1 ULB ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪਣੇ-ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ- BSB BSB: Now these are the people of the province who came up from the captivity of the exiles carried away to Babylon by Nebuchadnezzar its king. They returned to Jerusalem and Judah, each to his own town,
2 ULB ਇਹ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ– BSB BSB: accompanied by Zerubbabel, Jeshua, Nehemiah, Seraiah, Reelaiah, Mordecai, Bilshan, Mispar, Bigvai, Rehum, and Baanah. This is the count of the men of Israel:
3 ULB ਫਰੋਸ਼ ਦੀ ਸੰਤਾਨ, ਦੋ ਹਜ਼ਾਰ ਇੱਕ ਸੌ ਬਹੱਤਰ BSB BSB: the descendants of Parosh, 2,172;
4 ULB ਸਫ਼ਟਯਾਹ ਦੀ ਸੰਤਾਨ, ਤਿੰਨ ਸੌ ਬਹੱਤਰ BSB BSB: the descendants of Shephatiah, 372;
5 ULB ਆਰਹ ਦੀ ਸੰਤਾਨ, ਸੱਤ ਸੌ ਪੰਜਹੱਤਰ BSB BSB: the descendants of Arah, 775;
6 ULB ਫਹਥ-ਮੋਆਬ ਦੀ ਸੰਤਾਨ, ਯੇਸ਼ੂਆ ਯੋਆਬ ਦੇ ਪੁੱਤਰਾਂ ਵਿੱਚੋਂ, ਦੋ ਹਜ਼ਾਰ ਅੱਠ ਸੌ ਬਾਰਾਂ BSB BSB: the descendants of Pahath-moab (through the line of Jeshua and Joab), 2,812;
7 ULB ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ BSB BSB: the descendants of Elam, 1,254;
8 ULB ਜ਼ੱਤੂ ਦੀ ਸੰਤਾਨ, ਨੌ ਸੌ ਪੈਂਤਾਲੀ BSB BSB: the descendants of Zattu, 945;
9 ULB ਜ਼ੱਕਈ ਦੀ ਸੰਤਾਨ, ਸੱਤ ਸੌ ਸੱਠ BSB BSB: the descendants of Zaccai, 760;
10 ULB ਬਾਨੀ ਦੀ ਸੰਤਾਨ, ਛੇ ਸੌ ਬਤਾਲੀ BSB BSB: the descendants of Bani, 642;
11 ULB ਬੇਬਾਈ ਦੀ ਸੰਤਾਨ, ਛੇ ਸੌ ਤੇਈ BSB BSB: the descendants of Bebai, 623;
12 ULB ਅਜ਼ਗਾਦ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਬਾਈ BSB BSB: the descendants of Azgad, 1,222;
13 ULB ਅਦੋਨੀਕਾਮ ਦੀ ਸੰਤਾਨ, ਛੇ ਸੌ ਛਿਆਹਟ BSB BSB: the descendants of Adonikam, 666;
14 ULB ਬਿਗਵਾਈ ਦੀ ਸੰਤਾਨ, ਦੋ ਹਜ਼ਾਰ ਛਿਪੰਜਾ, BSB BSB: the descendants of Bigvai, 2,056;
15 ULB ਆਦੀਨ ਦੀ ਸੰਤਾਨ, ਚਾਰ ਸੌ ਚੁਰੰਜਾ BSB BSB: the descendants of Adin, 454;
16 ULB ਆਟੇਰ ਦੀ ਸੰਤਾਨ, ਹਿਜ਼ਕੀਯਾਹ ਲਈ ਅਠਾਨਵੇਂ BSB BSB: the descendants of Ater (through Hezekiah), 98;
17 ULB ਬੇਸਾਈ ਦੀ ਸੰਤਾਨ, ਤਿੰਨ ਸੌ ਤੇਈ BSB BSB: the descendants of Bezai, 323;
18 ULB ਯੋਰਾਹ ਦੀ ਸੰਤਾਨ, ਇੱਕ ਸੌ ਬਾਰਾਂ BSB BSB: the descendants of Jorah, 112;
19 ULB ਹਾਸੁਮ ਦੀ ਸੰਤਾਨ, ਦੋ ਸੌ ਤੇਈ BSB BSB: the descendants of Hashum, 223;
20 ULB ਗਿੱਬਾਰ ਦੀ ਸੰਤਾਨ, ਪਚਾਨਵੇਂ BSB BSB: the descendants of Gibbar, 95;
21 ULB ਬੈਤਹਲਮ ਦੀ ਸੰਤਾਨ, ਇੱਕ ਸੌ ਤੇਈ BSB BSB: the men of Bethlehem, 123;
22 ULB ਨਟੋਫਾਹ ਦੇ ਮਨੁੱਖ, ਛਿਪੰਜਾ, BSB BSB: the men of Netophah, 56;
23 ULB ਅਨਾਥੋਥ ਦੇ ਮਨੁੱਖ, ਇੱਕ ਸੌ ਅਠਾਈ BSB BSB: the men of Anathoth, 128;
24 ULB ਅਜਮਾਵਥ ਦੀ ਸੰਤਾਨ, ਬਤਾਲੀ BSB BSB: the descendants of Azmaveth, 42;
25 ULB ਕਿਰਯਥ-ਆਰੀਮ, ਕਫੀਰਾਹ ਅਤੇ ਬਏਰੋਥ ਦੀ ਸੰਤਾਨ, ਸੱਤ ਸੌ ਤਰਤਾਲੀ BSB BSB: the men of Kiriath-jearim, Chephirah, and Beeroth, 743;
26 ULB ਰਾਮਾਹ ਅਤੇ ਗਾਬਾ ਦੀ ਸੰਤਾਨ, ਛੇ ਸੌ ਇੱਕੀ BSB BSB: the men of Ramah and Geba, 621;
27 ULB ਮਿਕਮਾਸ ਦੇ ਮਨੁੱਖ, ਇੱਕ ਸੌ ਬਾਈ BSB BSB: the men of Michmash, 122;
28 ULB ਬੈਥੇਲ ਅਤੇ ਆਈ ਦੇ ਮਨੁੱਖ, ਦੋ ਸੌ ਤੇਈ BSB BSB: the men of Bethel and Ai, 223;
29 ULB ਨਬੋ ਦੀ ਸੰਤਾਨ, ਬਵੰਜਾ BSB BSB: the descendants of Nebo, 52;
30 ULB ਮਗਬੀਸ਼ ਦੀ ਸੰਤਾਨ, ਇੱਕ ਸੌ ਛਿਪੰਜਾ BSB BSB: the descendants of Magbish, 156;
31 ULB ਦੂਜੇ ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ, BSB BSB: the descendants of the other Elam, 1,254;
32 ULB ਹਾਰੀਮ ਦੀ ਸੰਤਾਨ, ਤਿੰਨ ਸੌ ਵੀਹ BSB BSB: the descendants of Harim, 320;
33 ULB ਲੋਦ, ਹਦੀਦ ਅਤੇ ਓਨੋ ਦੀ ਸੰਤਾਨ, ਸੱਤ ਸੌ ਪੱਚੀ BSB BSB: the men of Lod, Hadid, and Ono, 725;
34 ULB ਯਰੇਹੋ ਦੀ ਸੰਤਾਨ, ਤਿੰਨ ਸੌ ਪੈਂਤਾਲੀ BSB BSB: the men of Jericho, 345;
35 ULB ਸਨਾਆਹ ਦੀ ਸੰਤਾਨ, ਤਿੰਨ ਹਜ਼ਾਰ ਛੇ ਸੌ ਤੀਹ। BSB BSB: and the descendants of Senaah, 3,630.
36 ULB ਜਾਜਕ- ਯਦਅਯਾਹ ਦੀ ਸੰਤਾਨ, ਜੋ ਯੇਸ਼ੂਆ ਦੇ ਘਰਾਣੇ ਦੇ ਸਨ, ਨੌ ਸੌ ਤਿਹੱਤਰ BSB BSB: The priests: The descendants of Jedaiah (through the house of Jeshua), 973;
38 ULB ਪਸ਼ਹੂਰ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਸੈਂਤਾਲੀ BSB BSB: the descendants of Pashhur, 1,247;
39 ULB ਗਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ। BSB BSB: and the descendants of Harim, 1,017.
40 ULB ਲੇਵੀ- ਯੇਸ਼ੂਆ ਅਤੇ ਕਦਮੀਏਲ ਦੀ ਸੰਤਾਨ ਜੋ ਹੋਦਵਯਾਹ ਦੀ ਸੰਤਾਨ ਦੇ ਸਨ, ਚੁਹੱਤਰ। BSB BSB: The Levites: the descendants of Jeshua and Kadmiel (through the line of Hodaviah), 74.
41 ULB ਗਾਇਕ- ਆਸਾਫ ਦੀ ਸੰਤਾਨ, ਇੱਕ ਸੌ ਅੱਠਾਈ BSB BSB: The singers: the descendants of Asaph, 128.
42 ULB ਦਰਬਾਨਾਂ ਦੀ ਸੰਤਾਨ,- ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਟਲਮੋਨ ਦੀ ਸੰਤਾਨ, ਅਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ, ਸੋਬਈ ਦੀ ਸੰਤਾਨ, ਸਾਰੇ ਇੱਕ ਸੌ ਉਨਤਾਲੀ। BSB BSB: The gatekeepers: the descendants of Shallum, the descendants of Ater, the descendants of Talmon, the descendants of Akkub, the descendants of Hatita, and the descendants of Shobai, 139 in all.
43 ULB ਨਥੀਨੀਮ- ਸੀਹਾ ਦੀ ਸੰਤਾਨ, ਹਸੂਫ਼ਾ ਦੀ ਸੰਤਾਨ, ਟੱਬਓਥ ਦੀ ਸੰਤਾਨ, BSB BSB: The temple servants: the descendants of Ziha, the descendants of Hasupha, the descendants of Tabbaoth,
44 ULB ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ, BSB BSB: the descendants of Keros, the descendants of Siaha, the descendants of Padon,
45 ULB ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਅੱਕੂਬ ਦੀ ਸੰਤਾਨ, BSB BSB: the descendants of Lebanah, the descendants of Hagabah, the descendants of Akkub,
46 ULB ਹਾਗਾਬ ਦੀ ਸੰਤਾਨ, ਸ਼ਮਲਈ ਦੀ ਸੰਤਾਨ, ਹਾਨਾਨ ਦੀ ਸੰਤਾਨ, BSB BSB: the descendants of Hagab, the descendants of Shalmai, the descendants of Hanan,
47 ULB ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ, ਰਆਯਾਹ ਦੀ ਸੰਤਾਨ, BSB BSB: the descendants of Giddel, the descendants of Gahar, the descendants of Reaiah,
48 ULB ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ, ਗਜ਼ਾਮ ਦੀ ਸੰਤਾਨ, BSB BSB: the descendants of Rezin, the descendants of Nekoda, the descendants of Gazzam,
49 ULB ਉੱਜ਼ਾ ਦੀ ਸੰਤਾਨ, ਪਾਸੇਅਹ ਦੀ ਸੰਤਾਨ, ਬੇਸਾਈ ਦੀ ਸੰਤਾਨ, BSB BSB: the descendants of Uzza, the descendants of Paseah, the descendants of Besai,
50 ULB ਅਸਨਾਹ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ, BSB BSB: the descendants of Asnah, the descendants of Meunim, the descendants of Nephusim,
51 ULB ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ, BSB BSB: the descendants of Bakbuk, the descendants of Hakupha, the descendants of Harhur,
52 ULB ਬਸਲੂਥ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ, BSB BSB: the descendants of Bazluth, the descendants of Mehida, the descendants of Harsha,
53 ULB ਬਰਕੋਸ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ, BSB BSB: the descendants of Barkos, the descendants of Sisera, the descendants of Temah,
54 ULB ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ। BSB BSB: the descendants of Neziah, and the descendants of Hatipha.
55 ULB ਸੁਲੇਮਾਨ ਦੇ ਸੇਵਕਾਂ ਦੀ ਸੰਤਾਨ,- ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੂਦਾ ਦੀ ਸੰਤਾਨ, BSB BSB: The descendants of the servants of Solomon: the descendants of Sotai, the descendants of Hassophereth, the descendants of Peruda,
56 ULB ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ, BSB BSB: the descendants of Jaala, the descendants of Darkon, the descendants of Giddel,
57 ULB ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ, ਆਮੀ ਦੀ ਸੰਤਾਨ, BSB BSB: the descendants of Shephatiah, the descendants of Hattil, the descendants of Pochereth-hazzebaim, and the descendants of Ami.
58 ULB ਸਾਰੇ ਨਥੀਨੀਮ ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ। BSB BSB: The temple servants and descendants of the servants of Solomon numbered 392 in all.
59 ULB ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅੱਦਾਨ, ਇੰਮੇਰ ਤੋਂ ਆਏ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ, BSB BSB: The following came up from Tel-melah, Tel-harsha, Cherub, Addan, and Immer, but they could not prove that their families were descended from Israel:
60 ULB ਦਲਾਯਾਹ ਦੀ ਸੰਤਾਨ, ਟੋਬੀਯਾਹ ਦੀ ਸੰਤਾਨ, ਨਕੋਦਾ ਦੀ ਸੰਤਾਨ, ਛੇ ਸੌ ਬਵੰਜਾ BSB BSB: the descendants of Delaiah, the descendants of Tobiah, and the descendants of Nekoda, 652 in all.
61 ULB ਅਤੇ ਜਾਜਕਾਂ ਦੀ ਸੰਤਾਨ ਤੋਂ- ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦਿਆ ਗਿਆ। BSB BSB: And from among the priests: the descendants of Hobaiah, the descendants of Hakkoz, and the descendants of Barzillai (who had married a daughter of Barzillai the Gileadite and was called by their name).
62 ULB ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ। BSB BSB: These men searched for their family records, but they could not find them and so were excluded from the priesthood as unclean.
63 ULB ਅਤੇ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ। BSB BSB: The governor ordered them not to eat the most holy things until there was a priest to consult the Urim and Thummim.
64 ULB ਸਾਰੀ ਦੀ ਸਾਰੀ ਸਭਾ ਬੈਤਾਲੀ ਹਜ਼ਾਰ ਤਿੰਨ ਸੌ ਸੱਠ ਸੀ। BSB BSB: The whole assembly numbered 42,360,
65 ULB ਇਹ ਉਨ੍ਹਾਂ ਦੇ ਦਾਸ ਅਤੇ ਦਾਸੀਆਂ ਤੋਂ ਬਿਨ੍ਹਾਂ ਸੀ, ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਅਤੇ ਰਾਗਣਾਂ ਸਨ। BSB BSB: in addition to their 7,337 menservants and maidservants, as well as their 200 male and female singers.
66 ULB ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ, ਖੱਚਰ ਦੋ ਸੌ ਪੈਂਤਾਲੀ, BSB BSB: They had 736 horses, 245 mules,
67 ULB ਊਠ ਚਾਰ ਸੌ ਪੈਂਤੀ ਅਤੇ ਖੋਤੇ ਛੇ ਹਜ਼ਾਰ ਸੱਤ ਸੌ ਵੀਹ ਸਨ। BSB BSB: 435 camels, and 6,720 donkeys.
68 ULB ਜਦ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ, ਤਦ ਕਈਆਂ ਨੇ ਯਹੋਵਾਹ ਦੇ ਭਵਨ ਲਈ ਖੁਸ਼ੀ ਨਾਲ ਦਾਨ ਦਿੱਤੇ ਤਾਂ ਜੋ ਉਹ ਭਵਨ ਆਪਣੇ ਸਥਾਨ ਉੱਤੇ ਖੜਾ ਕੀਤਾ ਜਾਵੇ। BSB BSB: When they arrived at the house of the LORD in Jerusalem, some of the heads of the families gave freewill offerings to rebuild the house of God on its original site.
69 ULB ਉਨ੍ਹਾਂ ਨੇ ਆਪਣੇ ਵਿੱਤ ਅਨੁਸਾਰ, ਉਸ ਕੰਮ ਦੇ ਲਈ ਖ਼ਜ਼ਾਨੇ ਵਿੱਚ ਇੱਕਾਹਠ ਹਜ਼ਾਰ ਸੋਨੇ ਦੇ ਦਾਰਕ ਅਤੇ ਪੰਜ ਹਜ਼ਾਰ ਮਨਹ ਚਾਂਦੀ ਅਤੇ ਜਾਜਕਾਂ ਦੇ ਲਈ ਇੱਕ ਸੌ ਜੋੜੇ ਬਸਤਰ ਦਿੱਤੇ। BSB BSB: According to their ability, they gave to the treasury for this work 61,000 darics of gold, 5,000 minas of silver, and 100 priestly garments.
70 ULB ਤਦ ਜਾਜਕ ਅਤੇ ਲੇਵੀ ਅਤੇ ਪਰਜਾ ਵਿੱਚੋਂ ਕੁਝ, ਅਤੇ ਗਾਇਕ ਅਤੇ ਦਰਬਾਨ ਅਤੇ ਨਥੀਨੀਮ ਆਪਣੇ ਸ਼ਹਿਰਾਂ ਵਿੱਚ ਅਤੇ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ। BSB BSB: So the priests, the Levites, the singers, the gatekeepers, and the temple servants, along with some of the people, settled in their own towns; and the rest of the Israelites settled in their towns.
Select verses for actions: Enter goes to them and Escape comes back.