1 ULB ਇਸਰਾਏਲੀਆਂ ਦੀ ਸਾਰੀ ਮੰਡਲੀ ਨੇ ਸੀਨ ਦੀ ਉਜਾੜ ਵਿੱਚੋਂ ਯਹੋਵਾਹ ਦੇ ਆਖਣ ਅਨੁਸਾਰ ਆਪਣੇ ਸਫ਼ਰਾਂ ਲਈ ਕੂਚ ਕੀਤਾ ਅਤੇ ਉਨ੍ਹਾਂ ਨੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਪਰਜਾ ਦੇ ਪੀਣ ਲਈ ਪਾਣੀ ਨਹੀਂ ਸੀ। BSB BSB: Then the whole congregation of Israel left the Desert of Sin, moving from place to place as the LORD commanded. They camped at Rephidim, but there was no water for the people to drink.
2 ULB ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੇਰੇ ਨਾਲ ਕਿਉਂ ਝਗੜਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ? BSB BSB: So the people contended with Moses, “Give us water to drink.” “Why do you contend with me?” Moses replied. “Why do you test the LORD?”
3 ULB ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਇਹ ਆਖ ਕੇ ਕੁੜ੍ਹਦੀ ਸੀ ਕਿ ਇਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਤੇ ਸਾਡੇ ਪੁੱਤਰਾਂ ਅਤੇ ਸਾਡੇ ਵੱਗਾਂ ਨੂੰ ਏਥੇ ਤਿਹਾਇਆ ਮਾਰੇਂ? BSB BSB: But the people thirsted for water there, and they grumbled against Moses: “Why have you brought us out of Egypt—to make us and our children and livestock die of thirst?”
4 ULB ਤਾਂ ਮੂਸਾ ਨੇ ਯਹੋਵਾਹ ਨੂੰ ਉੱਚੀ ਦਿੱਤੀ ਪੁਕਾਰ ਕੇ ਆਖਿਆ, ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ? ਇਹ ਤਾਂ ਮੈਨੂੰ ਥੋੜੇ ਚਿਰਾਂ ਤੱਕ ਵੱਟੇ ਮਾਰਨਗੇ। BSB BSB: Then Moses cried out to the LORD, “What should I do with these people? A little more and they will stone me!”
5 ULB ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਤੇ ਆਪਣੇ ਨਾਲ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੂੰ ਦਰਿਆ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਤੇ ਚੱਲ ਦੇ BSB BSB: And the LORD said to Moses, “Walk on ahead of the people and take some of the elders of Israel with you. Take along in your hand the staff with which you struck the Nile, and go.
6 ULB ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚਟਾਨ ਉੱਤੇ ਖੜਾ ਹੋਵਾਂਗਾ ਅਤੇ ਤੂੰ ਚਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਉਸੇ ਤਰ੍ਹਾਂ ਹੀ ਕੀਤਾ। BSB BSB: Behold, I will stand there before you by the rock at Horeb. And when you strike the rock, water will come out of it for the people to drink.” So Moses did this in the sight of the elders of Israel.
7 ULB ਅਤੇ ਉਸ ਨੇ ਉਸ ਥਾਂ ਦਾ ਨਾਮ ਮੱਸਾਹ ਅਤੇ ਮਰੀਬਾਹ ਇਸਰਾਏਲ ਦੇ ਝਗੜਨ ਦੇ ਕਾਰਨ ਅਤੇ ਯਹੋਵਾਹ ਦੇ ਪਰਤਾਵੇ ਦੇ ਕਾਰਨ ਇਹ ਆਖਦੇ ਹੋਏ ਰੱਖਿਆ ਕਿ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ? BSB BSB: He named the place Massah and Meribah because the Israelites quarreled, and because they tested the LORD, saying, “Is the LORD among us or not?”
8 ULB ਫੇਰ ਅਮਾਲੇਕ ਆਏ ਅਤੇ ਰਫ਼ੀਦੀਮ ਵਿੱਚ ਇਸਰਾਏਲ ਨਾਲ ਲੜੇ। BSB BSB: After this, the Amalekites came and attacked the Israelites at Rephidim.
9 ULB ਤਾਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਤੇ ਨਿੱਕਲ ਕੇ ਅਮਾਲੇਕ ਨਾਲ ਲੜ। ਕੱਲ ਮੈਂ ਪਰਮੇਸ਼ੁਰ ਦਾ ਢਾਂਗਾ ਲੈ ਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ। BSB BSB: So Moses said to Joshua, “Choose some of our men and go out to fight the Amalekites. Tomorrow I will stand on the hilltop with the staff of God in my hand.”
10 ULB ਸੋ ਯਹੋਸ਼ੁਆ ਨੇ ਤਿਵੇਂ ਹੀ ਕੀਤਾ ਜਿਵੇਂ ਉਸ ਨੂੰ ਮੂਸਾ ਨੇ ਆਖਿਆ ਸੀ। ਉਹ ਅਮਾਲੇਕ ਦੇ ਨਾਲ ਲੜਿਆ ਅਤੇ ਮੂਸਾ, ਹਾਰੂਨ ਅਤੇ ਹੂਰ ਟਿੱਲੇ ਦੀ ਟੀਸੀ ਉੱਤੇ ਚੜ੍ਹੇ। BSB BSB: Joshua did as Moses had instructed him and fought against the Amalekites, while Moses, Aaron, and Hur went up to the top of the hill.
11 ULB ਤਾਂ ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਤੇ ਜਦ ਆਪਣਾ ਹੱਥ ਨੀਵਾ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ। BSB BSB: As long as Moses held up his hands, Israel prevailed; but when he lowered them, Amalek prevailed.
12 ULB ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈ ਕੇ ਉਸ ਦੇ ਹੇਠ ਧਰ ਦਿੱਤਾ ਅਤੇ ਉਹ ਉਸ ਉੱਤੇ ਬੈਠ ਗਿਆ ਅਤੇ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੱਕ ਤਕੜੇ ਰਹੇ BSB BSB: When Moses’ hands grew heavy, they took a stone and put it under him, and he sat on it. Then Aaron and Hur held his hands up, one on each side, so that his hands remained steady until the sun went down.
13 ULB ਅਤੇ ਯਹੋਸ਼ੁਆ ਨੇ ਅਮਾਲੇਕ ਅਤੇ ਉਸ ਦੇ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ। BSB BSB: So Joshua overwhelmed Amalek and his army with the sword.
15 ULB ਮੂਸਾ ਨੇ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਯਹੋਵਾਹ ਨਿੱਸੀ ਰੱਖਿਆ BSB BSB: And Moses built an altar and named it The LORD Is My Banner.
16 ULB ਅਤੇ ਉਸ ਆਖਿਆ ਕਿ ਯਹੋਵਾਹ ਦੇ ਸਿੰਘਾਸਣ ਉੱਤੇ ਸਹੁੰ ਇਹ ਹੈ ਕਿ ਅਮਾਲੇਕ ਦੇ ਨਾਲ ਯਹੋਵਾਹ ਦਾ ਯੁੱਧ ਪੀੜ੍ਹੀਓਂ ਪੀੜ੍ਹੀ ਤੱਕ ਹੁੰਦਾ ਰਹੇਗਾ। BSB BSB: “Indeed,” he said, “a hand was lifted up toward the throne of the LORD. The LORD will war against Amalek from generation to generation.”