3 ULB ਤਦ ਅਬਰਾਹਾਮ ਨੇ ਤੜਕੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਦੋ ਦਾਸਾਂ ਨੂੰ ਅਤੇ ਆਪਣੇ ਪੁੱਤਰ ਇਸਹਾਕ ਨੂੰ ਨਾਲ ਲਿਆ ਅਤੇ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਤੇ ਉੱਠ ਕੇ ਉਸ ਸਥਾਨ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ। BSB BSB: So Abraham got up early the next morning, saddled his donkey, and took along two of his servants and his son Isaac. He split the wood for a burnt offering and set out for the place God had designated.
4 ULB ਤੀਜੇ ਦਿਨ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਉਸ ਸਥਾਨ ਨੂੰ ਦੂਰੋਂ ਵੇਖਿਆ BSB BSB: On the third day Abraham looked up and saw the place in the distance.
7 ULB ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਨੇ ਆਖਿਆ, ਹੇ ਮੇਰੇ ਪੁੱਤਰ ਕੀ ਗੱਲ ਹੈ? ਉਸ ਨੇ ਆਖਿਆ, ਵੇਖ, ਅੱਗ ਅਤੇ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ? BSB BSB: Then Isaac said to his father Abraham, “My father!” “Here I am, my son,” he replied. “The fire and the wood are here,” said Isaac, “but where is the lamb for the burnt offering?”
9 ULB ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ। BSB BSB: When they arrived at the place God had designated, Abraham built the altar there and arranged the wood. He bound his son Isaac and placed him on the altar, atop the wood.
10 ULB ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਛੁਰੀ ਫੜੀ ਕਿ ਆਪਣੇ ਪੁੱਤਰ ਨੂੰ ਹੋਮ ਬਲੀ ਕਰਕੇ ਚੜ੍ਹਾਵੇ BSB BSB: Then Abraham reached out his hand and took the knife to slaughter his son.
12 ULB ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ। BSB BSB: “Do not lay a hand on the boy or do anything to him,” said the angel, “for now I know that you fear God, since you have not withheld your only son from me.”
13 ULB ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ। BSB BSB: Then Abraham looked up and saw behind him a ram in a thicket, caught by its horns. So he went and took the ram and offered it as a burnt offering in place of his son.
14 ULB ਅਬਰਾਹਾਮ ਨੇ ਉਸ ਸਥਾਨ ਦਾ ਨਾਮ ਯਹੋਵਾਹ ਯਿਰਹ ਰੱਖਿਆ, ਅੱਜ ਤੱਕ ਵੀ ਇਹ ਕਿਹਾ ਜਾਂਦਾ ਹੈ 'ਯਹੋਵਾਹ ਦੇ ਪਰਬਤ ਉੱਤੇ ਪ੍ਰਬੰਧ ਕੀਤਾ ਜਾਵੇਗਾ।' BSB BSB: And Abraham called that place The LORD Will Provide. So to this day it is said, “On the mountain of the LORD it will be provided.”
15 ULB ਫੇਰ ਯਹੋਵਾਹ ਦੇ ਦੂਤ ਨੇ ਦੂਜੀ ਵਾਰ ਅਕਾਸ਼ ਤੋਂ ਅਬਰਾਹਾਮ ਨੂੰ ਪੁਕਾਰ ਕੇ ਆਖਿਆ, BSB BSB: And the angel of the LORD called to Abraham from heaven a second time,
16 ULB ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ, BSB BSB: saying, “By Myself I have sworn, declares the LORD, that because you have done this and have not withheld your only son,
17 ULB ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ। BSB BSB: I will surely bless you, and I will multiply your descendants like the stars in the sky and the sand on the seashore. Your descendants will possess the gates of their enemies.
18 ULB ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ। BSB BSB: And through your offspring all nations of the earth will be blessed, because you have obeyed My voice.”
19 ULB ਤਦ ਅਬਰਾਹਾਮ ਆਪਣੇ ਦਾਸਾਂ ਕੋਲ ਮੁੜ ਆਇਆ ਅਤੇ ਉਹ ਉੱਠ ਕੇ ਬਏਰਸਬਾ ਨੂੰ ਵਾਪਿਸ ਆਏ ਅਤੇ ਅਬਰਾਹਾਮ ਬਏਰਸਬਾ ਵਿੱਚ ਆ ਕੇ ਵੱਸਿਆ ਰਿਹਾ। BSB BSB: Abraham went back to his servants, and they got up and set out together for Beersheba. And Abraham settled in Beersheba.
20 ULB ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਅਬਰਾਹਾਮ ਨੂੰ ਦੱਸਿਆ ਗਿਆ, ਵੇਖ, ਮਿਲਕਾਹ ਨੇ ਵੀ ਤੇਰੇ ਭਰਾ ਨਾਹੋਰ ਲਈ ਪੁੱਤਰਾਂ ਨੂੰ ਜਨਮ ਦਿੱਤਾ ਹੈ BSB BSB: Some time later, Abraham was told, “Milcah has also borne sons to your brother Nahor:
21 ULB ਮਿਲਕਾਹ ਦੇ ਪੁੱਤਰ ਇਹ ਸਨ, ਅਰਥਾਤ ਉਹ ਦਾ ਪਹਿਲੌਠਾ ਊਸ ਅਤੇ ਉਸ ਦਾ ਭਰਾ ਬੂਜ਼ ਅਤੇ ਕਮੂਏਲ ਜਿਹੜਾ ਅਰਾਮ ਦਾ ਪਿਤਾ ਸੀ BSB BSB: Uz the firstborn, his brother Buz, Kemuel (the father of Aram),
22 ULB ਅਤੇ ਕਸਦ, ਹਜ਼ੋ, ਪਿਲਦਾਸ, ਯਿਦਲਾਫ ਅਤੇ ਬਥੂਏਲ BSB BSB: Chesed, Hazo, Pildash, Jidlaph, and Bethuel.”
23 ULB ਇਹਨਾਂ ਅੱਠ ਪੁੱਤਰਾਂ ਨੂੰ ਮਿਲਕਾਹ ਨੇ ਅਬਰਾਹਾਮ ਦੇ ਭਰਾ ਨਾਹੋਰ ਲਈ ਜਣਿਆ ਅਤੇ ਬਥੂਏਲ ਦੇ ਰਿਬਕਾਹ ਜੰਮੀ। BSB BSB: And Bethuel became the father of Rebekah. Milcah bore these eight sons to Abraham’s brother Nahor.
24 ULB ਉਸ ਦੀ ਇੱਕ ਰਖ਼ੈਲ ਸੀ ਜਿਸ ਦਾ ਨਾਮ ਰੂਮਾਹ ਸੀ ਉਸ ਨੇ ਵੀ ਤਬਹ, ਗਹਮ, ਤਹਸ਼ ਅਤੇ ਮਾਕਾਹ ਨੂੰ ਜਨਮ ਦਿੱਤਾ। BSB BSB: Moreover, Nahor’s concubine, whose name was Reumah, bore Tebah, Gaham, Tahash, and Maacah.