1 ULB ਜਿਸ ਦੇ ਨਲ ਮਿੱਧੇ ਗਏ ਹੋਣ ਜਾਂ ਇੰਦਰੀ ਕੱਟੀ ਹੋਈ ਹੋਵੇ, ਉਹ ਯਹੋਵਾਹ ਦੀ ਸਭਾ ਵਿੱਚ ਨਾ ਵੜੇ। BSB BSB: No man with crushed or severed genitals may enter the assembly of the LORD.
2 ULB ਕੁਕਰਮ ਨਾਲ ਜੰਮਿਆ ਹੋਇਆ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਦਸਵੀਂ ਪੀੜ੍ਹੀ ਤੱਕ ਉਸ ਦੇ ਵੰਸ਼ ਦਾ ਕੋਈ ਵੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ। BSB BSB: No one of illegitimate birth may enter the assembly of the LORD, nor may any of his descendants, even to the tenth generation.
3 ULB ਕੋਈ ਅੰਮੋਨੀ ਜਾਂ ਮੋਆਬੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਦਸਵੀਂ ਪੀੜ੍ਹੀ ਤੱਕ ਉਨ੍ਹਾਂ ਦੇ ਵੰਸ਼ ਦਾ ਕੋਈ ਵੀ ਯਹੋਵਾਹ ਦੀ ਸਭਾ ਵਿੱਚ ਕਦੀ ਨਾ ਵੜੇ। BSB BSB: No Ammonite or Moabite or any of their descendants may enter the assembly of the LORD, even to the tenth generation.
4 ULB ਇਸ ਦਾ ਕਾਰਨ ਇਹ ਹੈ ਕਿ ਜਦ ਤੁਸੀਂ ਮਿਸਰ ਵਿੱਚੋਂ ਨਿੱਕਲੇ ਸੀ ਤਦ ਉਹ ਰੋਟੀ ਪਾਣੀ ਲੈ ਕੇ ਰਾਹ ਵਿੱਚ ਤੁਹਾਨੂੰ ਮਿਲਣ ਲਈ ਨਹੀਂ ਨਿੱਕਲੇ, ਸਗੋਂ ਉਨ੍ਹਾਂ ਨੇ ਤੁਹਾਡੇ ਵਿਰੁੱਧ ਬਓਰ ਦੇ ਪੁੱਤਰ ਬਿਲਆਮ ਨੂੰ ਭਾੜੇ ਉੱਤੇ ਮਸੋਪੋਤਾਮੀਆਂ ਦੇ ਫ਼ਤੋਰ ਵਿੱਚੋਂ ਸੱਦਿਆ, ਤਾਂ ਜੋ ਉਹ ਤੁਹਾਨੂੰ ਸਰਾਪ ਦੇਵੇ। BSB BSB: For they did not meet you with food and water on your way out of Egypt, and they hired Balaam son of Beor from Pethor in Aram-naharaim to curse you.
5 ULB ਪਰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਬਿਲਆਮ ਦੀ ਨਾ ਸੁਣੀ, ਸਗੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਲਈ ਸਰਾਪ ਨੂੰ ਬਰਕਤ ਵਿੱਚ ਬਦਲ ਦਿੱਤਾ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਪ੍ਰੇਮ ਰੱਖਦਾ ਹੈ। BSB BSB: Yet the LORD your God would not listen to Balaam, and the LORD your God turned the curse into a blessing for you, because the LORD your God loves you.
6 ULB ਤੁਸੀਂ ਆਪਣੇ ਜੀਵਨ ਭਰ ਉਨ੍ਹਾਂ ਦੀ ਸੁਖ-ਸਾਂਦ ਅਤੇ ਭਲਿਆਈ ਨਾ ਭਾਲੋ। BSB BSB: You are not to seek peace or prosperity from them as long as you live.
7 ULB ਤੁਸੀਂ ਕਿਸੇ ਅਦੋਮੀ ਤੋਂ ਘਿਰਣਾ ਨਾ ਕਰਿਓ, ਕਿਉਂ ਜੋ ਉਹ ਤੁਹਾਡਾ ਭਰਾ ਹੈ। ਤੁਸੀਂ ਕਿਸੇ ਮਿਸਰੀ ਤੋਂ ਵੀ ਘਿਰਣਾ ਨਾ ਕਰਿਓ ਕਿਉਂ ਜੋ ਤੁਸੀਂ ਉਸ ਦੇ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇ। BSB BSB: Do not despise an Edomite, for he is your brother. Do not despise an Egyptian, because you lived as a foreigner in his land.
8 ULB ਉਨ੍ਹਾਂ ਦੇ ਪੁੱਤਰ ਜਿਹੜੇ ਤੀਜੀ ਪੀੜ੍ਹੀ ਵਿੱਚ ਉਨ੍ਹਾਂ ਤੋਂ ਜੰਮਣ, ਉਹ ਯਹੋਵਾਹ ਦੀ ਸਭਾ ਵਿੱਚ ਆ ਸਕਦੇ ਹਨ। BSB BSB: The third generation of children born to them may enter the assembly of the LORD.
9 ULB ਜਦ ਤੁਸੀਂ ਜਾ ਕੇ ਆਪਣੇ ਵੈਰੀਆਂ ਦੇ ਵਿਰੁੱਧ ਛਾਉਣੀ ਲਾਓ ਤਾਂ ਤੁਸੀਂ ਹਰੇਕ ਬੁਰੀ ਗੱਲ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਿਓ। BSB BSB: When you are encamped against your enemies, then you shall keep yourself from every wicked thing.
10 ULB ਜੇ ਤੁਹਾਡੇ ਵਿੱਚ ਕੋਈ ਮਨੁੱਖ ਹੋਵੇ ਜਿਹੜਾ ਅਣਜਾਣੇ ਹੀ ਰਾਤ ਨੂੰ ਅਸ਼ੁੱਧ ਹੋ ਗਿਆ ਹੋਵੇ, ਤਾਂ ਉਹ ਛਾਉਣੀ ਵਿੱਚੋਂ ਬਾਹਰ ਚਲਿਆ ਜਾਵੇ, ਉਹ ਛਾਉਣੀ ਵਿੱਚ ਨਾ ਆਵੇ। BSB BSB: If any man among you becomes unclean because of a nocturnal emission, he must leave the camp and stay outside.
11 ULB ਪਰ ਸ਼ਾਮ ਦੇ ਸਮੇਂ ਉਹ ਪਾਣੀ ਨਾਲ ਨਹਾਵੇ ਅਤੇ ਜਦ ਸੂਰਜ ਡੁੱਬ ਗਿਆ ਹੋਵੇ, ਤਦ ਉਹ ਛਾਉਣੀ ਵਿੱਚ ਆ ਜਾਵੇ। BSB BSB: When evening approaches, he must wash with water, and when the sun sets he may return to the camp.
12 ULB ਛਾਉਣੀ ਦੇ ਬਾਹਰ ਇੱਕ ਪਾਸੇ ਨੂੰ ਤੁਹਾਡੇ ਲਈ ਇੱਕ ਸਥਾਨ ਹੋਵੇ, ਜਿੱਥੇ ਤੁਸੀਂ ਜੰਗਲ-ਪਾਣੀ ਲਈ ਜਾਓ। BSB BSB: You must have a place outside the camp to go and relieve yourself.
13 ULB ਤੁਹਾਡੇ ਸੰਦਾਂ ਵਿੱਚ ਤੁਹਾਡੇ ਕੋਲ ਇੱਕ ਰੰਬੀ ਹੋਵੇ ਅਤੇ ਜਦ ਤੁਸੀਂ ਜੰਗਲ-ਪਾਣੀ ਲਈ ਬੈਠੋ, ਤਦ ਉਸ ਦੇ ਨਾਲ ਮਿੱਟੀ ਪੁੱਟ ਕੇ ਆਪਣੇ ਮਲ ਨੂੰ ਢੱਕ ਦਿਓ। BSB BSB: And you must have a digging tool in your equipment so that when you relieve yourself you can dig a hole and cover up your excrement.
14 ULB ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਛੁਡਾਉਣ ਲਈ ਅਤੇ ਤੁਹਾਡੇ ਵੈਰੀਆਂ ਨੂੰ ਤੁਹਾਡੇ ਅੱਗੇ ਹਰਾਉਣ ਲਈ ਤੁਹਾਡੀ ਛਾਉਣੀ ਦੇ ਵਿੱਚ ਫਿਰਦਾ ਹੈ, ਇਸ ਲਈ ਤੁਹਾਡੀ ਛਾਉਣੀ ਪਵਿੱਤਰ ਹੋਵੇ, ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਵਿੱਚ ਕੁਝ ਅਸ਼ੁੱਧਤਾ ਵੇਖੇ ਅਤੇ ਮੁੜ ਜਾਵੇ। BSB BSB: For the LORD your God walks throughout your camp to protect you and deliver your enemies to you. Your camp must be holy, lest He see anything unclean among you and turn away from you.
16 ULB ਉਹ ਤੇਰੇ ਵਿਚਕਾਰ, ਤੇਰੇ ਨਾਲ ਉਸ ਸਥਾਨ ਵਿੱਚ ਵੱਸ ਜਾਵੇ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਉਸ ਨੂੰ ਚੰਗਾ ਲੱਗੇ। ਤੂੰ ਉਸ ਨੂੰ ਦੁੱਖ ਨਾ ਦੇਵੀਂ। BSB BSB: Let him live among you wherever he chooses, in the town of his pleasing. Do not oppress him.
17 ULB ਇਸਰਾਏਲ ਦੀਆਂ ਧੀਆਂ ਵਿੱਚੋਂ ਕੋਈ ਵੀ ਦੇਵਦਾਸੀ ਨਾ ਹੋਵੇ, ਅਤੇ ਨਾ ਹੀ ਇਸਰਾਏਲ ਦੇ ਪੁੱਤਰਾਂ ਵਿੱਚੋਂ ਕੋਈ ਅਜਿਹਾ ਬੁਰਾ ਕੰਮ ਕਰਨ ਵਾਲਾ ਹੋਵੇ। BSB BSB: No daughter or son of Israel is to be a shrine prostitute.
18 ULB ਤੂੰ ਵੇਸਵਾ ਦਾ ਭਾੜਾ ਅਤੇ ਪੁਰਖਗਾਮੀ ਦੀ ਕਮਾਈ ਕਿਸੇ ਸੁੱਖਣਾ ਨੂੰ ਪੂਰਾ ਕਰਨ ਲਈ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਨਾ ਲਿਆਵੀਂ, ਕਿਉਂ ਜੋ ਇਹ ਦੋਵੇਂ ਯਹੋਵਾਹ ਤੇਰੇ ਪਰਮੇਸ਼ੁਰ ਲਈ ਇੱਕੋ ਜਿਹੇ ਘਿਣਾਉਣੇ ਹਨ। BSB BSB: You must not bring the wages of a prostitute, whether female or male, into the house of the LORD your God to fulfill any vow, because both are detestable to the LORD your God.
19 ULB ਤੂੰ ਆਪਣੇ ਭਰਾ ਨੂੰ ਬਿਆਜ ਉੱਤੇ ਕਰਜ਼ਾ ਨਾ ਦੇਵੀਂ, ਭਾਵੇਂ ਚਾਂਦੀ, ਭਾਵੇਂ ਅੰਨ, ਜਾਂ ਹੋਰ ਕੋਈ ਵੀ ਚੀਜ਼ ਜਿਹੜੀ ਬਿਆਜ ਉੱਤੇ ਦਿੱਤੀ ਜਾਂਦੀ ਹੈ, ਉਹ ਬਿਆਜ ਉੱਤੇ ਨਾ ਦੇਵੀਂ। BSB BSB: Do not charge your brother interest on money, food, or any other type of loan.
20 ULB ਤੂੰ ਪਰਦੇਸੀ ਨੂੰ ਬਿਆਜ ਉੱਤੇ ਕਰਜ਼ਾ ਦੇ ਸਕਦਾ ਹੈਂ, ਪਰ ਆਪਣੇ ਭਰਾ ਨਾਲ ਅਜਿਹਾ ਨਾ ਕਰੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੂੰ ਜਾਂਦਾ ਹੈਂ, ਤੇਰੇ ਹੱਥ ਦੇ ਸਾਰੇ ਕੰਮਾਂ ਉੱਤੇ ਤੈਨੂੰ ਬਰਕਤ ਦੇਵੇ। BSB BSB: You may charge a foreigner interest, but not your brother, so that the LORD your God may bless you in everything to which you put your hand in the land that you are entering to possess.
21 ULB ਜਦ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੁੱਖਣਾ ਸੁੱਖੇਂ ਤਾਂ ਉਸ ਨੂੰ ਪੂਰਾ ਕਰਨ ਵਿੱਚ ਢਿੱਲ ਨਾ ਕਰੀਂ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਨੂੰ ਜ਼ਰੂਰ ਹੀ ਤੇਰੇ ਕੋਲੋਂ ਲੈ ਲਵੇਗਾ ਅਤੇ ਢਿੱਲ ਕਰਨਾ ਤੇਰੇ ਲਈ ਪਾਪ ਹੋਵੇਗਾ। BSB BSB: If you make a vow to the LORD your God, do not be slow to keep it, because He will surely require it of you, and you will be guilty of sin.
22 ULB ਪਰ ਜੇ ਤੂੰ ਸੁੱਖਣਾ ਨਾ ਸੁੱਖੇਂ ਤਾਂ ਉਹ ਤੇਰੇ ਲਈ ਪਾਪ ਨਹੀਂ ਹੋਵੇਗੀ। BSB BSB: But if you refrain from making a vow, you will not be guilty of sin.
23 ULB ਜੋ ਕੁਝ ਤੇਰੇ ਮੂੰਹ ਤੋਂ ਨਿੱਕਲੇ ਤੂੰ ਉਸ ਨੂੰ ਪੂਰਾ ਕਰੀਂ, ਜਿਵੇਂ ਤੂੰ ਆਪਣੇ ਮੂੰਹ ਤੋਂ ਬਚਨ ਕੱਢਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਖੁਸ਼ੀ ਦੀ ਭੇਟ ਸੁੱਖੀ, ਉਸੇ ਤਰ੍ਹਾਂ ਹੀ ਉਸ ਨੂੰ ਪੂਰਾ ਕਰੀਂ। BSB BSB: Be careful to follow through on what comes from your lips, because you have freely vowed to the LORD your God with your own mouth.
24 ULB ਜਦ ਤੂੰ ਆਪਣੇ ਗੁਆਂਢੀ ਦੇ ਅੰਗੂਰੀ ਬਾਗ ਵਿੱਚ ਜਾਵੇਂ, ਤਾਂ ਤੂੰ ਆਪਣੀ ਇੱਛਾ ਅਨੁਸਾਰ ਅੰਗੂਰ ਖਾ ਸਕਦਾ ਹੈਂ ਪਰ ਤੂੰ ਆਪਣੇ ਭਾਂਡੇ ਵਿੱਚ ਕੁਝ ਨਾ ਪਾਈਂ। BSB BSB: When you enter your neighbor’s vineyard, you may eat your fill of grapes, but you must not put any in your basket.
25 ULB ਜਦ ਤੂੰ ਆਪਣੇ ਗੁਆਂਢੀ ਦੀ ਖੜ੍ਹੀ ਫ਼ਸਲ ਵਿੱਚ ਜਾਵੇਂ, ਤਾਂ ਤੂੰ ਆਪਣੇ ਹੱਥ ਨਾਲ ਤਾਂ ਸਿੱਟੇ ਤੋੜ ਸਕਦਾ ਹੈ, ਪਰ ਤੂੰ ਆਪਣੇ ਗੁਆਂਢੀ ਦੀ ਖੜ੍ਹੀ ਫ਼ਸਲ ਵਿੱਚ ਦਾਤੀ ਨਾ ਚਲਾਈਂ। BSB BSB: When you enter your neighbor’s grainfield, you may pluck the heads of grain with your hand, but you must not put a sickle to your neighbor’s grain.
Select verses for actions: Enter goes to them and Escape comes back.