1 ULB ਉਹ ਦਰਸ਼ਨ ਜਿਹੜਾ ਹਬੱਕੂਕ ਨਬੀ ਨੇ ਵੇਖਿਆ: BSB BSB: This is the burden that Habakkuk the prophet received in a vision:
3 ULB ਤੂੰ ਮੈਨੂੰ ਬੁਰਿਆਈ ਕਿਉਂ ਵਿਖਾਉਂਦਾ ਹੈਂ ਅਤੇ ਕਸ਼ਟ ਉੱਤੇ ਮੇਰਾ ਧਿਆਨ ਲਵਾਉਂਦਾ ਹੈਂ? ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਿਵਾਦ ਉੱਠਦੇ ਹਨ। BSB BSB: Why do You make me see iniquity? Why do You tolerate wrongdoing? Destruction and violence are before me. Strife is ongoing, and conflict abounds.
4 ULB ਇਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ ਅਤੇ ਨਿਆਂ ਕਦੇ ਵੀ ਨਹੀਂ ਜਿੱਤਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਇਸੇ ਕਾਰਨ ਨਿਆਂ ਵਿਗੜ ਜਾਂਦਾ ਹੈ। BSB BSB: Therefore the law is paralyzed, and justice never goes forth. For the wicked hem in the righteous, so that justice is perverted.
5 ULB ਕੌਮਾਂ ਵਿੱਚ ਵੇਖੋ ਅਤੇ ਧਿਆਨ ਕਰੋ, ਅਚਰਜ ਮੰਨੋ ਅਤੇ ਹੈਰਾਨ ਹੋਵੋ! ਕਿਉਂ ਜੋ ਤੁਹਾਡੇ ਦਿਨਾਂ ਵਿੱਚ ਮੈਂ ਅਜਿਹਾ ਕੰਮ ਕਰ ਰਿਹਾ ਹਾਂ, ਜਿਸ ਦੀ ਪਰਤੀਤ ਤੁਸੀਂ ਨਹੀਂ ਕਰੋਗੇ, ਭਾਵੇਂ ਉਹ ਤੁਹਾਨੂੰ ਦੱਸਿਆ ਵੀ ਜਾਵੇ! BSB BSB: “Look at the nations and observe—be utterly astounded! For I am doing a work in your days that you would never believe even if someone told you.
6 ULB ਇਸ ਲਈ ਵੇਖੋ, ਮੈਂ ਕਸਦੀਆਂ ਨੂੰ ਉਠਾ ਰਿਹਾ ਹਾਂ ਅਰਥਾਤ ਉਸ ਨਿਰਦਈ ਅਤੇ ਜਲਦਬਾਜ਼ੀ ਕਰਨ ਵਾਲੀ ਕੌਮ ਨੂੰ, ਜਿਹੜੇ ਧਰਤੀ ਦੀ ਚੌੜਾਈ ਵਿੱਚ ਤੁਰ ਪੈਂਦੇ ਹਨ, ਤਾਂ ਜੋ ਉਨ੍ਹਾਂ ਵਸੇਬਿਆਂ ਉੱਤੇ ਕਬਜ਼ਾ ਕਰਨ, ਜਿਹੜੇ ਉਹਨਾਂ ਦੇ ਆਪਣੇ ਨਹੀਂ ਹਨ। BSB BSB: For behold, I am raising up the Chaldeans—that ruthless and impetuous nation which marches through the breadth of the earth to seize dwellings not their own.
7 ULB ਉਹ ਭਿਆਨਕ ਅਤੇ ਡਰਾਉਣੇ ਹਨ, ਉਹ ਉਹਨਾਂ ਦਾ ਨਿਆਂ ਅਤੇ ਆਦਰ ਉਹਨਾਂ ਦੇ ਆਪਣੇ ਵੱਲੋਂ ਹੀ ਨਿੱਕਲਦਾ ਹੈ। BSB BSB: They are dreaded and feared; from themselves they derive justice and sovereignty.
8 ULB ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਹਾਂ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ! BSB BSB: Their horses are swifter than leopards, fiercer than wolves of the night. Their horsemen charge ahead, and their cavalry comes from afar. They fly like a vulture, swooping down to devour.
9 ULB ਉਹ ਸਾਰੇ ਦੇ ਸਾਰੇ ਜ਼ੁਲਮ ਕਰਨ ਲਈ ਆਉਂਦੇ ਹਨ, ਉਹ ਸਾਹਮਣੇ ਵੱਲ ਮੂੰਹ ਕਰਦੇ ਅੱਗੇ ਵੱਧਦੇ ਜਾਂਦੇ ਹਨ, ਉਹ ਕੈਦੀਆਂ ਨੂੰ ਰੇਤ ਦੀ ਤਰ੍ਹਾਂ ਜਮਾ ਕਰਦੇ ਹਨ। BSB BSB: All of them come bent on violence; their hordes advance like the east wind; they gather prisoners like sand.
10 ULB ਉਹ ਰਾਜਿਆਂ ਉੱਤੇ ਠੱਠਾ ਮਾਰਦੇ ਹਨ ਅਤੇ ਹਾਕਮਾਂ ਉੱਤੇ ਹੱਸਦੇ ਹਨ, ਉਹ ਹਰੇਕ ਗੜ੍ਹ ਨੂੰ ਤੁੱਛ ਜਾਣਦੇ ਹਨ, ਉਹ ਮੋਰਚਾ ਬੰਨ੍ਹ ਕੇ ਉਸ ਨੂੰ ਜਿੱਤ ਲੈਂਦੇ ਹਨ। BSB BSB: They scoff at kings and make rulers an object of scorn. They laugh at every fortress and build up siege ramps to seize it.
11 ULB ਤਦ ਉਹ ਹਵਾ ਵਾਂਗੂੰ ਚੱਲਦੇ ਅਤੇ ਲੰਘ ਜਾਂਦੇ ਹਨ। ਉਹ ਦੋਸ਼ੀ ਹੋ ਜਾਵੇਗਾ,- ਜਿਸ ਦਾ ਬਲ ਉਹ ਦਾ ਦੇਵਤਾ ਹੈ। BSB BSB: Then they sweep by like the wind and pass through. They are guilty; their own strength is their god.”
12 ULB ਹੇ ਮੇਰੇ ਪ੍ਰਭੂ ਯਹੋਵਾਹ, ਹੇ ਮੇਰੇ ਪਵਿੱਤਰ ਪਰਮੇਸ਼ੁਰ, ਕੀ ਤੂੰ ਸਦੀਪਕ ਕਾਲ ਤੋਂ ਨਹੀਂ ਹੈਂ? ਇਸ ਕਾਰਨ ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੂੰ ਉਹਨਾਂ ਨੂੰ ਨਿਆਂ ਕਰਨ ਲਈ ਠਹਿਰਾਇਆ ਹੈ ਅਤੇ ਹੇ ਚੱਟਾਨ, ਤੂੰ ਉਹਨਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ। BSB BSB: Are You not from everlasting, O LORD, my God, my Holy One? We will not die. O LORD, You have appointed them to execute judgment; O Rock, You have established them for correction.
13 ULB ਤੂੰ ਜਿਸ ਦੀਆਂ ਅੱਖਾਂ ਅਜਿਹੀਆਂ ਸ਼ੁੱਧ ਹਨ ਕਿ ਤੂੰ ਬਦੀ ਨੂੰ ਵੇਖ ਹੀ ਨਹੀਂ ਸਕਦਾ ਅਤੇ ਅਨ੍ਹੇਰ ਨੂੰ ਵੇਖ ਕੇ ਚੁੱਪ ਨਹੀਂ ਰਹਿ ਸਕਦਾ, ਫੇਰ ਤੂੰ ਧੋਖੇਬਾਜਾਂ ਨੂੰ ਕਿਉਂ ਵੇਖਦਾ ਰਹਿੰਦਾ ਹੈਂ? ਜਦ ਦੁਸ਼ਟ ਧਰਮੀ ਨੂੰ ਨਿਗਲ ਲੈਂਦਾ ਹੈ, ਤਾਂ ਤੂੰ ਕਿਉਂ ਚੁੱਪ ਰਹਿੰਦਾ ਹੈਂ, BSB BSB: Your eyes are too pure to look upon evil, and You cannot tolerate wrongdoing. So why do You tolerate the faithless? Why are You silent while the wicked swallow up those more righteous than themselves?
14 ULB ਤੂੰ ਕਿਉਂ ਮਨੁੱਖਾਂ ਨੂੰ ਸਮੁੰਦਰ ਦੀਆਂ ਮੱਛੀਆਂ ਵਾਂਗੂੰ ਅਤੇ ਘਿੱਸਰਨ ਵਾਲੇ ਪ੍ਰਾਣੀਆਂ ਵਾਂਗੂੰ ਬਣਾਉਂਦਾ ਹੈਂ, ਜਿਨ੍ਹਾਂ ਦਾ ਕੋਈ ਹਾਕਮ ਨਹੀਂ। BSB BSB: You have made men like the fish of the sea, like creeping things that have no ruler.
15 ULB ਉਹ ਉਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਉਹਨਾਂ ਨੂੰ ਆਪਣੇ ਜਾਲ ਵਿੱਚ ਖਿੱਚ ਲੈ ਜਾਂਦਾ ਹੈ, ਉਹ ਉਹਨਾਂ ਨੂੰ ਆਪਣੇ ਮਹਾਂ ਜਾਲ ਵਿੱਚ ਇੱਕਠਾ ਕਰਦਾ ਹੈ, ਤਦ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ। BSB BSB: The foe pulls all of them up with a hook; he catches them in his dragnet, and gathers them in his fishing net; so he rejoices gladly.
16 ULB ਇਸ ਲਈ ਉਹ ਆਪਣੇ ਜਾਲ ਲਈ ਬਲੀ ਚੜ੍ਹਾਉਂਦਾ ਹੈ ਅਤੇ ਆਪਣੇ ਮਹਾਂ ਜਾਲ ਲਈ ਧੂਪ ਧੁਖਾਉਂਦਾ ਹੈ! ਕਿਉਂ ਜੋ ਉਨ੍ਹਾਂ ਦੇ ਕਾਰਨ ਹੀ ਉਹ ਦਾ ਹਿੱਸਾ ਰਿਸ਼ਟ-ਪੁਸ਼ਟ ਅਤੇ ਉਹ ਦਾ ਭੋਜਨ ਚਿਕਨਾ ਹੁੰਦਾ ਹੈ। BSB BSB: Therefore he sacrifices to his dragnet and burns incense to his fishing net, for by these things his portion is sumptuous and his food is rich.
17 ULB ਕੀ ਉਹ ਆਪਣੇ ਜਾਲ ਨੂੰ ਖਾਲੀ ਕਰਦਾ ਰਹੇਗਾ, ਅਤੇ ਨਿਰਦਈ ਹੋ ਕੇ ਕੌਮਾਂ ਨੂੰ ਨਿੱਤ ਵੱਢਣ ਤੋਂ ਨਹੀਂ ਹਟੇਗਾ? BSB BSB: Will he, therefore, empty his net and continue to slay nations without mercy?