3 ULB ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ। BSB BSB: So I turned my attention to the Lord God to seek Him by prayer and petition, with fasting, sackcloth, and ashes.
4 ULB ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ, ਮੈਂ ਪਾਪ ਨੂੰ ਮੰਨ ਲਿਆ ਅਤੇ ਆਖਿਆ, ਹੇ ਪ੍ਰਭੂ, ਜੋ ਮਹਾਨ ਅਤੇ ਡਰ ਮੰਨਣ ਯੋਗ ਪਰਮੇਸ਼ੁਰ ਹੈ ਅਤੇ ਉਸ ਨੇਮ ਨੂੰ ਆਪਣੇ ਪਿਆਰਿਆਂ ਦੇ ਨਾਲ ਅਤੇ ਜਿਹੜੇ ਉਸ ਦੇ ਆਗਿਆਕਾਰੀ ਹਨ, ਉਹਨਾਂ ਦੇ ਨਾਲ ਚੇਤੇ ਰੱਖਦਾ ਹੈਂ। BSB BSB: And I prayed to the LORD my God and confessed, “O, Lord, the great and awesome God, who keeps His covenant of loving devotion to those who love Him and keep His commandments,
5 ULB ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ! BSB BSB: we have sinned and done wrong. We have acted wickedly and rebelled. We have turned away from Your commandments and ordinances.
6 ULB ਅਸੀਂ ਤੇਰੇ ਸੇਵਕ ਨਬੀਆਂ ਨੂੰ ਨਾ ਮੰਨਿਆ ਜਿਹਨਾਂ ਨੇ ਤੇਰਾ ਨਾਮ ਲੈ ਕੇ ਸਾਡੇ ਰਾਜਿਆਂ, ਸਾਡੇ ਹਾਕਮਾਂ ਅਤੇ ਸਾਡੇ ਪਿਉ-ਦਾਦਿਆਂ ਅਤੇ ਸਾਡੇ ਦੇਸ਼ ਦੇ ਸਭਨਾਂ ਲੋਕਾਂ ਨੂੰ ਬਾਣੀ ਸੁਣਾਈ। BSB BSB: We have not listened to Your servants the prophets, who spoke in Your name to our kings, leaders, fathers, and all the people of the land.
7 ULB ਹੇ ਪ੍ਰਭੂ, ਤੂੰ ਧਰਮੀ ਹੈ, ਪਰ ਸਾਡੇ ਲਈ ਅੱਜ ਦੇ ਦਿਨ ਸ਼ਰਮਿੰਦਗੀ ਦੀ ਗੱਲ ਹੈ, ਯਹੂਦਾਹ ਦੇ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ, ਉਹਨਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੂੰ ਉਹਨਾਂ ਦੇ ਔਗੁਣਾਂ ਦੇ ਕਾਰਨ ਜੋ ਉਹਨਾਂ ਨੇ ਤੇਰੇ ਅੱਗੇ ਕੀਤੇ, ਤੂੰ ਉਹਨਾਂ ਨੂੰ ਖਿੰਡਾ ਦਿੱਤਾ। BSB BSB: To You, O Lord, belongs righteousness, but this day we are covered with shame—the men of Judah, the people of Jerusalem, and all Israel near and far, in all the countries to which You have driven us because of our unfaithfulness to You.
8 ULB ਹੇ ਪ੍ਰਭੂ, ਅਸੀਂ ਸਾਡੇ ਰਾਜਿਆਂ ਅਤੇ ਹਾਕਮਾਂ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਤੇਰੇ ਵਿਰੁੱਧ ਪਾਪ ਕੀਤਾ ਹੈ ਇਸ ਲਈ ਅਸੀਂ ਸ਼ਰਮਿੰਦੇ ਹਾਂ। BSB BSB: O LORD, we are covered with shame—our kings, our leaders, and our fathers—because we have sinned against You.
9 ULB ਪ੍ਰਭੂ ਸਾਡੇ ਪਰਮੇਸ਼ੁਰ ਦੇ ਕੋਲ ਦਇਆ ਅਤੇ ਮਾਫ਼ੀ ਹੈ, ਅਸੀਂ ਭਾਵੇਂ ਉਹ ਦੇ ਅੱਗੇ ਵਿਰੋਧ ਕੀਤਾ। BSB BSB: To the Lord our God belong compassion and forgiveness, even though we have rebelled against Him
10 ULB ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਕਹਿਣਾ ਨਾ ਮੰਨਿਆ ਜੋ ਉਹ ਦੇ ਕਾਨੂੰਨਾਂ ਉੱਤੇ ਚੱਲੀਏ ਜਿਸ ਨੂੰ ਉਸ ਨੇ ਆਪਣੇ ਸੇਵਕ ਨਬੀਆਂ ਦੇ ਰਾਹੀਂ ਸਾਡੇ ਅੱਗੇ ਰੱਖ ਦਿੱਤਾ। BSB BSB: and have not obeyed the voice of the LORD our God to walk in His laws, which He set before us through His servants the prophets.
11 ULB ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਆਖੇ ਨੂੰ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆ ਪਈ ਅਤੇ ਉਹ ਸੌਂਹ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ, ਇਸ ਲਈ ਜੋ ਅਸੀਂ ਉਸ ਦੇ ਵਿਰੁੱਧ ਪਾਪ ਕੀਤਾ। BSB BSB: All Israel has transgressed Your law and turned away, refusing to obey Your voice; so the oath and the curse written in the Law of Moses the servant of God has been poured out on us, because we have sinned against You.
12 ULB ਉਹ ਨੇ ਆਪਣੀਆ ਉਹ ਗੱਲਾਂ ਜੋ ਉਸ ਨੇ ਸਾਡੇ ਲੋਕਾਂ ਦੇ ਨਾਲ ਅਤੇ ਸਾਡੇ ਨਿਆਈਆਂ ਦੇ ਨਾਲ ਜਿਹੜੇ ਸਾਡਾ ਨਿਆਉਂ ਕਰਦੇ ਸਨ ਆਖੀਆਂ ਸਨ, ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਦੇ ਹੇਠ ਅਜਿਹੀ ਗੱਲ ਨਹੀਂ ਹੋਈ ਜਿਹੀ ਯਰੂਸ਼ਲਮ ਨਾਲ ਹੋਈ ਹੈ। BSB BSB: You have carried out the words spoken against us and against our rulers by bringing upon us a great disaster. For under all of heaven, nothing has ever been done like what has been done to Jerusalem.
13 ULB ਜਿਸ ਤਰ੍ਹਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹੋਈਆਂ ਹਨ, ਉਸੇ ਤਰਾਂ ਇਹ ਸਾਰੀਆਂ ਬਿਪਤਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਬੇਨਤੀ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋ ਹਟੀਏ ਅਤੇ ਤੇਰੀ ਸੱਚਿਆਈ ਵਿੱਚ ਸੁਚੇਤ ਹੋਈਏ। BSB BSB: Just as it is written in the Law of Moses, all this disaster has come upon us, yet we have not sought the favor of the LORD our God by turning from our iniquities and giving attention to Your truth.
14 ULB ਇਸ ਲਈ ਯਹੋਵਾਹ ਬਦੀ ਨੂੰ ਤੱਕਦਾ ਰਿਹਾ ਅਤੇ ਉਹ ਨੇ ਸਾਡੇ ਉੱਤੇ ਉਹ ਪਾ ਦਿੱਤੀ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਪਣਿਆਂ ਸਭਨਾਂ ਕੰਮਾਂ ਵਿੱਚ ਜੋ ਕਰਦਾ ਹੈ ਸੱਚਾ ਹੈ, ਪਰ ਅਸੀਂ ਉਹ ਦਾ ਕਹਿਣਾ ਨਾ ਮੰਨਿਆ। BSB BSB: Therefore the LORD has kept the calamity in store and brought it upon us. For the LORD our God is righteous in all He does; yet we have not obeyed His voice.
15 ULB ਹੁਣ ਹੇ ਪ੍ਰਭੂ ਸਾਡੇ ਪਰਮੇਸ਼ੁਰ, ਜਿਸ ਬਲਵੰਤ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੂੰ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ! BSB BSB: Now, O Lord our God, who brought Your people out of the land of Egypt with a mighty hand, and who made for Yourself a name renowned to this day, we have sinned; we have acted wickedly.
16 ULB ਹੇ ਪ੍ਰਭੂ, ਤੂੰ ਆਪਣੇ ਸਾਰੇ ਧਰਮ ਅਨੁਸਾਰ ਆਪਣੇ ਗੁੱਸੇ ਅਤੇ ਕ੍ਰੋਧ ਜੋ ਤੇਰੇ ਹੀ ਸ਼ਹਿਰ ਯਰੂਸ਼ਲਮ ਉੱਤੇ ਹੈ ਜੋ ਪਵਿੱਤਰ ਪਹਾੜ ਹੈ ਮੂੰਹ ਮੋੜ ਕਿਉਂ ਜੋ ਸਾਡਿਆਂ ਪਾਪਾਂ ਦੇ ਅਤੇ ਸਾਡੇ ਪਿਉ-ਦਾਦਿਆਂ ਦੇ ਟੇਢਿਆਂ ਕੰਮਾਂ ਦੇ ਕਾਰਨ ਯਰੂਸ਼ਲਮ ਅਤੇ ਤੇਰੀ ਪਰਜਾ ਉਹਨਾਂ ਸਭਨਾਂ ਲੋਕਾਂ ਦੇ ਅੱਗੇ ਜੋ ਚੁਫ਼ੇਰੇ ਵੱਸਦੇ ਹਨ ਉਲਾਂਭਿਆਂ ਜੋਗ ਹੋਈ! BSB BSB: O Lord, in keeping with all Your righteous acts, I pray that Your anger and wrath may turn away from Your city Jerusalem, Your holy mountain; for because of our sins and the iniquities of our fathers, Jerusalem and Your people are a reproach to all around us.
17 ULB ਹੁਣ ਹੇ ਸਾਡੇ ਪਰਮੇਸ਼ੁਰ, ਆਪਣੇ ਸੇਵਕ ਦੀ ਅਰਦਾਸ ਅਤੇ ਬੇਨਤੀ ਸੁਣ ਅਤੇ ਆਪਣੇ ਮੂੰਹ ਦੇ ਪ੍ਰਕਾਸ਼ ਨੂੰ ਪ੍ਰਭੂ ਦੇ ਲਈ ਆਪਣੇ ਪਵਿੱਤਰ ਥਾਂ ਉੱਤੇ ਜਿਹੜਾ ਉੱਜੜਿਆ ਪਿਆ ਹੈ ਚਮਕਾ। BSB BSB: So now, our God, hear the prayers and petitions of Your servant. For Your sake, O Lord, cause Your face to shine upon Your desolate sanctuary.
18 ULB ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਯੰਤ ਦਯਾ ਉੱਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ BSB BSB: Incline Your ear, O my God, and hear; open Your eyes and see the desolation of the city that bears Your name. For we are not presenting our petitions before You because of our righteous acts, but because of Your great compassion.
19 ULB ਹੇ ਪ੍ਰਭੂ, ਸੁਣ! ਹੇ ਪ੍ਰਭੂ, ਬਖ਼ਸ਼ ਦੇਹ! ਹੇ ਪ੍ਰਭੂ, ਸੁਣ ਲੈ ਅਤੇ ਕੰਮ ਕਰ! ਹੇ ਮੇਰੇ ਪਰਮੇਸ਼ੁਰ, ਆਪਣੇ ਹੀ ਲਈ ਢਿੱਲ ਨਾ ਲਾ ਇਸ ਲਈ ਜੋ ਤੇਰਾ ਸ਼ਹਿਰ ਅਤੇ ਤੇਰੀ ਪਰਜਾ ਤੇਰੇ ਨਾਮ ਦੀ ਸਦਾਉਂਦੀ ਹੈ। BSB BSB: O Lord, listen! O Lord, forgive! O Lord, hear and act! For Your sake, O my God, do not delay, because Your city and Your people bear Your name.”
20 ULB ਮੈਂ ਇਹ ਕਹਿੰਦਾ ਹੋਇਆ ਬੇਨਤੀ ਕਰਦਾ ਸੀ ਅਤੇ ਆਪਣਿਆਂ ਪਾਪਾਂ, ਆਪਣੇ ਲੋਕਾਂ ਦੇ ਪਾਪਾਂ ਨੂੰ ਮੰਨਦਾ ਹੀ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤਰ ਪਹਾੜ ਲਈ ਆਪਣੇ ਤਰਲੇ ਪਾਉਂਦਾ ਹੀ ਸੀ। BSB BSB: While I was speaking, praying, confessing my sin and that of my people Israel, and presenting my petition before the LORD my God concerning His holy mountain—
21 ULB ਹਾਂ, ਬੇਨਤੀ ਕਰਦੇ ਹੀ ਮੇਰੇ ਮੂੰਹੋਂ ਗੱਲਾਂ ਹੋ ਰਹੀਆਂ ਜਾਂ ਉਹ ਜਣਾ ਅਰਥਾਤ ਜ਼ਿਬਰਾਈਲ, ਜਿਹ ਨੂੰ ਮੈਂ ਪਹਿਲੋਂ ਪਹਿਲ ਦਰਸ਼ਣ ਵਿੱਚ ਡਿੱਠਾ ਸੀ ਆਗਿਆ ਦੇ ਅਨੁਸਾਰ ਛੇਤੀ ਉੱਡ ਕੇ ਆਇਆ ਅਤੇ ਮੈਨੂੰ ਛੋਹਿਆ। ਇਹ ਤ੍ਰਿਕਾਲਾਂ ਦੀ ਭੇਂਟ ਚੜਾਉਣ ਦੇ ਵੇਲੇ ਦੇ ਲਗਭਗ ਸੀ BSB BSB: while I was still praying, Gabriel, the man I had seen in the earlier vision, came to me in swift flight about the time of the evening sacrifice.
22 ULB ਅਤੇ ਉਹ ਨੇ ਮੈਨੂੰ ਖ਼ਬਰ ਦਿੱਤੀ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਹੇ ਦਾਨੀਏਲ, ਹੁਣ ਮੈਂ ਇਸ ਲਈ ਨਿੱਕਲ ਆਇਆ ਹਾਂ ਜੋ ਤੈਨੂੰ ਬੁੱਧਵਾਨ ਅਤੇ ਸਿਆਣਾ ਬਣਾਵਾਂ। BSB BSB: He instructed me and spoke with me, saying: “O Daniel, I have come now to give you insight and understanding.
23 ULB ਜਿਸ ਵੇਲੇ ਤੂੰ ਬੇਨਤੀ ਕਰਨ ਲੱਗਾ ਉਸ ਵੇਲੇ ਇਹ ਆਗਿਆ ਨਿਕਲੀ ਅਤੇ ਮੈਂ ਆਇਆ ਜੋ ਤੈਨੂੰ ਵਿਖਾਵਾਂ ਕਿਉਂ ਜੋ ਤੂੰ ਵੱਡਾ ਪਿਆਰਾ ਹੈਂ, ਸੋ ਇਸ ਗੱਲ ਨੂੰ ਜਾਣ ਅਤੇ ਇਸ ਦਰਸ਼ਣ ਨੂੰ ਸਮਝ। BSB BSB: At the beginning of your petitions, an answer went out, and I have come to tell you, for you are highly precious. So consider the message and understand the vision:
25 ULB ਇਸ ਲਈ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰੀ ਉਸਾਰਨ ਦੀ ਆਗਿਆ ਨਿੱਕਲੇਗੀ ਮਸੀਹ ਰਾਜ ਪੁੱਤਰ ਤੱਕ ਸੱਤਰ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਧੂੜਕੋਟ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ BSB BSB: Know and understand this: From the issuance of the decree to restore and rebuild Jerusalem until the Messiah, the Prince, there will be seven weeks and sixty-two weeks. It will be rebuilt with streets and a trench, but in times of distress.
26 ULB ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ। BSB BSB: Then after the sixty-two weeks the Messiah will be cut off and will have nothing. Then the people of the prince who is to come will destroy the city and the sanctuary. The end will come like a flood, and until the end there will be war; desolations have been decreed.
27 ULB ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਦੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਤੇ ਭੇਂਟਾ ਨੂੰ ਮੁਕਾ ਦੇਵੇਗਾ ਅਤੇ ਘਿਨਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਤੇ ਠਹਿਰਾਏ ਹੋਏ ਅੰਤ ਤੱਕ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਏਗਾ। BSB BSB: And he will confirm a covenant with many for one week, but in the middle of the week he will put an end to sacrifice and offering. And on the wing of the temple will come the abomination that causes desolation, until the decreed destruction is poured out upon him.”
Select verses for actions: Enter goes to them and Escape comes back.