੇ ਕੀਤੇ ਜਾਓਗੇ ਅਤੇ ਤੁਹਾਡੇ ਘਰ ਕੂੜੇ ਦੇ ਢੇਰ ਬਣਨਗੇ! BSB BSB: The king replied to the astrologers, “My word is final: If you do not tell me the dream and its interpretation, you will be cut into pieces and your houses will be reduced to rubble.
6 ULB ਪਰ ਜੇ ਸੁਫ਼ਨਾ ਅਤੇ ਉਹਦਾ ਅਰਥ ਦੱਸੋ ਤਾਂ ਮੇਰੇ ਕੋਲੋਂ ਦਾਤਾਂ, ਇਨਾਮ ਤੇ ਬਹੁਤ ਆਦਰ ਪਾਓਗੇ, ਸੋ ਸੁਫ਼ਨਾ ਅਤੇ ਉਹ ਦਾ ਅਰਥ ਮੈਂਨੂੰ ਦੱਸੋ। BSB BSB: But if you tell me the dream and its interpretation, you will receive from me gifts and rewards and great honor. So tell me the dream and its interpretation.”
7 ULB ਉਹਨਾਂ ਨੇ ਫੇਰ ਦੂਜੀ ਵਾਰੀ ਬੇਨਤੀ ਕਰ ਕੇ ਆਖਿਆ, ਰਾਜਾ ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਵੇ ਤਾਂ ਅਸੀਂ ਉਹ ਦਾ ਅਰਥ ਦੱਸਾਂਗੇ। BSB BSB: They answered a second time, “Let the king tell the dream to his servants, and we will give the interpretation.”
8 ULB ਰਾਜੇ ਨੇ ਉੱਤਰ ਦਿੱਤਾ, ਮੈਂ ਯਕੀਨਨ ਜਾਣਦਾ ਹਾਂ ਕਿ ਤੁਸੀਂ ਟਾਲਣਾ ਚਾਹੁੰਦੇ ਹੋ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਉਹ ਗੱਲ ਮੇਰੇ ਮਨੋਂ ਜਾਂਦੀ ਰਹੀ ਹੈ। BSB BSB: The king replied, “I know for sure that you are stalling for time because you see that my word is final.
9 ULB ਪਰ ਜੇ ਤੁਸੀਂ ਮੈਨੂੰ ਸੁਫ਼ਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ, ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਸਮਾਂ ਟਲ ਜਾਵੇ। ਸੋ ਸੁਫ਼ਨਾ ਸੁਣਾਓ ਤਦ ਮੈਂ ਜਾਣ ਲਵਾਂਗਾ ਜੋ ਤੁਸੀਂ ਉਹ ਦਾ ਅਰਥ ਵੀ ਦੱਸ ਸਕਦੇ ਹੋ! BSB BSB: If you do not tell me the dream, there is only one decree for you. You have conspired to speak before me false and fraudulent words, hoping the situation will change. Therefore tell me the dream, and I will know that you can give me its interpretation.”
10 ULB ਕਸਦੀਆਂ ਨੇ ਰਾਜੇ ਨੂੰ ਉੱਤਰ ਦਿੱਤਾ ਕਿ ਧਰਤੀ ਉੱਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਰਾਜੇ ਦੇ ਮਨ ਦੀ ਗੱਲ ਦੱਸ ਸਕੇ, ਨਾ ਕੋਈ ਅਜਿਹਾ ਰਾਜਾ ਜਾਂ ਸਰਦਾਰ ਜਾਂ ਹਾਕਮ ਅਜਿਹਾ ਹੋਇਆ ਹੈ ਜਿਸ ਨੇ ਕਿਸੇ ਜਾਦੂਗਰ, ਜੋਤਸ਼ੀ ਜਾਂ ਕਸਦੀ ਕੋਲੋਂ ਅਜਿਹੀ ਗੱਲ ਪੁੱਛੀ ਹੋਵੇ! BSB BSB: The astrologers answered the king, “No one on earth can do what the king requests! No king, however great and powerful, has ever asked anything like this of any magician, enchanter, or astrologer.
11 ULB ਜਿਹੜੀ ਗੱਲ ਰਾਜਾ ਪੁੱਛਦਾ ਹੈ ਬਹੁਤ ਅਨੋਖੀ ਹੈ ਅਤੇ ਦੇਵਤਿਆਂ ਬਿਨਾਂ ਜੋ ਦੇਹਧਾਰੀਆਂ ਨਾਲ ਨਹੀਂ ਵੱਸਦੇ, ਕੋਈ ਰਾਜੇ ਨੂੰ ਦੱਸ ਨਹੀਂ ਸਕਦਾ। BSB BSB: What the king requests is so difficult that no one can tell it to him except the gods, whose dwelling is not with mortals.”
12 ULB ਇਸ ਕਾਰਨ ਰਾਜਾ ਕ੍ਰੋਧਵਾਨ ਹੋ ਕੇ ਅੱਤ ਗਰਮ ਹੋਇਆ ਅਤੇ ਉਹ ਨੇ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਵਿਦਵਾਨਾਂ ਨੂੰ ਨਾਸ਼ ਕਰੋ! BSB BSB: This response made the king so angry and furious that he gave orders to destroy all the wise men of Babylon.
13 ULB ਇਸ ਲਈ ਇਹ ਹੁਕਮ ਨਿਕਲਿਆ ਅਤੇ ਵਿਦਵਾਨਾਂ ਨੇ ਮਾਰੇ ਜਾਣਾ ਸੀ ਤੇ ਉਹਨਾਂ ਨੇ ਦਾਨੀਏਲ ਤੇ ਉਸ ਦੇ ਸਾਥੀਆਂ ਨੂੰ ਮਾਰੇ ਜਾਣ ਲਈ ਲੱਭਿਆ। BSB BSB: So the decree went out that the wise men were to be executed, and men went to look for Daniel and his friends to execute them.
14 ULB ਤਦ ਦਾਨੀਏਲ ਰਾਜੇ ਦੇ ਜਲਾਦਾਂ ਦੇ ਸਰਦਾਰ ਅਰਯੋਕ ਨੂੰ ਜਿਹੜਾ ਬਾਬਲ ਦੇ ਵਿਦਵਾਨਾਂ ਨੂੰ ਮਾਰਨ ਲਈ ਨਿੱਕਲਿਆ ਸੀ, ਸੋਚ ਵਿਚਾਰ ਅਤੇ ਬੁੱਧ ਨਾਲ ਬੋਲਿਆ। BSB BSB: When Arioch, the commander of the king’s guard, went out to execute the wise men of Babylon, Daniel responded with discretion and tact.
15 ULB ਉਹ ਨੇ ਰਾਜੇ ਦੇ ਸੁਰੱਖਿਆ ਕਰਮੀਆਂ ਦੇ ਸਰਦਾਰ ਅਰਯੋਕ ਨੂੰ ਪੁੱਛਿਆ ਕਿ ਰਾਜੇ ਦੇ ਹੁਕਮ ਵਿੱਚ ਐਨੀ ਕਾਹਲੀ ਕਿਉਂ ਹੁੰਦੀ ਹੈ? ਤਦ ਅਰਯੋਕ ਨੇ ਦਾਨੀਏਲ ਨੂੰ ਇਸ ਗੱਲ ਦਾ ਭੇਤ ਸੁਣਾਇਆ। BSB BSB: “Why is the decree from the king so harsh?” he asked. Then Arioch explained the situation to Daniel.
16 ULB ਤਦ ਦਾਨੀਏਲ ਨੇ ਅੰਦਰ ਜਾ ਕੇ ਰਾਜੇ ਅੱਗੇ ਬੇਨਤੀ ਕੀਤੀ ਕਿ ਮੈਨੂੰ ਵਕਤ ਦਿਓ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ। BSB BSB: So Daniel went in and asked the king to give him some time, so that he could give him the interpretation.
17 ULB ਤਦ ਦਾਨੀਏਲ ਨੇ ਘਰ ਜਾ ਕੇ ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਆਪਣੇ ਸਾਥੀਆਂ ਨੂੰ ਦੱਸਿਆ, BSB BSB: Then Daniel returned to his house and explained the matter to his friends Hananiah, Mishael, and Azariah,
18 ULB ਤਾਂ ਜੋ ਉਹ ਇਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਵਿਦਵਾਨਾਂ ਦੇ ਨਾਲ ਨਾਸ਼ ਨਾ ਹੋਣ। BSB BSB: urging them to plead for mercy from the God of heaven concerning this mystery, so that Daniel and his friends would not be killed with the rest of the wise men of Babylon.
19 ULB ਪਰ ਰਾਤ ਨੂੰ ਦਰਸ਼ਣ ਵਿੱਚ ਦਾਨੀਏਲ ਉੱਤੇ ਉਹ ਭੇਤ ਖੁੱਲ੍ਹ ਗਿਆ ਅਤੇ ਉਸ ਨੇ ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕੀਤਾ। BSB BSB: During the night, the mystery was revealed to Daniel in a vision, and he blessed the God of heaven
20 ULB ਦਾਨੀਏਲ ਨੇ ਉੱਤਰ ਦੇ ਕੇ ਆਖਿਆ, ਪਰਮੇਸ਼ੁਰ ਦਾ ਨਾਮ ਸਦਾ ਤੱਕ ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ! BSB BSB: and declared: “Blessed be the name of God forever and ever, for wisdom and power belong to Him.
21 ULB ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ। BSB BSB: He changes the times and seasons; He removes kings and establishes them. He gives wisdom to the wise and knowledge to the discerning.
22 ULB ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ। BSB BSB: He reveals the deep and hidden things; He knows what lies in darkness, and light dwells with Him.
23 ULB ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਜਿਸ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਜੋ ਕੁਝ ਅਸੀਂ ਤੇਰੇ ਕੋਲੋਂ ਮੰਗਿਆ ਤੂੰ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੂੰ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ। BSB BSB: To You, O God of my fathers, I give thanks and praise, because You have given me wisdom and power. And now You have made known to me what we have requested, for You have made known to us the dream of the king.”
24 ULB ਤਦ ਦਾਨੀਏਲ ਅਰਯੋਕ ਕੋਲ ਗਿਆ ਜਿਸ ਨੂੰ ਰਾਜੇ ਨੇ ਬਾਬਲ ਦੇ ਵਿਦਵਾਨਾਂ ਦੇ ਨਾਸ ਕਰਨ ਲਈ ਠਹਿਰਾਇਆ ਸੀ ਅਤੇ ਉਹ ਨੂੰ ਇਉਂ ਬੋਲਿਆ ਕਿ ਬਾਬਲ ਦੇ ਵਿਦਵਾਨਾਂ ਨੂੰ ਨਾਸ਼ ਨਾ ਕਰੀਂ। ਮੈਨੂੰ ਰਾਜੇ ਦੇ ਦਰਬਾਰ ਲੈ ਚੱਲ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ। BSB BSB: Therefore Daniel went to Arioch, whom the king had appointed to destroy the wise men of Babylon, and said to him, “Do not execute the wise men of Babylon! Bring me before the king, and I will give him the interpretation.”
25 ULB ਤਦ ਅਰਯੋਕ ਦਾਨੀਏਲ ਨੂੰ ਛੇਤੀ ਨਾਲ ਰਾਜੇ ਦੇ ਦਰਬਾਰ ਲੈ ਗਿਆ ਤੇ ਬੇਨਤੀ ਕੀਤੀ ਕਿ ਮੈਨੂੰ ਯਹੂਦਾਹ ਦੇ ਗੁਲਾਮਾਂ ਵਿਚੋਂ ਇੱਕ ਮਨੁੱਖ ਮਿਲਿਆ ਹੈ ਜਿਹੜਾ ਰਾਜੇ ਨੂੰ ਸੁਫ਼ਨੇ ਦਾ ਅਰਥ ਦੱਸੂਗਾ। BSB BSB: Arioch hastily brought Daniel before the king and said to him, “I have found a man among the exiles from Judah who will tell the king the interpretation.”
26 ULB ਰਾਜੇ ਨੇ ਦਾਨੀਏਲ ਤੋਂ ਜਿਹ ਦਾ ਨਾਮ ਬੇਲਟਸ਼ੱਸਰ ਸੀ ਪੁੱਛਿਆ, ਕੀ ਤੇਰੇ ਕੋਲ ਇਹ ਗੁਣ ਹੈ ਜੋ ਤੂੰ ਉਸ ਸੁਫ਼ਨੇ ਦਾ ਜੋ ਮੈਂ ਵੇਖਿਆ ਅਤੇ ਉਹ ਦਾ ਅਰਥ ਦੱਸ ਸਕਦਾ ਹੈਂ? BSB BSB: The king responded to Daniel, whose name was Belteshazzar, “Are you able to tell me what I saw in the dream, as well as its interpretation?”
27 ULB ਦਾਨੀਏਲ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਰਾਜਾ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤਰੀ ਨਾ ਅਗੰਮ ਜਾਣੀ ਰਾਜੇ ਨੂੰ ਦੱਸ ਸਕਦੇ ਹਨ, BSB BSB: Daniel answered the king, “No wise man, enchanter, medium, or magician can explain to the king the mystery of which he inquires.
28 ULB ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ। BSB BSB: But there is a God in heaven who reveals mysteries, and He has made known to King Nebuchadnezzar what will happen in the latter days. Your dream and the visions that came into your mind as you lay on your bed were these:
29 ULB ਹੇ ਰਾਜਾ, ਤੁਸੀਂ ਆਪਣੇ ਪਲੰਘ ਉੱਤੇ ਪਏ ਹੋਏ ਖਿਆਲ ਕੀਤਾ ਕਿ ਭਵਿੱਖ ਵਿੱਚ ਕੀ ਹੋਵੇਗਾ? ਇਸ ਕਾਰਨ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ। BSB BSB: As you lay on your bed, O king, your thoughts turned to the future, and the Revealer of Mysteries made known to you what will happen.
30 ULB ਇਸ ਭੇਤ ਦੇ ਮੇਰੇ ਉੱਤੇ ਪਰਗਟ ਹੋਣ ਦਾ ਕਾਰਨ ਇਹ ਨਹੀਂ ਕਿ ਮੇਰੇ ਵਿੱਚ ਕਿਸੇ ਹੋਰ ਜੀਵ ਨਾਲੋਂ ਵਧੇਰੀ ਬੁੱਧ ਹੈ ਸਗੋਂ ਇਹ ਕਿ ਇਸ ਦਾ ਅਰਥ ਮਹਾਰਾਜੇ ਨੂੰ ਦੱਸਿਆ ਜਾਵੇ ਅਤੇ ਤੁਸੀਂ ਆਪਣੇ ਦਿਲ ਦੇ ਖਿਆਲ ਪਛਾਣੋ। BSB BSB: And to me this mystery has been revealed, not because I have more wisdom than any man alive, but in order that the interpretation might be made known to the king, and that you may understand the thoughts of your mind.
31 ULB ਹੇ ਰਾਜਾ, ਜਦ ਤੁਸੀਂ ਨਿਗਾਹ ਕੀਤੀ ਤਾਂ ਕੀ ਵੇਖਿਆ ਇੱਕ ਵੱਡੀ ਮੂਰਤੀ ਦਿਖਾਈ ਦਿੱਤੀ। ਉਹ ਮੂਰਤੀ ਜੋ ਤੁਹਾਡੇ ਸਾਹਮਣੇ ਖੜ੍ਹੀ ਸੀ ਉਹ ਬਲਵੰਤ ਸੀ ਜਿਹ ਦੀ ਚਮਕ ਅੱਤ ਉੱਤਮ ਸੀ ਅਤੇ ਉਹ ਦਾ ਰੂਪ ਭਿਆਨਕ ਸੀ। BSB BSB: As you, O king, were watching, a great statue appeared. A great and dazzling statue stood before you, and its form was awesome.
32 ULB ਉਸ ਮੂਰਤੀ ਦਾ ਸਿਰ ਖ਼ਾਲਸ ਸੋਨੇ ਦਾ ਸੀ, ਉਹ ਦੀ ਛਾਤੀ ਤੇ ਉਹ ਦੀਆਂ ਬਾਂਹਾਂ ਚਾਂਦੀ ਦੀਆਂ, ਉਹ ਦਾ ਢਿੱਡ ਤੇ ਉਹ ਦੇ ਪੱਟ ਪਿੱਤਲ ਦੇ, BSB BSB: The head of the statue was pure gold, its chest and arms were silver, its belly and thighs were bronze,
33 ULB ਉਹ ਦੀਆਂ ਲੱਤਾਂ ਲੋਹੇ ਦੀਆਂ, ਉਹ ਦੇ ਪੈਰ ਕੁਝ ਲੋਹੇ ਦੇ ਕੁਝ ਮਿੱਟੀ ਦੇ ਸਨ। BSB BSB: its legs were iron, and its feet were part iron and part clay.
34 ULB ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ। BSB BSB: As you watched, a stone was cut out, but not by human hands. It struck the statue on its feet of iron and clay, and crushed them.
35 ULB ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ-ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਗੂੰ ਹੋ ਗਏ ਅਤੇ ਹਵਾ ਉਹਨਾਂ ਨੂੰ ਉਡਾ ਲੈ ਗਈ ਇੱਥੋਂ ਤੱਕ ਕਿ ਉਹਨਾਂ ਦੇ ਲਈ ਕੋਈ ਥਾਂ ਨਾ ਰਿਹਾ ਅਤੇ ਉਹੋ ਪੱਥਰ ਜਿਸ ਨੇ ਉਸ ਮੂਰਤੀ ਨੂੰ ਮਾਰਿਆ ਇੱਕ ਵੱਡਾ ਪਹਾੜ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ। BSB BSB: Then the iron, clay, bronze, silver, and gold were shattered and became like chaff on the threshing floor in summer. The wind carried them away, and not a trace of them could be found. But the stone that had struck the statue became a great mountain and filled the whole earth.
36 ULB ਸੁਫ਼ਨਾ ਇਹੀ ਹੈ ਅਤੇ ਅਸੀਂ ਉਸ ਦਾ ਅਰਥ ਰਾਜੇ ਨੂੰ ਦੱਸਦੇ ਹਾਂ। BSB BSB: This was the dream; now we will tell the king its interpretation.
37 ULB ਹੇ ਰਾਜਾ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਹ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ, ਸ਼ਕਤੀ, ਬਲ ਤੇ ਪਰਤਾਪ ਦਿੱਤਾ ਹੈ। BSB BSB: You, O king, are the king of kings, to whom the God of heaven has given sovereignty, power, strength, and glory.
38 ULB ਜਿੱਥੇ ਕਿਤੇ ਮਨੁੱਖ ਦੀ ਵੰਸ ਵੱਸਦੀ ਹੈ ਉਸ ਨੇ ਖੇਤ ਦੇ ਜਾਨਵਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨਾਂ ਸਭਨਾਂ ਦਾ ਅਧਿਕਾਰੀ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ। BSB BSB: Wherever the sons of men or beasts of the field or birds of the air dwell, He has given them into your hand and has made you ruler over them all. You are that head of gold.
39 ULB ਤੁਹਾਡੇ ਪਿੱਛੋਂ ਇੱਕ ਹੋਰ ਰਾਜ ਉੱਠ ਖੜਾ ਹੋਵੇਗਾ ਜਿਹੜਾ ਤੁਹਾਥੋਂ ਛੋਟਾ ਹੋਵੇਗਾ ਅਤੇ ਫਿਰ ਤੀਜਾ ਰਾਜ ਪਿੱਤਲ ਦਾ ਜਿਹੜਾ ਸਾਰੀ ਧਰਤੀ ਉੱਤੇ ਰਾਜ ਕਰੇਗਾ BSB BSB: But after you, there will arise another kingdom, inferior to yours. Next, a third kingdom, one of bronze, will rule the whole earth.
40 ULB ਅਤੇ ਚੌਥਾ ਰਾਜ ਲੋਹੇ ਵਰਗਾ ਸਖ਼ਤ ਹੋਵੇਗਾ ਅਤੇ ਜਿਵੇਂ ਲੋਹਾ ਤੋੜ ਕੇ ਟੋਟੇ-ਟੋਟੇ ਕਰਦਾ ਤੇ ਸਾਰੀਆਂ ਚੀਜਾਂ ਨੂੰ ਜਿੱਤ ਲੈਂਦਾ ਹੈ, ਹਾਂ, ਜਿਵੇਂ ਲੋਹਾ ਇਹਨਾਂ ਸਭਨਾ ਨੂੰ ਕੁਚਲਦਾ ਤਿਵੇਂ ਉਹ ਤੋੜ ਕੇ ਚੂਰ-ਚੂਰ ਕਰੇਗਾ ਅਤੇ ਕੁਚਲ ਦੇਵੇਗਾ। BSB BSB: Finally, there will be a fourth kingdom as strong as iron; for iron shatters and crushes all things, and like iron that crushes all things, it will shatter and crush all the others.
41 ULB ਤੁਸੀਂ ਜੋ ਮੂਰਤੀ ਦੇ ਪੈਰ ਤੇ ਉਂਗਲੀਆਂ ਨੂੰ ਦੇਖਿਆ ਜੋ ਕੁਝ ਤਾਂ ਘੁਮਿਆਰਾਂ ਦੀ ਮਿੱਟੀ ਦੀਆਂ ਕੁਝ ਲੋਹੇ ਦੀਆਂ ਸਨ, ਇਸ ਲਈ ਉਸ ਰਾਜ ਵਿੱਚ ਵੰਡ ਪੈ ਜਾਵੇਗੀ ਅਤੇ ਪਰ ਉਸ ਵਿੱਚ ਲੋਹੇ ਦੀ ਤਕੜਾਈ ਹੋਵੇਗੀ, ਜਿਵੇਂ ਤੁਸੀਂ ਘੁਮਿਆਰ ਦੀ ਮਿੱਟੀ ਦੇ ਨਾਲ ਲੋਹਾ ਵੀ ਮਿਲਿਆ ਹੋਇਆ ਦੇਖਿਆ ਸੀ। BSB BSB: And just as you saw that the feet and toes were made partly of fired clay and partly of iron, so this will be a divided kingdom, yet some of the strength of iron will be in it—just as you saw the iron mixed with clay.
42 ULB ਜਿਵੇਂ ਪੈਰਾਂ ਦੀਆਂ ਉਂਗਲੀਆਂ ਕੁਝ ਲੋਹੇ ਦੀਆਂ ਤੇ ਕੁਝ ਮਿੱਟੀ ਦੀਆਂ ਸਨ ਉਸੇ ਤਰ੍ਹਾਂ ਰਾਜ ਕੁਝ ਤਕੜਾ ਅਤੇ ਕੁਝ ਕਮਜ਼ੋਰ ਹੋਵੇਗਾ। BSB BSB: And as the toes of the feet were partly iron and partly clay, so this kingdom will be partly strong and partly brittle.
43 ULB ਜਿਵੇਂ ਤੁਸੀਂ ਵੇਖਿਆ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਉਸੇ ਤਰ੍ਹਾਂ ਉਹ ਮਨੁੱਖ ਦੀ ਅੰਸ ਨਾਲ ਮਿਲਣਗੇ ਪਰ ਜਿਵੇਂ ਲੋਹਾ ਮਿੱਟੀ ਨਾਲ ਰਲਦਾ ਨਹੀਂ ਉਸੇ ਤਰ੍ਹਾਂ ਉਹਨਾਂ ਦਾ ਆਪੋ ਵਿੱਚ ਕੋਈ ਮੇਲ ਨਾ ਹੋਵੇਗਾ। BSB BSB: As you saw the iron mixed with clay, so the peoples will mix with one another but will not hold together any more than iron mixes with clay.
45 ULB ਜਿਵੇਂ ਤੁਸੀਂ ਵੇਖਿਆ ਜੋ ਉਹ ਪੱਥਰ ਬਿਨ੍ਹਾਂ ਹੱਥ ਲਾਏ ਪਹਾੜ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ-ਚੂਰ ਕੀਤਾ, ਉਸੇ ਤਰ੍ਹਾਂ ਮਹਾਨ ਪਰਮੇਸ਼ੁਰ ਨੇ ਰਾਜੇ ਨੂੰ ਵਿਖਾਇਆ ਹੈ ਕਿ ਇਸ ਤੋਂ ਮਗਰੋਂ ਕੀ ਕੁਝ ਹੋਣ ਵਾਲਾ ਹੈ, ਇਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਯਕੀਨਨ ਹੈ। BSB BSB: And just as you saw a stone being cut out of the mountain without human hands, and it shattered the iron, bronze, clay, silver, and gold, so the great God has told the king what will happen in the future. The dream is true, and its interpretation is trustworthy.”
46 ULB ਤਦ ਨਬੂਕਦਨੱਸਰ ਰਾਜਾ ਨੇ ਮੂੰਹ ਦੇ ਭਾਰ ਡਿੱਗ ਕੇ ਦਾਨੀਏਲ ਨੂੰ ਮੱਥਾ ਟੇਕਿਆ ਅਤੇ ਆਗਿਆ ਦਿੱਤੀ ਕਿ ਉਹ ਨੂੰ ਚੜ੍ਹਾਵਾ ਦੇਣ ਤੇ ਉਹ ਦੇ ਅੱਗੇ ਧੂਪ ਧੁਖਾਉਣ। BSB BSB: At this, King Nebuchadnezzar fell on his face, paid homage to Daniel, and ordered that an offering and incense be presented to him.
47 ULB ਰਾਜੇ ਨੇ ਦਾਨੀਏਲ ਨੂੰ ਆਖਿਆ, ਯਕੀਨਨ ਤੇਰਾ ਪਰਮੇਸ਼ੁਰ ਦੇਵਤਿਆਂ ਦਾ ਦੇਵਤਾ ਅਤੇ ਰਾਜਿਆਂ ਦਾ ਰਾਜਾ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਇਸ ਭੇਤ ਨੂੰ ਖੋਲ੍ਹ ਸਕਿਆ! BSB BSB: The king said to Daniel, “Your God is truly the God of gods and Lord of kings, the Revealer of Mysteries, since you were able to reveal this mystery.”
48 ULB ਤਦ ਰਾਜੇ ਨੇ ਦਾਨੀਏਲ ਨੂੰ ਉੱਚਾ ਕੀਤਾ ਅਤੇ ਉਹ ਨੂੰ ਬਹੁਤ ਵੱਡੀਆਂ ਦਾਤਾਂ ਦਿੱਤੀਆਂ ਅਤੇ ਉਸ ਨੂੰ ਬਾਬਲ ਦੇ ਸਾਰੇ ਸੂਬੇ ਉੱਤੇ ਹੁਕਮਰਾਨੀ ਦਿੱਤੀ ਅਤੇ ਬਾਬਲ ਦੇ ਸਾਰੇ ਵਿਦਵਾਨਾਂ ਉੱਤੇ ਪ੍ਰਧਾਨ ਠਹਿਰਾਇਆ। BSB BSB: Then the king promoted Daniel and gave him many generous gifts. He made him ruler over the entire province of Babylon and chief administrator over all the wise men of Babylon.
49 ULB ਤਦ ਦਾਨੀਏਲ ਨੇ ਰਾਜੇ ਅੱਗੇ ਬੇਨਤੀ ਕੀਤੀ ਅਤੇ ਉਹ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਵਿਹਾਰਾਂ ਉੱਤੇ ਨਿਯੁਕਤ ਕੀਤਾ ਪਰ ਦਾਨੀਏਲ ਰਾਜੇ ਦੇ ਦਰਬਾਰ ਵਿੱਚ ਹੀ ਰਿਹਾ। BSB BSB: And at Daniel’s request, the king appointed Shadrach, Meshach, and Abednego to manage the province of Babylon, while Daniel remained in the king’s court.
Select verses for actions: Enter goes to them and Escape comes back.