1 ULB ਸਾਰਾਹ ਦੀ ਉਮਰ ਇੱਕ ਸੌ ਸਤਾਈ ਸਾਲਾਂ ਦੀ ਹੋਈ, BSB BSB: Now Sarah lived to be 127 years old.
2 ULB ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਤ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ। ਇਸ ਲਈ ਅਬਰਾਹਾਮ ਸਾਰਾਹ ਲਈ ਰੋਣ ਪਿੱਟਣ ਲਈ ਆਇਆ। BSB BSB: She died in Kiriath-arba (that is, Hebron) in the land of Canaan, and Abraham went out to mourn and to weep for her.
3 ULB ਫੇਰ ਅਬਰਾਹਾਮ ਆਪਣੇ ਮੁਰਦੇ ਦੇ ਅੱਗਿਓਂ ਉੱਠ ਕੇ ਹੇਤ ਦੇ ਪੁੱਤਰਾਂ ਨੂੰ ਆਖਣ ਲੱਗਾ, BSB BSB: Then Abraham got up from beside his dead wife and said to the Hittites,
4 ULB ਮੈਂ ਪਰਦੇਸੀ ਅਤੇ ਤੁਹਾਡੇ ਵਿੱਚ ਅਜਨਬੀ ਹਾਂ। ਤੁਸੀਂ ਆਪਣੇ ਵਿੱਚ ਇੱਕ ਕਬਰਿਸਤਾਨ ਮੇਰੀ ਵਿਰਾਸਤ ਕਰ ਦਿਓ ਤਾਂ ਜੋ ਮੈਂ ਆਪਣਾ ਮੁਰਦਾ ਦੱਬ ਦਿਆਂ। BSB BSB: “I am a foreigner and an outsider among you. Give me a burial site among you so that I can bury my dead.”
5 ULB ਹੇਤ ਦੇ ਪੁੱਤਰਾਂ ਨੇ ਅਬਰਾਹਾਮ ਨੂੰ ਉੱਤਰ ਦਿੱਤਾ, BSB BSB: The Hittites replied to Abraham,
6 ULB ਪ੍ਰਭੂ ਜੀ, ਸਾਡੀ ਸੁਣੋ। ਸਾਡੇ ਵਿੱਚ ਤੁਸੀਂ ਪਰਮੇਸ਼ੁਰ ਦੇ ਸ਼ਹਿਜਾਦੇ ਹੋ। ਆਪਣੇ ਮੁਰਦੇ ਨੂੰ ਸਾਡੀਆਂ ਕਬਰਾਂ ਵਿੱਚੋਂ ਸਭ ਤੋਂ ਚੰਗੀ ਕਬਰ ਵਿੱਚ ਦੱਬ ਦਿਓ। ਤੁਹਾਡੇ ਮੁਰਦੇ ਨੂੰ ਦੱਬਣ ਲਈ ਸਾਡੇ ਵਿੱਚੋਂ ਕੋਈ ਵੀ ਆਪਣੀ ਕਬਰ ਲੈਣ ਤੋਂ ਤੁਹਾਨੂੰ ਨਹੀਂ ਰੋਕੇਗਾ। BSB BSB: “Listen to us, sir. You are God’s chosen one among us. Bury your dead in the finest of our tombs. None of us will withhold his tomb for burying your dead.”
7 ULB ਤਦ ਅਬਰਾਹਾਮ ਉੱਠਿਆ ਅਤੇ ਉਸ ਦੇਸ਼ ਦੇ ਲੋਕਾਂ ਅਰਥਾਤ ਹੇਤ ਦੇ ਪੁੱਤਰਾਂ ਦੇ ਅੱਗੇ ਝੁੱਕਿਆ, BSB BSB: Then Abraham rose and bowed down before the people of the land, the Hittites.
8 ULB ਅਤੇ ਉਨ੍ਹਾਂ ਨੂੰ ਕਿਹਾ ਕਿ ਜੇ ਤੁਹਾਡੀ ਮਰਜ਼ੀ ਹੋਵੇ ਕਿ ਮੈਂ ਆਪਣੇ ਮੁਰਦੇ ਨੂੰ ਆਪਣੇ ਅੱਗੋਂ ਦੱਬ ਦੇਵਾਂ ਤਾਂ ਮੇਰੀ ਅਰਜ਼ ਸੁਣੋ ਅਤੇ ਸੋਹਰ ਦੇ ਪੁੱਤਰ ਅਫ਼ਰੋਨ ਦੇ ਅੱਗੇ ਮੇਰੇ ਲਈ ਬੇਨਤੀ ਕਰੋ BSB BSB: “If you are willing for me to bury my dead,” he said to them, “listen to me, and approach Ephron son of Zohar on my behalf
9 ULB ਤਾਂ ਜੋ ਉਹ ਮੈਨੂੰ ਮਕਫ਼ੇਲਾਹ ਦੀ ਗੁਫ਼ਾ ਦੇਵੇ, ਜਿਹੜੀ ਉਸ ਦੇ ਖੇਤ ਦੇ ਬੰਨੇ ਨਾਲ ਹੈ। ਉਹ ਉਸ ਦਾ ਪੂਰਾ ਮੁੱਲ ਤੁਹਾਡੇ ਸਨਮੁਖ ਲੈ ਲਵੇ ਤਾਂ ਜੋ ਉਹ ਕਬਰਿਸਤਾਨ ਮੇਰੀ ਨਿੱਜ ਭੂਮੀ ਹੋਵੇ। BSB BSB: to sell me the cave of Machpelah that belongs to him; it is at the end of his field. Let him sell it to me in your presence for full price, so that I may have a burial site.”
10 ULB ਅਫ਼ਰੋਨ ਹੇਤ ਦੇ ਪੁੱਤਰਾਂ ਦੇ ਵਿਚਕਾਰ ਬੈਠਾ ਹੋਇਆ ਸੀ, ਇਸ ਲਈ ਜਿੰਨ੍ਹੇ ਹਿੱਤੀ ਉਸ ਨਗਰ ਦੇ ਫਾਟਕ ਤੋਂ ਲੰਘਦੇ ਸਨ ਉਹਨਾਂ ਸਾਰਿਆਂ ਦੇ ਅੱਗੇ ਅਬਰਾਹਾਮ ਨੂੰ ਉੱਤਰ ਦਿੱਤਾ, BSB BSB: Now Ephron was sitting among the sons of Heth. So in the presence of all the Hittites who had come to the gate of his city, Ephron the Hittite answered Abraham,
11 ULB ਨਹੀਂ, ਮੇਰੇ ਪ੍ਰਭੂ ਜੀ, ਮੇਰੀ ਸੁਣੋ। ਮੈਂ ਇਹ ਖੇਤ ਤੁਹਾਨੂੰ ਦਿੰਦਾ ਹਾਂ ਅਤੇ ਇਹ ਗੁਫ਼ਾ ਵੀ ਜਿਹੜੀ ਉਹ ਦੇ ਵਿੱਚ ਹੈ। ਮੈਂ ਆਪਣੀ ਕੌਮ ਦੇ ਪੁੱਤਰਾਂ ਦੇ ਸਾਹਮਣੇ ਤੁਹਾਨੂੰ ਦਿੰਦਾ ਹਾਂ। ਤੁਸੀਂ ਆਪਣੇ ਮੁਰਦੇ ਨੂੰ ਉੱਥੇ ਦੱਬ ਦਿਓ। BSB BSB: “No, my lord. Listen to me. I give you the field, and I give you the cave that is in it. I give it to you in the presence of my people. Bury your dead.”
12 ULB ਫੇਰ ਅਬਰਾਹਾਮ ਉਸ ਦੇਸ਼ ਦੇ ਲੋਕਾਂ ਦੇ ਸਨਮੁਖ ਝੁਕਿਆ BSB BSB: Again Abraham bowed down before the people of the land
13 ULB ਅਤੇ ਉਸ ਦੇਸ਼ ਦੇ ਲੋਕਾਂ ਦੇ ਸੁਣਦੇ ਹੋਏ ਅਫ਼ਰੋਨ ਨੂੰ ਆਖਿਆ, ਜੇਕਰ ਤੂੰ ਅਜਿਹਾ ਚਾਹੁੰਦਾ ਹੈ ਤਦ ਮੇਰੀ ਸੁਣ, ਮੈਂ ਉਸ ਖੇਤ ਦਾ ਮੁੱਲ ਦਿੰਦਾ ਹਾਂ। ਉਹ ਮੇਰੀ ਵੱਲੋਂ ਲੈ ਤਾਂ ਜੋ ਮੈਂ ਆਪਣੇ ਮੁਰਦੇ ਨੂੰ ਉੱਥੇ ਦੱਬਾਂ। BSB BSB: and said to Ephron in their presence, “If you will please listen to me, I will pay you the price of the field. Accept it from me, so that I may bury my dead there.”
14 ULB ਅਫ਼ਰੋਨ ਨੇ ਇਹ ਆਖ ਕੇ ਅਬਰਾਹਾਮ ਨੂੰ ਉੱਤਰ ਦਿੱਤਾ, BSB BSB: Ephron answered Abraham,
15 ULB ਪ੍ਰਭੂ ਜੀ, ਮੇਰੀ ਸੁਣੋ ਇਸ ਜ਼ਮੀਨ ਦਾ ਮੁੱਲ, ਜੋ ਚਾਰ ਸੌ ਚਾਂਦੀ ਦੇ ਸਿੱਕੇ ਹੈ ਪਰ ਇਹ ਸਾਡੇ ਵਿੱਚਕਾਰ ਕੀ ਹੈ? ਆਪਣੇ ਮੁਰਦੇ ਨੂੰ ਦੱਬ ਦਿਓ। BSB BSB: “Listen to me, my lord. The land is worth four hundred shekels of silver, but what is that between you and me? Bury your dead.”
16 ULB ਅਬਰਾਹਾਮ ਨੇ ਅਫ਼ਰੋਨ ਦੀ ਗੱਲ ਮੰਨ ਲਈ ਅਤੇ ਅਬਰਾਹਾਮ ਨੇ ਚਾਂਦੀ ਦੇ ਚਾਰ ਸੌ ਸਿੱਕੇ ਜੋ ਵਪਾਰੀਆਂ ਵਿੱਚ ਚਲਦੇ ਸਨ, ਜਿਹੜਾ ਉਹ ਨੇ ਹਿੱਤੀਆਂ ਦੇ ਸੁਣਦੇ ਹੋਏ ਬੋਲਿਆ ਸੀ, ਅਫ਼ਰੋਨ ਲਈ ਤੋਲ ਦਿੱਤਾ। BSB BSB: Abraham agreed to Ephron’s terms and weighed out for him the price he had named in the hearing of the Hittites: four hundred shekels of silver, according to the standard of the merchants.
17 ULB ਇਸ ਤਰ੍ਹਾਂ ਮਕਫ਼ੇਲਾਹ ਵਾਲਾ ਅਫ਼ਰੋਨ ਦਾ ਖੇਤ, ਜਿਹੜਾ ਮਮਰੇ ਦੇ ਸਾਹਮਣੇ ਹੈ ਅਤੇ ਖੇਤ ਦੇ ਵਿੱਚ ਦੀ ਗੁਫ਼ਾ ਅਤੇ ਸਾਰੇ ਰੁੱਖ ਜਿਹੜੇ ਖੇਤ ਵਿੱਚ ਅਤੇ ਜੋ ਉਸ ਦੇ ਬੰਨਿਆਂ ਦੇ ਉੱਤੇ ਸਨ, BSB BSB: So Ephron’s field at Machpelah near Mamre, the cave that was in it, and all the trees within the boundaries of the field were deeded over
18 ULB ਹਿੱਤੀਆਂ ਦੇ ਅਤੇ ਉਨ੍ਹਾਂ ਸਾਰਿਆਂ ਦੇ ਸਨਮੁਖ ਜਿਹੜੇ ਉਸ ਨਗਰ ਦੇ ਫਾਟਕ ਵਿੱਚੋਂ ਦੀ ਲੰਘਦੇ ਸਨ, ਇਹ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ। BSB BSB: to Abraham’s possession in the presence of all the Hittites who had come to the gate of his city.
19 ULB ਇਸ ਦੇ ਮਗਰੋਂ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਨੂੰ ਮਕਫ਼ੇਲਾਹ ਦੇ ਖੇਤ ਦੀ ਗੁਫ਼ਾ ਵਿੱਚ ਜਿਹੜੀ ਮਮਰੇ ਦੇ ਸਾਹਮਣੇ ਹੈ ਅਰਥਾਤ ਕਨਾਨ ਦੇਸ਼ ਦੇ ਹਬਰੋਨ ਵਿੱਚ ਦੱਬ ਦਿੱਤਾ। BSB BSB: After this, Abraham buried his wife Sarah in the cave of the field at Machpelah near Mamre (that is, Hebron) in the land of Canaan.
20 ULB ਇਸ ਤਰ੍ਹਾਂ ਉਹ ਖੇਤ ਅਤੇ ਉਹ ਦੇ ਵਿਚਲੀ ਗੁਫ਼ਾ, ਹੇਤ ਦੇ ਪੁੱਤਰਾਂ ਤੋਂ ਕਬਰਿਸਤਾਨ ਲਈ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ। BSB BSB: So the field and its cave were deeded by the Hittites to Abraham as a burial site.