1 ULB ਜਦ ਅਜ਼ਰਾ ਨੇ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਪ੍ਰਾਰਥਨਾ ਕੀਤੀ ਅਤੇ ਰੋ-ਰੋ ਕੇ ਪਾਪਾਂ ਦਾ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਪੁਰਖਾਂ, ਇਸਤਰੀਆਂ ਅਤੇ ਬੱਚਿਆਂ ਦੀ ਇੱਕ ਬਹੁਤ ਵੱਡੀ ਸਭਾ ਉਸ ਦੇ ਕੋਲ ਇਕੱਠੀ ਹੋ ਗਈ ਅਤੇ ਲੋਕ ਫੁੱਟ-ਫੁੱਟ ਕੇ ਰੋਂਦੇ ਸਨ। BSB BSB: While Ezra prayed and made this confession, weeping and falling facedown before the house of God, a very large assembly of Israelites—men, women, and children—gathered around him, and the people wept bitterly as well.
2 ULB ਤਦ ਏਲਾਮ ਦੇ ਪੁੱਤਰਾਂ ਵਿੱਚੋਂ, ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਕਿਹਾ, "ਅਸੀਂ ਇਸ ਦੇਸ਼ ਦਿਆਂ ਲੋਕਾਂ ਵਿੱਚੋਂ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਨਾਲ ਧੋਖਾ ਤਾਂ ਕੀਤਾ ਹੈ, ਪਰ ਇਸ ਸਥਿਤੀ ਵਿੱਚ ਵੀ ਇਸਰਾਏਲ ਦੇ ਲਈ ਇੱਕ ਉਮੀਦ ਹੈ। BSB BSB: Then Shecaniah son of Jehiel, an Elamite, said to Ezra: “We have been unfaithful to our God by marrying foreign women from the people of the land, yet in spite of this, there is hope for Israel.
3 ULB ਹੁਣ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਨੇਮ ਬੰਨ੍ਹੀਏ ਅਤੇ ਇਨ੍ਹਾਂ ਸਾਰੀਆਂ ਇਸਤਰੀਆਂ ਅਤੇ ਇਨ੍ਹਾਂ ਦੇ ਬੱਚਿਆਂ ਨੂੰ, ਪਰਮੇਸ਼ੁਰ ਦੀ ਆਗਿਆ ਅਤੇ ਉਨ੍ਹਾਂ ਦੀ ਸਲਾਹ ਨਾਲ ਜਿਹੜੇ ਸਾਡੇ ਪਰਮੇਸ਼ੁਰ ਦੇ ਹੁਕਮ ਤੋਂ ਕੰਬਦੇ ਹਨ, ਆਪਣੇ ਵਿੱਚੋਂ ਕੱਢ ਦੇਈਏ ਅਤੇ ਇਹ ਕੰਮ ਬਿਵਸਥਾ ਦੇ ਅਨੁਸਾਰ ਕੀਤਾ ਜਾਵੇ। BSB BSB: So now let us make a covenant before our God to send away all the foreign wives and their children, according to the counsel of my lord and of those who tremble at the command of our God. Let it be done according to the Law.
4 ULB ਉੱਠ, ਕਿਉਂ ਜੋ ਹੁਣ ਇਹ ਗੱਲ ਤੇਰੇ ਹੱਥ ਵਿੱਚ ਹੈ ਅਤੇ ਅਸੀਂ ਤੇਰੇ ਨਾਲ ਹਾਂ, ਇਸ ਲਈ ਤਕੜਾ ਹੋ ਕੇ ਇਹ ਕੰਮ ਕਰ!" BSB BSB: Get up, for this matter is your responsibility, and we will support you. Be strong and take action!”
5 ULB ਤਦ ਅਜ਼ਰਾ ਉੱਠਿਆ ਅਤੇ ਜਾਜਕਾਂ, ਲੇਵੀਆਂ ਅਤੇ ਸਾਰੇ ਇਸਰਾਏਲੀਆਂ ਨੂੰ ਸੌਂਹ ਦਿੱਤੀ ਕਿ ਅਸੀਂ ਇਸੇ ਬਚਨ ਦੇ ਅਨੁਸਾਰ ਇਹ ਕੰਮ ਕਰਾਂਗੇ ਅਤੇ ਉਨ੍ਹਾਂ ਨੇ ਉਸੇ ਤਰ੍ਹਾਂ ਸੌਂਹ ਖਾਧੀ। BSB BSB: So Ezra got up and made the leading priests, Levites, and all Israel take an oath to do what had been said. And they took the oath.
6 ULB ਤਾਂ ਅਜ਼ਰਾ ਪਰਮੇਸ਼ੁਰ ਦੇ ਭਵਨ ਦੇ ਅੱਗਿਓਂ ਉੱਠਿਆ ਅਤੇ ਅਲਯਾਸੀਬ ਦੇ ਪੁੱਤਰ ਯੋਹਾਨਾਨ ਦੀ ਕੋਠੜੀ ਵਿੱਚ ਗਿਆ, ਅਤੇ ਉੱਥੇ ਜਾ ਕੇ ਨਾ ਰੋਟੀ ਖਾਧੀ ਤੇ ਨਾ ਪਾਣੀ ਪੀਤਾ, ਕਿਉਂ ਜੋ ਉਹ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਦੇ ਧੋਖੇ ਦੇ ਕਾਰਨ ਰੋਂਦਾ ਰਿਹਾ। BSB BSB: Then Ezra withdrew from before the house of God and walked to the chamber of Jehohanan son of Eliashib. And while he stayed there, he ate no food and drank no water, because he was mourning over the unfaithfulness of the exiles.
7 ULB ਤਾਂ ਉਨ੍ਹਾਂ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਸਾਰੇ ਲੋਕਾਂ ਲਈ ਮੁਨਾਦੀ ਕਰਵਾਈ ਕਿ ਉਹ ਯਰੂਸ਼ਲਮ ਵਿੱਚ ਇਕੱਠੇ ਹੋ ਜਾਣ। BSB BSB: And a proclamation was issued throughout Judah and Jerusalem that all the exiles should gather at Jerusalem.
8 ULB ਅਤੇ ਜੋ ਕੋਈ ਹਾਕਮਾਂ ਅਤੇ ਬੁਜ਼ਰਗਾਂ ਦੀ ਸਲਾਹ ਅਨੁਸਾਰ ਤਿੰਨ ਦਿਨਾਂ ਵਿੱਚ ਨਾ ਆਵੇ, ਉਸ ਦਾ ਸਾਰਾ ਮਾਲ-ਧਨ ਨਾਸ਼ ਕੀਤਾ ਜਾਵੇਗਾ ਅਤੇ ਉਸ ਨੂੰ ਗ਼ੁਲਾਮੀ ਤੋਂ ਮੁੜੇ ਹੋਇਆਂ ਦੀ ਸਭਾ ਵਿੱਚੋਂ ਛੇਕਿਆ ਜਾਵੇਗਾ। BSB BSB: Whoever failed to appear within three days would forfeit all his property, according to the counsel of the leaders and elders, and would himself be expelled from the assembly of the exiles.
9 ULB ਤਾਂ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਮਨੁੱਖ ਤਿੰਨ ਦਿਨਾਂ ਦੇ ਵਿੱਚ ਯਰੂਸ਼ਲਮ ਵਿੱਚ ਇੱਕਠੇ ਹੋਏ। ਇਹ ਨੌਵੇਂ ਮਹੀਨੇ ਦੀ ਵੀਹ ਤਰੀਖ ਸੀ ਅਤੇ ਸਾਰੀ ਪਰਜਾ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਬੈਠੀ ਹੋਈ, ਇਸ ਗੱਲ ਦੇ ਕਾਰਨ ਅਤੇ ਤੇਜ਼ ਮੀਂਹ ਦੇ ਕਾਰਨ ਕੰਬਦੀ ਸੀ। BSB BSB: So within the three days, all the men of Judah and Benjamin assembled in Jerusalem, and on the twentieth day of the ninth month, all the people sat in the square at the house of God, trembling regarding this matter and because of the heavy rain.
10 ULB ਤਦ ਅਜ਼ਰਾ ਜਾਜਕ ਉੱਠਿਆ ਅਤੇ ਉਨ੍ਹਾਂ ਨੂੰ ਕਿਹਾ, "ਤੁਸੀਂ ਧੋਖਾ ਕੀਤਾ ਹੈ, ਅਤੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਇਸਰਾਏਲ ਦੇ ਦੋਸ਼ ਨੂੰ ਵਧਾਇਆ ਹੈ। BSB BSB: Then Ezra the priest stood up and said to them, “You have been unfaithful by marrying foreign women, adding to the guilt of Israel.
11 ULB ਹੁਣ ਤੁਸੀਂ ਯਹੋਵਾਹ, ਆਪਣੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ, ਆਪਣੇ ਪਾਪਾਂ ਦਾ ਇਕਰਾਰ ਕਰੋ ਅਤੇ ਉਸ ਦੀ ਇੱਛਾ ਪੂਰੀ ਕਰੋ ਅਤੇ ਇਸ ਦੇਸ਼ ਦੇ ਲੋਕਾਂ ਤੋਂ ਅਤੇ ਗੈਰ-ਕੌਮੀ ਇਸਤਰੀਆਂ ਤੋਂ ਅਲੱਗ ਹੋ ਜਾਓ।" BSB BSB: Now, therefore, make a confession to the LORD, the God of your fathers, and do His will. Separate yourselves from the people of the land and from your foreign wives.”
12 ULB ਤਾਂ ਸਾਰੀ ਸਭਾ ਨੇ ਉੱਤਰ ਦਿੱਤਾ ਅਤੇ ਉੱਚੀ ਅਵਾਜ਼ ਨਾਲ ਕਿਹਾ, "ਇਸੇ ਤਰ੍ਹਾਂ ਹੀ ਹੋਵੇਗਾ! ਜਿਵੇਂ ਤੁਸੀਂ ਕਿਹਾ ਹੈ ਅਸੀਂ ਉਸੇ ਤਰ੍ਹਾਂ ਹੀ ਕਰਾਂਗੇ!" BSB BSB: And the whole assembly responded in a loud voice: “Truly we must do as you say!
13 ULB ਪਰ ਲੋਕ ਬਹੁਤ ਸਾਰੇ ਹਨ ਅਤੇ ਇਹ ਮੀਂਹ ਦਾ ਮੌਸਮ ਹੈ, ਇਸ ਕਾਰਨ ਅਸੀਂ ਬਾਹਰ ਨਹੀਂ ਖਲੋ ਸਕਦੇ! ਨਾਲੇ ਇਹ ਇੱਕ ਜਾਂ ਦੋ ਦਿਨ ਦਾ ਕੰਮ ਨਹੀਂ ਹੈ, ਕਿਉਂ ਜੋ ਅਸੀਂ ਇਸ ਗੱਲ ਵਿੱਚ ਵੱਡਾ ਅਪਰਾਧ ਕੀਤਾ ਹੈ! BSB BSB: But there are many people here, and it is the rainy season. We are not able to stay out in the open. Nor is this the work of one or two days, for we have transgressed greatly in this matter.
14 ULB ਹੁਣ ਸਾਰੀ ਸਭਾ ਦੇ ਵੱਲੋਂ ਸਾਡੇ ਹਾਕਮ ਕੰਮ ਕਰਨ ਅਤੇ ਸਾਡੇ ਸ਼ਹਿਰਾਂ ਵਿੱਚੋਂ ਉਹ ਸਾਰੇ, ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਹੈ ਠਹਿਰਾਏ ਹੋਏ ਸਮੇਂ ਉੱਤੇ ਆਉਣ, ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸ਼ਹਿਰ ਦੇ ਬਜ਼ੁਰਗ ਅਤੇ ਨਿਆਈ ਵੀ ਆਉਣ, ਜਦ ਤੱਕ ਕਿ ਸਾਡੇ ਪਰਮੇਸ਼ੁਰ ਦਾ ਕ੍ਰੋਧ ਜੋ ਇਸ ਗੱਲ ਦੇ ਕਾਰਨ ਹੈ, ਸਾਡੇ ਤੋਂ ਮੁੜ ਨਾ ਜਾਵੇ।" BSB BSB: Let our leaders represent the whole assembly. Then let everyone in our towns who has married a foreign woman come at an appointed time, together with the elders and judges of each town, until the fierce anger of our God in this matter is turned away from us.”
15 ULB ਸਿਰਫ਼ ਅਸਾਹੇਲ ਦਾ ਪੁੱਤਰ ਯੋਨਾਥਾਨ ਅਤੇ ਤਿਕਵਾਹ ਦਾ ਪੁੱਤਰ ਯਹਜ਼ਯਾਹ ਇਸ ਗੱਲ ਦੇ ਵਿਰੁੱਧ ਉੱਠੇ, ਅਤੇ ਮਸ਼ੁੱਲਾਮ ਤੇ ਸ਼ਬਤਈ ਲੇਵੀਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ BSB BSB: (Only Jonathan son of Asahel and Jahzeiah son of Tikvah, supported by Meshullam and Shabbethai the Levite, opposed this plan.)
16 ULB ਪਰ ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਉਸੇ ਤਰ੍ਹਾਂ ਹੀ ਕੀਤਾ। ਤਦ ਅਜ਼ਰਾ ਜਾਜਕ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਕਈ ਆਗੂ, ਆਪੋ ਆਪਣੇ ਬਜ਼ੁਰਗਾਂ ਦੇ ਘਰਾਣਿਆਂ ਅਨੁਸਾਰ ਆਪਣੇ ਨਾਮ ਲਿਖਾ ਕੇ ਅਲੱਗ ਹੋਏ ਅਤੇ ਇਸ ਗੱਲ ਦੀ ਜਾਂਚ-ਪੜਤਾਲ ਕਰਨ ਲਈ ਦਸਵੇਂ ਮਹੀਨੇ ਦੀ ਪਹਿਲੀ ਤਰੀਖ ਨੂੰ ਬੈਠ ਗਏ। BSB BSB: So the exiles did as proposed. Ezra the priest selected men who were family heads, each of them identified by name, to represent their families. On the first day of the tenth month they launched the investigation,
17 ULB ਅਤੇ ਪਹਿਲੇ ਮਹੀਨੇ ਦੀ ਪਹਿਲੀ ਤਰੀਖ ਤੱਕ ਉਨ੍ਹਾਂ ਨੇ ਉਹਨਾਂ ਸਾਰਿਆਂ ਮਨੁੱਖਾਂ ਦੀ ਜਾਂਚ-ਪੜਤਾਲ ਕੱਢ ਲਈ ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰ ਲਿਆ ਸੀ। BSB BSB: and by the first day of the first month they had dealt with all the men who had married foreign women.
18 ULB ਅਤੇ ਜਾਜਕਾਂ ਦੇ ਪੁੱਤਰਾਂ ਵਿੱਚੋਂ ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਸੀ, ਉਹ ਇਹ ਸਨ: ਯੋਸਾਦਾਕ ਦੇ ਪੁੱਤਰ ਯੇਸ਼ੂਆ ਦੇ ਪੁੱਤਰਾਂ ਵਿੱਚੋਂ ਅਤੇ ਉਸ ਦੇ ਭਰਾ ਮਅਸੇਯਾਹ ਤੇ ਅਲੀਅਜ਼ਰ ਤੇ ਯਰੀਬ ਤੇ ਗਦਲਯਾਹ। BSB BSB: Among the descendants of the priests who had married foreign women were found these descendants of Jeshua son of Jozadak and his brothers: Maaseiah, Eliezer, Jarib, and Gedaliah.
19 ULB ਉਨ੍ਹਾਂ ਨੇ ਆਪਣੀਆਂ ਪਤਨੀਆਂ ਨੂੰ ਕੱਢ ਦੇਣ ਦਾ ਬਚਨ ਦਿੱਤਾ, ਅਤੇ ਦੋਸ਼ੀ ਹੋਣ ਦੇ ਕਾਰਨ ਇੱਜੜ ਵਿੱਚੋਂ ਆਪਣੇ-ਆਪਣੇ ਲਈ ਇੱਕ-ਇੱਕ ਭੇਡੂ ਦੋਸ਼ ਦੀ ਬਲੀ ਲਈ ਚੜ੍ਹਾਇਆ। BSB BSB: They pledged to send their wives away, and for their guilt they presented a ram from the flock as a guilt offering.
20 ULB ਅਤੇ ਇੰਮੇਰ ਦੇ ਪੁੱਤਰਾਂ ਵਿੱਚੋਂ- ਹਨਾਨੀ ਤੇ ਜ਼ਬਦਯਾਹ। BSB BSB: From the descendants of Immer: Hanani and Zebadiah.
21 ULB ਅਤੇ ਹਾਰੀਮ ਦੇ ਪੁੱਤਰਾਂ ਵਿੱਚੋਂ- ਮਅਸ਼ੇਯਾਹ ਤੇ ਏਲੀਯਾਹ ਤੇ ਸ਼ਮਅਯਾਹ ਤੇ ਯਹੀਏਲ ਤੇ ਉੱਜ਼ੀਯਾਹ BSB BSB: From the descendants of Harim: Maaseiah, Elijah, Shemaiah, Jehiel, and Uzziah.
22 ULB ਅਤੇ ਪਸ਼ਹੂਰ ਦੇ ਪੁੱਤਰਾਂ ਵਿੱਚੋਂ ਅਲਯੋਏਨਈ, ਮਅਸ਼ੇਯਾਹ, ਇਸਮਾਏਲ, ਨਥਨਏਲ, ਯੋਜ਼ਾਬਾਦ ਤੇ ਅਲਆਸਾਹ BSB BSB: From the descendants of Pashhur: Elioenai, Maaseiah, Ishmael, Nethanel, Jozabad, and Elasah.
23 ULB ਅਤੇ ਲੇਵੀਆਂ ਵਿੱਚੋਂ- ਯੋਜ਼ਾਬਾਦ ਤੇ ਸ਼ਿਮਈ ਤੇ ਕੇਲਾਯਾਹ ਜੋ ਕਲੀਟਾ ਵੀ ਹੈ, ਪਥਹਯਾਹ, ਯੂਦਯਾਹ ਤੇ ਅਲੀਅਜ਼ਰ। BSB BSB: Among the Levites: Jozabad, Shimei, Kelaiah (that is, Kelita), Pethahiah, Judah, and Eliezer.
24 ULB ਅਤੇ ਗਾਇਕਾਂ ਵਿੱਚੋਂ- ਅਲਯਾਸ਼ੀਬ ਅਤੇ ਦਰਬਾਨਾਂ ਵਿੱਚੋਂ- ਸ਼ੱਲੁਮ ਤੇ ਟਲਮ ਤੇ ਊਰੀ। BSB BSB: From the singers: Eliashib. From the gatekeepers: Shallum, Telem, and Uri.
25 ULB ਅਤੇ ਇਸਰਾਏਲ ਵਿੱਚੋਂ- ਪਰੋਸ਼ ਦੇ ਪੁੱਤਰਾਂ ਵਿੱਚੋਂ- ਰਮਯਾਹ, ਯਿਜ਼ਯਾਹ, ਮਲਕੀਯਾਹ, ਮੀਯਾਮੀਨ, ਅਲਆਜ਼ਾਰ, ਮਲਕੀਯਾਹ ਤੇ ਬਨਾਯਾਹ BSB BSB: And among the other Israelites, from the descendants of Parosh: Ramiah, Izziah, Malchijah, Mijamin, Eleazar, Malchijah, and Benaiah.
26 ULB ਅਤੇ ਏਲਾਮ ਦੇ ਪੁੱਤਰਾਂ ਵਿੱਚੋਂ- ਮੱਤਨਯਾਹ, ਜ਼ਕਰਯਾਹ, ਯਹੀਏਲ, ਅਬਦੀ, ਯਰੇਮੋਥ ਤੇ ਏਲੀਯਾਹ BSB BSB: From the descendants of Elam: Mattaniah, Zechariah, Jehiel, Abdi, Jeremoth, and Elijah.
27 ULB ਅਤੇ ਜ਼ੱਤੂ ਦੇ ਪੁੱਤਰਾਂ ਵਿੱਚੋਂ- ਅਲਯੋਏਨਈ, ਅਲਯਾਸੀਬ, ਮੱਤਨਯਾਹ, ਯਰੇਮੋਥ, ਜ਼ਾਬਾਦ ਤੇ ਅਜ਼ੀਜ਼ਾ BSB BSB: From the descendants of Zattu: Elioenai, Eliashib, Mattaniah, Jeremoth, Zabad, and Aziza.
28 ULB ਅਤੇ ਬੋਬਈ ਦੇ ਪੁੱਤਰਾਂ ਵਿੱਚੋਂ- ਯਹੋਹਾਨਾਨ, ਹਨਨਯਾਹ, ਜ਼ੱਬਈ, ਅਥਲਈ BSB BSB: From the descendants of Bebai: Jehohanan, Hananiah, Zabbai, and Athlai.
29 ULB ਅਤੇ ਬਾਨੀ ਦੇ ਪੁੱਤਰਾਂ ਵਿੱਚੋਂ- ਮਸ਼ੁੱਲਾਮ, ਮੱਲੂਕ, ਅਦਾਯਾਹ, ਯਾਸ਼ੂਬ, ਸ਼ਆਲ ਤੇ ਰਾਮੋਥ BSB BSB: From the descendants of Bani: Meshullam, Malluch, Adaiah, Jashub, Sheal, and Jeremoth.
30 ULB ਅਤੇ ਪਹਥ-ਮੋਆਬ ਦੇ ਪੁੱਤਰਾਂ ਵਿੱਚੋਂ- ਅਦਨਾ ਤੇ ਕਲਾਲ, ਬਨਾਯਾਹ ਮਅਸੇਆਹ, ਮੱਤਨਯਾਹ, ਬਸਲੇਲ, ਬਿੰਨੂਈ ਤੇ ਮਨੱਸ਼ਹ BSB BSB: From the descendants of Pahath-moab: Adna, Chelal, Benaiah, Maaseiah, Mattaniah, Bezalel, Binnui, and Manasseh.
31 ULB ਹਰੀਮ ਦੇ ਪੁੱਤਰਾਂ ਵਿੱਚੋਂ- ਅਲੀਅਜ਼ਰ, ਯਿੱਸ਼ੀਯਾਹ, ਮਲਕੀਯਾਹ, ਸ਼ਮਅਯਾਹ, ਸ਼ਿਮਓਨ BSB BSB: From the descendants of Harim: Eliezer, Isshijah, Malchijah, Shemaiah, Shimeon,
32 ULB ਬਿਨਯਾਮੀਨ, ਮੱਲੂਕ ਸ਼ਮਰਯਾਹ BSB BSB: Benjamin, Malluch, and Shemariah.
33 ULB ਹਾਸ਼ੁਮ ਦੇ ਪੁੱਤਰਾਂ ਵਿੱਚੋਂ- ਮਤਨਈ, ਮਤੱਤਾਹ, ਜ਼ਾਬਾਦ, ਅਲੀਫਲਟ, ਯਰੇਮਈ, ਮਨੱਸ਼ਹ ਸ਼ਿਮਈ, BSB BSB: From the descendants of Hashum: Mattenai, Mattattah, Zabad, Eliphelet, Jeremai, Manasseh, and Shimei.
34 ULB ਬਾਨੀ ਦੇ ਪੁੱਤਰਾਂ ਵਿੱਚੋਂ- ਮਅਦਈ, ਅਮਰਾਮ ਤੇ ਊਏਲ, BSB BSB: From the descendants of Bani: Maadai, Amram, Uel,
35 ULB ਬਨਾਯਾਹ, ਬੇਦਯਾਹ, ਕਲੂਹੀ, BSB BSB: Benaiah, Bedeiah, Cheluhi,
36 ULB ਵਨਯਾਹ, ਮਰੇਮੋਥ, ਅਲਯਾਸ਼ੀਬ, BSB BSB: Vaniah, Meremoth, Eliashib,
37 ULB ਮੱਤਨਯਾਹ, ਮੱਤਨਈ, ਤੇ ਯਅਸਾਈ, BSB BSB: Mattaniah, Mattenai, and Jaasu.
38 ULB ਅਤੇ ਬਾਨੀ ਤੇ ਬਿੰਨੂਈ, ਸ਼ਿਮਈ, BSB BSB: From the descendants of Binnui: Shimei,
39 ULB ਅਤੇ ਸ਼ਲਮਯਾਹ, ਨਾਥਾਨ ਤੇ ਅਦਾਯਾਹ BSB BSB: Shelemiah, Nathan, Adaiah,
40 ULB ਮਕਦਨਬਈ, ਸ਼ਾਸ਼ਈ, ਸ਼ਾਰਈ, BSB BSB: Machnadebai, Shashai, Sharai,
41 ULB ਅਜ਼ਰੇਲ ਤੇ ਸ਼ਲਮਯਾਹ, ਸ਼ਮਰਯਾਹ, BSB BSB: Azarel, Shelemiah, Shemariah,
42 ULB ਸ਼ੱਲੂਮ, ਅਮਰਯਾਹ, ਯੂਸੁਫ਼ BSB BSB: Shallum, Amariah, and Joseph.
43 ULB ਨਬੋ ਦੇ ਪੁੱਤਰਾਂ ਵਿੱਚੋਂ- ਯਈਏਲ, ਮੱਤਿਥਯਾਹ, ਜ਼ਾਬਾਦ, ਜ਼ਬੀਨਾ, ਯੱਦਈ, ਯੋਏਲ ਤੇ ਬਨਾਯਾਹ BSB BSB: And from the descendants of Nebo: Jeiel, Mattithiah, Zabad, Zebina, Jaddai, Joel, and Benaiah.
44 ULB ਇਹਨਾਂ ਸਾਰਿਆਂ ਨੇ ਗੈਰ-ਕੌਮੀ ਇਸਤਰੀਆਂ ਵਿਆਹ ਲਈਆਂ ਸਨ ਅਤੇ ਉਨ੍ਹਾਂ ਵਿੱਚੋਂ ਕਈ ਇਸਤਰੀਆਂ ਦੇ ਬੱਚੇ ਵੀ ਸਨ। BSB BSB: All these men had married foreign women, and some of them had children by these wives.
Select verses for actions: Enter goes to them and Escape comes back.