1 ULB ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਨ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ। BSB BSB: After these events, the word of the LORD came to Abram in a vision: “Do not be afraid, Abram. I am your shield, your very great reward.”
3 ULB ਅਬਰਾਮ ਨੇ ਆਖਿਆ ਵੇਖ ਤੂੰ ਮੈਨੂੰ ਕੋਈ ਅੰਸ ਨਹੀਂ ਦਿੱਤੀ ਅਤੇ ਵੇਖ ਮੇਰੇ ਘਰਾਣੇ ਵਿੱਚ ਜੰਮਿਆ ਮੇਰਾ ਵਾਰਿਸ ਹੋਵੇਗਾ। BSB BSB: Abram continued, “Behold, You have given me no offspring, so a servant in my household will be my heir.”
4 ULB ਤਦ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ, ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਵਿੱਚੋਂ ਹੋਵੇਗਾ ਉਹ ਤੇਰਾ ਵਾਰਿਸ ਹੋਵੇਗਾ। BSB BSB: Then the word of the LORD came to Abram, saying, “This one will not be your heir, but one who comes from your own body will be your heir.”
5 ULB ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ। BSB BSB: And the LORD took him outside and said, “Now look to the heavens and count the stars, if you are able.” Then He told him, “So shall your offspring be.”
6 ULB ਉਸ ਨੇ ਯਹੋਵਾਹ ਉੱਤੇ ਵਿਸ਼ਵਾਸ ਕੀਤਾ, ਅਤੇ ਯਹੋਵਾਹ ਨੇ ਉਹ ਦੇ ਲਈ ਇਸ ਗੱਲ ਨੂੰ ਧਾਰਮਿਕਤਾ ਗਿਣਿਆ। BSB BSB: Abram believed the LORD, and it was credited to him as righteousness.
7 ULB ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ। BSB BSB: The LORD also told him, “I am the LORD, who brought you out of Ur of the Chaldeans to give you this land to possess.”
8 ULB ਉਸ ਨੇ ਆਖਿਆ, ਹੇ ਪ੍ਰਭੂ ਯਹੋਵਾਹ ਮੈਂ ਕਿਸ ਤਰ੍ਹਾਂ ਜਾਣਾ ਕਿ ਮੈਂ ਉਸ ਨੂੰ ਵਿਰਾਸਤ ਦੇ ਤੌਰ ਤੇ ਲਵਾਂਗਾ? BSB BSB: But Abram replied, “Lord GOD, how can I know that I will possess it?”
9 ULB ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ। BSB BSB: And the LORD said to him, “Bring Me a heifer, a goat, and a ram, each three years old, along with a turtledove and a young pigeon.”
10 ULB ਉਹ ਯਹੋਵਾਹ ਦੇ ਲਈ ਇਹ ਸਭ ਕੁਝ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ। BSB BSB: So Abram brought all these to Him, split each of them down the middle, and laid the halves opposite each other. The birds, however, he did not cut in half.
11 ULB ਜਦ ਸ਼ਿਕਾਰੀ ਪੰਛੀ ਉਨ੍ਹਾਂ ਲੋਥਾਂ ਉੱਤੇ ਉਤਰੇ, ਤਦ ਅਬਰਾਮ ਨੇ ਉਨ੍ਹਾਂ ਨੂੰ ਹਟਾਇਆ। BSB BSB: And the birds of prey descended on the carcasses, but Abram drove them away.
12 ULB ਜਦ ਸੂਰਜ ਡੁੱਬਣ ਲੱਗਾ, ਤਦ ਅਬਰਾਮ ਨੂੰ ਗੂੜ੍ਹੀ ਨੀਂਦ ਆ ਪਈ ਅਤੇ ਵੇਖੋ, ਇੱਕ ਵੱਡਾ ਡਰਾਉਣਾ ਹਨ੍ਹੇਰਾ ਉਹ ਦੇ ਉੱਤੇ ਛਾ ਗਿਆ। BSB BSB: As the sun was setting, Abram fell into a deep sleep, and suddenly great terror and darkness overwhelmed him.
13 ULB ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋਣਗੇ ਅਤੇ ਉਨ੍ਹਾਂ ਦੀ ਗ਼ੁਲਾਮੀ ਕਰਨਗੇ ਅਤੇ ਓਹ ਉਨ੍ਹਾਂ ਨੂੰ ਚਾਰ ਸੌ ਸਾਲ ਤੱਕ ਦੁੱਖ ਦੇਣਗੇ। BSB BSB: Then the LORD said to Abram, “Know for certain that your descendants will be strangers in a land that is not their own, and they will be enslaved and mistreated four hundred years.
14 ULB ਪਰ ਉਸ ਕੌਮ ਦਾ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਨਿਆਂ ਕਰਾਂਗਾ ਅਤੇ ਇਸ ਤੋਂ ਬਾਅਦ ਓਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ। BSB BSB: But I will judge the nation they serve as slaves, and afterward they will depart with many possessions.
15 ULB ਪਰ ਤੂੰ ਆਪਣੇ ਪਿਉ-ਦਾਦਿਆਂ ਕੋਲ ਸ਼ਾਂਤੀ ਨਾਲ ਜਾਵੇਂਗਾ। BSB BSB: You, however, will go to your fathers in peace and be buried at a ripe old age.
17 ULB ਅਜਿਹਾ ਹੋਇਆ ਕਿ ਜਦ ਸੂਰਜ ਡੁੱਬ ਗਿਆ ਅਤੇ ਹਨੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਤੇ ਬਲਦੀ ਮਸਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ। BSB BSB: When the sun had set and darkness had fallen, behold, a smoking firepot and a flaming torch appeared and passed between the halves of the carcasses.
18 ULB ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫਰਾਤ ਤੱਕ BSB BSB: On that day the LORD made a covenant with Abram, saying, “To your descendants I have given this land—from the river of Egypt to the great River Euphrates—
19 ULB ਅਰਥਾਤ ਕੇਨੀ, ਕਨਿੱਜ਼ੀ ਅਤੇ ਕਦਮੋਨੀ, BSB BSB: the land of the Kenites, Kenizzites, Kadmonites,
20 ULB ਹਿੱਤੀ, ਪਰਿੱਜ਼ੀ ਅਤੇ ਰਫਾਈਮ, BSB BSB: Hittites, Perizzites, Rephaites,
21 ULB ਅਮੋਰੀ, ਕਨਾਨੀ, ਗਿਰਗਾਸ਼ੀ ਅਤੇ ਯਬੂਸੀ ਇਹ ਵੀ ਦੇ ਦਿੱਤੇ ਹਨ। BSB BSB: Amorites, Canaanites, Girgashites, and Jebusites.”