1 ULB ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ। BSB BSB: Be imitators of God, therefore, as beloved children,
2 ULB ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ। BSB BSB: and walk in love, just as Christ loved us and gave Himself up for us as a fragrant sacrificial offering to God.
3 ULB ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ। BSB BSB: But among you, as is proper among the saints, there must not be even a hint of sexual immorality, or of any kind of impurity, or of greed.
4 ULB ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ। BSB BSB: Nor should there be obscenity, foolish talk, or crude joking, which are out of character, but rather thanksgiving.
5 ULB ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭ੍ਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ। BSB BSB: For of this you can be sure: No immoral, impure, or greedy person (that is, an idolater) has any inheritance in the kingdom of Christ and of God.
6 ULB ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ। BSB BSB: Let no one deceive you with empty words, for because of such things the wrath of God is coming on the sons of disobedience.
7 ULB ਸੋ ਤੁਸੀਂ ਉਹਨਾਂ ਦੇ ਸਾਂਝੀ ਨਾ ਹੋਵੋ। BSB BSB: Therefore do not be partakers with them.
8 ULB ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ। BSB BSB: For you were once darkness, but now you are light in the Lord. Walk as children of light,
9 ULB ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ। BSB BSB: for the fruit of the light consists in all goodness, righteousness, and truth.
10 ULB ਅਤੇ ਭਾਲ ਕਰੋ ਕਿ ਪਰਮੇਸ਼ੁਰ ਨੂੰ ਕਿਹੜੀਆਂ ਗੱਲਾਂ ਪਸੰਦ ਹਨ! BSB BSB: Test and prove what pleases the Lord.
11 ULB ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ। BSB BSB: Have no fellowship with the fruitless deeds of darkness, but rather expose them.
12 ULB ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ। BSB BSB: For it is shameful even to mention what the disobedient do in secret.
13 ULB ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁੱਝ ਪਰਗਟ ਕਰਦਾ ਹੈ ਉਹ ਚਾਨਣ ਹੈ। BSB BSB: But everything exposed by the light becomes visible, for everything that is illuminated becomes a light itself.
14 ULB ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ। BSB BSB: So it is said: “Wake up, O sleeper, rise up from the dead, and Christ will shine on you.”
15 ULB ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ। BSB BSB: Pay careful attention, then, to how you walk, not as unwise but as wise,
16 ULB ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ। BSB BSB: redeeming the time, because the days are evil.
17 ULB ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ। BSB BSB: Therefore do not be foolish, but understand what the Lord’s will is.
18 ULB ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ। BSB BSB: Do not get drunk on wine, which leads to reckless indiscretion. Instead, be filled with the Spirit.
19 ULB ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ। BSB BSB: Speak to one another with psalms, hymns, and spiritual songs. Sing and make music in your hearts to the Lord,
20 ULB ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ। BSB BSB: always giving thanks to God the Father for everything in the name of our Lord Jesus Christ.
21 ULB ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ। BSB BSB: Submit to one another out of reverence for Christ.
22 ULB ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ। BSB BSB: Wives, submit to your husbands as to the Lord.
23 ULB ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ। BSB BSB: For the husband is the head of the wife as Christ is the head of the church, His body, of which He is the Savior.
24 ULB ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ। BSB BSB: Now as the church submits to Christ, so also wives should submit to their husbands in everything.
26 ULB ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। BSB BSB: to sanctify her, cleansing her by the washing with water through the word,
27 ULB ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ। BSB BSB: and to present her to Himself as a glorious church, without stain or wrinkle or any such blemish, but holy and blameless.
28 ULB ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ। BSB BSB: In the same way, husbands ought to love their wives as their own bodies. He who loves his wife loves himself.
29 ULB ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ। BSB BSB: Indeed, no one ever hated his own body, but he nourishes and cherishes it, just as Christ does the church.
30 ULB ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ। BSB BSB: For we are members of His body.
31 ULB ਇਸ ਕਰਕੇ ਮਨੁੱਖ ਆਪਣੇ ਮਾਪੇ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। BSB BSB: “For this reason a man will leave his father and mother and be united to his wife, and the two will become one flesh.”
32 ULB ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ। BSB BSB: This mystery is profound, but I am speaking about Christ and the church.
33 ULB ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ। BSB BSB: Nevertheless, each one of you also must love his wife as he loves himself, and the wife must respect her husband.
Select verses for actions: Enter goes to them and Escape comes back.