1 ULB ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਨਾ ਪੂਰੀ ਕੀਤੀ ਗਈ। BSB BSB: Thus the heavens and the earth were completed in all their vast array.
2 ULB ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਉਸਨੇ ਸੱਤਵੇਂ ਦਿਨ ਆਪਣੇ ਸਾਰੇ ਕਾਰਜ ਤੋਂ ਆਰਾਮ ਕੀਤਾ। BSB BSB: And by the seventh day God had finished the work He had been doing; so on that day He rested from all His work.
3 ULB ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ। BSB BSB: Then God blessed the seventh day and sanctified it, because on that day He rested from all the work of creation that He had accomplished.
5 ULB ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ। BSB BSB: Now no shrub of the field had yet appeared on the earth, nor had any plant of the field sprouted, for the LORD God had not yet sent rain upon the earth, and there was no man to cultivate the ground.
6 ULB ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ। BSB BSB: But springs welled up from the earth and watered the whole surface of the ground.
8 ULB ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ। BSB BSB: And the LORD God planted a garden in Eden, in the east, where He placed the man He had formed.
9 ULB ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ। BSB BSB: Out of the ground the LORD God gave growth to every tree that is pleasing to the eye and good for food. And in the middle of the garden were the tree of life and the tree of the knowledge of good and evil.
10 ULB ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ। BSB BSB: Now a river flowed out of Eden to water the garden, and from there it branched into four headwaters:
11 ULB ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ BSB BSB: The name of the first river is the Pishon; it winds through the whole land of Havilah, where there is gold.
12 ULB ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ। BSB BSB: And the gold of that land is pure, and bdellium and onyx are found there.
13 ULB ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ। BSB BSB: The name of the second river is the Gihon; it winds through the whole land of Cush.
14 ULB ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ। BSB BSB: The name of the third river is the Tigris; it runs along the east side of Assyria. And the fourth river is the Euphrates.
15 ULB ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ। BSB BSB: Then the LORD God took the man and placed him in the Garden of Eden to cultivate and keep it.
17 ULB ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ। BSB BSB: but you must not eat from the tree of the knowledge of good and evil; for in the day that you eat of it, you will surely die.”
20 ULB ਇਸ ਤਰ੍ਹਾਂ ਆਦਮੀ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ। BSB BSB: The man gave names to all the livestock, to the birds of the air, and to every beast of the field. But for Adam no suitable helper was found.
21 ULB ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ। BSB BSB: So the LORD God caused the man to fall into a deep sleep, and while he slept, He took one of the man’s ribs and closed up the area with flesh.
22 ULB ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ। BSB BSB: And from the rib that the LORD God had taken from the man, He made a woman and brought her to him.
23 ULB ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। BSB BSB: And the man said: “This is now bone of my bones and flesh of my flesh; she shall be called ‘woman,’ for out of man she was taken.”
25 ULB ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ। BSB BSB: And the man and his wife were both naked, and they were not ashamed.