1 ULB ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। BSB BSB: Children, obey your parents in the Lord, for this is right.
2 ULB ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। BSB BSB: “Honor your father and mother” (which is the first commandment with a promise),
3 ULB ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ। BSB BSB: “that it may go well with you and that you may have a long life on the earth.”
4 ULB ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ। BSB BSB: Fathers, do not provoke your children to wrath; instead, bring them up in the discipline and instruction of the Lord.
5 ULB ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ। BSB BSB: Slaves, obey your earthly masters with respect and fear and sincerity of heart, just as you would obey Christ.
6 ULB ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ। BSB BSB: And do this not only to please them while they are watching, but as servants of Christ, doing the will of God from your heart.
7 ULB ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ। BSB BSB: Serve with good will, as to the Lord and not to men,
8 ULB ਕਿਉਂ ਜੋ ਇਹ ਜਾਣਦੇ ਹੋ ਭਈ ਹਰੇਕ ਜੋ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ, ਭਾਵੇਂ ਅਜ਼ਾਦ ਹੋਵੇ, ਸੋ ਪ੍ਰਭੂ ਕੋਲੋਂ ਉਹ ਦਾ ਫਲ ਪਾਵੇਗਾ। BSB BSB: because you know that the Lord will reward each one for whatever good he does, whether he is slave or free.
10 ULB ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ! BSB BSB: Finally, be strong in the Lord and in His mighty power.
11 ULB ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ। BSB BSB: Put on the full armor of God, so that you can make your stand against the devil’s schemes.
12 ULB ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ। BSB BSB: For our struggle is not against flesh and blood, but against the rulers, against the authorities, against the powers of this world’s darkness, and against the spiritual forces of evil in the heavenly realms.
13 ULB ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁੱਝ ਪੂਰਾ ਕਰਕੇ ਸਥਿਰ ਰਹਿ ਸਕੋ। BSB BSB: Therefore take up the full armor of God, so that when the day of evil comes, you will be able to stand your ground, and having done everything, to stand.
14 ULB ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ। BSB BSB: Stand firm then, with the belt of truth buckled around your waist, with the breastplate of righteousness arrayed,
15 ULB ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ! BSB BSB: and with your feet fitted with the readiness of the gospel of peace.
16 ULB ਇਹਨਾਂ ਸਭਨਾਂ ਤੋਂ ਵਧ ਕੇ, ਵਿਸ਼ਵਾਸ ਦੀ ਢਾਲ਼ ਲਵੋ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਬੁਝਾ ਸਕੋ। BSB BSB: In addition to all this, take up the shield of faith, with which you can extinguish all the flaming arrows of the evil one.
17 ULB ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦਾ ਬਚਨ ਹੈ, ਲੈ ਲਵੋ। BSB BSB: And take the helmet of salvation and the sword of the Spirit, which is the word of God.
18 ULB ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ। BSB BSB: Pray in the Spirit at all times, with every kind of prayer and petition. To this end, stay alert with all perseverance in your prayers for all the saints.
19 ULB ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ। BSB BSB: Pray also for me, that whenever I open my mouth, words may be given me so that I will boldly make known the mystery of the gospel,
20 ULB ਅਤੇ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਉਸ ਵਿੱਚ ਦਲੇਰੀ ਨਾਲ ਬੋਲਾਂ। BSB BSB: for which I am an ambassador in chains. Pray that I may proclaim it fearlessly, as I should.
21 ULB ਪਰ ਇਸ ਲਈ ਜੋ ਤੁਸੀਂ ਵੀ ਮੇਰੇ ਬਾਰੇ ਜਾਣੋ ਕਿ ਮੇਰਾ ਕੀ ਹਾਲ ਹੈ, ਤੁਖਿਕੁਸ ਜਿਹੜਾ ਪਿਆਰਾ ਭਰਾ, ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ। BSB BSB: Tychicus, the beloved brother and faithful servant in the Lord, will tell you everything, so that you also may know about me and what I am doing.
22 ULB ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਭੇਜਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ। BSB BSB: I have sent him to you for this very purpose, that you may know about us, and that he may encourage your hearts.
23 ULB ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਰਾਵਾਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਪਿਆਰ ਸਣੇ ਮਿਲਦੀ ਰਹੇ! BSB BSB: Peace to the brothers and love with faith from God the Father and the Lord Jesus Christ.
24 ULB ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ। ਆਮੀਨ। BSB BSB: Grace to all who love our Lord Jesus Christ with an undying love.
Select verses for actions: Enter goes to them and Escape comes back.