1 ULB ਇੱਕ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਅਤੇ ਉਹ ਮਨੁੱਖਾਂ ਦੇ ਉੱਤੇ ਭਾਰੀ ਹੈ: BSB BSB: There is another evil I have seen under the sun, and it weighs heavily upon mankind:
2 ULB ਕੋਈ ਅਜਿਹਾ ਹੈ ਜਿਸ ਨੂੰ ਪਰਮੇਸ਼ੁਰ ਨੇ ਧਨ, ਮਾਲ ਅਤੇ ਸਨਮਾਨ ਦਿੱਤਾ ਹੈ, ਐਥੋਂ ਤੱਕ ਕਿ ਉਸ ਨੂੰ ਕਿਸੇ ਚੀਜ਼ ਦੀ, ਜਿਸ ਨੂੰ ਉਹ ਦਾ ਜੀ ਲੋਚਦਾ ਹੈ, ਕੋਈ ਥੁੜ ਨਹੀਂ, ਤਾਂ ਵੀ ਪਰਮੇਸ਼ੁਰ ਉਸ ਨੂੰ ਉਹ ਸਭ ਵਰਤਣ ਦੀ ਸਮਰੱਥਾ ਨਹੀਂ ਦਿੰਦਾ, ਸਗੋਂ ਪਰਾਇਆ ਮਨੁੱਖ ਉਸ ਨੂੰ ਵਰਤਦਾ ਹੈ। ਇਹ ਵੀ ਵਿਅਰਥ ਅਤੇ ਇੱਕ ਭੈੜਾ ਰੋਗ ਹੈ। BSB BSB: God gives a man riches, wealth, and honor, so that he lacks nothing his heart desires; but God does not allow him to enjoy them. Instead, a stranger will enjoy them. This is futile and a grievous affliction.
3 ULB ਜੇਕਰ ਕਿਸੇ ਮਨੁੱਖ ਦੇ ਸੌ ਬੱਚੇ ਹੋਣ ਅਤੇ ਉਹ ਬਹੁਤ ਸਾਲਾਂ ਤੱਕ ਜੀਉਂਦਾ ਰਹੇ, ਅਜਿਹਾ ਕਿ ਉਸ ਦੀ ਉਮਰ ਬਹੁਤ ਲੰਮੀ ਹੋਵੇ ਪਰ ਉਹ ਦਾ ਜੀਅ ਭਲਿਆਈ ਨਾਲ ਨਾ ਰੱਜੇ ਅਤੇ ਉਹ ਦਫ਼ਨਾਇਆ ਵੀ ਨਾ ਜਾਵੇ, ਤਾਂ ਮੈਂ ਆਖਦਾ ਹਾਂ ਕਿ ਉਸ ਨਾਲੋਂ ਗਰਭ ਵਿੱਚ ਮਰਿਆ ਬੱਚਾ ਚੰਗਾ ਹੈ, BSB BSB: A man may father a hundred children and live for many years; yet no matter how long he lives, if he is unsatisfied with his prosperity and does not even receive a proper burial, I say that a stillborn child is better off than he.
4 ULB ਕਿਉਂ ਜੋ ਉਹ ਵਿਅਰਥ ਹੀ ਆਇਆ ਅਤੇ ਹਨੇਰੇ ਵਿੱਚ ਹੀ ਚੱਲਿਆ ਗਿਆ ਅਤੇ ਉਸ ਦਾ ਨਾਮ ਵੀ ਹਨੇਰੇ ਵਿੱਚ ਹੀ ਲੁੱਕ ਗਿਆ, BSB BSB: For a stillborn child enters in futility and departs in darkness, and his name is shrouded in obscurity.
5 ULB ਉਸ ਨੇ ਨਾ ਤਾਂ ਸੂਰਜ ਨੂੰ ਵੇਖਿਆ, ਨਾ ਹੀ ਕਿਸੇ ਗੱਲ ਨੂੰ ਜਾਣਿਆ, ਫੇਰ ਵੀ ਇਸ ਨੂੰ ਉਸ ਮਨੁੱਖ ਦੇ ਨਾਲੋਂ ਵੱਧ ਸੁੱਖ ਹੈ। BSB BSB: The child, though neither seeing the sun nor knowing anything, has more rest than that man,
6 ULB ਹਾਂ, ਭਾਵੇਂ ਉਹ ਦੋ ਵਾਰੀ ਹਜ਼ਾਰ ਸਾਲਾਂ ਤੱਕ ਜੀਉਂਦਾ ਰਹੇ ਪਰ ਫੇਰ ਵੀ ਉਹ ਕੋਈ ਭਲਿਆਈ ਨਾ ਵੇਖੇ,- ਭਲਾ, ਸਾਰਿਆਂ ਦੇ ਸਾਰੇ ਇੱਕੋ ਸਥਾਨ ਨੂੰ ਨਹੀਂ ਜਾਂਦੇ? BSB BSB: even if he lives a thousand years twice over but fails to enjoy his prosperity. Do not all go to the same place?
7 ULB ਮਨੁੱਖ ਦਾ ਸਾਰਾ ਕੰਮ-ਧੰਦਾ ਆਪਣੇ ਢਿੱਡ ਦੇ ਲਈ ਹੈ, ਫੇਰ ਵੀ ਉਸ ਦੀ ਭੁੱਖ ਨਹੀਂ ਮਿਟਦੀ। BSB BSB: All a man’s labor is for his mouth, yet his appetite is never satisfied.
8 ULB ਬੁੱਧਵਾਨ ਨੂੰ ਮੂਰਖ ਨਾਲੋਂ ਜ਼ਿਆਦਾ ਕੀ ਲਾਭ ਹੈ ਅਤੇ ਕੰਗਾਲ ਨੂੰ ਜੋ ਜੀਉਂਦਿਆਂ ਦੇ ਅੱਗੇ ਚੱਲਣਾ ਜਾਣਦਾ ਹੈ, ਉਸ ਨੂੰ ਕੀ ਪ੍ਰਾਪਤ ਹੁੰਦਾ ਹੈ? BSB BSB: What advantage, then, has the wise man over the fool? What gain comes to the poor man who knows how to conduct himself before others?
9 ULB ਅੱਖਾਂ ਤੋਂ ਵੇਖ ਲੈਣਾ ਲਾਲਸਾ ਵਿੱਚ ਭਟਕਣ ਨਾਲੋਂ ਚੰਗਾ ਹੈ, ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ! BSB BSB: Better what the eye can see than the wandering of desire. This too is futile and a pursuit of the wind.
10 ULB ਜੋ ਕੁਝ ਹੋਇਆ ਉਸ ਦਾ ਨਾਮ ਮੁੱਢ ਤੋਂ ਰੱਖਿਆ ਗਿਆ ਅਤੇ ਇਹ ਜਾਣਿਆ ਗਿਆ ਕਿ ਮਨੁੱਖ ਕੀ ਹੈ, ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸਕਦਾ। BSB BSB: Whatever exists was named long ago, and it is known what man is; but he cannot contend with one stronger than he.
11 ULB ਭਾਵੇਂ ਵਿਅਰਥ ਨੂੰ ਵਧਾਉਣ ਵਾਲੀਆਂ ਬਹੁਤ ਵਸਤੂਆਂ ਹਨ, ਪਰ ਮਨੁੱਖ ਨੂੰ ਕੀ ਲਾਭ ਹੁੰਦਾ ਹੈ? BSB BSB: For the more words, the more futility—and how does that profit anyone?
12 ULB ਕੌਣ ਜਾਣਦਾ ਹੈ ਕਿ ਮਨੁੱਖ ਦੇ ਲਈ ਜੀਵਨ ਵਿੱਚ ਕੀ ਚੰਗਾ ਹੈ, ਜਦੋਂ ਉਹ ਆਪਣੇ ਵਿਅਰਥ ਜੀਵਨ ਦੇ ਥੋੜ੍ਹੇ ਜਿਹੇ ਦਿਨ ਪਰਛਾਵੇਂ ਵਾਂਗੂੰ ਕੱਟਦਾ ਹੈ? ਮਨੁੱਖ ਨੂੰ ਕੌਣ ਦੱਸ ਸਕਦਾ ਹੈ ਕਿ ਉਸ ਦੇ ਬਾਅਦ ਸੂਰਜ ਦੇ ਹੇਠ ਕੀ ਹੋਵੇਗਾ? BSB BSB: For who knows what is good for a man during the few days in which he passes through his fleeting life like a shadow? Who can tell a man what will come after him under the sun?
Select verses for actions: Enter goes to them and Escape comes back.