1 ULB ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਹ ਦੀ ਲੰਬਾਈ ਢਾਈ ਹੱਥ ਚੌੜਾਈ ਡੂਢ ਹੱਥ ਅਤੇ ਉਚਾਈ ਡੂਢ ਹੱਥ ਸੀ। BSB BSB: Bezalel went on to construct the ark of acacia wood, two and a half cubits long, a cubit and a half wide, and a cubit and a half high.
2 ULB ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਉੱਤੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈਂ BSB BSB: He overlaid it with pure gold, both inside and out, and made a gold molding around it.
3 ULB ਅਤੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਉਸ ਦੀਆਂ ਚੌਹਾਂ ਨੁੱਕਰਾਂ ਉੱਤੇ ਬਣਾਏ ਅਰਥਾਤ ਦੋ ਕੜੇ ਇੱਕ ਪਾਸੇ ਅਤੇ ਦੋ ਕੜੇ ਦੂਜੇ ਪਾਸੇ। BSB BSB: And he cast four gold rings for its four feet, two rings on one side and two on the other.
4 ULB ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹਿਆ। BSB BSB: Then he made poles of acacia wood and overlaid them with gold.
5 ULB ਉਸ ਨੇ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ। BSB BSB: He inserted the poles into the rings on the sides of the ark in order to carry it.
6 ULB ਅਤੇ ਉਸ ਨੇ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੂਢ ਹੱਥ ਸੀ। BSB BSB: He constructed a mercy seat of pure gold, two and a half cubits long and a cubit and a half wide.
7 ULB ਅਤੇ ਉਸ ਨੇ ਸੋਨੇ ਦੇ ਦੋ ਕਰੂਬੀ ਬਣਾਏ। ਉਸ ਨੇ ਉਨ੍ਹਾਂ ਨੂੰ ਘੜਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੇ ਬਣਾਇਆ। BSB BSB: He made two cherubim of hammered gold at the ends of the mercy seat,
8 ULB ਇੱਕ ਕਰੂਬੀ ਇੱਕ ਸਿਰੇ ਤੇ ਅਤੇ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ BSB BSB: one cherub on one end and one on the other, all made from one piece of gold.
9 ULB ਅਤੇ ਉਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿੰਡਾਏ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਤੇ ਉਨ੍ਹਾਂ ਦੇ ਮੂੰਹ ਆਹਮੋ ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਸਨ। BSB BSB: And the cherubim had wings that spread upward, overshadowing the mercy seat. The cherubim faced each other, looking toward the mercy seat.
10 ULB ਉਸ ਨੇ ਸ਼ਿੱਟੀਮ ਦੀ ਲੱਕੜੀ ਦੀ ਇੱਕ ਮੇਜ਼ ਬਣਾਈ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਸੀ। BSB BSB: He also made the table of acacia wood two cubits long, a cubit wide, and a cubit and a half high.
11 ULB ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈ। BSB BSB: He overlaid it with pure gold and made a gold molding around it.
12 ULB ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਨਾਰੀ ਚੁਫ਼ੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਨਾਰੀ ਦੇ ਚੁਫ਼ੇਰੇ ਬਣਾਈ। BSB BSB: And he made a rim around it a handbreadth wide and put a gold molding on the rim.
13 ULB ਉਸ ਨੇ ਉਹ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਬਣਾਏ ਅਤੇ ਉਸ ਨੇ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਚੌਹਾਂ ਪਾਵਿਆਂ ਉੱਤੇ ਸਨ ਪਾ ਦਿੱਤਾ। BSB BSB: He cast four gold rings for the table and fastened them to the four corners at its four legs.
14 ULB ਕਨਾਰੀ ਦੇ ਕੋਲ ਹੀ ਕੜੇ ਸਨ ਅਤੇ ਉਹ ਮੇਜ਼ ਦੇ ਚੁੱਕਣ ਨੂੰ ਚੋਬਾਂ ਪਾਉਣ ਲਈ ਸਨ। BSB BSB: The rings were placed close to the rim, to serve as holders for the poles used to carry the table.
15 ULB ਅਤੇ ਉਹ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਸ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਤਾਂ ਜੋ ਮੇਜ਼ ਚੁੱਕੀ ਜਾਵੇ। BSB BSB: He made the poles of acacia wood for carrying the table and overlaid them with gold.
16 ULB ਉਸ ਨੇ ਮੇਜ਼ ਦੇ ਉਤਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗਾਗਰਾਂ ਅਤੇ ਡੋਹਲਣ ਦੇ ਕਟੋਰੇ। BSB BSB: He also made the utensils for the table out of pure gold: its plates and dishes, as well as its bowls and pitchers for pouring drink offerings.
17 ULB ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ ਕੇ ਬਣਾਇਆ। ਉਸ ਦਾ ਪਾਏਦਾਨ ਅਤੇ ਡੰਡਾ ਅਤੇ ਕਟੋਰੇ ਅਤੇ ਗੋਲੇ ਅਤੇ ਫੁੱਲ ਉਸ ਵਿੱਚੋਂ ਹੀ ਸਨ BSB BSB: Then he made the lampstand out of pure hammered gold, all of one piece: its base and shaft, its cups, and its buds and petals.
18 ULB ਅਤੇ ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਦੀਆਂ ਸਨ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ। BSB BSB: Six branches extended from the sides, three on one side and three on the other.
19 ULB ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਸਨ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ। BSB BSB: There were three cups shaped like almond blossoms on the first branch, each with buds and petals, three on the next branch, and the same for all six branches that extended from the lampstand.
20 ULB ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਤੇ ਉਹ ਦੇ ਫੁੱਲ ਸਨ। BSB BSB: And on the lampstand were four cups shaped like almond blossoms with buds and petals.
21 ULB ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਉਸ ਤੋਂ ਫੇਰ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਇਸ ਤਰ੍ਹਾਂ ਉਨ੍ਹਾਂ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ। BSB BSB: A bud was under the first pair of branches that extended from the lampstand, a bud under the second pair, and a bud under the third pair.
22 ULB ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਸਨ ਅਰਥਾਤ ਇਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁਕੜੇ ਤੋਂ ਸੀ। BSB BSB: The buds and branches were all of one piece with the lampstand, hammered out of pure gold.
23 ULB ਉਸ ਦੇ ਉਸ ਨੇ ਸੱਤ ਦੀਵੇ ਬਣਾਏ ਅਤੇ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਸਨ BSB BSB: He also made its seven lamps, its wick trimmers, and trays of pure gold.
24 ULB ਅਤੇ ਉਸ ਨੇ ਇੱਕ ਮਣ ਦੇ ਲੱਗਭਗ ਕੁੰਦਨ ਸੋਨੇ ਤੋਂ ਇਹ ਸਾਰੇ ਭਾਂਡੇ ਬਣਾਏ। BSB BSB: He made the lampstand and all its utensils from a talent of pure gold.
25 ULB ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ। BSB BSB: He made the altar of incense out of acacia wood. It was square, a cubit long, a cubit wide, and two cubits high. Its horns were of one piece.
26 ULB ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈ BSB BSB: And he overlaid with pure gold the top and all the sides and horns. Then he made a molding of gold around it.
27 ULB ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਅਤੇ ਉਸ ਦੀ ਦੋਹੀਂ ਪਾਸੀਂ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ। BSB BSB: He made two gold rings below the molding on opposite sides to hold the poles used to carry it.
28 ULB ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ। BSB BSB: And he made the poles of acacia wood and overlaid them with gold.
29 ULB ਉਸ ਨੇ ਮਸਹ ਕਰਨ ਦਾ ਪਵਿੱਤਰ ਤੇਲ ਅਤੇ ਨਿਰੋਲ ਸੁਗੰਧੀ ਧੂਪ ਨੂੰ ਗਾਂਧੀ ਦੇ ਕੰਮ ਅਨੁਸਾਰ ਬਣਾਇਆ। BSB BSB: He also made the sacred anointing oil and the pure, fragrant incense, the work of a perfumer.
Select verses for actions: Enter goes to them and Escape comes back.