1 ULB ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ BSB BSB: And the word of the LORD came to me, saying,
2 ULB ਹੇ ਮਨੁੱਖ ਦੇ ਪੁੱਤਰ, ਯਰੂਸ਼ਲਮ ਵੱਲ ਆਪਣਾ ਮੂੰਹ ਕਰ ਅਤੇ ਪਵਿੱਤਰ ਸਥਾਨਾਂ ਦੇ ਵਿਰੁੱਧ ਬੋਲ ਅਤੇ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ। BSB BSB: “Son of man, set your face against Jerusalem and preach against the sanctuaries. Prophesy against the land of Israel
3 ULB ਇਸਰਾਏਲ ਦੀ ਭੂਮੀ ਨੂੰ ਆਖ, ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਕੱਢ ਸੁੱਟਾਂਗਾ। BSB BSB: and tell her that this is what the LORD says: ‘I am against you, and I will draw My sword from its sheath and cut off from you both the righteous and the wicked.
4 ULB ਕਿਉਂ ਜੋ ਮੈਂ ਤੇਰੇ ਵਿੱਚੋਂ ਧਰਮੀ ਅਤੇ ਦੁਸ਼ਟ ਨੂੰ ਵੱਢ ਸੁੱਟਾਂਗਾ, ਇਸ ਲਈ ਮੇਰੀ ਤਲਵਾਰ ਆਪਣੇ ਮਿਆਨ ਵਿੱਚੋਂ ਨਿੱਕਲ ਕੇ ਦੱਖਣ ਤੋਂ ਉੱਤਰ ਤੱਕ ਸਾਰੇ ਪ੍ਰਾਣੀਆਂ ਉੱਤੇ ਚੱਲੇਗੀ। BSB BSB: Because I will cut off both the righteous and the wicked, My sword will be unsheathed against everyone from south to north.
5 ULB ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਤਲਵਾਰ ਮਿਆਨ ਵਿੱਚੋਂ ਖਿੱਚੀ ਹੈ, ਉਹ ਮੁੜ ਉਸ ਵਿੱਚ ਨਾ ਜਾਵੇਗੀ। BSB BSB: Then all flesh will know that I, the LORD, have taken My sword from its sheath, not to return it again.’
6 ULB ਹੇ ਮਨੁੱਖ ਦੇ ਪੁੱਤਰ, ਤੂੰ ਆਪਣਾ ਲੱਕ ਟੁੱਟ ਜਾਣ ਕਰਕੇ ਹੌਕੇ ਭਰ ਅਤੇ ਕੁੜੱਤਣ ਵਿੱਚ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਠੰਡੇ ਸਾਹ ਲੈ। BSB BSB: But you, son of man, groan! Groan before their eyes with a broken heart and bitter grief.
7 ULB ਇਹ ਹੋਵੇਗਾ ਕਿ ਜਦੋਂ ਉਹ ਤੈਨੂੰ ਆਖਣ ਕਿ ਤੂੰ ਕਿਉਂ ਹਾਏ, ਹਾਏ ਕਰਦਾ ਹੈਂ? ਤਾਂ ਤੂੰ ਆਖੀਂ ਕਿ ਉਸ ਅਫ਼ਵਾਹ ਦੇ ਆਉਣ ਦੇ ਕਾਰਨ ਕਿ ਹਰ ਇੱਕ ਦਿਲ ਪੰਘਰ ਜਾਵੇਗਾ, ਸਾਰੇ ਹੱਥ ਨਿਰਬਲ ਹੋ ਜਾਣਗੇ, ਹਰ ਇੱਕ ਆਤਮਾ ਕਮਜ਼ੋਰ ਹੋ ਜਾਵੇਗਾ ਅਤੇ ਸਾਰੇ ਗੋਡੇ ਪਾਣੀ ਵਰਗੇ ਢਿੱਲੇ ਹੋ ਜਾਣਗੇ। ਵੇਖੋ, ਪ੍ਰਭੂ ਯਹੋਵਾਹ ਦਾ ਵਾਕ ਹੈ, ਇਹ ਆਉਂਦਾ ਹੈ ਅਤੇ ਹੋ ਜਾਵੇਗਾ। BSB BSB: And when they ask, ‘Why are you groaning?’ you are to say, ‘Because of the news that is coming. Every heart will melt, and every hand will go limp. Every spirit will faint, and every knee will turn to water.’ Yes, it is coming and it will surely happen, declares the Lord GOD.”
8 ULB ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ BSB BSB: Again the word of the LORD came to me, saying,
9 ULB ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਆਖ, ਤਲਵਾਰ ਸਗੋਂ ਤੇਜ਼ ਅਤੇ ਲਿਸ਼ਕਾਈ ਹੋਈ ਤਲਵਾਰ ਹੈ! BSB BSB: “Son of man, prophesy and tell them that this is what the Lord says: ‘A sword, a sword, sharpened and polished—
10 ULB ਇਹ ਇਸ ਲਈ ਤਿੱਖੀ ਕੀਤੀ ਗਈ ਹੈ ਤਾਂ ਜੋ ਉਹ ਦੇ ਨਾਲ ਵੱਢਿਆ ਜਾਵੇ। ਉਹ ਲਿਸ਼ਕਾਈ ਗਈ ਹੈ, ਤਾਂ ਜੋ ਉਹ ਬਿਜਲੀ ਵਾਂਗੂੰ ਲਿਸ਼ਕੇ। ਫੇਰ ਕੀ ਅਸੀਂ ਖੁਸ਼ ਹੋ ਸਕਦੇ ਹਾਂ? ਮੇਰੇ ਪੁੱਤਰਾਂ ਦਾ ਆੱਸਾ ਸਾਰਿਆਂ ਰੁੱਖਾਂ ਨੂੰ ਤੁੱਛ ਸਮਝਦਾ ਹੈ। BSB BSB: it is sharpened for the slaughter, polished to flash like lightning! Should we rejoice in the scepter of My son? The sword despises every such stick.
11 ULB ਉਹ ਨੇ ਉਸ ਨੂੰ ਲਿਸ਼ਕਾਉਣ ਲਈ ਦਿੱਤਾ ਹੈ, ਤਾਂ ਜੋ ਹੱਥ ਵਿੱਚ ਫੜੀ ਜਾਵੇ। ਉਹ ਤਿੱਖੀ ਕੀਤੀ ਗਈ ਅਤੇ ਲਿਸ਼ਕਾਈ ਗਈ, ਤਾਂ ਜੋ ਉਹ ਵੱਢਣ ਵਾਲੇ ਦੇ ਹੱਥ ਵਿੱਚ ਦਿੱਤੀ ਜਾਵੇ। BSB BSB: The sword is appointed to be polished, to be grasped in the hand. It is sharpened and polished, to be placed in the hand of the slayer.
12 ULB ਹੇ ਮਨੁੱਖ ਦੇ ਪੁੱਤਰ, ਤੂੰ ਦੁਹਾਈ ਦੇ ਅਤੇ ਧਾਹਾਂ ਮਾਰ, ਕਿਉਂ ਜੋ ਉਹ ਮੇਰੀ ਪਰਜਾ ਵਿੱਚ ਚੱਲੇਗੀ। ਉਹ ਇਸਰਾਏਲ ਦੇ ਸਾਰੇ ਪ੍ਰਧਾਨਾਂ ਤੇ ਚੱਲੇਗੀ। ਉਹ ਮੇਰੀ ਪਰਜਾ ਸਮੇਤ ਤਲਵਾਰ ਦੇ ਹਵਾਲੇ ਕੀਤੇ ਗਏ ਹਨ, ਇਸ ਲਈ ਤੂੰ ਆਪਣੇ ਪੱਟ ਤੇ ਹੱਥ ਮਾਰ, BSB BSB: Cry out and wail, O son of man, for the sword is wielded against My people; it is against all the princes of Israel! They are tossed to the sword with My people; therefore strike your thigh.
13 ULB ਕਿਉਂਕਿ ਪਰਤਾਵਾ ਹੋ ਗਿਆ ਅਤੇ ਕੀ ਹੋਵੇਗਾ ਜੇ ਆੱਸਾ ਤੁੱਛ ਜਾਣੇ ਅਤੇ ਫੇਰ ਨਾ ਹੋਵੇ? ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: Surely testing will come! And what if even the scepter, which the sword despises, does not continue?’ declares the Lord GOD.
14 ULB ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰ, ਤਾੜੀ ਵਜਾ ਅਤੇ ਤਲਵਾਰ ਦਾ ਬਲ ਤੀਜੀ ਵਾਰ ਦੁੱਗਣਾ ਹੋ ਜਾਵੇ, ਵੱਢਿਆਂ ਹੋਇਆਂ ਦੀ ਤਲਵਾਰ! ਇਹ ਤਲਵਾਰ ਹੈ ਜਿਸ ਤੋਂ ਕੋਠੜੀਆਂ ਵਿੱਚ ਵੀ ਕੋਈ ਨਹੀਂ ਬਚ ਸਕਦਾ ਹੈ, ਜਿਹੜੀ ਉਹਨਾਂ ਨੂੰ ਘੇਰਦੀ ਹੈ। BSB BSB: ‘So then, son of man, prophesy and strike your hands together. Let the sword strike two times, even three. It is a sword that slays, a sword of great slaughter closing in on every side!
15 ULB ਮੈਂ ਇਹ ਤਲਵਾਰ ਉਹਨਾਂ ਦੇ ਸਾਰੇ ਫਾਟਕਾਂ ਦੇ ਵਿਰੁੱਧ ਦਿਲ ਪਿਘਲਾਉਣ ਲਈ ਅਤੇ ਠੋਕਰ ਦੇਣ ਲਈ ਰੱਖੀ। ਹਾਏ ਲਿਸ਼ਕਾਈ ਹੋਈ ਤਲਵਾਰ! ਇਹ ਚਮਕਣ ਲਈ ਬਣਾਈ ਗਈ ਹੈ, ਇਹ ਵੱਢਣ ਲਈ ਤਿੱਖੀ ਕੀਤੀ ਗਈ ਹੈ! BSB BSB: So that their hearts may melt and many may stumble, I have appointed at all their gates a sword for slaughter. Yes, it is ready to flash like lightning; it is drawn for slaughter.
16 ULB ਆਪਣੇ ਬਲ ਨੂੰ ਇਕੱਠਾ ਕਰ ਕੇ ਸੱਜੇ ਪਾਸੇ ਜਾ ਅਤੇ ਤਿਆਰ ਹੋ ਕੇ ਖੱਬੇ ਪਾਸੇ ਜਾ, ਜਿੱਧਰ ਤੇਰਾ ਮੂੰਹ ਹੋਵੇ। BSB BSB: Slash to the right; set your blade to the left—wherever your blade is directed.
17 ULB ਮੈਂ ਵੀ ਤਾੜੀ ਵਜਾਵਾਂਗਾ ਅਤੇ ਆਪਣੇ ਕਹਿਰ ਨੂੰ ਠੰਡਾ ਕਰਾਂਗਾ, ਮੈਂ ਯਹੋਵਾਹ ਨੇ ਇਹ ਆਖਿਆ ਹੈ। BSB BSB: I too will strike My hands together, and I will satisfy My wrath.’ I, the LORD, have spoken.”
18 ULB ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ BSB BSB: Then the word of the LORD came to me, saying,
19 ULB ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲਈ ਦੋ ਰਾਹ ਬਣਾ ਜਿਹਨਾਂ ਵਿੱਚੋਂ ਦੀ ਬਾਬਲ ਦੇ ਰਾਜੇ ਦੀ ਤਲਵਾਰ ਆਵੇ। ਇੱਕ ਹੀ ਦੇਸ ਵਿੱਚੋਂ ਇਹ ਦੋਨੋਂ ਨਿੱਕਲਣਗੇ। ਇੱਕ ਨਿਸ਼ਾਨ ਬਣਾ। ਸ਼ਹਿਰ ਦੇ ਰਾਹ ਦੇ ਸਿਰੇ ਤੇ ਬਣਾ। BSB BSB: “Now you, son of man, mark out two roads for the sword of the king of Babylon to take, both starting from the same land. And make a signpost where the road branches off to each city.
20 ULB ਇੱਕ ਰਾਹ ਕੱਢ ਜਿਸ ਵਿੱਚੋਂ ਤਲਵਾਰ ਅੰਮੋਨੀਆਂ ਦੇ ਰੱਬਾਹ ਉੱਤੇ ਅਤੇ ਯਹੂਦਾਹ ਦੇ ਗੜ੍ਹ ਵਾਲੇ ਯਰੂਸ਼ਲਮ ਉੱਤੇ ਵੀ ਆਵੇ। BSB BSB: Mark out one road for the sword to come against Rabbah of the Ammonites, and another against Judah into fortified Jerusalem.
21 ULB ਕਿਉਂ ਜੋ ਬਾਬਲ ਦਾ ਰਾਜਾ ਦੋ ਰਾਹੇ ਉੱਤੇ ਉਪਾਅ ਪੁੱਛਣ ਲਈ ਖਲੋਤਾ ਹੈ ਅਤੇ ਤੀਰਾਂ ਨੂੰ ਹਿਲਾ ਕੇ ਤਰਾਫੀਮ ਤੋਂ ਪੁੱਛਦਾ ਅਤੇ ਕਾਲਜੇ ਨੂੰ ਵਿੰਨ੍ਹਦਾ ਹੈ। BSB BSB: For the king of Babylon stands at the fork in the road, at the junction of the two roads, to seek an omen: He shakes the arrows, he consults the idols, he examines the liver.
22 ULB ਉਹ ਦੇ ਸੱਜੇ ਹੱਥ ਯਰੂਸ਼ਲਮ ਦਾ ਉਪਾਅ ਪੈਂਦਾ ਹੈ ਕਿ ਕਿਲਾ ਤੋੜ ਯੰਤਰਾਂ ਨੂੰ ਲਾਵੇ ਅਤੇ ਕੱਟਣ ਵੱਢਣ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਅਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲਾ ਤੋੜ ਅਵਾਜ਼ ਨੂੰ ਲਾਵੇ ਅਤੇ ਘੇਰਾ ਬੰਨ੍ਹੇ ਅਤੇ ਬੁਰਜ ਬਣਾਵੇ। BSB BSB: In his right hand appears the portent for Jerusalem, where he is to set up battering rams, to call for the slaughter, to lift a battle cry, to direct the battering rams against the gates, to build a ramp, and to erect a siege wall.
23 ULB ਪਰ ਉਹਨਾਂ ਦੀ ਨਜ਼ਰ ਵਿੱਚ ਇਹ ਝੂਠੇ ਉਪਾਅ ਵਾਂਗੂੰ ਹੋਵੇਗਾ, ਅਰਥਾਤ ਉਹਨਾਂ ਲਈ ਜਿਹਨਾਂ ਨੇ ਸਹੁੰ ਖਾਧੀ ਸੀ, ਪਰ ਉਹ ਬਦੀ ਨੂੰ ਚੇਤੇ ਕਰੇਗਾ ਤਾਂ ਜੋ ਉਹ ਫੜੇ ਜਾਣ। BSB BSB: It will seem like a false omen to the eyes of those who have sworn allegiance to him, but it will draw attention to their guilt and take them captive.
24 ULB ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕਿਉਂ ਜੋ ਤੁਸੀਂ ਆਪਣੀ ਬਦੀ ਨੂੰ ਚੇਤੇ ਕਰਾਇਆ ਅਤੇ ਤੁਹਾਡੇ ਅਪਰਾਧ ਪਰਗਟ ਹੋਏ, ਇੱਥੋਂ ਤੱਕ ਕਿ ਤੁਹਾਡੇ ਸਾਰੇ ਕੰਮਾਂ ਵਿੱਚ ਤੁਹਾਡੇ ਪਾਪ ਦਿਸਦੇ ਹਨ। ਤੁਸੀਂ ਧਿਆਨ ਵਿੱਚ ਆ ਗਏ ਹੋ, ਇਸ ਲਈ ਤੁਸੀਂ ਹੱਥ ਵਿੱਚ ਫੜੇ ਜਾਓਗੇ। BSB BSB: Therefore this is what the Lord GOD says: ‘Because you have drawn attention to your guilt, exposing your transgressions, so that your sins are revealed in all your deeds—because you have come to remembrance—you shall be taken in hand.
25 ULB ਹੇ ਇਸਰਾਏਲ ਦੇ ਦੁਸ਼ਟ ਫੱਟੜ ਪ੍ਰਧਾਨ, ਤੇਰਾ ਦਿਨ ਆ ਗਿਆ ਹੈ! ਇਹ ਬਦੀ ਦਾ ਅੰਤ ਸਮਾਂ ਹੈ! BSB BSB: And you, O profane and wicked prince of Israel, the day has come for your final punishment.’
26 ULB ਪ੍ਰਭੂ ਯਹੋਵਾਹ ਇਹ ਆਖਦਾ ਹੈ, ਅਮਾਮਾ ਉਤਾਰ ਅਤੇ ਤਾਜ ਲਾਹ ਦੇ। ਇਹ ਇਸ ਤਰ੍ਹਾਂ ਨਹੀਂ ਰਹੇਗਾ। ਨੀਵੇਂ ਨੂੰ ਉੱਚਾ ਕਰ ਅਤੇ ਉੱਚੇ ਨੂੰ ਨੀਵਾਂ ਕਰ। BSB BSB: This is what the Lord GOD says: ‘Remove the turban, and take off the crown. Things will not remain as they are: Exalt the lowly and bring low the exalted.
27 ULB ਬਰਬਾਦੀ, ਬਰਬਾਦੀ, ਮੈਂ ਹੀ ਉਹ ਨੂੰ ਬਰਬਾਦੀ ਬਣਾਵਾਂਗਾ! ਪਰ ਇਹ ਵੀ ਨਹੀਂ ਰਹੇਗਾ, ਜਦ ਤੱਕ ਉਹ ਆਵੇਗਾ ਜਿਸ ਦਾ ਹੱਕ ਹੈ, ਤਾਂ ਮੈਂ ਉਹ ਨੂੰ ਦਿਆਂਗਾ। BSB BSB: A ruin, a ruin, I will make it a ruin! And it will not be restored until the arrival of Him to whom it belongs, to whom I have assigned the right of judgment.’
28 ULB ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰਕੇ ਆਖ ਕਿ ਪ੍ਰਭੂ ਯਹੋਵਾਹ ਅੰਮੋਨੀਆਂ ਲਈ ਅਤੇ ਉਹਨਾਂ ਦੇ ਤਾਨੇ ਮਿਹਣਿਆਂ ਦੇ ਬਾਰੇ ਇਹ ਆਖਦਾ ਹੈ, ਤੂੰ ਆਖ, ਇੱਕ ਤਲਵਾਰ! ਸਗੋਂ ਖਿੱਚੀ ਹੋਈ ਤਲਵਾਰ! ਵੱਢਣ ਲਈ ਉਹ ਡਾਢੀ ਚਮਕਾਈ ਗਈ, ਤਾਂ ਜੋ ਉਹ ਬਿਜਲੀ ਵਾਂਗੂੰ ਹੋਵੇ। BSB BSB: Now prophesy, son of man, and declare that this is what the Lord GOD says concerning the Ammonites and their contempt: ‘A sword! A sword is drawn for slaughter, polished to consume, to flash like lightning—
29 ULB ਜਦੋਂ ਕਿ ਉਹ ਤੇਰੇ ਲਈ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੇ ਉਪਾਅ ਕੱਢਦੇ ਹਨ ਕਿ ਤੈਨੂੰ ਉਹਨਾਂ ਵੱਢਿਆਂ ਹੋਇਆਂ ਦੁਸ਼ਟਾਂ ਦੀਆਂ ਧੌਣਾਂ ਉੱਤੇ ਸੁੱਟ ਦੇਣ, ਜਿਹਨਾਂ ਦਾ ਦਿਨ ਬਦੀ ਦੇ ਅੰਤ ਸਮੇਂ ਵਿੱਚ ਆ ਗਿਆ ਹੈ। BSB BSB: while they offer false visions for you and lying divinations about you—to be placed on the necks of the wicked who are slain, whose day has come, the time of their final punishment.
30 ULB ਉਹ ਨੂੰ ਮਿਆਨ ਵਿੱਚ ਪਾ। ਮੈਂ ਤੇਰੇ ਜਨਮ ਸਥਾਨ ਅਤੇ ਤੇਰੀ ਜਨਮ ਭੂਮੀ ਵਿੱਚ ਤੇਰਾ ਨਿਆਂ ਕਰਾਂਗਾ। BSB BSB: Return the sword to its sheath! In the place where you were created, in the land of your origin, I will judge you.
31 ULB ਮੈਂ ਆਪਣਾ ਕਹਿਰ ਤੇਰੇ ਤੇ ਪਾਵਾਂਗਾ ਅਤੇ ਆਪਣੇ ਕ੍ਰੋਧ ਦੀ ਅੱਗ ਤੇਰੇ ਉੱਤੇ ਭੜਕਾਵਾਂਗਾ ਅਤੇ ਤੈਨੂੰ ਪਸ਼ੂ ਸੁਭਾਅ ਮਨੁੱਖਾਂ ਨੂੰ ਸੌਪਾਂਗਾ, ਜਿਹੜੇ ਨਾਸ਼ ਕਰਨ ਵਿੱਚ ਹੁਸ਼ਿਆਰ ਹਨ। BSB BSB: I will pour out My anger upon you; I will breathe the fire of My fury against you; I will hand you over to brutal men, skilled in destruction.
32 ULB ਤੂੰ ਅੱਗ ਲਈ ਬਾਲਣ ਹੋਵੇਂਗਾ ਅਤੇ ਤੇਰਾ ਲਹੂ ਦੇਸ ਵਿੱਚ ਵਗੇਗਾ, ਫੇਰ ਤੂੰ ਚੇਤੇ ਵੀ ਨਾ ਕੀਤਾ ਜਾਵੇਂਗਾ ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ। BSB BSB: You will be fuel for the fire. Your blood will stain your own land. You will not be remembered, for I, the LORD, have spoken.’”
Select verses for actions: Enter goes to them and Escape comes back.