1 ULB ਤਦ ਮੈਂ ਫੇਰ ਮੁੜ ਕੇ ਸਾਰੇ ਹਨੇਰ ਨੂੰ ਵੇਖਿਆ ਜੋ ਸੂਰਜ ਦੇ ਹੇਠ ਹੁੰਦਾ ਹੈ ਅਤੇ ਵੇਖੋ ਸਤਾਇਆਂ ਹੋਇਆਂ ਦੇ ਹੰਝੂ ਵਗਦੇ ਸਨ ਅਤੇ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਉਹਨਾਂ ਉੱਤੇ ਹਨੇਰ ਕਰਨ ਵਾਲੇ ਬਲਵੰਤ ਸਨ ਪਰ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ। BSB BSB: Again I looked, and I considered all the oppression taking place under the sun. I saw the tears of the oppressed, and they had no comforter; the power lay in the hands of their oppressors, and there was no comforter.
2 ULB ਇਸ ਲਈ ਮੈਂ ਮੁਰਦਿਆਂ ਦੀ ਜੋ ਪਹਿਲਾਂ ਮਰ ਚੁੱਕੇ ਸਨ, ਉਹਨਾਂ ਜੀਉਂਦਿਆਂ ਨਾਲੋਂ ਜੋ ਹੁਣ ਜੀਉਂਦੇ ਹਨ, ਸਰਾਹੁਣਾ ਕੀਤੀ BSB BSB: So I admired the dead, who had already died, above the living, who are still alive.
3 ULB ਪਰ ਦੋਹਾਂ ਨਾਲੋਂ ਜ਼ਿਆਦਾ ਚੰਗਾ ਉਹ ਹੈ ਜੋ ਅਜੇ ਹੋਇਆ ਹੀ ਨਹੀਂ, ਜਿਸ ਨੇ ਹੁਣੇ ਤੱਕ ਸੂਰਜ ਦੇ ਹੇਠ ਦਾ ਭੈੜਾ ਕੰਮ ਨਹੀਂ ਵੇਖਿਆ। BSB BSB: But better than both is he who has not yet existed, who has not seen the evil that is done under the sun.
4 ULB ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ। BSB BSB: I saw that all labor and success spring from a man’s envy of his neighbor. This too is futile and a pursuit of the wind.
5 ULB ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਮਾਸ ਆਪ ਹੀ ਖਾਂਦਾ ਹੈ। BSB BSB: The fool folds his hands and consumes his own flesh.
6 ULB ਸੁੱਖ ਦਾ ਇੱਕ ਮੁੱਠੀ ਭਰ ਉਨ੍ਹਾਂ ਦੋ ਮੁੱਠੀਆਂ ਨਾਲੋਂ ਚੰਗਾ ਹੈ, ਜਿਸ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ। BSB BSB: Better one handful with tranquility than two handfuls with toil and pursuit of the wind.
7 ULB ਤਦ ਮੈਂ ਫੇਰ ਸੂਰਜ ਦੇ ਹੇਠ ਹੋਣ ਵਾਲੇ ਵਿਅਰਥ ਨੂੰ ਵੇਖਿਆ, BSB BSB: Again, I saw futility under the sun.
8 ULB ਕੋਈ ਤਾਂ ਇਕੱਲਾ ਹੈ ਅਤੇ ਉਸ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦਾ ਪੁੱਤਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਅੰਤ ਨਹੀਂ ਅਤੇ ਉਸ ਦੀ ਅੱਖ ਧਨ ਨਾਲ ਨਹੀਂ ਰੱਜਦੀ, ਨਾ ਹੀ ਉਹ ਆਖਦਾ ਹੈ ਕਿ ਮੈਂ ਕਿਸ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁੱਖ ਨੂੰ ਗੁਆਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ। BSB BSB: There is a man all alone, without even a son or brother. And though there is no end to his labor, his eyes are still not content with his wealth: “For whom do I toil and bereave my soul of enjoyment?” This too is futile—a miserable task.
9 ULB ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ, BSB BSB: Two are better than one, because they have a good return for their labor.
10 ULB ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ! BSB BSB: For if one falls down, his companion can lift him up; but pity the one who falls without another to help him up!
11 ULB ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ? BSB BSB: Again, if two lie down together, they will keep warm; but how can one keep warm alone?
12 ULB ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ। BSB BSB: And though one may be overpowered, two can resist. Moreover, a cord of three strands is not quickly broken.
13 ULB ਇੱਕ ਬੁੱਢੇ ਅਤੇ ਮੂਰਖ ਰਾਜਾ ਨਾਲੋਂ, ਜੋ ਸਿੱਖਿਆ ਦੀ ਸਹਾਰਨਾ ਕਰਨਾ ਨਾ ਜਾਣੇ, ਇੱਕ ਦੀਨ ਪਰ ਬੁੱਧਵਾਨ ਜੁਆਨ ਚੰਗਾ ਹੈ, BSB BSB: Better is a poor but wise youth than an old but foolish king who no longer knows how to take a warning.
14 ULB ਭਾਵੇਂ ਉਹ ਕੈਦਖ਼ਾਨੇ ਦੇ ਵਿੱਚੋਂ ਨਿੱਕਲ ਕੇ ਰਾਜ ਕਰਨ ਆਇਆ ਹੋਵੇ ਜਾਂ ਰਾਜ ਵਿੱਚ ਗਰੀਬ ਜੰਮਿਆ ਸੀ। BSB BSB: For the youth has come from the prison to the kingship, though he was born poor in his own kingdom.
15 ULB ਮੈਂ ਉਹਨਾਂ ਸਾਰੇ ਜੀਉਂਦਿਆਂ ਨੂੰ ਜੋ ਸੂਰਜ ਦੇ ਹੇਠ ਤੁਰਦੇ ਹਨ ਵੇਖਿਆ ਕਿ ਉਸ ਦੂਜੇ ਜੁਆਨ ਨਾਲ ਹੋ ਗਏ, ਜੋ ਉਸ ਦੀ ਥਾਂ ਲੈਣ ਲਈ ਖੜ੍ਹਾ ਹੋਇਆ। BSB BSB: I saw that all who lived and walked under the sun followed this second one, the youth who succeeded the king.
16 ULB ਉਹਨਾਂ ਸਾਰਿਆਂ ਲੋਕਾਂ ਦੀ ਕੋਈ ਹੱਦ ਨਹੀਂ ਜਿਨ੍ਹਾਂ ਉੱਤੇ ਉਹ ਪ੍ਰਧਾਨ ਹੋਇਆ, ਤਾਂ ਵੀ ਜਿਹੜੇ ਉਸ ਤੋਂ ਬਾਅਦ ਹੋਣਗੇ, ਉਹ ਉਸ ਨਾਲ ਖੁਸ਼ ਨਾ ਹੋਣਗੇ। ਸੱਚ-ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ! BSB BSB: There is no limit to all the people who were before them. Yet the successor will not be celebrated by those who come even later. This too is futile and a pursuit of the wind.
Select verses for actions: Enter goes to them and Escape comes back.