2 ULB ਨਰ ਨਾਰੀ ਕਰਕੇ ਉਨ੍ਹਾਂ ਦੀ ਰਚਨਾ ਕੀਤੀ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਮ ਆਦਮ ਰੱਖਿਆ। BSB BSB: Male and female He created them, and He blessed them. And in the day they were created, He called them “man.”
4 ULB ਸੇਥ ਦੇ ਜੰਮਣ ਦੇ ਬਾਅਦ ਆਦਮ ਅੱਠ ਸੌ ਸਾਲ ਤੱਕ ਜੀਉਂਦਾ ਰਿਹਾ, ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। BSB BSB: And after he had become the father of Seth, Adam lived 800 years and had other sons and daughters.
5 ULB ਆਦਮ ਦੀ ਸਾਰੀ ਉਮਰ ਨੌ ਸੌ ਤੀਹ ਸਾਲਾਂ ਦੀ ਹੋਈ ਤਦ ਉਹ ਮਰ ਗਿਆ। BSB BSB: So Adam lived a total of 930 years, and then he died.
6 ULB ਸੇਥ ਇੱਕ ਸੌ ਪੰਜ ਸਾਲਾਂ ਦਾ ਸੀ ਤਦ ਉਸ ਤੋਂ ਅਨੋਸ਼ ਜੰਮਿਆ। BSB BSB: When Seth was 105 years old, he became the father of Enosh.
7 ULB ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। BSB BSB: And after he had become the father of Enosh, Seth lived 807 years and had other sons and daughters.
8 ULB ਸੇਥ ਦੀ ਸਾਰੀ ਉਮਰ ਨੌ ਸੌ ਬਾਰਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ। BSB BSB: So Seth lived a total of 912 years, and then he died.
9 ULB ਅਨੋਸ਼ ਨੱਬੇ ਸਾਲਾਂ ਦਾ ਸੀ ਤਾਂ ਉਸ ਤੋਂ ਕੇਨਾਨ ਜੰਮਿਆ। BSB BSB: When Enosh was 90 years old, he became the father of Kenan.
10 ULB ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। BSB BSB: And after he had become the father of Kenan, Enosh lived 815 years and had other sons and daughters.
11 ULB ਅਨੋਸ਼ ਦੀ ਸਾਰੀ ਉਮਰ ਨੌ ਸੌ ਪੰਜ ਸਾਲਾਂ ਦੀ ਹੋਈ ਤਦ ਉਹ ਮਰ ਗਿਆ। BSB BSB: So Enosh lived a total of 905 years, and then he died.
12 ULB ਕੇਨਾਨ ਸੱਤਰ ਸਾਲਾਂ ਦਾ ਸੀ ਤਦ ਉਸ ਤੋਂ ਮਹਲਲੇਲ ਜੰਮਿਆ BSB BSB: When Kenan was 70 years old, he became the father of Mahalalel.
13 ULB ਅਤੇ ਮਹਲਲੇਲ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। BSB BSB: And after he had become the father of Mahalalel, Kenan lived 840 years and had other sons and daughters.
14 ULB ਕੇਨਾਨ ਦੀ ਸਾਰੀ ਉਮਰ ਨੌ ਸੌ ਦਸਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ। BSB BSB: So Kenan lived a total of 910 years, and then he died.
15 ULB ਮਹਲਲੇਲ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਯਰਦ ਜੰਮਿਆ BSB BSB: When Mahalalel was 65 years old, he became the father of Jared.
16 ULB ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। BSB BSB: And after he had become the father of Jared, Mahalalel lived 830 years and had other sons and daughters.
17 ULB ਮਹਲਲੇਲ ਦੀ ਸਾਰੀ ਉਮਰ ਅੱਠ ਸੌ ਪਚਾਨਵੇਂ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। BSB BSB: So Mahalalel lived a total of 895 years, and then he died.
18 ULB ਯਰਦ ਇੱਕ ਸੌ ਬਾਹਠ ਸਾਲਾਂ ਦਾ ਸੀ ਤਦ ਉਸ ਤੋਂ ਹਨੋਕ ਜੰਮਿਆ BSB BSB: When Jared was 162 years old, he became the father of Enoch.
19 ULB ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। BSB BSB: And after he had become the father of Enoch, Jared lived 800 years and had other sons and daughters.
20 ULB ਯਰਦ ਦੀ ਸਾਰੀ ਉਮਰ ਨੌ ਸੌ ਬਾਹਠ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। BSB BSB: So Jared lived a total of 962 years, and then he died.
22 ULB ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। BSB BSB: And after he had become the father of Methuselah, Enoch walked with God 300 years and had other sons and daughters.
23 ULB ਹਨੋਕ ਦੀ ਸਾਰੀ ਉਮਰ ਤਿੰਨ ਸੌ ਪੈਂਹਠ ਸਾਲਾਂ ਦੀ ਸੀ। BSB BSB: So Enoch lived a total of 365 years.
24 ULB ਹਨੋਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਹੋਇਆ ਅਲੋਪ ਹੋ ਗਿਆ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਠਾ ਲਿਆ। BSB BSB: Enoch walked with God, and then he was no more, because God had taken him away.
25 ULB ਮਥੂਸਲਹ ਇੱਕ ਸੌ ਸਤਾਸੀ ਸਾਲਾਂ ਦਾ ਸੀ ਤਦ ਉਸ ਤੋਂ ਲਾਮਕ ਜੰਮਿਆ, BSB BSB: When Methuselah was 187 years old, he became the father of Lamech.
26 ULB ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਸੌ ਬਿਆਸੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। BSB BSB: And after he had become the father of Lamech, Methuselah lived 782 years and had other sons and daughters.
27 ULB ਮਥੂਸਲਹ ਦੀ ਸਾਰੀ ਉਮਰ ਨੌ ਸੌ ਉਨਹੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। BSB BSB: So Methuselah lived a total of 969 years, and then he died.
28 ULB ਲਾਮਕ ਇੱਕ ਸੌ ਬਿਆਸੀ ਸਾਲਾਂ ਦਾ ਸੀ ਤਦ ਉਸ ਤੋਂ ਇੱਕ ਪੁੱਤਰ ਜੰਮਿਆ BSB BSB: When Lamech was 182 years old, he had a son.
29 ULB ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਤੇ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੈ, ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ, ਸ਼ਾਂਤੀ ਦੇਵੇਗਾ। BSB BSB: And he named him Noah, saying, “May this one comfort us in the labor and toil of our hands caused by the ground that the LORD has cursed.”
30 ULB ਨੂਹ ਦੇ ਜੰਮਣ ਦੇ ਪਿੱਛੋਂ ਲਾਮਕ ਪੰਜ ਸੌ ਪਚਾਨਵੇਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। BSB BSB: And after he had become the father of Noah, Lamech lived 595 years and had other sons and daughters.
31 ULB ਲਾਮਕ ਦੀ ਸਾਰੀ ਉਮਰ ਸੱਤ ਸੌ ਸਤੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। BSB BSB: So Lamech lived a total of 777 years, and then he died.
32 ULB ਨੂਹ ਪੰਜ ਸੌ ਸਾਲਾਂ ਦਾ ਸੀ, ਤਦ ਨੂਹ ਤੋਂ ਸ਼ੇਮ, ਹਾਮ ਤੇ ਯਾਫ਼ਤ ਜੰਮੇ। BSB BSB: After Noah was 500 years old, he became the father of Shem, Ham, and Japheth.