1 ULB ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ। BSB BSB: Then the LORD said to Moses, “Come up to the LORD—you and Aaron, Nadab and Abihu, and seventy of Israel’s elders—and you are to worship at a distance.
2 ULB ਪਰ ਮੂਸਾ ਇਕੱਲਾ ਯਹੋਵਾਹ ਕੋਲ ਨੇੜੇ ਆਵੇ ਅਤੇ ਇਹ ਨੇੜੇ ਨਾ ਆਉਣ ਅਤੇ ਲੋਕ ਵੀ ਉਹ ਦੇ ਨਾਲ ਉਤਾਹਾਂ ਨਾ ਆਉਣ। BSB BSB: Moses alone shall approach the LORD, but the others must not come near. And the people may not go up with him.”
5 ULB ਉਸ ਨੇ ਇਸਰਾਏਲ ਦੇ ਗਭਰੂਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਬਲ਼ਦਾਂ ਤੋਂ ਚੜ੍ਹਾਈਆਂ। BSB BSB: Then he sent out some young men of Israel, and they offered burnt offerings and sacrificed young bulls as peace offerings to the LORD.
6 ULB ਫਿਰ ਮੂਸਾ ਨੇ ਅੱਧਾ ਲਹੂ ਲੈ ਕੇ ਭਾਂਡਿਆਂ ਵਿੱਚ ਰੱਖਿਆ ਅਤੇ ਬਾਕੀ ਦਾ ਅੱਧਾ ਲਹੂ ਜਗਵੇਦੀ ਦੇ ਉੱਤੇ ਛਿੜਕਿਆ BSB BSB: Moses took half of the blood and put it in bowls, and the other half he splattered on the altar.
7 ULB ਅਤੇ ਉਸ ਨੇ ਨੇਮ ਦੀ ਪੋਥੀ ਲੈ ਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ, ਅਸੀਂ ਸਭ ਕੁੱਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ। BSB BSB: Then he took the Book of the Covenant and read it to the people, who replied, “All that the LORD has spoken we will do, and we will be obedient.”
8 ULB ਉਪਰੰਤ ਮੂਸਾ ਨੇ ਲਹੂ ਲੈ ਕੇ ਲੋਕਾਂ ਉੱਤੇ ਛਿੜਕਿਆ ਅਤੇ ਆਖਿਆ, ਵੇਖੋ ਇਹ ਲਹੂ ਉਸ ਨੇਮ ਦਾ ਹੈ ਜਿਹੜਾ ਯਹੋਵਾਹ ਨੇ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਤੁਹਾਡੇ ਨਾਲ ਬੰਨ੍ਹਿਆ ਹੈ। BSB BSB: So Moses took the blood, splattered it on the people, and said, “This is the blood of the covenant that the LORD has made with you in accordance with all these words.”
9 ULB ਤਾਂ ਮੂਸਾ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਉਤਾਹਾਂ ਗਏ। BSB BSB: Then Moses went up with Aaron, Nadab and Abihu, and seventy of the elders of Israel,
10 ULB ਫਿਰ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਡਿੱਠਾ ਅਤੇ ਉਸ ਦੇ ਪੈਰਾਂ ਹੇਠ ਨੀਲਮ ਦੇ ਪੱਥਰਾਂ ਦਾ ਫਰਸ਼ ਜਿਹਾ ਸੀ ਅਤੇ ਉਸ ਦੀ ਚਮਕਾਹਟ ਅਕਾਸ਼ ਹੀ ਵਰਗੀ ਸੀ। BSB BSB: and they saw the God of Israel. Under His feet was a work like a pavement made of sapphire, as clear as the sky itself.
11 ULB ਉਸ ਨੇ ਆਪਣਾ ਹੱਥ ਇਸਰਾਏਲੀਆਂ ਦੇ ਭਲੇ ਪੁਰਸ਼ਾਂ ਉੱਤੇ ਨਾ ਪਾਇਆ ਸੋ ਉਨ੍ਹਾਂ ਨੇ ਪਰਮੇਸ਼ੁਰ ਦਾ ਦਰਸ਼ਨ ਕੀਤਾ ਅਤੇ ਉਨ੍ਹਾਂ ਨੇ ਖਾਧਾ ਪੀਤਾ। BSB BSB: But God did not lay His hand on the nobles of Israel; they saw Him, and they ate and drank.
12 ULB ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਹਾੜ ਉੱਤੇ ਆ ਅਤੇ ਉੱਥੇ ਰਹਿ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਪੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿੱਖਿਆ ਲਈ ਲਿਖੇ ਹਨ ਦੇਵਾਂ। BSB BSB: Then the LORD said to Moses, “Come up to Me on the mountain and stay here, so that I may give you the tablets of stone, with the law and commandments I have written for their instruction.”
13 ULB ਸੋ ਮੂਸਾ ਅਤੇ ਉਸ ਦਾ ਸੇਵਕ ਯਹੋਸ਼ੁਆ ਉੱਠੇ ਅਤੇ ਮੂਸਾ ਪਰਮੇਸ਼ੁਰ ਦੇ ਪਹਾੜ ਉੱਤੇ ਗਿਆ। BSB BSB: So Moses set out with Joshua his attendant and went up on the mountain of God.
14 ULB ਅਤੇ ਉਸ ਨੇ ਬਜ਼ੁਰਗਾਂ ਨੂੰ ਆਖਿਆ, ਤੁਸੀਂ ਸਾਡੇ ਨਾਲ ਏਥੇ ਠਹਿਰੋ ਜਦ ਤੱਕ ਅਸੀਂ ਤੁਹਾਡੇ ਕੋਲ ਨਾ ਮੁੜ ਆਈਏ ਅਤੇ ਵੇਖੋ ਹਾਰੂਨ ਅਤੇ ਹੂਰ ਤੁਹਾਡੇ ਨਾਲ ਹਨ। ਜੇ ਕਿਸੇ ਦੀ ਕੋਈ ਗੱਲ ਹੋਵੇ ਤਾਂ ਉਨ੍ਹਾਂ ਦੇ ਕੋਲ ਜਾਵੇ। BSB BSB: And he said to the elders, “Wait here for us until we return to you. Aaron and Hur are here with you. Whoever has a dispute can go to them.”
15 ULB ਸੋ ਮੂਸਾ ਪਹਾੜ ਉੱਤੇ ਚੜ੍ਹਿਆ ਅਤੇ ਬੱਦਲ ਪਹਾੜ ਉੱਤੇ ਛਾ ਗਿਆ। BSB BSB: When Moses went up on the mountain, the cloud covered it,
16 ULB ਅਤੇ ਯਹੋਵਾਹ ਦਾ ਪਰਤਾਪ ਸੀਨਈ ਪਹਾੜ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ। BSB BSB: and the glory of the LORD settled on Mount Sinai. For six days the cloud covered it, and on the seventh day the LORD called to Moses from within the cloud.
17 ULB ਯਹੋਵਾਹ ਦੇ ਤੇਜ ਦਾ ਦਰਸ਼ਨ ਭਸਮ ਕਰਨ ਵਾਲੀ ਅੱਗ ਵਾਂਗੂੰ ਪਹਾੜ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ। BSB BSB: And the sight of the glory of the LORD was like a consuming fire on the mountaintop in the eyes of the Israelites.
18 ULB ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਤੇ ਪਹਾੜ ਉੱਤੇ ਚੜ੍ਹ ਗਿਆ ਤਾਂ ਮੂਸਾ ਪਹਾੜ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਰਿਹਾ। BSB BSB: Moses entered the cloud as he went up on the mountain, and he remained on the mountain forty days and forty nights.
Select verses for actions: Enter goes to them and Escape comes back.