1 ULB ਜਦ ਕੋਈ ਪੁਰਖ ਕਿਸੇ ਇਸਤਰੀ ਨਾਲ ਵਿਆਹ ਕਰ ਲਵੇ ਅਤੇ ਬਾਅਦ ਵਿੱਚ ਉਹ ਉਸ ਤੋਂ ਪ੍ਰਸੰਨ ਨਾ ਹੋਵੇ ਕਿਉਂ ਜੋ ਉਹ ਨੇ ਉਸ ਵਿੱਚ ਬੇਸ਼ਰਮੀ ਦੀ ਕੋਈ ਗੱਲ ਵੇਖੀ ਤਾਂ ਉਹ ਉਸ ਨੂੰ ਤਿਆਗ ਪੱਤਰ ਲਿਖ ਕੇ ਉਸ ਦੇ ਹੱਥ ਦੇ ਦੇਵੇ ਅਤੇ ਉਸ ਨੂੰ ਆਪਣੇ ਘਰੋਂ ਕੱਢ ਦੇਵੇ। BSB BSB: If a man marries a woman, but she becomes displeasing to him because he finds some indecency in her, he may write her a certificate of divorce, hand it to her, and send her away from his house.
2 ULB ਜਦ ਉਹ ਉਸ ਦੇ ਘਰ ਤੋਂ ਨਿੱਕਲ ਜਾਵੇ ਤਾਂ ਉਹ ਜਾ ਕੇ ਕਿਸੇ ਹੋਰ ਪੁਰਖ ਦੀ ਪਤਨੀ ਹੋ ਸਕਦੀ ਹੈ। BSB BSB: If, after leaving his house, she goes and becomes another man’s wife,
3 ULB ਪਰ ਜੇਕਰ ਉਹ ਦੂਜਾ ਪੁਰਖ ਵੀ ਉਸ ਨੂੰ ਨਾਪਸੰਦ ਕਰੇ ਅਤੇ ਉਹ ਉਸ ਲਈ ਤਿਆਗ ਪੱਤਰ ਲਿਖ ਕੇ ਉਸ ਦੇ ਹੱਥ ਦੇ ਦੇਵੇ ਅਤੇ ਉਹ ਨੂੰ ਆਪਣੇ ਘਰੋਂ ਕੱਢ ਦੇਵੇ ਜਾਂ ਫਿਰ ਉਹ ਦੂਜਾ ਪੁਰਖ ਜਿਸ ਨੇ ਉਸ ਨਾਲ ਵਿਆਹ ਕੀਤਾ ਸੀ, ਮਰ ਜਾਵੇ, BSB BSB: and the second man hates her, writes her a certificate of divorce, hands it to her, and sends her away from his house, or if he dies,
4 ULB ਤਾਂ ਉਸ ਦਾ ਪਹਿਲਾ ਪਤੀ, ਜਿਸ ਨੇ ਉਹ ਨੂੰ ਕੱਢ ਦਿੱਤਾ ਸੀ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਨਹੀਂ ਲੈ ਸਕਦਾ, ਜਦ ਕਿ ਉਹ ਭ੍ਰਿਸ਼ਟ ਹੋ ਚੁੱਕੀ ਹੈ, ਕਿਉਂ ਜੋ ਇਹ ਯਹੋਵਾਹ ਦੇ ਸਨਮੁਖ ਇੱਕ ਘਿਣਾਉਣਾ ਕੰਮ ਹੈ। ਇਸ ਤਰ੍ਹਾਂ ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਪਾਪੀ ਨਾ ਬਣਾਇਓ। BSB BSB: then the husband who divorced her first may not remarry her after she has been defiled, for that is an abomination to the LORD. You must not bring sin upon the land that the LORD your God is giving you as an inheritance.
5 ULB ਜਦ ਕੋਈ ਪੁਰਖ ਦਾ ਨਵਾਂ ਵਿਆਹ ਹੋਇਆ ਹੋਵੇ, ਤਾਂ ਉਹ ਸੈਨਾ ਨਾਲ ਬਾਹਰ ਨਾ ਜਾਵੇ, ਨਾ ਉਸ ਉੱਤੇ ਕਿਸੇ ਕੰਮ ਦੀ ਜੁੰਮੇਵਾਰੀ ਦਿੱਤੀ ਜਾਵੇ, ਉਹ ਇੱਕ ਸਾਲ ਆਪਣੇ ਘਰ ਵਿੱਚ ਵਿਹਲਾ ਰਹੇ ਅਤੇ ਆਪਣੀ ਵਿਆਹੀ ਹੋਈ ਪਤਨੀ ਨੂੰ ਖੁਸ਼ ਕਰੇ। BSB BSB: If a man is newly married, he must not be sent to war or be pressed into any duty. For one year he is free to stay at home and bring joy to the wife he has married.
6 ULB ਕੋਈ ਮਨੁੱਖ ਕਿਸੇ ਦੀ ਚੱਕੀ ਜਾਂ ਉਸ ਦੇ ਪੁੜ ਗਿਰਵੀ ਨਾ ਰੱਖੇ, ਕਿਉਂ ਜੋ ਜਾਣੋ ਉਹ ਉਸ ਦੀ ਜਾਨ ਨੂੰ ਗਿਰਵੀ ਰੱਖਦਾ ਹੈ। BSB BSB: Do not take a pair of millstones or even an upper millstone as security for a debt, because that would be taking one’s livelihood as security.
7 ULB ਜੇ ਕੋਈ ਮਨੁੱਖ ਆਪਣੇ ਇਸਰਾਏਲੀ ਭਰਾਵਾਂ ਵਿੱਚੋਂ ਕਿਸੇ ਨੂੰ ਚੁਰਾਉਂਦਾ ਪਾਇਆ ਜਾਵੇ ਤਾਂ ਜੋ ਉਹ ਉਸ ਨੂੰ ਗੁਲਾਮ ਬਣਾਏ ਜਾਂ ਉਸ ਨੂੰ ਵੇਚੇ, ਤਾਂ ਉਹ ਚੋਰ ਮਾਰਿਆ ਜਾਵੇ। ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ। BSB BSB: If a man is caught kidnapping one of his Israelite brothers, whether he treats him as a slave or sells him, the kidnapper must die. So you must purge the evil from among you.
8 ULB ਕੋੜ੍ਹ ਦੀ ਬਿਮਾਰੀ ਵਿੱਚ ਚੌਕਸ ਰਹੋ ਅਤੇ ਜੋ ਕੁਝ ਲੇਵੀ ਜਾਜਕ ਤੁਹਾਨੂੰ ਦੱਸਣ, ਤੁਸੀਂ ਉਸੇ ਦੇ ਅਨੁਸਾਰ ਸਭ ਕੁਝ ਕਰਿਓ, ਜਿਵੇਂ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਤੁਸੀਂ ਉਸੇ ਤਰ੍ਹਾਂ ਪੂਰਾ ਕਰਨ ਦੀ ਚੌਕਸੀ ਕਰਿਓ। BSB BSB: In cases of infectious skin diseases, be careful to diligently follow everything the Levitical priests instruct you. Be careful to do as I have commanded them.
9 ULB ਯਾਦ ਰੱਖੋ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਰਯਮ ਨਾਲ ਕੀਤਾ, ਜਦ ਤੁਸੀਂ ਮਿਸਰ ਤੋਂ ਨਿੱਕਲ ਕੇ ਰਾਹ ਵਿੱਚ ਆਉਂਦੇ ਸੀ। BSB BSB: Remember what the LORD your God did to Miriam on the journey after you came out of Egypt.
10 ULB ਜਦ ਤੂੰ ਆਪਣੇ ਗੁਆਂਢੀ ਨੂੰ ਕੋਈ ਚੀਜ਼ ਉਧਾਰ ਦੇਵੇਂ, ਤਾਂ ਤੂੰ ਉਸ ਦੇ ਘਰ ਵਿੱਚ ਗਿਰਵੀ ਰੱਖਣ ਦੀ ਚੀਜ਼ ਲੈਣ ਲਈ ਨਾ ਵੜੀਂ, BSB BSB: When you lend anything to your neighbor, do not enter his house to collect security.
11 ULB ਤੂੰ ਬਾਹਰ ਹੀ ਖੜ੍ਹਾ ਰਹੀਂ, ਅਤੇ ਜਿਸ ਮਨੁੱਖ ਨੂੰ ਤੂੰ ਉਧਾਰ ਦਿੱਤਾ ਹੈ, ਉਹ ਹੀ ਆਪਣੀ ਗਿਰਵੀ ਚੀਜ਼ ਤੇਰੇ ਕੋਲ ਬਾਹਰ ਲੈ ਆਵੇ। BSB BSB: You are to stand outside while the man to whom you are lending brings the security out to you.
13 ULB ਸੂਰਜ ਡੁੱਬਣ ਤੱਕ ਤੂੰ ਜ਼ਰੂਰ ਉਹ ਗਿਰਵੀ ਰੱਖੀ ਚੀਜ਼ ਉਸ ਨੂੰ ਮੋੜ ਦੇਵੀਂ, ਤਾਂ ਜੋ ਉਹ ਆਪਣੇ ਕੱਪੜੇ ਵਿੱਚ ਸੌਂਵੇ ਅਤੇ ਤੈਨੂੰ ਅਸੀਸ ਦੇਵੇ ਅਤੇ ਇਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਸਨਮੁਖ ਤੇਰੇ ਲਈ ਧਰਮ ਗਿਣਿਆ ਜਾਵੇਗਾ। BSB BSB: be sure to return it to him by sunset, so that he may sleep in his own cloak and bless you, and this will be credited to you as righteousness before the LORD your God.
14 ULB ਤੂੰ ਕਿਸੇ ਮਜ਼ਦੂਰ ਉੱਤੇ ਜੋ ਕੰਗਾਲ ਅਤੇ ਜ਼ਰੂਰਤਮੰਦ ਹੈ ਜ਼ੁਲਮ ਨਾ ਕਰੀਂ, ਉਹ ਭਾਵੇਂ ਤੇਰੇ ਭਰਾਵਾਂ ਵਿੱਚੋਂ ਹੋਵੇ, ਭਾਵੇਂ ਪਰਦੇਸੀਆਂ ਵਿੱਚੋਂ ਜਿਹੜੇ ਤੇਰੇ ਦੇਸ਼ ਵਿੱਚ ਤੇਰੇ ਫਾਟਕਾਂ ਦੇ ਅੰਦਰ ਰਹਿੰਦੇ ਹਨ। BSB BSB: Do not oppress a hired hand who is poor and needy, whether he is a brother or a foreigner residing in one of your towns.
15 ULB ਤੂੰ ਇਹ ਜਾਣ ਕੇ ਕਿ ਉਹ ਕੰਗਾਲ ਹੈ ਅਤੇ ਉਸਦਾ ਦਿਲ ਮਜ਼ਦੂਰੀ ਵਿੱਚ ਲੱਗਦਾ ਹੈ, ਉਸ ਦੀ ਮਜ਼ਦੂਰੀ ਉਸੇ ਦਿਨ ਹੀ ਸੂਰਜ ਡੁੱਬਣ ਤੋਂ ਪਹਿਲਾਂ ਦੇ ਦੇਵੀਂ, ਕਿਤੇ ਅਜਿਹਾ ਨਾ ਹੋਵੇ ਕਿ ਉਹ ਤੇਰੇ ਵਿਰੁੱਧ ਯਹੋਵਾਹ ਦੇ ਅੱਗੇ ਦੁਹਾਈ ਦੇਵੇ ਅਤੇ ਇਹ ਤੇਰੇ ਲਈ ਪਾਪ ਠਹਿਰੇ। BSB BSB: You are to pay his wages each day before sunset, because he is poor and depends on them. Otherwise he may cry out to the LORD against you, and you will be guilty of sin.
16 ULB ਪੁੱਤਰਾਂ ਦੇ ਕਾਰਨ ਪਿਤਾ ਨਾ ਮਾਰੇ ਜਾਣ, ਅਤੇ ਪਿਤਾ ਦੇ ਕਾਰਨ ਪੁੱਤਰ ਨਾ ਮਾਰੇ ਜਾਣ। ਹਰੇਕ ਮਨੁੱਖ ਆਪਣੇ ਹੀ ਪਾਪ ਲਈ ਮਾਰਿਆ ਜਾਵੇ। BSB BSB: Fathers shall not be put to death for their children, nor children for their fathers; each is to die for his own sin.
17 ULB ਤੂੰ ਪਰਦੇਸੀ ਅਤੇ ਯਤੀਮ ਦਾ ਨਿਆਂ ਨਾ ਵਿਗਾੜੀਂ, ਨਾ ਕਿਸੇ ਵਿਧਵਾ ਦਾ ਕੱਪੜਾ ਗਿਰਵੀ ਰੱਖੀਂ। BSB BSB: Do not deny justice to the foreigner or the fatherless, and do not take a widow’s cloak as security.
18 ULB ਤੂੰ ਯਾਦ ਰੱਖੀਂ ਕਿ ਤੂੰ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਉੱਥੋਂ ਛੁਟਕਾਰਾ ਦਿੱਤਾ ਹੈ, ਇਸ ਲਈ ਮੈਂ ਤੈਨੂੰ ਇਹ ਹੁਕਮ ਦਿੰਦਾ ਹਾਂ। BSB BSB: Remember that you were slaves in Egypt, and the LORD your God redeemed you from that place. Therefore I am commanding you to do this.
19 ULB ਜਦ ਤੂੰ ਆਪਣੀ ਪੈਲੀ ਵਿੱਚੋਂ ਫ਼ਸਲ ਵੱਢੇ ਅਤੇ ਇੱਕ ਪੂਲਾ ਉੱਥੇ ਹੀ ਭੁੱਲ ਜਾਵੇਂ, ਤਾਂ ਤੂੰ ਉਸ ਦੇ ਲੈਣ ਨੂੰ ਵਾਪਸ ਨਾ ਮੁੜੀਂ। ਉਸ ਨੂੰ ਪਰਦੇਸੀ, ਯਤੀਮ ਅਤੇ ਵਿਧਵਾ ਲਈ ਛੱਡ ਦੇਵੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਹੱਥ ਦੇ ਸਾਰੇ ਕੰਮਾਂ ਵਿੱਚ ਤੈਨੂੰ ਬਰਕਤ ਦੇਵੇ। BSB BSB: If you are harvesting in your field and forget a sheaf there, do not go back to get it. It is to be left for the foreigner, the fatherless, and the widow, so that the LORD your God may bless you in all the work of your hands.
20 ULB ਜਦ ਤੂੰ ਆਪਣੇ ਜ਼ੈਤੂਨ ਦੇ ਰੁੱਖਾਂ ਨੂੰ ਝਾੜੇਂ ਤਾਂ ਤੂੰ ਦੂਜੀ ਵਾਰੀ ਉਸ ਦੀਆਂ ਟਹਿਣੀਆਂ ਨੂੰ ਨਾ ਝਾੜੀਂ, ਸਗੋਂ ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ। BSB BSB: When you beat the olives from your trees, you must not go over the branches again. What remains will be for the foreigner, the fatherless, and the widow.
21 ULB ਜਦ ਤੂੰ ਆਪਣੇ ਅੰਗੂਰੀ ਬਾਗ ਦੇ ਅੰਗੂਰ ਇਕੱਠੇ ਕਰੇਂ ਤਾਂ ਤੂੰ ਉਸ ਦੇ ਸਾਰੇ ਗੁੱਛੇ ਨਾ ਤੋੜੀਂ ਸਗੋਂ ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ। BSB BSB: When you gather the grapes of your vineyard, you must not go over the vines again. What remains will be for the foreigner, the fatherless, and the widow.
22 ULB ਯਾਦ ਰੱਖੀਂ ਕਿ ਤੂੰ ਮਿਸਰ ਦੇਸ਼ ਵਿੱਚ ਗੁਲਾਮ ਸੀ, ਇਸ ਲਈ ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਹ ਕੰਮ ਕਰੀਂ। BSB BSB: Remember that you were slaves in the land of Egypt. Therefore I am commanding you to do this.
Select verses for actions: Enter goes to them and Escape comes back.