1 ULB ਇਸ ਕਾਰਨ ਮੈਂ ਪੌਲੁਸ, ਜੋ ਤੁਸੀਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ। BSB BSB: For this reason I, Paul, the prisoner of Christ Jesus for the sake of you Gentiles...
2 ULB ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ! BSB BSB: Surely you have heard about the stewardship of God’s grace that was given to me for you,
3 ULB ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ! BSB BSB: that is, the mystery made known to me by revelation, as I have already written briefly.
4 ULB ਇਸ ਤੋਂ ਤੁਸੀਂ ਪੜ੍ਹ ਕੇ ਜਾਣ ਸਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ! BSB BSB: In reading this, then, you will be able to understand my insight into the mystery of Christ,
5 ULB ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ! BSB BSB: which was not made known to men in other generations as it has now been revealed by the Spirit to God’s holy apostles and prophets.
6 ULB ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ! BSB BSB: This mystery is that through the gospel the Gentiles are fellow heirs, fellow members of the body, and fellow partakers of the promise in Christ Jesus.
7 ULB ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ! BSB BSB: I became a servant of this gospel by the gift of God’s grace, given me through the working of His power.
8 ULB ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ! BSB BSB: Though I am less than the least of all the saints, this grace was given me: to preach to the Gentiles the unsearchable riches of Christ,
9 ULB ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ! BSB BSB: and to illuminate for everyone the stewardship of this mystery, which for ages past was kept hidden in God, who created all things.
10 ULB ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ! BSB BSB: His purpose was that now, through the church, the manifold wisdom of God should be made known to the rulers and authorities in the heavenly realms,
11 ULB ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ! BSB BSB: according to the eternal purpose that He accomplished in Christ Jesus our Lord.
12 ULB ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ! BSB BSB: In Him and through faith in Him we may enter God’s presence with boldness and confidence.
13 ULB ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾ ਦੇ ਕਾਰਨ ਜੋ ਤੁਹਾਡੀ ਖਾਤਰ ਹਨ ਹੌਂਸਲਾ ਨਾ ਹਾਰੋ, ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਮਹਿਮਾ ਹੈ! BSB BSB: So I ask you not to be discouraged because of my sufferings for you, which are your glory.
14 ULB ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ! BSB BSB: ... for this reason I bow my knees before the Father,
15 ULB ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ! BSB BSB: from whom every family in heaven and on earth derives its name.
16 ULB ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ! BSB BSB: I ask that out of the riches of His glory He may strengthen you with power through His Spirit in your inner being,
17 ULB ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ, BSB BSB: so that Christ may dwell in your hearts through faith. Then you, being rooted and grounded in love,
18 ULB ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ! BSB BSB: will have power, together with all the saints, to comprehend the length and width and height and depth
19 ULB ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l BSB BSB: of the love of Christ, and to know this love that surpasses knowledge, that you may be filled with all the fullness of God.
20 ULB ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁੱਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ! BSB BSB: Now to Him who is able to do immeasurably more than all we ask or imagine, according to His power that is at work within us,
21 ULB ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਸਦੀਪਕ ਕਾਲ ਤੱਕ ਹੋਵੇ। BSB BSB: to Him be the glory in the church and in Christ Jesus throughout all generations, forever and ever. Amen.
Select verses for actions: Enter goes to them and Escape comes back.