1 ULB ਗਿਆਰਵੇਂ ਸਾਲ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ BSB BSB: In the eleventh month of the twelfth year, on the first day of the month, the word of the LORD came to me, saying,
2 ULB ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਨੇ ਯਰੂਸ਼ਲਮ ਉੱਤੇ "ਆਹਾ ਹਾ" ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ! ਹੁਣ ਉਹ ਮੇਰੇ ਵੱਲ ਮੁੜੇਗੀ। ਹੁਣ ਉਹ ਦੇ ਨਾਸ਼ ਹੋਣ ਨਾਲ ਮੈਂ ਭਰਪੂਰ ਹੋਵਾਂਗਾ। BSB BSB: “Son of man, because Tyre has said of Jerusalem, ‘Aha! The gate to the nations is broken; it has swung open to me; now that she lies in ruins I will be filled,’
3 ULB ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਹੇ ਸੂਰ! ਮੈਂ ਤੇਰਾ ਵਿਰੋਧੀ ਹਾਂ ਅਤੇ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ਉੱਤੇ ਚੜ੍ਹਾ ਲਿਆਵਾਂਗਾ, ਜਿਵੇਂ ਸਾਗਰ ਆਪਣੀਆਂ ਲਹਿਰਾਂ ਨੂੰ ਚੜ੍ਹਾਉਂਦਾ ਹੈ। BSB BSB: therefore this is what the Lord GOD says: ‘Behold, O Tyre, I am against you, and I will raise up many nations against you, as the sea brings up its waves.
4 ULB ਉਹ ਸੂਰ ਦੀਆਂ ਕੰਧਾਂ ਨੂੰ ਢਾਹ ਦੇਣਗੇ, ਉਹ ਦੇ ਬੁਰਜਾਂ ਨੂੰ ਤੋੜ ਦੇਣਗੇ, ਮੈਂ ਉਹ ਦੀ ਮਿੱਟੀ ਤੱਕ ਖੁਰਚ ਸੁੱਟਾਂਗਾ ਅਤੇ ਉਹ ਨੂੰ ਨੰਗੀ ਚਟਾਨ ਬਣਾ ਛੱਡਾਂਗਾ। BSB BSB: They will destroy the walls of Tyre and demolish her towers. I will scrape the soil from her and make her a bare rock.
5 ULB ਉਹ ਸਾਗਰ ਵਿੱਚ ਜਾਲ਼ ਸੁੱਟਣ ਦਾ ਸਥਾਨ ਹੋਵੇਗਾ, ਕਿਉਂ ਜੋ ਮੈਂ ਹੀ ਆਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਅਤੇ ਉਹ ਕੌਮਾਂ ਲਈ ਲੁੱਟ ਦਾ ਮਾਲ ਹੋਵੇਗਾ। BSB BSB: She will become a place to spread nets in the sea, for I have spoken, declares the Lord GOD. She will become plunder for the nations,
6 ULB ਉਹ ਦੀਆਂ ਧੀਆਂ ਜਿਹੜੀਆਂ ਖੇਤ ਵਿੱਚ ਹਨ ਤਲਵਾਰ ਨਾਲ ਵੱਢੀਆਂ ਜਾਣਗੀਆਂ ਅਤੇ ਉਹ ਜਾਨਣਗੇ ਕਿ ਮੈਂ ਯਹੋਵਾਹ ਹਾਂ! BSB BSB: and the villages on her mainland will be slain by the sword. Then they will know that I am the LORD.’
7 ULB ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਜੋ ਰਾਜਿਆਂ ਦਾ ਰਾਜਾ ਹੈ, ਘੋੜਿਆਂ ਅਤੇ ਰੱਥਾਂ ਤੇ ਸਵਾਰਾਂ ਅਤੇ ਲੋਕਾਂ ਦੀ ਬਹੁਤ ਸਾਰੀ ਸਭਾ ਨਾਲ ਉੱਤਰ ਵਲੋਂ ਸੂਰ ਉੱਤੇ ਚੜ੍ਹਾ ਲਿਆਵਾਂਗਾ। BSB BSB: For this is what the Lord GOD says: ‘Behold, I will bring against Tyre from the north Nebuchadnezzar king of Babylon, king of kings, with horses and chariots, with cavalry and a great company of troops.
8 ULB ਉਹ ਤੇਰੀਆਂ ਧੀਆਂ ਨੂੰ ਤਲਵਾਰ ਨਾਲ ਖੇਤ ਵਿੱਚ ਵੱਢੇਗਾ, ਤੇਰੇ ਆਲੇ-ਦੁਆਲੇ ਮੋਰਚੇ ਬੰਨ੍ਹੇਗਾ, ਤੇਰੇ ਸਾਹਮਣੇ ਦਮਦਮਾ ਬੰਨ੍ਹੇਗਾ ਅਤੇ ਤੇਰੇ ਵਿਰੁੱਧ ਢਾਲ਼ ਚੁੱਕੇਗਾ। BSB BSB: He will slaughter the villages of your mainland with the sword; he will set up siege works against you, build a ramp to your walls, and raise his shields against you.
9 ULB ਉਹ ਆਪਣੇ ਕਿਲਾ ਤੋੜ ਯੰਤਰਾਂ ਨੂੰ ਪੱਕਾ ਕਰ ਕੇ ਤੇਰੀਆਂ ਕੰਧਾਂ ਤੇ ਲਾਵੇਗਾ ਅਤੇ ਆਪਣਿਆਂ ਕੁਹਾੜਿਆਂ ਨਾਲ ਤੇਰੇ ਬੁਰਜਾਂ ਨੂੰ ਢਾਹ ਦੇਵੇਗਾ। BSB BSB: He will direct the blows of his battering rams against your walls and tear down your towers with his axes.
10 ULB ਉਹ ਦੇ ਘੋੜਿਆਂ ਦੀ ਬਹੁ ਗਿਣਤੀ ਦੇ ਕਾਰਨ ਇੰਨੀ ਧੂੜ ਉੱਠੇਗੀ ਕਿ ਤੈਨੂੰ ਲੁਕਾ ਲਵੇਗੀ। ਜਦੋਂ ਉਹ ਤੇਰੇ ਫਾਟਕਾਂ ਵਿੱਚ ਵੜ ਆਵੇਗਾ, ਜਿਵੇਂ ਪਾੜ ਲਾ ਕੇ ਸ਼ਹਿਰ ਵਿੱਚ ਵੜ ਆਉਂਦੇ ਹਨ, ਤਾਂ ਸਵਾਰਾਂ, ਰੱਥਾਂ ਅਤੇ ਗੱਡੀਆਂ ਦੀ ਖੜ ਖੜ ਨਾਲ ਤੇਰੇ ਸ਼ਹਿਰ ਦੀ ਕੰਧ ਹਿੱਲ ਜਾਵੇਗੀ। BSB BSB: His multitude of horses will cover you in their dust. When he enters your gates as an army entering a breached city, your walls will shake from the noise of cavalry, wagons, and chariots.
11 ULB ਉਹ ਆਪਣੇ ਘੋੜਿਆਂ ਦੀਆਂ ਖੁਰੀਆਂ ਨਾਲ ਤੇਰੀਆਂ ਸਾਰੀਆਂ ਸੜਕਾਂ ਨੂੰ ਲਿਤਾੜ ਸੁੱਟੇਗਾ, ਤੇਰੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ ਅਤੇ ਤੇਰੀ ਸ਼ਕਤੀ ਦੇ ਥੰਮ੍ਹ ਧਰਤੀ ਤੇ ਡਿੱਗ ਪੈਣਗੇ। BSB BSB: The hooves of his horses will trample all your streets. He will slaughter your people with the sword, and your mighty pillars will fall to the ground.
12 ULB ਉਹ ਤੇਰੀ ਮਾਇਆ ਲੁੱਟ ਲੈਣਗੇ, ਤੇਰੇ ਵਪਾਰ ਦੇ ਮਾਲ ਨੂੰ ਲੁੱਟ ਪੁੱਟ ਲੈਣਗੇ, ਤੇਰੇ ਸ਼ਹਿਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਤੇਰੇ ਰੰਗ ਮਹਿਲਾਂ ਨੂੰ ਢਾਹ ਦੇਣਗੇ ਅਤੇ ਤੇਰੇ ਪੱਥਰ, ਕਾਠ ਅਤੇ ਤੇਰੀ ਮਿੱਟੀ ਸਾਗਰ ਵਿੱਚ ਸੁੱਟ ਦੇਣਗੇ। BSB BSB: They will plunder your wealth and pillage your merchandise. They will demolish your walls, tear down your beautiful homes, and throw your stones and timber and soil into the water.
13 ULB ਮੈਂ ਤੇਰੇ ਗਾਉਣ ਦੀ ਅਵਾਜ਼ ਨੂੰ ਬੰਦ ਕਰ ਦਿਆਂਗਾ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਫੇਰ ਸੁਣੀ ਨਾ ਜਾਵੇਗੀ। BSB BSB: So I will silence the sound of your songs, and the music of your lyres will no longer be heard.
14 ULB ਮੈਂ ਤੈਨੂੰ ਨੰਗੀ ਚਟਾਨ ਬਣਾ ਦਿਆਂਗਾ, ਤੂੰ ਜਾਲ਼ਾਂ ਦੇ ਖਿਲਾਰਨ ਦਾ ਕਾਰਨ ਬਣੇਂਗਾ ਅਤੇ ਫੇਰ ਤੂੰ ਕਦੇ ਨਾ ਬਣਾਇਆ ਜਾਵੇਂਗਾ, ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: I will make you a bare rock, and you will become a place to spread the fishing nets. You will never be rebuilt, for I, the LORD, have spoken, declares the Lord GOD.’
15 ULB ਪ੍ਰਭੂ ਯਹੋਵਾਹ ਸੂਰ ਨੂੰ ਇਹ ਆਖਦਾ ਹੈ ਕਿ ਜਦੋਂ ਤੇਰੇ ਵਿੱਚ ਵੱਢਾ ਕਟੀ ਦਾ ਕੰਮ ਅਰੰਭ ਹੋਵੇਗਾ ਅਤੇ ਫੱਟੜ ਹਾਹਾ ਕਾਰ ਕਰਦੇ ਹੋਣਗੇ, ਤਾਂ ਕੀ ਟਾਪੂ ਤੇਰੇ ਡਿੱਗਣ ਦੀ ਅਵਾਜ਼ ਨਾਲ ਨਾ ਕੰਬਣਗੇ? BSB BSB: This is what the Lord GOD says to Tyre: ‘Will not the coastlands quake at the sound of your downfall, when the wounded groan at the slaughter in your midst?
16 ULB ਤਦ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਉਤਰਨਗੇ, ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ, ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਉਹ ਕੰਬਦੇ ਹੋਏ ਧਰਤੀ ਤੇ ਬੈਠਣਗੇ ਅਤੇ ਉਹ ਹਰ ਘੜੀ ਕੰਬਣਗੇ ਅਤੇ ਤੇਰੇ ਕਾਰਨ ਹੈਰਾਨ ਹੋਣਗੇ। BSB BSB: All the princes of the sea will descend from their thrones, remove their robes, and strip off their embroidered garments. Clothed with terror, they will sit on the ground, trembling every moment, appalled over you.
17 ULB ਉਹ ਤੇਰੇ ਉੱਤੇ ਵੈਣ ਪਾਉਣਗੇ ਅਤੇ ਤੈਨੂੰ ਆਖਣਗੇ, ਤੂੰ ਕਿਵੇਂ ਨਾਸ਼ ਹੋਇਆ, ਜਿਹੜਾ ਸਾਗਰੀ ਦੇਸਾਂ ਵਿੱਚੋਂ ਚੰਗਾ ਵੱਸਿਆ ਹੋਇਆ ਤੇ ਪ੍ਰਸਿੱਧ ਸ਼ਹਿਰ ਸੀ, ਜਿਹੜਾ ਸਾਗਰਾਂ ਵਿੱਚ ਤਕੜਾ ਸੀ, ਉਹ ਤੇ ਉਹ ਦੇ ਵਸਨੀਕ, ਜਿਹਨਾਂ ਨੂੰ ਉਹ ਦੇ ਸਾਰਿਆਂ ਵਸਨੀਕਾਂ ਉੱਤੇ ਆਪਣਾ ਡਰ ਪਾਉਣ ਨੂੰ ਦਿੱਤਾ! BSB BSB: Then they will lament for you, saying, “How you have perished, O city of renown inhabited by seafaring men—she who was powerful on the sea, along with her people, who imposed terror on all peoples!
18 ULB ਹੁਣ ਟਾਪੂ ਤੇਰੇ ਡਿੱਗਣ ਦੇ ਦਿਨ ਕੰਬਣਗੇ, ਹਾਂ! ਸਾਗਰ ਦੇ ਸਾਰੇ ਟਾਪੂ ਤੇਰੇ ਜਾਣ ਤੋਂ ਦੁੱਖੀ ਹੋਣਗੇ। BSB BSB: Now the coastlands tremble on the day of your downfall; the islands in the sea are dismayed by your demise.”’
19 ULB ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਮੈਂ ਤੈਨੂੰ ਉਹਨਾਂ ਸ਼ਹਿਰਾਂ ਵਰਗਾ ਜਿਹੜੇ ਵੱਸਦੇ ਨਹੀਂ ਹਨ, ਉਜਾੜ ਸ਼ਹਿਰ ਬਣਾ ਦਿਆਂਗਾ, ਜਦੋਂ ਮੈਂ ਤੇਰੇ ਉੱਤੇ ਡੂੰਘਿਆਈ ਲਿਆਵਾਂਗਾ ਅਤੇ ਜਦੋਂ ਬਹੁਤੇ ਪਾਣੀ ਤੈਨੂੰ ਢੱਕ ਲੈਣਗੇ। BSB BSB: For this is what the Lord GOD says: ‘When I make you a desolate city like other deserted cities, and when I raise up the deep against you so that the mighty waters cover you,
20 ULB ਤਦ ਮੈਂ ਉਹਨਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਪ੍ਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਉਤਾਰ ਦਿਆਂਗਾ ਅਤੇ ਉਹਨਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਮੈਂ ਤੈਨੂੰ ਹੇਠਲੀ ਦੁਨੀਆ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦਿਆਂ ਦੀ ਧਰਤੀ ਵਿੱਚ ਪ੍ਰਤਾਪ ਦਿਆਂਗਾ। BSB BSB: then I will bring you down with those who descend to the Pit, to the people of antiquity. I will make you dwell in the earth below like the ancient ruins, with those who descend to the Pit, so that you will no longer be inhabited or set in splendor in the land of the living.
21 ULB ਮੈਂ ਤੈਨੂੰ ਭਿਆਨਕ ਬਣਾਵਾਂਗਾ ਅਤੇ ਤੂੰ ਨਾ ਹੋਵੇਂਗਾ। ਭਾਵੇਂ ਤੂੰ ਬਹਾਲ ਕੀਤਾ ਜਾਵੇਂ, ਤੂੰ ਕਿੱਧਰੇ ਸਦਾ ਤੱਕ ਨਾ ਲੱਭੇਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: I will make you an object of horror, and you will be no more. You will be sought, but will never be found,’ declares the Lord GOD.”
Select verses for actions: Enter goes to them and Escape comes back.