2 ULB "ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ, ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪ ਮੈਨੂੰ ਹਿਦਾਇਤ ਦਿੱਤੀ ਹੈ ਕਿ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਵਾਂ। BSB BSB: “This is what Cyrus king of Persia says: ‘The LORD, the God of heaven, who has given me all the kingdoms of the earth, has appointed me to build a house for Him at Jerusalem in Judah.
3 ULB ਉਸ ਦੀ ਸਾਰੀ ਪਰਜਾ ਅਰਥਾਤ ਤੁਹਾਡੇ ਵਿੱਚੋਂ ਕੌਣ ਤਿਆਰ ਹੈ? ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ, ਜੋ ਯਰੂਸ਼ਲਮ ਵਿੱਚ ਹੈ ਬਣਾਵੇ। (ਉਹੋ ਪਰਮੇਸ਼ੁਰ ਹੈ) BSB BSB: Whoever among you belongs to His people, may his God be with him, and may he go to Jerusalem in Judah and build the house of the LORD, the God of Israel; He is the God who is in Jerusalem.
4 ULB ਅਤੇ ਜੋ ਕੋਈ ਕਿਸੇ ਸਥਾਨ ਵਿੱਚ ਰਹਿ ਗਿਆ ਹੋਵੇ, ਜਿੱਥੇ ਉਸ ਦੀ ਵੱਸੋਂ ਹੋਵੇ ਤਾਂ ਉਸ ਥਾਂ ਦੇ ਲੋਕ ਚਾਂਦੀ, ਸੋਨਾ, ਧਨ ਤੇ ਪਸ਼ੂ ਦੇ ਕੇ ਉਸ ਦੀ ਸਹਾਇਤਾ ਕਰਨ ਨਾਲ ਹੀ ਉਹ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਆਪਣੀ ਖੁਸ਼ੀ ਦੀਆਂ ਭੇਟਾਂ ਵੀ ਨਾਲ ਦੇਣ।" BSB BSB: And let every survivor, wherever he lives, be assisted by the men of that region with silver, gold, goods, and livestock, along with a freewill offering for the house of God in Jerusalem.’”
5 ULB ਤਦ ਯਹੂਦਾਹ ਅਤੇ ਬਿਨਯਾਮੀਨ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਅਤੇ ਜਾਜਕ ਅਤੇ ਲੇਵੀ ਅਤੇ ਉਹ ਸਭ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉੱਠੇ ਕਿ ਜਾ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਬਣਾਉਣ BSB BSB: So the family heads of Judah and Benjamin, along with the priests and Levites—everyone whose spirit God had stirred—prepared to go up and rebuild the house of the LORD in Jerusalem.
6 ULB ਅਤੇ ਉਨ੍ਹਾਂ ਸਾਰਿਆਂ ਨੇ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਖੁਸ਼ੀ ਨਾਲ ਦਿੱਤੀਆਂ ਹੋਈਆਂ ਭੇਟਾਂ ਤੋਂ ਬਿਨ੍ਹਾਂ, ਚਾਂਦੀ ਅਤੇ ਸੋਨੇ ਦੇ ਭਾਂਡੇ ਅਤੇ ਧਨ ਅਤੇ ਪਸ਼ੂ ਅਤੇ ਕੀਮਤੀ ਵਸਤੂਆਂ ਦੇ ਕੇ ਉਨ੍ਹਾਂ ਦੇ ਹੱਥ ਤਕੜੇ ਕੀਤੇ। BSB BSB: And all their neighbors supported them with articles of silver and gold, with goods and livestock, and with valuables, in addition to all their freewill offerings.
7 ULB ਕੋਰਸ਼ ਰਾਜਾ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆ ਨੂੰ ਕਢਵਾਇਆ, ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਅਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ। BSB BSB: King Cyrus also brought out the articles belonging to the house of the LORD that Nebuchadnezzar had carried away from Jerusalem and placed in the temple of his gods.
8 ULB ਇਹਨਾਂ ਭਾਂਡਿਆਂ ਨੂੰ, ਫ਼ਾਰਸ ਦੇ ਰਾਜਾ ਕੋਰਸ਼ ਨੇ ਮਿਥਰਦਾਥ ਖ਼ਜ਼ਾਨਚੀ ਦੇ ਦੁਆਰਾ ਕਢਵਾਇਆ ਅਤੇ ਗਿਣ ਕੇ ਯਹੂਦਾਹ ਦੇ ਰਾਜਕੁਮਾਰ ਸ਼ੇਸ਼ਬੱਸਰ ਨੂੰ ਦੇ ਦਿੱਤਾ BSB BSB: Cyrus king of Persia had them brought out by the hand of Mithredath the treasurer, who counted them out to Sheshbazzar the prince of Judah.
9 ULB ਅਤੇ ਉਨ੍ਹਾਂ ਦੀ ਗਿਣਤੀ ਇਹ ਸੀ- ਸੋਨੇ ਦੇ ਤੀਹ ਥਾਲ, ਚਾਂਦੀ ਦੇ ਇੱਕ ਹਜ਼ਾਰ ਥਾਲ ਅਤੇ ਉਨੱਤੀ ਛੁਰੀਆਂ, BSB BSB: This was the inventory: 30 gold dishes, 1,000 silver dishes, 29 silver utensils,
10 ULB ਸੋਨੇ ਦੇ ਤੀਹ ਕਟੋਰਾਦਾਨ, ਚਾਂਦੀ ਦੇ ਇੱਕੋ ਜਿਹੇ ਚਾਰ ਸੌ ਦਸ ਕੌਲੇ ਅਤੇ ਦੂਜੇ ਭਾਂਡੇ ਇੱਕ ਹਜ਼ਾਰ। BSB BSB: 30 gold bowls, 410 matching silver bowls, and 1,000 other articles.
11 ULB ਕੁੱਲ ਮਿਲਾ ਕੇ, ਸੋਨੇ ਅਤੇ ਚਾਂਦੀ ਦੇ ਸਾਰੇ ਭਾਂਡੇ, ਪੰਜ ਹਜ਼ਾਰ ਚਾਰ ਸੌ ਸਨ। ਸ਼ੇਸ਼ਬੱਸਰ ਇਨ੍ਹਾਂ ਸਾਰਿਆਂ ਭਾਂਡਿਆਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਗ਼ੁਲਾਮਾਂ ਨਾਲ ਲੈ ਆਇਆ। BSB BSB: In all, there were 5,400 gold and silver articles. Sheshbazzar brought all these along when the exiles went up from Babylon to Jerusalem.
Select verses for actions: Enter goes to them and Escape comes back.