1 ULB ਤਦ ਉਹ ਮੈਨੂੰ ਪਵਿੱਤਰ ਸਥਾਨ ਦੇ ਬਾਹਰਲੇ ਫਾਟਕ ਦੇ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਮੋੜ ਕੇ ਲਿਆਇਆ ਅਤੇ ਉਹ ਬੰਦ ਸੀ। BSB BSB: The man then brought me back to the outer gate of the sanctuary that faced east, but it was shut.
2 ULB ਯਹੋਵਾਹ ਨੇ ਮੈਨੂੰ ਆਖਿਆ ਕਿ ਇਹ ਫਾਟਕ ਬੰਦ ਰਹੇਗਾ ਅਤੇ ਖੋਲ੍ਹਿਆ ਨਹੀਂ ਜਾਵੇਗਾ, ਨਾ ਕੋਈ ਮਨੁੱਖ ਅੰਦਰ ਵੜੇਗਾ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਵਿੱਚੋਂ ਅੰਦਰ ਆਇਆ ਹੈ, ਇਸ ਲਈ ਇਹ ਬੰਦ ਰਹੇਗਾ। BSB BSB: And the LORD said to me, “This gate is to remain shut. It shall not be opened, and no man shall enter through it, because the LORD, the God of Israel, has entered through it. Therefore it will remain shut.
3 ULB ਪਰ ਰਾਜਕੁਮਾਰ ਇਸ ਲਈ ਕਿ ਉਹ ਰਾਜਕੁਮਾਰ ਹੈ ਯਹੋਵਾਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਹ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ। BSB BSB: Only the prince himself may sit inside the gateway to eat in the presence of the LORD. He must enter by way of the portico of the gateway and go out the same way.”
4 ULB ਫੇਰ ਉਹ ਮੈਨੂੰ ਉਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ। BSB BSB: Then the man brought me to the front of the temple by way of the north gate. I looked and saw the glory of the LORD filling His temple, and I fell facedown.
5 ULB ਯਹੋਵਾਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਆਪਣਾ ਦਿਲ ਲਾ ਅਤੇ ਆਪਣੀਆਂ ਅੱਖਾਂ ਨਾਲ ਵੇਖ ਅਤੇ ਜੋ ਕੁੱਝ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਬਿਧੀਆਂ ਅਤੇ ਉਸ ਦੀ ਸਾਰੀ ਬਿਵਸਥਾ ਲਈ, ਜੋ ਮੈਂ ਤੈਨੂੰ ਬੋਲਦਾ ਹਾਂ ਆਪਣੇ ਕੰਨਾਂ ਨਾਲ ਸੁਣ ਅਤੇ ਭਵਨ ਦੇ ਅੰਦਰ ਆਉਣ ਦੇ ਰਾਹ ਉੱਤੇ ਅਤੇ ਪਵਿੱਤਰ ਸਥਾਨ ਤੋਂ ਬਾਹਰ ਜਾਣ ਦੇ ਰਾਹ ਉੱਤੇ ਆਪਣਾ ਧਿਆਨ ਲਾ। BSB BSB: The LORD said to me: “Son of man, pay attention; look carefully with your eyes and listen closely with your ears to everything I tell you concerning all the statutes and laws of the house of the LORD. Take careful note of the entrance to the temple, along with all the exits of the sanctuary.
6 ULB ਤੂੰ ਇਸਰਾਏਲ ਦੇ ਘਰਾਣੇ ਦੇ ਆਕੀਆਂ ਨੂੰ ਆਖਣਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਆਪਣੇ ਲਈ ਕਾਫ਼ੀ ਸਮਝੀਂ। BSB BSB: Tell the rebellious house of Israel that this is what the Lord GOD says: ‘I have had enough of all your abominations, O house of Israel.
7 ULB ਸੋ ਜਦ ਤੁਸੀਂ ਮੇਰੀ ਰੋਟੀ, ਚਰਬੀ ਅਤੇ ਲਹੂ ਚੜ੍ਹਾਉਂਦੇ ਹੋ, ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤਰ ਸਥਾਨ ਵਿੱਚ ਲਿਆਏ, ਤਾਂ ਜੋ ਉਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਹਨਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋੜਿਆ। BSB BSB: In addition to all your other abominations, you brought in foreigners uncircumcised in both heart and flesh to occupy My sanctuary; you defiled My temple when you offered My food—the fat and the blood; you broke My covenant.
8 ULB ਤੁਸੀਂ ਮੇਰੀਆਂ ਪਵਿੱਤਰ ਚੀਜ਼ਾਂ ਦੀ ਰਾਖੀ ਨਾ ਕੀਤੀ ਸਗੋਂ ਤੁਸੀਂ ਓਪਰਿਆਂ ਨੂੰ ਆਪਣੀ ਵੱਲੋਂ ਮੇਰੇ ਪਵਿੱਤਰ ਸਥਾਨ ਦਾ ਰਾਖਾ ਥਾਪ ਦਿੱਤਾ। BSB BSB: And you have not kept charge of My holy things, but have appointed others to keep charge of My sanctuary for you.’
9 ULB ਪ੍ਰਭੂ ਯਹੋਵਾਹ ਇਹ ਆਖਦਾ ਹੈ, ਸਾਰੀ ਓਪਰੀ ਸੰਤਾਨ ਵਿੱਚੋਂ ਜਿਹੜੇ ਓਪਰੀ ਸੰਤਾਨ ਦੇ ਇਸਰਾਏਲੀਆਂ ਦੇ ਵਿੱਚ ਹਨ, ਕੋਈ ਦਿਲ ਦਾ ਬੇਸੁੰਨਤਾ ਜਾਂ ਮਾਸ ਦਾ ਬੇਸੁੰਨਤਾ ਮੇਰੇ ਪਵਿੱਤਰ ਸਥਾਨ ਵਿੱਚ ਨਾ ਵੜੇਗਾ। BSB BSB: This is what the Lord GOD says: No foreigner uncircumcised in heart and flesh may enter My sanctuary—not even a foreigner who lives among the Israelites.
10 ULB ਪਰ ਲੇਵੀ ਜੋ ਮੇਰੇ ਕੋਲੋਂ ਦੂਰ ਹੋ ਗਏ, ਜਦੋਂ ਇਸਰਾਏਲੀ ਕੁਰਾਹੇ ਪੈ ਗਏ, ਕਿਉਂ ਜੋ ਉਹ ਆਪਣੀ ਮੂਰਤੀਆਂ ਦੇ ਪਿੱਛੇ ਲੱਗ ਕੇ ਮੇਰੇ ਕੋਲੋਂ ਪਰੇ ਹਟੇ, ਉਹ ਆਪਣੀ ਬਦੀ ਨੂੰ ਚੁੱਕਣਗੇ। BSB BSB: Surely the Levites who wandered away from Me when Israel went astray, and who wandered away from Me after their idols, will bear the consequences of their iniquity.
11 ULB ਤਾਂ ਵੀ ਉਹ ਮੇਰੇ ਪਵਿੱਤਰ ਸਥਾਨ ਵਿੱਚ ਸੇਵਾਦਾਰ ਹੋਣਗੇ ਅਤੇ ਮੇਰੇ ਭਵਨ ਦੇ ਫਾਟਕਾਂ ਤੇ ਰਾਖੀ ਕਰਨਗੇ ਅਤੇ ਮੇਰੇ ਭਵਨ ਵਿੱਚ ਸੇਵਾ ਕਰਨਗੇ। ਉਹ ਲੋਕਾਂ ਦੇ ਲਈ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣਗੇ ਅਤੇ ਉਹਨਾਂ ਦੇ ਸਾਹਮਣੇ ਉਹਨਾਂ ਦੀ ਸੇਵਾ ਦੇ ਲਈ ਖੜ੍ਹੇ ਰਹਿਣਗੇ। BSB BSB: Yet they shall be ministers in My sanctuary, having charge of the gates of the temple and ministering there. They shall slaughter the burnt offerings and other sacrifices for the people and stand before them to minister to them.
12 ULB ਕਿਉਂ ਜੋ ਉਹਨਾਂ ਨੇ ਉਹਨਾਂ ਦੇ ਲਈ ਮੂਰਤੀਆਂ ਦੀ ਸੇਵਾ ਕੀਤੀ ਅਤੇ ਇਸਰਾਏਲ ਦੇ ਘਰਾਣੇ ਲਈ ਪਾਪਾਂ ਵਿੱਚ ਠੋਕਰ ਦਾ ਕਾਰਨ ਬਣੇ, ਇਸ ਲਈ ਮੈਂ ਉਹਨਾਂ ਉੱਤੇ ਆਪਣਾ ਹੱਥ ਚੁੱਕਿਆ ਅਤੇ ਉਹ ਆਪਣੀ ਬਦੀ ਨੂੰ ਚੁੱਕਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: Because they ministered before their idols and became a stumbling block of iniquity to the house of Israel, therefore I swore with an uplifted hand concerning them that they would bear the consequences of their iniquity, declares the Lord GOD.
13 ULB ਉਹ ਮੇਰੇ ਨੇੜੇ ਨਾ ਆ ਸਕਣਗੇ ਕਿ ਮੇਰੇ ਦਰਬਾਰ ਵਿੱਚ ਜਾਜਕ ਬਣਨ, ਨਾ ਉਹ ਮੇਰੀਆਂ ਪਵਿੱਤਰ ਵਸਤੂਆਂ ਦੇ ਨੇੜੇ ਆਉਣਗੇ ਅਰਥਾਤ ਅੱਤ ਪਵਿੱਤਰ ਵਸਤੂਆਂ ਦੇ ਕੋਲ ਸਗੋਂ ਉਹ ਆਪਣੀ ਨਮੋਸ਼ੀ ਉਠਾਉਣਗੇ ਅਤੇ ਆਪਣੇ ਘਿਣਾਉਣੇ ਕੰਮ ਜੋ ਉਹਨਾਂ ਕੀਤੇ। BSB BSB: They must not approach Me to serve Me as priests or come near any of My holy things or the most holy things. They will bear the shame of the abominations they have committed.
14 ULB ਤਾਂ ਵੀ ਮੈਂ ਉਹਨਾਂ ਨੂੰ ਭਵਨ ਦੀ ਰਾਖੀ ਲਈ ਅਤੇ ਉਸ ਦੀ ਸਾਰੀ ਸੇਵਾ ਲਈ ਅਤੇ ਉਸ ਸਾਰੇ ਕੰਮ ਲਈ ਜੋ ਉਸ ਵਿੱਚ ਕੀਤਾ ਜਾਵੇਗਾ ਰਾਖੇ ਥਾਪਾਂਗਾ। BSB BSB: Yet I will appoint them to keep charge of all the work for the temple and everything to be done in it.
15 ULB ਪਰ ਲੇਵੀ ਜਾਜਕ ਅਰਥਾਤ ਸਦੋਕ ਦੀ ਵੰਸ਼ ਜੋ ਮੇਰੇ ਪਵਿੱਤਰ ਸਥਾਨ ਦੀ ਰਾਖੀ ਕਰਦੇ ਸਨ, ਜਦੋਂ ਇਸਰਾਏਲੀ ਮੇਰੇ ਕੋਲੋਂ ਬੇਮੁੱਖ ਹੋ ਗਏ, ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁੱਖ ਖਲੋਤੇ ਰਹਿਣਗੇ, ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: But the Levitical priests, who are descended from Zadok and who kept charge of My sanctuary when the Israelites went astray from Me, are to approach Me to minister before Me. They will stand before Me to offer Me fat and blood, declares the Lord GOD.
16 ULB ਉਹ ਮੇਰੇ ਪਵਿੱਤਰ ਸਥਾਨ ਵਿੱਚ ਵੜਨਗੇ ਅਤੇ ਉਹੀ ਸੇਵਾ ਲਈ ਮੇਰੀ ਮੇਜ਼ ਦੇ ਨੇੜੇ ਆਉਣਗੇ, ਭਈ ਮੇਰੀ ਸੇਵਾ ਕਰਨ ਅਤੇ ਉਹ ਮੇਰੇ ਫਰਜ਼ ਦੀ ਪਾਲਣਾ ਕਰਨਗੇ। BSB BSB: They alone shall enter My sanctuary and draw near to My table to minister before Me. They will keep My charge.
17 ULB ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਉਹ ਅੰਦਰਲੇ ਵੇਹੜੇ ਦੇ ਫਾਟਕਾਂ ਵਿੱਚੋਂ ਅੰਦਰ ਵੜਨਗੇ, ਤਾਂ ਕਤਾਨੀ ਕੱਪੜੇ ਪਹਿਨੇ ਹੋਣਗੇ ਅਤੇ ਜਿੰਨਾ ਚਿਰ ਤੱਕ ਅੰਦਰਲੇ ਵੇਹੜੇ ਅਤੇ ਭਵਨ ਵਿੱਚ ਸੇਵਾ ਕਰਨਗੇ, ਕੋਈ ਊਨੀ ਕੱਪੜਾ ਨਾ ਪਹਿਨਣਗੇ। BSB BSB: When they enter the gates of the inner court, they are to wear linen garments; they must not wear anything made of wool when they minister at the gates of the inner court or inside the temple.
18 ULB ਉਹ ਆਪਣੇ ਸਿਰਾਂ ਉੱਤੇ ਕਤਾਨੀ ਅਮਾਮੇ ਅਤੇ ਲੱਕ ਤੇ ਕਤਾਨੀ ਪਜਾਮੇ ਪਹਿਨਣਗੇ। ਜਿਹੜੀ ਵਸਤੂ ਪਸੀਨੇ ਦਾ ਕਾਰਨ ਹੋਵੇ ਆਪਣੇ ਲੱਕ ਤੇ ਨਾ ਬੰਨ੍ਹਣ। BSB BSB: They are to wear linen turbans on their heads and linen undergarments around their waists. They must not wear anything that makes them perspire.
19 ULB ਜਦੋਂ ਬਾਹਰਲੇ ਵੇਹੜੇ ਅਰਥਾਤ ਲੋਕਾਂ ਦੇ ਬਾਹਰਲੇ ਵੇਹੜੇ ਵਿੱਚ ਨਿੱਕਲ ਆਉਣ, ਤਾਂ ਆਪਣੇ ਸੇਵਾ ਸਮੇਂ ਦੇ ਲੀੜੇ ਲਾਹ ਕੇ ਪਵਿੱਤਰ ਕੋਠੜੀਆਂ ਵਿੱਚ ਰੱਖਣਗੇ ਅਤੇ ਦੂਜੇ ਲੀੜੇ ਪਾ ਲੈਣਗੇ, ਤਾਂ ਜੋ ਆਪਣੇ ਬਸਤਰਾਂ ਕਰਕੇ ਆਮ ਲੋਕਾਂ ਨੂੰ ਪਵਿੱਤਰ ਨਾ ਕਰਨ। BSB BSB: When they go out to the outer court, to the people, they are to take off the garments in which they have ministered, leave them in the holy chambers, and dress in other clothes so that they do not transmit holiness to the people with their garments.
20 ULB ਨਾ ਉਹ ਆਪਣਾ ਸਿਰ ਮੁਨਾਉਣਗੇ, ਨਾ ਵਾਲ਼ ਵਧਾਉਣਗੇ। ਉਹ ਕੇਵਲ ਆਪਣੇ ਸਿਰ ਦੇ ਵਾਲ਼ ਕਤਰਾਉਣਗੇ। BSB BSB: They must not shave their heads or let their hair grow long, but must carefully trim their hair.
21 ULB ਜਦੋਂ ਅੰਦਰਲੇ ਵੇਹੜੇ ਵਿੱਚ ਆਉਣ ਤਾਂ ਕੋਈ ਜਾਜਕ ਮੈ ਨਾ ਪੀਵੇ। BSB BSB: No priest may drink wine before he enters the inner court.
22 ULB ਉਹ ਵਿਧਵਾ ਜਾਂ ਛੁੱਟੜ ਔਰਤ ਨਾਲ ਵਿਆਹ ਨਾ ਕਰਨਗੇ, ਸਗੋਂ ਇਸਰਾਏਲ ਦੇ ਘਰਾਣੇ ਦੀ ਨਸਲ ਦੀਆਂ ਕੁਆਰੀਆਂ ਕੁੜੀਆਂ ਨਾਲ, ਜਾਂ ਉਸ ਵਿਧਵਾ ਨਾਲ ਜੋ ਕਿਸੇ ਜਾਜਕ ਦੀ ਵਿਧਵਾ ਹੋਵੇ ਵਿਆਹ ਕਰਾਉਣਗੇ। BSB BSB: And they shall not marry a widow or a divorced woman, but must marry a virgin of the descendants of the house of Israel, or a widow of a priest.
23 ULB ਉਹ ਮੇਰੇ ਲੋਕਾਂ ਨੂੰ ਪਵਿੱਤਰ ਅਤੇ ਅਪਵਿੱਤਰ ਵਿੱਚ ਫਰਕ ਦੱਸਣਗੇ ਅਤੇ ਉਹਨਾਂ ਨੂੰ ਸ਼ੁੱਧ ਅਤੇ ਅਸ਼ੁੱਧ ਦੀ ਪਛਾਣ ਕਰਨਾ ਸਿਖਾਉਣਗੇ। BSB BSB: They are to teach My people the difference between the holy and the common and show them how to discern between the clean and the unclean.
24 ULB ਉਹ ਝਗੜਿਆਂ ਦੇ ਨਿਆਂ ਕਰਨ ਲਈ ਖਲੋਣਗੇ ਅਤੇ ਮੇਰੇ ਨਿਆਵਾਂ ਦੇ ਅਨੁਸਾਰ ਨਿਆਂ ਕਰਨਗੇ। ਉਹ ਮੇਰੀ ਬਿਵਸਥਾ ਦੀ ਤੇ ਮੇਰੀਆਂ ਬਿਧੀਆਂ ਦੀ ਅਤੇ ਮੇਰੇ ਸਾਰੇ ਠਹਿਰਾਏ ਗਏ ਪਰਬਾਂ ਦੀ ਤੇ ਮੇਰੇ ਪਵਿੱਤਰ ਸਬਤਾਂ ਦੀ ਪਾਲਣਾ ਕਰਨਗੇ। BSB BSB: In any dispute, they shall officiate as judges and judge according to My ordinances. They must keep My laws and statutes regarding all My appointed feasts, and they must keep My Sabbaths holy.
25 ULB ਉਹ ਕਿਸੇ ਮੁਰਦੇ ਮਨੁੱਖ ਦੇ ਨੇੜੇ ਜਾ ਕੇ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰਨਗੇ, ਪਰ ਕੇਵਲ ਪਿਤਾ, ਮਾਤਾ, ਪੁੱਤਰ, ਧੀ, ਭਰਾ ਜਾਂ ਭੈਣ ਜਿਹ ਦਾ ਮਨੁੱਖ ਨਾ ਹੋਵੇ, ਦੇ ਲਈ ਉਹ ਆਪਣੇ ਆਪ ਨੂੰ ਭ੍ਰਿਸ਼ਟ ਕਰਨ। BSB BSB: A priest must not defile himself by going near a dead person. However, for a father, a mother, a son, a daughter, a brother, or an unmarried sister, he may do so,
26 ULB ਉਹ ਉਸ ਦੇ ਪਾਕ ਹੋਣ ਦੇ ਮਗਰੋਂ ਉਹ ਦੇ ਲਈ ਹੋਰ ਸੱਤ ਦਿਨ ਗਿਣਨਗੇ। BSB BSB: and after he is cleansed, he must count off seven days for himself.
27 ULB ਜਿਸ ਦਿਨ ਉਹ ਪਵਿੱਤਰ ਸਥਾਨ ਦੇ ਅੰਦਰ, ਅੰਦਰਲੇ ਵਿਹੜੇ ਵਿੱਚ ਸੇਵਾ ਕਰਨ ਲਈ ਜਾਵੇ, ਤਾਂ ਆਪਣੇ ਲਈ ਪਾਪ ਦੀ ਬਲੀ ਚੜ੍ਹਾਵੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। BSB BSB: And on the day he goes into the sanctuary, into the inner court, to minister in the sanctuary, he must present his sin offering, declares the Lord GOD.
28 ULB ਉਹਨਾਂ ਦੇ ਲਈ ਇੱਕ ਮਿਰਾਸ ਹੋਵੇਗੀ, ਮੈਂ ਹੀ ਉਹਨਾਂ ਦੀ ਮਿਰਾਸ ਹਾਂ, ਅਤੇ ਤੁਸੀਂ ਇਸਰਾਏਲ ਵਿੱਚ ਉਹਨਾਂ ਨੂੰ ਕੋਈ ਮਿਲਖ ਨਾ ਦੇਣਾ, ਮੈਂ ਹੀ ਉਹਨਾਂ ਦੀ ਮਿਲਖ ਹਾਂ। BSB BSB: In regard to their inheritance, I am their inheritance. You are to give them no possession in Israel, for I am their possession.
29 ULB ਉਹ ਮੈਦੇ ਦੀ ਭੇਟ, ਪਾਪ ਦੀ ਭੇਟ ਅਤੇ ਦੋਸ਼ ਦੀ ਭੇਟ ਖਾਣਗੇ ਅਤੇ ਹਰੇਕ ਵਸਤੂ ਜਿਹੜੀ ਇਸਰਾਏਲ ਵਿੱਚ ਅਰਪਣ ਕੀਤੀ ਜਾਵੇ, ਉਹਨਾਂ ਦੀ ਹੀ ਹੋਵੇਗੀ। BSB BSB: They shall eat the grain offerings, the sin offerings, and the guilt offerings. Everything in Israel devoted to the LORD will belong to them.
30 ULB ਸਾਰੀਆਂ ਚੀਜ਼ਾਂ ਦੇ ਪਹਿਲੇ ਫਲਾਂ ਦਾ ਪਹਿਲਾ ਹਿੱਸਾ ਅਤੇ ਤੁਹਾਡੀਆਂ ਸਾਰੀਆਂ ਚੁੱਕਣ ਵਾਲੀਆਂ ਭੇਟਾਂ ਵਿੱਚੋਂ ਹਰ ਚੀਜ਼ ਦੀ ਭੇਟ ਜਾਜਕ ਦੇ ਲਈ ਹੋਵੇਗੀ। ਤੁਸੀਂ ਆਪਣੇ ਪਹਿਲੇ ਗੁੰਨ੍ਹੇ ਹੋਏ ਆਟੇ ਵਿੱਚੋਂ ਜਾਜਕ ਨੂੰ ਦੇਣਾ, ਤਾਂ ਜੋ ਤੇਰੇ ਘਰ ਵਿੱਚ ਬਰਕਤ ਹੋਵੇ। BSB BSB: The best of all the firstfruits and of every contribution from all your offerings will belong to the priests. You are to give your first batch of dough to the priest, so that a blessing may rest upon your homes.
31 ULB ਪਰ ਉਹ ਜਿਹੜਾ ਆਪ ਹੀ ਮਰ ਗਿਆ ਹੋਵੇ ਜਾਂ ਦਰਿੰਦਿਆਂ ਦਾ ਫਾੜਿਆ ਹੋਵੇ, ਕੀ ਪੰਛੀ, ਕੀ ਪਸ਼ੂ, ਜਾਜਕ ਉਹ ਨੂੰ ਨਾ ਖਾਣ। BSB BSB: The priests may not eat any bird or animal found dead or torn by wild beasts.
Select verses for actions: Enter goes to them and Escape comes back.