2 ULB ਬੇਲਸ਼ਸੱਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖੇਲਾਂ ਉਹਨਾਂ ਵਿੱਚੋਂ ਨਸ਼ਾ ਪੀਣ। BSB BSB: Under the influence of the wine, Belshazzar gave orders to bring in the gold and silver vessels that Nebuchadnezzar his father had taken from the temple in Jerusalem, so that the king could drink from them, along with his nobles, his wives, and his concubines.
3 ULB ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖੇਲਾਂ ਨੇ ਉਹਨਾਂ ਵਿੱਚੋਂ ਪੀਤੀ। BSB BSB: Thus they brought in the gold vessels that had been taken from the temple, the house of God in Jerusalem, and the king drank from them, along with his nobles, his wives, and his concubines.
4 ULB ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ। BSB BSB: As they drank the wine, they praised their gods of gold and silver, bronze and iron, wood and stone.
5 ULB ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ। BSB BSB: At that moment the fingers of a human hand appeared and wrote on the plaster of the wall, near the lampstand in the royal palace. As the king watched the hand that was writing,
6 ULB ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ। BSB BSB: his face grew pale and his thoughts so alarmed him that his hips gave way and his knees knocked together.
7 ULB ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਨੂੰ ਲਿਆਓ! ਰਾਜੇ ਨੇ ਬਾਬਲ ਦੇ ਵਿਦਵਾਨਾਂ ਨੂੰ ਆਖਿਆ ਕਿ ਜੋ ਕੋਈ ਇਸ ਲਿਖਤ ਨੂੰ ਪੜ੍ਹੇ ਅਤੇ ਇਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਏਗਾ, ਉਹ ਦੇ ਗਲ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ। BSB BSB: The king called out for the enchanters, astrologers, and diviners to be brought in, and he said to these wise men of Babylon, “Whoever reads this inscription and tells me its interpretation will be clothed in purple and have a gold chain placed around his neck, and he will be made the third highest ruler in the kingdom.”
8 ULB ਤਦ ਰਾਜੇ ਦੇ ਸਾਰੇ ਵਿਦਵਾਨ ਸਾਹਮਣੇ ਆਏ ਪਰ ਨਾ ਉਸ ਲਿਖਤ ਨੂੰ ਪੜ੍ਹ ਸਕੇ, ਨਾ ਰਾਜੇ ਨੂੰ ਉਹ ਦਾ ਅਰਥ ਦੱਸ ਸਕੇ। BSB BSB: So all the king’s wise men came in, but they could not read the inscription or interpret it for him.
9 ULB ਤਦ ਬੇਲਸ਼ਸੱਰ ਰਾਜਾ ਬਹੁਤ ਘਬਰਾ ਗਿਆ ਅਤੇ ਉਹ ਦਾ ਚਿਹਰਾ ਬਦਲ ਗਿਆ ਅਤੇ ਉਹ ਦੇ ਪਰਧਾਨ ਹੱਕੇ ਬੱਕੇ ਰਹਿ ਗਏ। BSB BSB: Then King Belshazzar became even more terrified, his face grew even more pale, and his nobles were bewildered.
10 ULB ਫਿਰ ਰਾਜੇ ਤੇ ਉਸ ਦੇ ਪਰਧਾਨਾਂ ਦੀਆਂ ਗੱਲਾਂ ਸੁਣ ਕੇ ਮਹਾਰਾਣੀ ਦਾਵਤ ਦੇ ਘਰ ਵਿੱਚ ਆਈ ਅਤੇ ਮਹਾਰਾਣੀ ਆਖਣ ਲੱਗੀ, ਹੇ ਰਾਜਾ, ਜੁੱਗੋ-ਜੁੱਗ ਜੀਉਂਦਾ ਰਹਿ! ਤੇਰੀਆਂ ਚਿੰਤਾਂ ਤੈਨੂੰ ਹੱਕਾ-ਬੱਕਾ ਨਾ ਕਰਨ ਅਤੇ ਨਾ ਤੇਰਾ ਚਿਹਰਾ ਬਦਲੇ! BSB BSB: Hearing the outcry of the king and his nobles, the queen entered the banquet hall. “O king, may you live forever!” she said. “Do not let your thoughts terrify you, or your face grow pale.
11 ULB ਤੇਰੇ ਰਾਜ ਵਿੱਚ ਇੱਕ ਮਨੁੱਖ ਹੈ, ਜਿਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦੇਵਤਿਆਂ ਦੀ ਬੁੱਧ ਵਰਗੀ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਨੇ ਜਾਦੂਗਰਾਂ, ਜੋਤਸ਼ੀਆਂ,ਕਸਦੀਆਂ ਤੇ ਅਗੰਮ ਵਿਦਵਾਨਾਂ ਦਾ ਮੁਖੀਆ ਨਿਯੁਕਤ ਕੀਤਾ ਸੀ। BSB BSB: There is a man in your kingdom who has the spirit of the holy gods in him. In the days of your father he was found to have insight, intelligence, and wisdom like that of the gods. Your father, King Nebuchadnezzar, appointed him chief of the magicians, enchanters, astrologers, and diviners. Your own father, the king,
12 ULB ਕਿਉਂ ਜੋ ਉਸ ਵਿੱਚ ਇੱਕ ਚੰਗਾ ਆਤਮਾ, ਗਿਆਨ ਤੇ ਸਮਝ ਅਤੇ ਸੁਫ਼ਨਿਆਂ ਦੇ ਅਰਥ ਦੱਸਣ ਦੀ ਸ਼ਕਤੀ ਤੇ ਔਖੀਆਂ ਗੱਲਾਂ ਦਾ ਭੇਤ ਖੋਲ੍ਹਣ ਤੇ ਵਹਿਮਾਂ ਨੂੰ ਹੱਲ ਕਰਨ ਦੀ ਸਮਰੱਥਾ ਸੀ, ਉਸੇ ਦਾਨੀਏਲ ਜਿਸ ਦਾ ਨਾਮ ਰਾਜੇ ਨੇ ਬੇਲਟਸ਼ਸੱਰ ਰੱਖਿਆ ਸੀ। ਹੁਣ ਦਾਨੀਏਲ ਨੂੰ ਸਦਵਾ ਲੈ ਉਹ ਅਰਥ ਦੱਸੇਗਾ। BSB BSB: did this because Daniel, the one he named Belteshazzar, was found to have an extraordinary spirit, as well as knowledge, understanding, and the ability to interpret dreams, explain riddles, and solve difficult problems. Summon Daniel, therefore, and he will give you the interpretation.”
13 ULB ਤਦ ਦਾਨੀਏਲ ਰਾਜੇ ਦੇ ਅੱਗੇ ਲਿਆਂਦਾ ਗਿਆ। ਤਦ ਰਾਜੇ ਨੇ ਦਾਨੀਏਲ ਨੂੰ ਇਉਂ ਆਖਿਆ, ਕੀ ਤੂੰ ਉਹੀ ਦਾਨੀਏਲ ਹੈਂ ਜੋ ਯਹੂਦਾਹ ਦੇ ਕੈਦੀਆਂ ਵਿੱਚੋਂ ਹੈਂ ਜਿਹਨਾਂ ਨੂੰ ਮੇਰਾ ਪਿਤਾ ਯਹੂਦਾਹ ਤੋਂ ਲਿਆਇਆ ਸੀ? BSB BSB: So Daniel was brought before the king, who asked him, “Are you Daniel, one of the exiles my father the king brought from Judah?
14 ULB ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ, ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ। BSB BSB: I have heard that the spirit of the gods is in you, and that you have insight, intelligence, and extraordinary wisdom.
15 ULB ਅਤੇ ਹੁਣ ਵਿਦਵਾਨ ਤੇ ਜੋਤਸ਼ੀ ਮੇਰੇ ਸਾਹਮਣੇ ਲਿਆਏ ਗਏ ਸਨ ਇਸ ਕਰਕੇ ਜੋ ਉਸ ਲਿਖਤ ਨੂੰ ਪੜ੍ਹਨ ਅਤੇ ਉਹ ਦਾ ਅਰਥ ਮੇਰੇ ਉੱਤੇ ਪਰਗਟ ਕਰਨ, ਪਰ ਉਹ ਉਹ ਦਾ ਅਰਥ ਨਾ ਕਰ ਸਕੇ। BSB BSB: Now the wise men and enchanters were brought before me to read this inscription and interpret it for me, but they could not give its interpretation.
16 ULB ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ। ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇ ਅਤੇ ਉਹ ਦਾ ਅਰਥ ਮੈਨੂੰ ਦੱਸੇ ਤਾਂ ਤੈਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਏਗਾ ਅਤੇ ਤੇਰੇ ਗਲ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਏਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ। BSB BSB: But I have heard about you, that you are able to give interpretations and solve difficult problems. Therefore, if you can read this inscription and give me its interpretation, you will be clothed in purple and have a gold chain placed around your neck, and you will be made the third highest ruler in the kingdom.”
17 ULB ਤਦ ਦਾਨੀਏਲ ਨੇ ਉੱਤਰ ਦੇ ਕੇ ਰਾਜੇ ਦੇ ਸਾਹਮਣੇ ਆਖਿਆ, ਤੇਰੇ ਇਨਾਮ ਤੇਰੇ ਹੀ ਕੋਲ ਰਹਿਣ ਅਤੇ ਆਪਣੀਆਂ ਦਾਤਾਂ ਕਿਸੇ ਹੋਰ ਨੂੰ ਦੇ ਤਾਂ ਵੀ ਮੈਂ ਰਾਜੇ ਦੇ ਲਈ ਇਸ ਲਿਖਤ ਨੂੰ ਪੜ੍ਹਾਂਗਾ ਅਤੇ ਉਹ ਦਾ ਅਰਥ ਦੱਸਾਂਗਾ। BSB BSB: In response, Daniel said to the king, “You may keep your gifts for yourself and give your rewards to someone else. Nevertheless, I will read the inscription for the king and interpret it for him.
18 ULB ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ BSB BSB: As for you, O king, the Most High God gave your father Nebuchadnezzar sovereignty and greatness, glory and honor.
19 ULB ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ। ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ। BSB BSB: Because of the greatness that He bestowed on him, the people of every nation and language trembled in fear before him. He killed whom he wished and kept alive whom he wished; he exalted whom he wished and humbled whom he wished.
20 ULB ਪਰ ਜਦੋਂ ਉਸ ਦਾ ਸੁਭਾਵ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ। BSB BSB: But when his heart became arrogant and his spirit was hardened with pride, he was deposed from his royal throne, and his glory was taken from him.
21 ULB ਉਹ ਮਨੁੱਖ ਵੰਸੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਙੂ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅੱਟਲ ਕਰਦਾ ਹੈ। BSB BSB: He was driven away from mankind, and his mind was like that of a beast. He lived with the wild donkeys and ate grass like an ox, and his body was drenched with the dew of heaven until he acknowledged that the Most High God rules over the kingdom of mankind, setting over it whom He wishes.
22 ULB ਪਰ ਹੇ ਬੇਲਸ਼ਸੱਰ, ਤੂੰ ਜੋ ਉਹ ਦਾ ਪੁੱਤਰ ਹੈਂ ਭਾਵੇਂ ਜੇ ਤੂੰ ਇਸ ਸਾਰੀ ਗੱਲ ਨੂੰ ਜਾਣ ਵੀ ਲਿਆ ਤਦ ਵੀ ਤੂੰ ਆਪਣੇ ਮਨ ਨੂੰ ਨਿਮਾਣਾ ਨਾ ਕੀਤਾ। BSB BSB: But you his son, O Belshazzar, have not humbled your heart, even though you knew all this.
23 ULB ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ। BSB BSB: Instead, you have exalted yourself against the Lord of heaven. The vessels from His house were brought to you, and as you drank wine from them with your nobles, wives, and concubines, you praised your gods of silver and gold, bronze and iron, wood and stone, which cannot see or hear or understand. But you have failed to glorify the God who holds in His hand your very breath and all your ways.
24 ULB ਸੋ ਉਹ ਦੀ ਵੱਲੋਂ ਉਸ ਹੱਥ ਦਾ ਸਿਰਾ ਭੇਜਿਆ ਗਿਆ ਅਤੇ ਇਹ ਲਿਖ਼ਤ ਲਿਖੀ ਗਈ। BSB BSB: Therefore He sent the hand that wrote the inscription.
25 ULB ਲਿਖ਼ਤ ਜੋ ਲਿਖੀ ਗਈ ਸੋ ਇਹ ਹੈ, "ਮਨੇ ਮਨੇ ਤਕੇਲ ਊਫਰਸੀਨ" BSB BSB: Now this is the inscription that was written: MENE, MENE, TEKEL, PARSIN.
26 ULB ਅਤੇ "ਮਨੇ" ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਅੰਤ ਕਰ ਦਿੱਤਾ ਹੈ। BSB BSB: And this is the interpretation of the message: MENE means that God has numbered the days of your reign and brought it to an end.
27 ULB " ਤਕੇਲ" ਦਾ ਇਹ ਅਰਥ ਹੈ ਜੋ ਤੂੰ ਤੱਕੜੀ ਵਿੱਚ ਤੋਲਿਆ ਗਿਆ ਅਤੇ ਘੱਟ ਨਿੱਕਲਿਆ। BSB BSB: TEKEL means that you have been weighed on the scales and found deficient.
28 ULB " ਪਰੇਸ" ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫਾਰਸੀਆਂ ਨੂੰ ਦਿੱਤਾ ਗਿਆ। BSB BSB: PERES means that your kingdom has been divided and given over to the Medes and Persians.”
31 ULB ਅਤੇ ਦਾਰਾ ਮਾਦੀ ਨੇ ਬਾਹਠ ਸਾਲ ਦੀ ਉਮਰ ਵਿੱਚ ਰਾਜ ਲੈ ਲਿਆ। BSB BSB: and Darius the Mede received the kingdom at the age of sixty-two.
Select verses for actions: Enter goes to them and Escape comes back.