1 ULB ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ। BSB BSB: For the law is only a shadow of the good things to come, not the realities themselves. It can never, by the same sacrifices offered year after year, make perfect those who draw near to worship.
2 ULB ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਣਾ ਸੀ ਇਸ ਲਈ ਕਿ ਜੇ ਬੰਦਗੀ ਕਰਨ ਵਾਲੇ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਉਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾ? BSB BSB: If it could, would not the offerings have ceased? For the worshipers would have been cleansed once for all, and would no longer have felt the guilt of their sins.
3 ULB ਪਰ ਇਨ੍ਹਾਂ ਬਲੀਦਾਨਾਂ ਦੁਆਰਾ ਸਾਲੋ ਸਾਲ ਉਹਨਾਂ ਨੂੰ ਪਾਪ ਚੇਤੇ ਆਉਂਦੇ ਹਨ। BSB BSB: Instead, those sacrifices are an annual reminder of sins,
4 ULB ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ। BSB BSB: because it is impossible for the blood of bulls and goats to take away sins.
5 ULB ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ। BSB BSB: Therefore, when Christ came into the world, He said: “Sacrifice and offering You did not desire, but a body You prepared for Me.
6 ULB ਹੋਮ ਬਲੀ ਅਤੇ ਪਾਪ ਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ, BSB BSB: In burnt offerings and sin offerings You took no delight.
7 ULB ਤਦ ਮੈਂ ਆਖਿਆ ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਕਿ ਤੇਰੀ ਇੱਛਾ ਨੂੰ ਪੂਰਾ ਕਰਾਂ, ਜਿਵੇਂ ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ। BSB BSB: Then I said, ‘Here I am, it is written about Me in the scroll: I have come to do Your will, O God.’”
8 ULB ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੋਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ BSB BSB: In the passage above He says, “Sacrifices and offerings, burnt offerings and sin offerings You did not desire, nor did You delight in them” (although they are offered according to the law).
9 ULB ਫਿਰ ਇਹ ਵੀ ਆਖਿਆ, ਵੇਖ, ਮੈਂ ਤੇਰੀ ਮਰਜ਼ੀ ਨੂੰ ਪੂਰਾ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਕਿ ਦੂਜੇ ਨੂੰ ਕਾਇਮ ਕਰੇ। BSB BSB: Then He adds, “Here I am, I have come to do Your will.” He takes away the first to establish the second.
10 ULB ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ। BSB BSB: And by that will, we have been sanctified through the sacrifice of the body of Jesus Christ once for all.
12 ULB ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ। BSB BSB: But when this Priest had offered for all time one sacrifice for sins, He sat down at the right hand of God.
13 ULB ਅਤੇ ਇਸ ਤੋਂ ਅੱਗੇ ਉਡੀਕ ਕਰਦਾ ਹੈ ਜੋ ਉਹ ਦੇ ਵੈਰੀ ਉਹ ਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ। BSB BSB: Since that time, He waits for His enemies to be made a footstool for His feet,
14 ULB ਕਿਉਂ ਜੋ ਉਹ ਨੇ ਇੱਕੋ ਚੜ੍ਹਾਵੇ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ। BSB BSB: because by a single offering He has made perfect for all time those who are being sanctified.
15 ULB ਅਤੇ ਪਵਿੱਤਰ ਆਤਮਾ ਵੀ ਸਾਨੂੰ ਗਵਾਹੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ, BSB BSB: The Holy Spirit also testifies to us about this. First He says:
16 ULB ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਤੋਂ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੇ ਕਨੂੰਨ ਉਹਨਾਂ ਦਿਆਂ ਦਿਲਾਂ ਉੱਤੇ ਪਾਵਾਂਗਾ, ਅਤੇ ਉਹਨਾਂ ਦਿਆਂ ਮਨਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ, BSB BSB: “This is the covenant I will make with them after those days, declares the Lord. I will put My laws in their hearts and inscribe them on their minds.”
17 ULB ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਧਰਮ ਨੂੰ ਫੇਰ ਕਦੇ ਯਾਦ ਨਾ ਕਰਾਂਗਾ। BSB BSB: Then He adds: “Their sins and lawless acts I will remember no more.”
18 ULB ਇਸ ਲਈ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ। BSB BSB: And where these have been forgiven, an offering for sin is no longer needed.
20 ULB ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ। BSB BSB: by the new and living way opened for us through the curtain of His body,
21 ULB ਅਤੇ ਜਦੋਂ ਸਾਡਾ ਇੱਕ ਮਹਾਂ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ, BSB BSB: and since we have a great priest over the house of God,
22 ULB ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਅੰਤਹਕਰਨ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ। BSB BSB: let us draw near with a sincere heart in full assurance of faith, having our hearts sprinkled to cleanse us from a guilty conscience and our bodies washed with pure water.
25 ULB ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ। BSB BSB: Let us not neglect meeting together, as some have made a habit, but let us encourage one another, and all the more as you see the Day approaching.
26 ULB ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ BSB BSB: If we deliberately go on sinning after we have received the knowledge of the truth, no further sacrifice for sins remains,
27 ULB ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ। BSB BSB: but only a fearful expectation of judgment and of raging fire that will consume all adversaries.
28 ULB ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ। BSB BSB: Anyone who rejected the law of Moses died without mercy on the testimony of two or three witnesses.
29 ULB ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ। BSB BSB: How much more severely do you think one deserves to be punished who has trampled on the Son of God, profaned the blood of the covenant that sanctified him, and insulted the Spirit of grace?
30 ULB ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ। BSB BSB: For we know Him who said, “Vengeance is Mine; I will repay,” and again, “The Lord will judge His people.”
31 ULB ਜਿਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਨਕ ਗੱਲ ਹੈ!। BSB BSB: It is a fearful thing to fall into the hands of the living God.
32 ULB ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ। BSB BSB: Remember the early days that you were in the light. In those days, you endured a great conflict in the face of suffering.
33 ULB ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਉਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰ੍ਹਾਂ ਦੁਰਦਸ਼ਾ ਹੁੰਦੀ ਸੀ। BSB BSB: Sometimes you were publicly exposed to ridicule and persecution; at other times you were partners with those who were so treated.
34 ULB ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ। BSB BSB: You sympathized with those in prison and joyfully accepted the confiscation of your property, knowing that you yourselves had a better and permanent possession.
35 ULB ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ। BSB BSB: So do not throw away your confidence; it holds a great reward.
36 ULB ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ। BSB BSB: You need to persevere, so that after you have done the will of God, you will receive what He has promised.
37 ULB ਇਹ ਲਿਖਿਆ ਹੈ, ਹੁਣ ਥੋੜ੍ਹਾ ਜਿਹਾ ਸਮਾਂ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਸਮਾਂ ਨਾ ਲਾਵੇਗਾ। BSB BSB: For, “In just a little while, He who is coming will come and will not delay.
38 ULB ਪਰ ਮੇਰਾ ਧਰਮੀ ਬੰਦਾ ਵਿਸ਼ਵਾਸ ਤੋਂ ਜੀਵੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ। BSB BSB: But My righteous one will live by faith; and if he shrinks back, I will take no pleasure in him.”
39 ULB ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਰੱਖਦੇ ਹਨ। BSB BSB: But we are not of those who shrink back and are destroyed, but of those who have faith and preserve their souls.
Select verses for actions: Enter goes to them and Escape comes back.