1 ULB ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਗੋਗ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਹੇ ਗੋਗ, ਰੋਸ਼ ਅਤੇ ਮਸ਼ਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ! BSB BSB: “As for you, O son of man, prophesy against Gog and declare that this is what the Lord GOD says: Behold, I am against you, O Gog, chief prince of Meshech and Tubal.
2 ULB ਮੈਂ ਤੈਨੂੰ ਉਲਟਾ ਦੇਵਾਂਗਾ ਅਤੇ ਤੈਨੂੰ ਏਧਰ ਓਧਰ ਲਈ ਫਿਰਾਂਗਾ। ਉਤਰ ਵੱਲੋਂ ਦੂਰੋਂ ਚੜ੍ਹਾ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਹਾੜਾਂ ਉੱਤੇ ਲਿਆਵਾਂਗਾ। BSB BSB: I will turn you around, drive you along, bring you up from the far north, and send you against the mountains of Israel.
3 ULB ਤੇਰੀ ਧਣੁਖ ਤੇਰੇ ਖੱਬੇ ਹੱਥ ਵਿੱਚੋਂ ਛੁਡਾ ਦਿਆਂਗਾ ਅਤੇ ਤੇਰੇ ਬਾਣ ਤੇਰੇ ਸੱਜੇ ਹੱਥ ਵਿੱਚੋਂ ਡੇਗੇ ਜਾਣਗੇ। BSB BSB: Then I will strike the bow from your left hand and dash down the arrows from your right hand.
4 ULB ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪ੍ਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ। BSB BSB: On the mountains of Israel you will fall—you and all your troops and the nations with you. I will give you as food to every kind of ravenous bird and wild beast.
5 ULB ਤੂੰ ਖੁਲ੍ਹੇ ਖੇਤ ਵਿੱਚ ਡਿੱਗੇਗਾ, ਕਿਉਂ ਜੋ ਮੈਂ ਹੀ ਬੋਲਿਆ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: You will fall in the open field, for I have spoken, declares the Lord GOD.
6 ULB ਮੈਂ ਮਾਗੋਗ ਤੇ ਸਾਗਰੀ ਟਾਪੂਆਂ ਦੇ ਵਾਸੀਆਂ ਤੇ ਜਿਹੜੇ ਨਿਸ਼ਚਿੰਤ ਵੱਸਦੇ ਹਨ, ਅੱਗ ਭੇਜਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ! BSB BSB: I will send fire on Magog and on those who dwell securely in the coastlands, and they will know that I am the LORD.
7 ULB ਮੈਂ ਆਪਣੇ ਪਵਿੱਤਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ। ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਹਾਂ। BSB BSB: So I will make My holy name known among My people Israel and will no longer allow it to be profaned. Then the nations will know that I am the LORD, the Holy One in Israel.
8 ULB ਵੇਖ, ਉਹ ਆਉਂਦਾ ਹੈ ਅਤੇ ਹੋ ਕੇ ਰਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। ਇਹ ਉਹੀ ਦਿਨ ਹੈ ਜਿਸ ਦੇ ਵਿਖੇ ਮੈਂ ਆਖਿਆ ਸੀ। BSB BSB: Yes, it is coming, and it will surely happen, declares the Lord GOD. This is the day of which I have spoken.
9 ULB ਤਦ ਇਸਰਾਏਲ ਦੇ ਸ਼ਹਿਰਾਂ ਦੇ ਵਾਸੀ ਨਿੱਕਲਣਗੇ ਅਤੇ ਅੱਗ ਲਾ ਕੇ ਸ਼ਸਤ੍ਰਾਂ ਨੂੰ ਜਲਾਉਣਗੇ ਅਰਥਾਤ ਢਾਲਾਂ ਅਤੇ ਬਰਛੀਆਂ ਨੂੰ, ਧਣੁਖਾਂ ਅਤੇ ਬਾਣਾਂ ਨੂੰ ਅਤੇ ਕਟਾਰਾਂ ਨੂੰ ਅਤੇ ਨੇਜ਼ਿਆਂ ਨੂੰ ਅਤੇ ਉਹ ਸੱਤ ਸਾਲ ਤੱਕ ਉਹਨਾਂ ਨੂੰ ਜਲਾਉਂਦੇ ਰਹਿਣਗੇ। BSB BSB: Then those who dwell in the cities of Israel will go out, kindle fires, and burn up the weapons—the bucklers and shields, the bows and arrows, the clubs and spears. For seven years they will use them for fuel.
10 ULB ਇੱਥੋਂ ਤੱਕ ਕਿ ਉਹ ਨਾ ਖੇਤ ਵਿੱਚੋਂ ਲੱਕੜੀ ਚੁੱਕਣਗੇ, ਨਾ ਜੰਗਲਾਂ ਵਿੱਚੋਂ ਵੱਢਣਗੇ, ਕਿਉਂ ਜੋ ਉਹ ਸ਼ਸਤ੍ਰ ਹੀ ਫੂਕਣਗੇ ਅਤੇ ਉਹ ਆਪਣੇ ਲੁੱਟਣ ਵਾਲਿਆਂ ਨੂੰ ਲੁੱਟਣਗੇ ਅਤੇ ਆਪਣੇ ਲੈਣ ਵਾਲਿਆਂ ਕੋਲੋਂ ਲੈਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: They will not gather wood from the countryside or cut it from the forests, for they will use the weapons for fuel. They will loot those who looted them and plunder those who plundered them, declares the Lord GOD.
11 ULB ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਉੱਥੇ ਇਸਰਾਏਲ ਵਿੱਚ ਗੋਗ ਨੂੰ ਇੱਕ ਕਬਰਿਸਤਾਨ ਦਿਆਂਗਾ ਅਰਥਾਤ ਰਾਹ ਲੰਘਦਿਆਂ ਦੀ ਵਾਦੀ ਜਿਹੜੀ ਸਾਗਰ ਦੇ ਪੂਰਬ ਵਿੱਚ ਹੈ। ਉਸ ਤੋਂ ਰਾਹ ਲੰਘਣ ਵਾਲਿਆਂ ਦਾ ਰਾਹ ਬੰਦ ਹੋਵੇਗਾ ਅਤੇ ਉੱਥੇ ਗੋਗ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਦੱਬਣਗੇ ਅਤੇ "ਗੋਗ ਦੀ ਭੀੜ ਦੀ ਵਾਦੀ" ਉਹ ਦਾ ਨਾਮ ਰੱਖਣਗੇ। BSB BSB: And on that day I will give Gog a burial place in Israel, the Valley of the Travelers, east of the Sea. It will block those who travel through, because Gog and all his hordes will be buried there. So it will be called the Valley of Hamon-gog.
12 ULB ਸੱਤ ਮਹੀਨੇ ਤੱਕ ਇਸਰਾਏਲ ਦਾ ਘਰਾਣਾ ਉਹਨਾਂ ਨੂੰ ਦਬਾਉਂਦਾ ਰਹੇਗਾ, ਤਾਂ ਜੋ ਦੇਸ ਨੂੰ ਪਾਕ ਕਰੇ। BSB BSB: For seven months the house of Israel will be burying them in order to cleanse the land.
13 ULB ਹਾਂ, ਦੇਸ ਦੇ ਸਾਰੇ ਲੋਕ ਉਹਨਾਂ ਨੂੰ ਦਬਾਉਣਗੇ, ਇਹ ਉਹਨਾਂ ਲਈ ਯਾਦਗਰੀ ਦਾ ਦਿਨ ਹੋਵੇਗਾ, ਜਿਸ ਦਿਨ ਮੇਰੀ ਉਸਤਤ ਹੋਵੇਗੀ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: All the people of the land will bury them, and it will bring them renown on the day I display My glory, declares the Lord GOD.
14 ULB ਉਹ ਸਦਾ ਲਈ ਆਦਮੀਆਂ ਨੂੰ ਅੱਡ ਕਰਨਗੇ ਜੋ ਦੇਸ ਵਿੱਚ ਲੰਘਣਗੇ ਭਈ ਉਹ ਮੁਸਾਫਰਾਂ ਨੂੰ ਜੋ ਧਰਤੀ ਦੇ ਉੱਤੇ ਰਹਿੰਦੇ ਹਨ ਦੱਬਣ. ਤਾਂ ਕਿ ਉਹ ਸਾਫ਼ ਹੋਵੇ। ਉਹ ਸੱਤਾਂ ਮਹੀਨਿਆਂ ਦੇ ਆਖਰ ਵਿੱਚ ਲੱਭਣਗੇ। BSB BSB: And men will be employed to continually pass through the land to cleanse it by burying the invaders who remain on the ground. At the end of the seven months they will begin their search.
15 ULB ਜਦੋਂ ਉਹ ਦੇਸ ਵਿੱਚੋਂ ਲੰਘਣ ਅਤੇ ਉਹਨਾਂ ਵਿੱਚੋਂ ਕੋਈ ਕਿਸੇ ਮਨੁੱਖ ਦੀ ਹੱਡੀ ਵੇਖੇ, ਤਾਂ ਉਹ ਦੇ ਕੋਲ ਇੱਕ ਨਿਸ਼ਾਨ ਬਣਾ ਦੇਵੇਗਾ, ਜਦੋਂ ਤੱਕ ਦਬਾਉਣ ਵਾਲੇ ਗੋਗ ਦੀ ਭੀੜ ਦੀ ਵਾਦੀ ਵਿੱਚ ਉਹ ਨੂੰ ਨਾ ਦਬਾਉਣ। BSB BSB: As they pass through the land, anyone who sees a human bone will set up a pillar next to it, until the gravediggers have buried it in the Valley of Hamon-gog.
16 ULB ਸ਼ਹਿਰ ਦਾ ਨਾਮ ਵੀ ਹਮੋਨ ਹੋਵੇਗਾ। ਇਸ ਤਰ੍ਹਾਂ ਉਹ ਧਰਤੀ ਨੂੰ ਪਾਕ ਕਰਨਗੇ। BSB BSB: (Even the city will be named Hamonah.) And so they will cleanse the land.
17 ULB ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹਰੇਕ ਪ੍ਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋ ਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ। ਹਾਂ, ਇਸਰਾਏਲ ਦੇ ਪਹਾੜਾਂ ਉੱਤੇ ਇੱਕ ਵੱਡੀ ਬਲੀ ਕੋਲ, ਤਾਂ ਜੋ ਤੁਸੀਂ ਮਾਸ ਖਾਓ ਅਤੇ ਲਹੂ ਪੀਓ। BSB BSB: And as for you, son of man, this is what the Lord GOD says: Call out to every kind of bird and to every beast of the field: ‘Assemble and come together from all around to the sacrificial feast that I am preparing for you, a great feast on the mountains of Israel. There you will eat flesh and drink blood.
18 ULB ਤੁਸੀਂ ਸੂਰਮਿਆਂ ਦਾ ਮਾਸ ਖਾਓਗੇ ਅਤੇ ਧਰਤੀ ਦੇ ਰਾਜਕੁਮਾਰਾਂ ਦਾ ਲਹੂ ਪੀਓਗੇ, ਹਾਂ, ਦੁੰਬਿਆਂ, ਲੇਲਿਆਂ, ਬੱਕਰਿਆਂ ਅਤੇ ਬਲਦਾਂ ਦਾ, ਉਹ ਸਾਰੇ ਦੇ ਸਾਰੇ ਬਾਸ਼ਾਨ ਦੇ ਮੋਟੇ ਤੇ ਪਲੇ ਹੋਏ ਹਨ। BSB BSB: You will eat the flesh of the mighty and drink the blood of the princes of the earth as though they were rams, lambs, goats, and bulls—all the fattened animals of Bashan.
19 ULB ਤੁਸੀਂ ਮੇਰੀ ਬਲੀ ਤੋਂ ਜੋ ਮੈਂ ਤੁਹਾਡੇ ਲਈ ਕੱਟੀ ਐਨੀ ਚਰਬੀ ਖਾਓਗੇ ਕਿ ਰੱਜ ਜਾਓਗੇ ਅਤੇ ਐਨਾ ਲਹੂ ਪੀਓਗੇ ਕਿ ਮਸਤ ਹੋ ਜਾਓਗੇ। BSB BSB: At the sacrifice I am preparing, you will eat fat until you are gorged and drink blood until you are drunk.
20 ULB ਤੁਸੀਂ ਮੇਰੇ ਲੰਗਾਰ ਵਿੱਚੋਂ ਘੋੜਿਆਂ ਅਤੇ ਸਵਾਰਾਂ ਨਾਲ ਅਤੇ ਸੂਰਮਿਆਂ ਅਤੇ ਜੋਧਿਆਂ ਨਾਲ ਰੱਜੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: And at My table you will eat your fill of horses and riders, of mighty men and warriors of every kind,’ declares the Lord GOD.
21 ULB ਮੈਂ ਕੌਮਾਂ ਵਿਚਕਾਰ ਆਪਣੀ ਮਹਿਮਾ ਕਾਇਮ ਕਰਾਂਗਾ ਅਤੇ ਸਾਰੀਆਂ ਕੌਮਾਂ ਮੇਰੇ ਨਿਆਂ ਨੂੰ ਅਤੇ ਮੇਰੇ ਹੱਥ ਨੂੰ ਜਿਹੜਾ ਮੈਂ ਉਹਨਾਂ ਨੂੰ ਪਾਇਆ, ਵੇਖਣਗੀਆਂ। BSB BSB: I will display My glory among the nations, and all the nations will see the judgment that I execute and the hand that I lay upon them.
22 ULB ਇਸਰਾਏਲ ਦਾ ਘਰਾਣਾ ਜਾਣੇਗਾ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ! BSB BSB: From that day forward the house of Israel will know that I am the LORD their God.
23 ULB ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਪਾਪਾਂ ਦੇ ਕਾਰਨ ਗੁਲਾਮੀ ਵਿੱਚ ਪਿਆ, ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਇਸ ਲਈ ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਹਨਾਂ ਨੂੰ ਉਹਨਾਂ ਦੇ ਵਿਰੋਧਤਾ ਦੇ ਹੱਥ ਵਿੱਚ ਦੇ ਦਿੱਤਾ। ਤਾਂ ਉਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ। BSB BSB: And the nations will know that the house of Israel went into exile for their iniquity, because they were unfaithful to Me. So I hid My face from them and delivered them into the hands of their enemies, so that they all fell by the sword.
24 ULB ਉਹਨਾਂ ਦੀ ਅਸ਼ੁੱਧਤਾਈ ਅਤੇ ਅਪਰਾਧਾਂ ਦੇ ਅਨੁਸਾਰ ਮੈਂ ਉਹਨਾਂ ਨਾਲ ਵਰਤਾਰਾ ਕੀਤਾ। ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾਇਆ। BSB BSB: I dealt with them according to their uncleanness and transgressions, and I hid My face from them.
25 ULB ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ। ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ। BSB BSB: Therefore this is what the Lord GOD says: Now I will restore Jacob from captivity and will have compassion on the whole house of Israel, and I will be jealous for My holy name.
26 ULB ਉਹ ਆਪਣੀ ਨਮੋਸ਼ੀ ਅਤੇ ਸਾਰੇ ਛਲ ਜਿਹਨਾਂ ਕਰਕੇ ਉਹ ਮੇਰੇ ਅਪਰਾਧੀ ਹੋਏ, ਚੁੱਕਣਗੇ, ਜਦੋਂ ਉਹ ਆਪਣੀ ਭੂਮੀ ਉੱਤੇ ਨਿਸ਼ਚਿੰਤ ਵੱਸਣਗੇ, ਤਾਂ ਕੋਈ ਉਹਨਾਂ ਨੂੰ ਨਾ ਡਰਾਵੇਗਾ। BSB BSB: They will forget their disgrace and all the treachery they committed against Me, when they dwell securely in their land, with no one to frighten them.
27 ULB ਜਦੋਂ ਮੈਂ ਉਹਨਾਂ ਨੂੰ ਉਮਤਾਂ ਵਿੱਚੋਂ ਮੋੜ ਲਿਆਇਆ, ਉਹਨਾਂ ਨੂੰ ਵੈਰੀਆਂ ਦੇ ਦੇਸਾਂ ਵਿੱਚੋਂ ਇਕੱਠੇ ਕੀਤਾ, ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਅੱਖਾਂ ਵਿੱਚ ਮੈਂ ਪਵਿੱਤਰ ਠਹਿਰਾਇਆ ਗਿਆ। BSB BSB: When I bring them back from the peoples and gather them out of the lands of their enemies, I will show My holiness in them in the sight of many nations.
28 ULB ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ! ਇਸ ਲਈ ਕਿ ਮੈਂ ਉਹਨਾਂ ਨੂੰ ਕੌਮਾਂ ਦੇ ਵਿਚਕਾਰ ਗੁਲਾਮੀ ਵਿੱਚ ਭੇਜਿਆ ਅਤੇ ਮੈਂ ਹੀ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਇਕੱਠਾ ਕੀਤਾ। ਉਹਨਾਂ ਵਿੱਚੋਂ ਇੱਕ ਵੀ ਉੱਥੇ ਨਾ ਛੱਡਾਂਗਾ। BSB BSB: Then they will know that I am the LORD their God, when I regather them to their own land, not leaving any of them behind after their exile among the nations.
29 ULB ਮੈਂ ਫੇਰ ਕਦੀ ਉਹਨਾਂ ਤੋਂ ਆਪਣਾ ਮੂੰਹ ਨਾ ਲੁਕਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: And I will no longer hide My face from them, for I will pour out My Spirit on the house of Israel, declares the Lord GOD.”
Select verses for actions: Enter goes to them and Escape comes back.