1 ULB ਲੇਵੀ ਜਾਜਕਾਂ ਸਗੋਂ ਲੇਵੀ ਦੇ ਸਾਰੇ ਗੋਤ ਦਾ ਇਸਰਾਏਲ ਦੇ ਨਾਲ ਕੋਈ ਭਾਗ ਜਾਂ ਵਿਰਾਸਤ ਨਾ ਹੋਵੇਗੀ। ਉਹ ਯਹੋਵਾਹ ਨੂੰ ਚੜ੍ਹਾਈਆਂ ਗਈਆਂ ਅੱਗ ਦੀਆਂ ਭੇਟਾਂ ਅਤੇ ਉਸ ਦੇ ਭਾਗ ਵਿੱਚੋਂ ਖਾਣਗੇ। BSB BSB: The Levitical priests—indeed the whole tribe of Levi—shall have no portion or inheritance with Israel. They are to eat the food offerings to the LORD; that is their inheritance.
2 ULB ਉਨ੍ਹਾਂ ਦਾ ਆਪਣੇ ਭਰਾਵਾਂ ਦੇ ਵਿਚਕਾਰ ਕੋਈ ਭਾਗ ਨਾ ਹੋਵੇਗਾ। ਯਹੋਵਾਹ ਹੀ ਉਨ੍ਹਾਂ ਦੀ ਵਿਰਾਸਤ ਹੈ, ਜਿਵੇਂ ਉਸ ਨੇ ਉਨ੍ਹਾਂ ਨੂੰ ਬਚਨ ਦਿੱਤਾ ਹੈ। BSB BSB: Although they have no inheritance among their brothers, the LORD is their inheritance, as He promised them.
3 ULB ਪਰਜਾ ਵੱਲੋਂ ਜਿਹੜੇ ਬਲੀ ਚੜ੍ਹਾਉਂਦੇ ਹਨ, ਜਾਜਕਾਂ ਦਾ ਇਹ ਹੱਕ ਹੋਵੇਗਾ- ਭਾਵੇਂ ਉਹ ਬਲਦ ਚੜ੍ਹਾਉਣ ਭਾਵੇਂ ਲੇਲਾ, ਉਹ ਜਾਜਕ ਨੂੰ ਮੋਢਾ, ਦੋਵੇਂ ਗੱਲੀਆਂ ਅਤੇ ਢਿੱਡ ਦੇਣ। BSB BSB: This shall be the priests’ share from the people who offer a sacrifice, whether a bull or a sheep: the priests are to be given the shoulder, the jowls, and the stomach.
4 ULB ਤੁਸੀਂ ਆਪਣੀ ਪਹਿਲੀ ਉਪਜ ਦਾ ਅੰਨ, ਨਵੀਂ ਮਧ ਅਤੇ ਤੇਲ ਅਤੇ ਆਪਣੇ ਇੱਜੜ ਦੀ ਪਹਿਲੀ ਕਤਰੀ ਹੋਈ ਉੱਨ, ਉਸ ਨੂੰ ਦਿਓ, BSB BSB: You are to give them the firstfruits of your grain, new wine, and oil, and the first wool sheared from your flock.
5 ULB ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਸ ਨੂੰ ਤੁਹਾਡੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਹੈ ਕਿ ਉਹ ਅਤੇ ਉਹ ਦੇ ਪੁੱਤਰ ਯਹੋਵਾਹ ਦੇ ਨਾਮ ਦੀ ਉਪਾਸਨਾ ਕਰਨ ਲਈ ਸਦਾ ਖੜ੍ਹੇ ਰਿਹਾ ਕਰਨ। BSB BSB: For the LORD your God has chosen Levi and his sons out of all your tribes to stand and minister in His name for all time.
6 ULB ਫੇਰ ਜੇਕਰ ਕੋਈ ਲੇਵੀ ਇਸਰਾਏਲ ਦੇ ਕਿਸੇ ਵੀ ਨਗਰ ਵਿੱਚੋਂ ਆਵੇ ਜਿੱਥੇ ਉਹ ਪਰਦੇਸੀ ਹੋ ਕੇ ਰਹਿੰਦਾ ਹੈ, ਅਤੇ ਆਪਣੇ ਦਿਲ ਦੀ ਸਾਰੀ ਇੱਛਿਆ ਨਾਲ ਉਸ ਸਥਾਨ ਨੂੰ ਜਾਵੇ ਜਿਹੜਾ ਯਹੋਵਾਹ ਚੁਣੇਗਾ, BSB BSB: Now if a Levite moves from any town of residence throughout Israel and comes in all earnestness to the place the LORD will choose,
7 ULB ਤਦ ਉਹ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਵਿੱਚ ਟਹਿਲ ਸੇਵਾ ਕਰੇਗਾ, ਜਿਵੇਂ ਉਸ ਦੇ ਸਾਰੇ ਲੇਵੀ ਭਰਾ ਕਰਦੇ ਹਨ, ਜਿਹੜੇ ਉੱਥੇ ਯਹੋਵਾਹ ਦੇ ਅੱਗੇ ਖੜ੍ਹੇ ਰਹਿੰਦੇ ਹਨ। BSB BSB: then he shall serve in the name of the LORD his God like all his fellow Levites who stand there before the LORD.
8 ULB ਜੋ ਕੁਝ ਉਸ ਨੂੰ ਆਪਣੇ ਪਿਉ-ਦਾਦਿਆਂ ਦੀ ਜਾਇਦਾਦ ਦੀ ਵਿੱਕਰੀ ਤੋਂ ਮਿਲੇ, ਉਸ ਨੂੰ ਛੱਡ ਉਹ ਸਾਰੇ ਭੋਜਨ ਵਿੱਚੋਂ ਇੱਕੋ ਜਿਹਾ ਹਿੱਸਾ ਖਾਣ। BSB BSB: They shall eat equal portions, even though he has received money from the sale of his father’s estate.
11 ULB ਜਾਂ ਝਾੜਾ ਫੂਕੀ ਕਰਨ ਵਾਲਾ, ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ। BSB BSB: casts spells, consults a medium or spiritist, or inquires of the dead.
12 ULB ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਉਹ ਯਹੋਵਾਹ ਅੱਗੇ ਘਿਣਾਉਣੇ ਹਨ, ਅਤੇ ਇੰਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢਣ ਵਾਲਾ ਹੈ। BSB BSB: For whoever does these things is detestable to the LORD. And because of these detestable things, the LORD your God is driving out the nations before you.
13 ULB ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੰਪੂਰਨ ਹੋਵੋ। BSB BSB: You must be blameless before the LORD your God.
14 ULB ਕਿਉਂ ਜੋ ਉਹ ਕੌਮਾਂ ਜਿਨ੍ਹਾਂ ਨੂੰ ਤੁਸੀਂ ਕੱਢਣ ਵਾਲੇ ਹੋ, ਮਹੂਰਤ ਵੇਖਣ ਵਾਲਿਆਂ ਅਤੇ ਭਵਿੱਖ ਦੱਸਣ ਵਾਲਿਆਂ ਦੀ ਸੁਣਦੀਆਂ ਹਨ, ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਜਿਹਾ ਨਹੀਂ ਕਰਨ ਦਿੰਦਾ। BSB BSB: Though these nations, which you will dispossess, listen to conjurers and diviners, the LORD your God has not permitted you to do so.
16 ULB ਇਹ ਤੇਰੀ ਉਸ ਬੇਨਤੀ ਦੇ ਅਨੁਸਾਰ ਹੋਵੇਗਾ, ਜਿਹੜੀ ਨੂੰ ਹੋਰੇਬ ਪਹਾੜ ਦੇ ਕੋਲ ਸਭਾ ਦੇ ਦਿਨ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਕੀਤੀ ਸੀ, "ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਨਾ ਸੁਣੀਏ ਅਤੇ ਨਾ ਹੀ ਫੇਰ ਇਹ ਵੱਡੀ ਅੱਗ ਨੂੰ ਵੇਖੀਏ, ਤਾਂ ਜੋ ਅਸੀਂ ਮਰ ਨਾ ਜਾਈਏ।" BSB BSB: This is what you asked of the LORD your God at Horeb on the day of the assembly, when you said, “Let us not hear the voice of the LORD our God or see this great fire anymore, so that we will not die!”
17 ULB ਤਦ ਯਹੋਵਾਹ ਨੇ ਮੈਨੂੰ ਆਖਿਆ, "ਉਹ ਜੋ ਕੁਝ ਆਖਦੇ ਹਨ, ਸੋ ਠੀਕ ਆਖਦੇ ਹਨ। BSB BSB: Then the LORD said to me, “They have spoken well.
19 ULB ਤਦ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਮੇਰੇ ਉਨ੍ਹਾਂ ਸ਼ਬਦ ਨੂੰ ਨਾ ਸੁਣੇਗਾ, ਜੋ ਉਹ ਮੇਰੇ ਨਾਮ ਤੋਂ ਬੋਲੇਗਾ, ਮੈਂ ਉਸ ਤੋਂ ਉਸ ਦਾ ਲੇਖਾ ਲਵਾਂਗਾ। BSB BSB: And I will hold accountable anyone who does not listen to My words that the prophet speaks in My name.
22 ULB ਤਦ ਜੇਕਰ ਉਹ ਨਬੀ ਯਹੋਵਾਹ ਦੇ ਨਾਮ ਤੋਂ ਕੁਝ ਬੋਲੇ ਅਤੇ ਉਹ ਗੱਲ ਪੂਰੀ ਨਾ ਹੋਵੇ ਅਤੇ ਨਾ ਹੀ ਬੀਤੇ ਤਾਂ ਉਹ ਗੱਲ ਯਹੋਵਾਹ ਨੇ ਨਹੀਂ ਬੋਲੀ ਸੀ। ਉਸ ਨਬੀ ਨੇ ਗੁਸਤਾਖ਼ੀ ਨਾਲ ਉਹ ਗੱਲ ਬੋਲੀ ਹੈ, ਤੁਸੀਂ ਉਸ ਤੋਂ ਨਾ ਡਰਿਓ। BSB BSB: When a prophet speaks in the name of the LORD and the message does not come to pass or come true, that is a message the LORD has not spoken. The prophet has spoken presumptuously. Do not be afraid of him.
Select verses for actions: Enter goes to them and Escape comes back.