1 ULB ਤਦ ਅਬਰਾਹਾਮ ਨੇ ਉੱਥੋਂ ਦੱਖਣ ਦੇਸ਼ ਵੱਲ ਕੂਚ ਕੀਤਾ ਅਤੇ ਕਾਦੇਸ਼ ਅਤੇ ਸ਼ੂਰ ਦੇ ਵਿਚਕਾਰ ਠਹਿਰਿਆ ਅਤੇ ਗਰਾਰ ਵਿੱਚ ਜਾ ਵੱਸਿਆ। BSB BSB: Now Abraham journeyed from there to the region of the Negev and settled between Kadesh and Shur. While he was staying in Gerar,
2 ULB ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਦੇ ਵਿਖੇ ਆਖਿਆ, ਇਹ ਮੇਰੀ ਭੈਣ ਹੈ, ਇਸ ਲਈ ਗਰਾਰ ਦੇ ਰਾਜਾ ਅਬੀਮਲਕ ਨੇ ਆਦਮੀ ਭੇਜ ਕੇ ਸਾਰਾਹ ਨੂੰ ਬੁਲਾ ਲਿਆ। BSB BSB: Abraham said of his wife Sarah, “She is my sister.” So Abimelech king of Gerar had Sarah brought to him.
3 ULB ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ। BSB BSB: One night, however, God came to Abimelech in a dream and told him, “You are as good as dead because of the woman you have taken, for she is a married woman.”
4 ULB ਪਰ ਅਜੇ ਅਬੀਮਲਕ ਉਹ ਦੇ ਕੋਲ ਨਹੀਂ ਗਿਆ ਸੀ, ਇਸ ਲਈ ਉਸ ਨੇ ਆਖਿਆ, ਹੇ ਪ੍ਰਭੂ, ਕੀ ਤੂੰ ਇੱਕ ਧਰਮੀ ਕੌਮ ਨੂੰ ਵੀ ਮਾਰ ਸੁੱਟੇਂਗਾ? BSB BSB: Now Abimelech had not gone near her, so he replied, “Lord, would You destroy a nation even though it is innocent?
5 ULB ਕੀ ਉਸ ਨੇ ਆਪ ਹੀ ਮੈਨੂੰ ਨਹੀਂ ਆਖਿਆ, ਇਹ ਮੇਰੀ ਭੈਣ ਹੈ? ਅਤੇ ਕੀ ਉਸ ਇਸਤਰੀ ਨੇ ਵੀ ਆਪ ਹੀ ਨਹੀਂ ਆਖਿਆ, ਉਹ ਮੇਰਾ ਭਰਾ ਹੈ? ਮੈਂ ਤਾਂ ਆਪਣੇ ਦਿਲ ਦੀ ਖਰਿਆਈ ਅਤੇ ਆਪਣੇ ਹੱਥਾਂ ਦੀ ਸਚਿਆਈ ਨਾਲ ਇਹ ਕੰਮ ਕੀਤਾ ਹੈ। BSB BSB: Didn’t Abraham tell me, ‘She is my sister’? And she herself said, ‘He is my brother.’ I have done this in the integrity of my heart and the innocence of my hands.”
6 ULB ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਹਾਂ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਦਿਲ ਦੀ ਖਰਿਆਈ ਨਾਲ ਇਹ ਕੰਮ ਕੀਤਾ ਹੈ ਇਸ ਕਾਰਨ ਮੈਂ ਵੀ ਤੈਨੂੰ ਆਪਣੇ ਵਿਰੁੱਧ ਪਾਪ ਕਰਨ ਤੋਂ ਰੋਕਿਆ ਹੈ ਅਤੇ ਮੈਂ ਤੈਨੂੰ ਉਸ ਨੂੰ ਹੱਥ ਲਾਉਣ ਨਹੀਂ ਦਿੱਤਾ। BSB BSB: Then God said to Abimelech in the dream, “Yes, I know that you did this with a clear conscience, and so I have kept you from sinning against Me. That is why I did not let you touch her.
7 ULB ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ। BSB BSB: Now return the man’s wife, for he is a prophet; he will pray for you and you will live. But if you do not restore her, be aware that you will surely die—you and all who belong to you.”
8 ULB ਅਬੀਮਲਕ ਸਵੇਰੇ ਹੀ ਉੱਠਿਆ ਅਤੇ ਆਪਣੇ ਸਾਰੇ ਕਰਮਚਾਰੀਆਂ ਨੂੰ ਬੁਲਾ ਕੇ ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ ਤਦ ਉਹ ਸਾਰੇ ਲੋਕ ਬਹੁਤ ਹੀ ਡਰ ਗਏ। BSB BSB: Early the next morning Abimelech got up and summoned all his servants; and when he described to them all that had happened, the men were terrified.
9 ULB ਤਦ ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾ ਕੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਮੈਂ ਤੇਰਾ ਕੀ ਵਿਗਾੜਿਆ ਸੀ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਤੂੰ ਮੇਰੇ ਨਾਲ ਉਹ ਕੰਮ ਕੀਤਾ ਹੈ, ਜੋ ਤੈਨੂੰ ਨਹੀਂ ਕਰਨਾ ਚਾਹੀਦਾ ਸੀ। BSB BSB: Then Abimelech called Abraham and asked, “What have you done to us? How have I sinned against you, that you have brought such tremendous guilt upon me and my kingdom? You have done things to me that should not be done.”
10 ULB ਫਿਰ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਤੂੰ ਕੀ ਸੋਚ ਕੇ ਇਹ ਕੰਮ ਕੀਤਾ? BSB BSB: Abimelech also asked Abraham, “What prompted you to do such a thing?”
11 ULB ਅਬਰਾਹਾਮ ਨੇ ਆਖਿਆ, ਮੈਂ ਸੋਚਿਆ ਕਿ ਜ਼ਰੂਰ ਹੀ ਇਸ ਸਥਾਨ ਵਿੱਚ ਪਰਮੇਸ਼ੁਰ ਦਾ ਕੋਈ ਡਰ ਨਹੀਂ ਹੋਵੇਗਾ, ਇਸ ਲਈ ਇਹ ਲੋਕ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਸੁੱਟਣਗੇ। BSB BSB: Abraham replied, “I thought to myself, ‘Surely there is no fear of God in this place. They will kill me on account of my wife.’
12 ULB ਪਰ ਉਹ ਸੱਚ-ਮੁੱਚ ਮੇਰੀ ਭੈਣ ਹੈ, ਕਿਉਂ ਜੋ ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਤਾ ਦੀ ਧੀ ਨਹੀਂ ਹੈ, ਫੇਰ ਉਹ ਮੇਰੀ ਪਤਨੀ ਹੋ ਗਈ। BSB BSB: Besides, she really is my sister, the daughter of my father—though not the daughter of my mother—and she became my wife.
13 ULB ਜਦ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦਾ ਘਰ ਛੱਡਣ ਦਾ ਹੁਕਮ ਦਿੱਤਾ, ਤਦ ਮੈਂ ਉਸ ਨੂੰ ਕਿਹਾ, ਤੈਨੂੰ ਮੇਰੇ ਉੱਤੇ ਇਹ ਦਯਾ ਕਰਨੀ ਹੋਵੇਗੀ ਕਿ ਜਿੱਥੇ ਕਿਤੇ ਅਸੀਂ ਜਾਈਏ, ਉੱਥੇ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ। BSB BSB: So when God had me journey from my father’s house, I said to Sarah, ‘This is how you can show your loyalty to me: Wherever we go, say of me, “He is my brother.”’”
14 ULB ਤਦ ਅਬੀਮਲਕ ਨੇ ਇੱਜੜ, ਪਸ਼ੂ ਅਤੇ ਦਾਸ-ਦਾਸੀਆਂ ਲੈ ਕੇ ਅਬਰਾਹਾਮ ਨੂੰ ਦਿੱਤੇ ਅਤੇ ਉਸ ਦੀ ਪਤਨੀ ਸਾਰਾਹ ਨੂੰ ਵੀ ਮੋੜ ਦਿੱਤਾ। BSB BSB: So Abimelech brought sheep and cattle, menservants and maidservants, and he gave them to Abraham and restored his wife Sarah to him.
15 ULB ਅਬੀਮਲਕ ਨੇ ਆਖਿਆ, ਵੇਖ, ਮੇਰਾ ਦੇਸ਼ ਤੇਰੇ ਸਾਹਮਣੇ ਹੈ। ਜਿੱਥੇ ਤੈਨੂੰ ਚੰਗਾ ਲੱਗੇ, ਤੂੰ ਉੱਥੇ ਵੱਸ। BSB BSB: And Abimelech said, “Look, my land is before you. Settle wherever you please.”
16 ULB ਸਾਰਾਹ ਨੂੰ ਉਸ ਨੇ ਆਖਿਆ, ਵੇਖ, ਮੈਂ ਤੇਰੇ ਭਰਾ ਨੂੰ ਇੱਕ ਹਜ਼ਾਰ ਚਾਂਦੀ ਦੇ ਸਿੱਕੇ ਦਿੱਤੇ ਹਨ। ਵੇਖ, ਉਹ ਤੇਰੇ ਲਈ ਅਤੇ ਸਾਰਿਆਂ ਲਈ ਜੋ ਤੇਰੇ ਸੰਗ ਹਨ, ਅੱਖਾਂ ਦਾ ਪਰਦਾ ਹੋਣਗੇ ਅਤੇ ਸਾਰਿਆਂ ਦੇ ਸਾਹਮਣੇ ਤੂੰ ਸਹੀ ਸਾਬਤ ਹੋਵੇਂਗੀ। BSB BSB: And he said to Sarah, “See, I am giving your brother a thousand pieces of silver. It is your vindication before all who are with you; you are completely cleared.”
17 ULB ਤਦ ਅਬਰਾਹਾਮ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ ਅਤੇ ਉਸ ਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ। BSB BSB: Then Abraham prayed to God, and God healed Abimelech and his wife and his maidservants, so that they could again bear children—
18 ULB ਕਿਉਂਕਿ ਯਹੋਵਾਹ ਨੇ ਅਬਰਾਹਾਮ ਦੀ ਪਤਨੀ ਸਾਰਾਹ ਦੇ ਕਾਰਨ ਅਬੀਮਲਕ ਦੇ ਘਰਾਣੇ ਦੀ ਹਰੇਕ ਇਸਤਰੀ ਦੀ ਕੁੱਖ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ ਸੀ। BSB BSB: for on account of Abraham’s wife Sarah, the LORD had completely closed all the wombs in Abimelech’s household.