1 ULB ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਨ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ। BSB BSB: Then the LORD appeared to Abraham by the Oaks of Mamre in the heat of the day, while he was sitting at the entrance of his tent.
2 ULB ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ। BSB BSB: And Abraham looked up and saw three men standing nearby. When he saw them, he ran from the entrance of his tent to meet them and bowed low to the ground.
3 ULB ਉਸ ਨੇ ਆਖਿਆ, ਹੇ ਪ੍ਰਭੂ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ। BSB BSB: “My lord,” said Abraham, “if I have found favor in your sight, please do not pass your servant by.
4 ULB ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ। BSB BSB: Let a little water be brought, that you may wash your feet and rest yourselves under the tree.
5 ULB ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ। BSB BSB: And I will bring a bit of bread so that you may refresh yourselves. This is why you have passed your servant’s way. After that, you may continue on your way.” “Yes,” they replied, “you may do as you have said.”
6 ULB ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ BSB BSB: So Abraham hurried into the tent and said to Sarah, “Quick! Prepare three seahs of fine flour, knead it, and bake some bread.”
7 ULB ਅਤੇ ਅਬਰਾਹਾਮ ਨੱਸ ਕੇ ਚੌਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ। BSB BSB: Meanwhile, Abraham ran to the herd, selected a tender and choice calf, and gave it to a servant, who hurried to prepare it.
8 ULB ਫੇਰ ਉਸ ਨੇ ਦਹੀ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ। BSB BSB: Then Abraham brought curds and milk and the calf that had been prepared, and he set them before the men and stood by them under the tree as they ate.
9 ULB ਫੇਰ ਉਨ੍ਹਾਂ ਨੇ ਉਹ ਨੂੰ ਪੁੱਛਿਆ, ਤੇਰੀ ਪਤਨੀ ਸਾਰਾਹ ਕਿੱਥੇ ਹੈ? ਉਸ ਨੇ ਆਖਿਆ, ਉਹ ਤੰਬੂ ਵਿੱਚ ਹੈ। BSB BSB: “Where is your wife Sarah?” they asked. “There, in the tent,” he replied.
10 ULB ਓਸ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ। BSB BSB: Then the LORD said, “I will surely return to you at this time next year, and your wife Sarah will have a son!” Now Sarah was behind him, listening at the entrance to the tent.
11 ULB ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ। BSB BSB: And Abraham and Sarah were already old and well along in years; Sarah had passed the age of childbearing.
12 ULB ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸਵਾਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ? BSB BSB: So she laughed to herself, saying, “After I am worn out and my master is old, will I now have this pleasure?”
13 ULB ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ? BSB BSB: And the LORD asked Abraham, “Why did Sarah laugh and say, ‘Can I really bear a child when I am old?’
14 ULB ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਮੁੜ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ। BSB BSB: Is anything too difficult for the LORD? At the appointed time I will return to you—in about a year—and Sarah will have a son.”
15 ULB ਪਰ ਸਾਰਾਹ ਇਹ ਆਖ ਕੇ ਮੁੱਕਰ ਗਈ, ਕਿ ਮੈਂ ਨਹੀਂ ਹੱਸੀ ਕਿਉਂ ਜੋ ਉਹ ਡਰ ਗਈ ਪਰੰਤੂ ਉਸ ਨੇ ਆਖਿਆ, ਨਹੀਂ ਤੂੰ ਜ਼ਰੂਰ ਹੱਸੀ ਹੈਂ। BSB BSB: But Sarah was afraid, so she denied it and said, “I did not laugh.” “No,” replied the LORD, “but you did laugh.”
16 ULB ਤਦ ਉਨ੍ਹਾਂ ਮਨੁੱਖਾਂ ਨੇ ਉੱਥੋਂ ਉੱਠ ਕੇ ਸਦੂਮ ਵੱਲ ਵੇਖਿਆ ਅਤੇ ਅਬਰਾਹਾਮ ਉਨ੍ਹਾਂ ਨੂੰ ਰਾਹੇ ਪਾਉਣ ਲਈ ਨਾਲ ਤੁਰ ਪਿਆ। BSB BSB: When the men got up to leave, they looked out over Sodom, and Abraham walked along with them to see them off.
17 ULB ਤਦ ਯਹੋਵਾਹ ਨੇ ਆਖਿਆ, ਮੈਂ ਅਬਰਾਹਾਮ ਤੋਂ ਉਹ ਜੋ ਮੈਂ ਕਰਨ ਵਾਲਾ ਹਾਂ ਕਿਉਂ ਲੁਕਾਵਾਂ? BSB BSB: And the LORD said, “Shall I hide from Abraham what I am about to do?
18 ULB ਅਬਰਾਹਾਮ ਇੱਕ ਵੱਡੀ ਅਤੇ ਬਲਵੰਤ ਕੌਮ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਤੋਂ ਬਰਕਤ ਪਾਉਣਗੀਆਂ। BSB BSB: Abraham will surely become a great and powerful nation, and through him all the nations of the earth will be blessed.
19 ULB ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ। BSB BSB: For I have chosen him, so that he will command his children and his household after him to keep the way of the LORD by doing what is right and just, in order that the LORD may bring upon Abraham what He has promised.”
20 ULB ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਦਾ ਰੌਲਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ। BSB BSB: Then the LORD said, “The outcry against Sodom and Gomorrah is great. Because their sin is so grievous,
21 ULB ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ। BSB BSB: I will go down to see if their actions fully justify the outcry that has reached Me. If not, I will find out.”
23 ULB ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ਼ ਕਰੇਂਗਾ? BSB BSB: Abraham stepped forward and said, “Will You really sweep away the righteous with the wicked?
24 ULB ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ? BSB BSB: What if there are fifty righteous ones in the city? Will You really sweep it away and not spare the place for the sake of the fifty righteous ones who are there?
26 ULB ਕੀ ਸਾਰੀ ਧਰਤੀ ਦਾ ਨਿਆਈ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ। BSB BSB: So the LORD replied, “If I find fifty righteous ones within the city of Sodom, on their account I will spare the whole place.”
27 ULB ਫੇਰ ਅਬਰਾਹਾਮ ਨੇ ਉੱਤਰ ਦੇ ਕੇ ਆਖਿਆ, ਵੇਖ, ਮੈਂ ਆਪਣੇ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ, ਭਾਵੇਂ ਮੈਂ ਧੂੜ ਅਤੇ ਮਿੱਟੀ ਹੀ ਹਾਂ। BSB BSB: Then Abraham answered, “Now that I have ventured to speak to the Lord—though I am but dust and ashes—
28 ULB ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ। BSB BSB: suppose the fifty righteous ones lack five. Will You destroy the whole city for the lack of five?” He replied, “If I find forty-five there, I will not destroy it.”
29 ULB ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਦ ਉੱਥੇ ਚਾਲ੍ਹੀ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਚਾਲ੍ਹੀਆਂ ਦੇ ਕਾਰਨ ਇਹ ਨਹੀਂ ਕਰਾਂਗਾ। BSB BSB: Once again Abraham spoke to the LORD, “Suppose forty are found there?” He answered, “On account of the forty, I will not do it.”
30 ULB ਤਦ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਗੱਲ ਕਰਾਂ, ਸ਼ਾਇਦ ਉੱਥੇ ਤੀਹ ਲੱਭਣ। ਉਸ ਨੇ ਆਖਿਆ, ਜੇ ਉੱਥੇ ਤੀਹ ਮੈਨੂੰ ਲੱਭਣ ਤਾਂ ਵੀ ਮੈਂ ਇਹ ਨਹੀਂ ਕਰਾਂਗਾ। BSB BSB: Then Abraham said, “May the Lord not be angry, but let me speak further. Suppose thirty are found there?” He replied, “If I find thirty there, I will not do it.”
31 ULB ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ। ਸ਼ਾਇਦ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ। BSB BSB: And Abraham said, “Now that I have ventured to speak to the Lord, suppose twenty are found there?” He answered, “On account of the twenty, I will not destroy it.”
32 ULB ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ। ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ। BSB BSB: Finally, Abraham said, “May the Lord not be angry, but let me speak once more. Suppose ten are found there?” And He answered, “On account of the ten, I will not destroy it.”
33 ULB ਜਦ ਯਹੋਵਾਹ ਅਬਰਾਹਾਮ ਨਾਲ ਗੱਲਾਂ ਕਰ ਚੁੱਕਿਆ ਤਦ ਉਹ ਚੱਲਿਆ ਗਿਆ ਅਤੇ ਅਬਰਾਹਾਮ ਆਪਣੀ ਥਾਂ ਨੂੰ ਮੁੜ ਗਿਆ। BSB BSB: When the LORD had finished speaking with Abraham, He departed, and Abraham returned home.