1 ULB ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ? BSB BSB: O foolish Galatians! Who has bewitched you? Before your very eyes Jesus Christ was clearly portrayed as crucified.
2 ULB ਮੈਂ ਤੁਹਾਡੇ ਕੋਲੋਂ ਕੇਵਲ ਇਹ ਜਾਨਣਾ ਚਾਹੁੰਦਾ ਹਾਂ ਕਿ ਤੁਹਾਨੂੰ ਪਵਿੱਤਰ ਆਤਮਾ ਬਿਵਸਥਾ ਦੇ ਕੰਮਾਂ ਤੋਂ ਪ੍ਰਾਪਤ ਹੋਇਆ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ? BSB BSB: I would like to learn just one thing from you: Did you receive the Spirit by works of the law, or by hearing with faith?
3 ULB ਕਿ ਤੁਸੀਂ ਇਹੋ ਜਿਹੇ ਮੂਰਖ ਹੋ? ਕਿ, ਆਤਮਾ ਤੋਂ ਸ਼ੁਰੂਆਤ ਕਰ ਕੇ ਤੁਸੀਂ ਹੁਣ ਸਰੀਰ ਦੁਆਰਾ ਅੰਤ ਕਰਦੇ ਹੋ? BSB BSB: Are you so foolish? After starting in the Spirit, are you now finishing in the flesh?
4 ULB ਕੀ ਤੁਸੀਂ ਐਨਿਆਂ ਦੁੱਖਾਂ ਨੂੰ ਐਂਵੇਂ ਹੀ ਝੱਲਿਆ ਕਿ, ਉਹ ਸੱਚ-ਮੁੱਚ ਵਿਅਰਥ ਹੀ ਸੀ? ਕਦੇ ਨਹੀਂ! BSB BSB: Have you suffered so much for nothing, if it really was for nothing?
5 ULB ਫੇਰ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦਾ ਦਾਨ ਦਿੰਦਾ ਅਤੇ ਤੁਹਾਡੇ ਵਿੱਚ ਸਮਰੱਥਾ ਦੇ ਕੰਮ ਕਰਦਾ ਹੈ ਸੋ ਬਿਵਸਥਾ ਦੇ ਕੰਮਾਂ ਤੋਂ ਹੈ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?। BSB BSB: Does God lavish His Spirit on you and work miracles among you because you practice the law, or because you hear and believe?
6 ULB ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣਿਆ ਗਿਆ। BSB BSB: So also, “Abraham believed God, and it was credited to him as righteousness.”
7 ULB ਸੋ ਇਹ ਜਾਣ ਲਵੋਂ ਕਿ ਜਿਹੜੇ ਵਿਸ਼ਵਾਸ ਕਰਦੇ ਹਨ ਉਹ ਹੀ ਅਬਰਾਹਾਮ ਦੀ ਸੰਤਾਨ ਹਨ। BSB BSB: Understand, then, that those who have faith are sons of Abraham.
8 ULB ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ l BSB BSB: The Scripture foresaw that God would justify the Gentiles by faith, and foretold the gospel to Abraham: “All nations will be blessed through you.”
9 ULB ਸੋ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ ਉਹ ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ। BSB BSB: So those who have faith are blessed along with Abraham, the man of faith.
10 ULB ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪਤ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਪਾਲਣਾ ਨਹੀਂ ਕਰਦਾ। BSB BSB: All who rely on works of the law are under a curse. For it is written: “Cursed is everyone who does not continue to do everything written in the Book of the Law.”
11 ULB ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਬਿਵਸਥਾ ਦੁਆਰਾ ਕੋਈ ਧਰਮੀ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਵਿਸ਼ਵਾਸ ਦੁਆਰਾ ਜਿਉਂਦਾ ਰਹੇਗਾ। BSB BSB: Now it is clear that no one is justified before God by the law, because, “The righteous will live by faith.”
12 ULB ਅਤੇ ਬਿਵਸਥਾ ਨੂੰ ਵਿਸ਼ਵਾਸ ਨਾਲ ਕੁੱਝ ਵਾਸਤਾ ਨਹੀਂ ਸਗੋਂ ਜਿਹੜਾ ਉਹਨਾਂ ਹੁਕਮਾਂ ਦੀ ਪਾਲਨਾ ਕਰੇਗਾ ਸੋ ਉਹਨਾਂ ਦੇ ਕਾਰਣ ਜਿਉਂਦਾ ਰਹੇਗਾ। BSB BSB: The law, however, is not based on faith; on the contrary, “The man who does these things will live by them.”
14 ULB ਇਹ ਇਸ ਲਈ ਹੋਇਆ ਕਿ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਵਾਇਦੇ ਦੇ ਆਤਮਾ ਨੂੰ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਕਰੀਏ। BSB BSB: He redeemed us in order that the blessing promised to Abraham would come to the Gentiles in Christ Jesus, so that by faith we might receive the promise of the Spirit.
15 ULB ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁੱਝ ਵਾਧਾ ਕਰਦਾ ਹੈ। BSB BSB: Brothers, let me put this in human terms. Even a human covenant, once it is ratified, cannot be canceled or amended.
16 ULB ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਵਾਇਦੇ ਦਿੱਤੇ ਗਏ ਸਨ। ਉਹ ਇਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ। BSB BSB: The promises were spoken to Abraham and to his seed. The Scripture does not say, “and to seeds,” meaning many, but “and to your seed,” meaning One, who is Christ.
17 ULB ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਬੰਨ੍ਹਿਆ ਸੀ ਸੋ ਬਿਵਸਥਾ ਜਿਹੜੀ ਉਸ ਤੋਂ ਚਾਰ ਸੌ ਤੀਹ ਸਾਲਾਂ ਦੇ ਪਿੱਛੋਂ ਆਈ ਉਸ ਨੇਮ ਨੂੰ ਨਹੀਂ ਟਾਲ ਸਕਦੀ ਕਿ ਉਹ ਬਚਨ ਵਿਅਰਥ ਹੋ ਜਾਵੇ। BSB BSB: What I mean is this: The law that came 430 years later does not revoke the covenant previously established by God, so as to nullify the promise.
18 ULB ਕਿਉਂਕਿ ਜੇ ਵਾਰਸ ਬਿਵਸਥਾ ਤੋਂ ਹੁੰਦਾ ਤਾਂ ਫੇਰ ਵਾਇਦੇ ਤੋਂ ਨਹੀਂ, ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦੇ ਦੇ ਰਾਹੀਂ ਦਿੱਤਾ। BSB BSB: For if the inheritance depends on the law, then it no longer depends on a promise; but God freely granted it to Abraham through a promise.
19 ULB ਤਾਂ ਫ਼ੇਰ ਬਿਵਸਥਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਕਿ ਜਿੰਨਾਂ ਚਿਰ ਉਹ ਅੰਸ ਜਿਹ ਨੂੰ ਵਾਇਦਾ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ। BSB BSB: Why then was the law given? It was added because of transgressions, until the arrival of the seed to whom the promise referred. It was administered through angels by a mediator.
20 ULB ਹੁਣ ਵਿਚੋਲਾ ਤਾਂ ਇੱਕ ਦਾ ਨਹੀਂ ਹੁੰਦਾ ਪਰੰਤੂ ਪਰਮੇਸ਼ੁਰ ਇੱਕੋ ਹੈ। BSB BSB: A mediator is unnecessary, however, for only one party; but God is one.
21 ULB ਫੇਰ ਭਲਾ, ਬਿਵਸਥਾ ਪਰਮੇਸ਼ੁਰ ਦੇ ਵਾਇਦਿਆਂ ਦੇ ਵਿਰੁੱਧ ਹੈ? ਕਦੇ ਨਹੀਂ ਜੇਕਰ ਅਜਿਹੀ ਬਿਵਸਥਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸਕਦੀ ਤਾਂ ਧਾਰਮਿਕਤਾ ਸੱਚੀ ਮੁੱਚੀ ਬਿਵਸਥਾ ਤੋਂ ਪ੍ਰਾਪਤ ਹੁੰਦਾ। BSB BSB: Is the law, then, opposed to the promises of God? Certainly not! For if a law had been given that could impart life, then righteousness would certainly have come from the law.
22 ULB ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ। BSB BSB: But the Scripture pronounces all things confined by sin, so that by faith in Jesus Christ the promise might be given to those who believe.
23 ULB ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸੀ। BSB BSB: Before this faith came, we were held in custody under the law, locked up until faith should be revealed.
24 ULB ਸੋ ਬਿਵਸਥਾ ਮਸੀਹ ਦੇ ਆਉਣ ਤੱਕ ਸਾਡੇ ਲਈ ਨਿਗਾਹਬਾਨ ਬਣੀ ਕਿ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਜਾਈਏ। BSB BSB: So the law became our guardian to lead us to Christ, that we might be justified by faith.
25 ULB ਪਰ ਹੁਣ ਜਦੋਂ ਵਿਸ਼ਵਾਸ ਆ ਚੁੱਕਿਆ ਤਾਂ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਅਧੀਨ ਨਾ ਰਹੇ। BSB BSB: Now that faith has come, we are no longer under a guardian.
26 ULB ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ। BSB BSB: You are all sons of God through faith in Christ Jesus.
27 ULB ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ। BSB BSB: For all of you who were baptized into Christ have clothed yourselves with Christ.
29 ULB ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਸ ਵੀ ਹੋ। BSB BSB: And if you belong to Christ, then you are Abraham’s seed and heirs according to the promise.
Select verses for actions: Enter goes to them and Escape comes back.