2 ULB ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ। BSB BSB: Let us fix our eyes on Jesus, the author and perfecter of our faith, who for the joy set before Him endured the cross, scorning its shame, and sat down at the right hand of the throne of God.
3 ULB ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ। BSB BSB: Consider Him who endured such hostility from sinners, so that you will not grow weary and lose heart.
4 ULB ਤੁਸੀਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੱਕ ਸਾਹਮਣਾ ਨਹੀਂ ਕੀਤਾ। BSB BSB: In your struggle against sin, you have not yet resisted to the point of shedding your blood.
5 ULB ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤ੍ਰਾਂ ਵਾਂਗੂੰ ਸਮਝਿਆ ਜਾਂਦਾ ਹੈ,- ਹੇ ਮੇਰੇ ਪੁੱਤ੍ਰ, ਤੂੰ ਪ੍ਰਭੂ ਦੀ ਤਾੜ ਨੂੰ ਤੁਛ ਨਾ ਜਾਣ, ਅਤੇ ਜਦੋਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ, BSB BSB: And you have forgotten the exhortation that addresses you as sons: “My son, do not take lightly the discipline of the Lord, and do not lose heart when He rebukes you.
6 ULB ਕਿਉਂ ਜੋ ਜਿਸ ਦੇ ਨਾਲ ਪਿਆਰ ਕਰਦਾ ਹੈ, ਪ੍ਰਭੂ ਉਸ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤ੍ਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ। BSB BSB: For the Lord disciplines the one He loves, and He chastises every son He receives.”
7 ULB ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ? BSB BSB: Endure suffering as discipline; God is treating you as sons. For what son is not disciplined by his father?
8 ULB ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ! BSB BSB: If you do not experience discipline like everyone else, then you are illegitimate children and not true sons.
9 ULB ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ? BSB BSB: Furthermore, we have all had earthly fathers who disciplined us, and we respected them. Should we not much more submit to the Father of our spirits and live?
10 ULB ਉਹ ਤਾਂ ਥੋੜ੍ਹੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ। BSB BSB: Our fathers disciplined us for a short time as they thought best, but God disciplines us for our good, so that we may share in His holiness.
11 ULB ਸਾਰੀ ਤਾੜਨਾ ਤਾਂ ਉਸ ਵੇਲੇ ਅਨੰਦ ਦੀ ਨਹੀਂ ਸਗੋਂ ਦੁੱਖ ਦੀ ਗੱਲ ਜਾਪਦੀ ਹੈ ਪਰ ਮਗਰੋਂ ਉਹ ਉਹਨਾਂ ਨੂੰ ਜਿਹੜੇ ਉਹ ਦੇ ਨਾਲ ਸਿਖਾਏ ਗਏ ਹਨ ਧਰਮ ਦਾ ਸ਼ਾਂਤੀ-ਦਾਇਕ ਫਲ ਦਿੰਦੀ ਹੈ। BSB BSB: No discipline seems enjoyable at the time, but painful. Later on, however, it yields a harvest of righteousness and peace to those who have been trained by it.
12 ULB ਇਸ ਲਈ ਢਿੱਲਿਆਂ ਹੱਥਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ। BSB BSB: Therefore strengthen your limp hands and weak knees.
13 ULB ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!। BSB BSB: Make straight paths for your feet, so that the lame may not be disabled, but rather healed.
14 ULB ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ। BSB BSB: Pursue peace with everyone, as well as holiness, without which no one will see the Lord.
15 ULB ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭ੍ਰਿਸ਼ਟ ਹੋ ਜਾਵੇ। BSB BSB: See to it that no one falls short of the grace of God, and that no root of bitterness springs up to cause trouble and defile many.
16 ULB ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੇ ਭੋਜਨ ਲਈ ਆਪਣੇ ਪਹਿਲੌਠੇ ਦਾ ਹੋਣ ਦਾ ਹੱਕ ਵੇਚ ਸੁੱਟਿਆ। BSB BSB: See to it that no one is sexually immoral, or is godless like Esau, who for a single meal sold his birthright.
17 ULB ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ। BSB BSB: For you know that afterward, when he wanted to inherit the blessing, he was rejected. He could find no ground for repentance, though he sought the blessing with tears.
18 ULB ਤੁਸੀਂ ਤਾਂ ਉਸ ਪਹਾੜ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੀ ਘਟਾ, ਨਾ ਘੁੱਪ ਹਨ੍ਹੇਰੇ, ਨਾ ਝੱਖੜ-ਝੋਲੇ, BSB BSB: For you have not come to a mountain that can be touched and that is burning with fire; to darkness, gloom, and storm;
19 ULB ਨਾ ਤੁਰ੍ਹੀ ਦੇ ਸ਼ਬਦ, ਨਾ ਗੱਲਾਂ ਦੀ ਅਵਾਜ਼ ਕੋਲ ਜਿਹ ਦੇ ਸੁਣਨ ਵਾਲਿਆਂ ਨੇ ਅਰਦਾਸ ਕੀਤੀ ਕਿ ਹੋਰ ਬਚਨ ਸਾਨੂੰ ਨਾ ਆਖਿਆ ਜਾਵੇ! BSB BSB: to a trumpet blast or to a voice that made its hearers beg that no further word be spoken.
20 ULB ਕਿਉਂ ਜੋ ਉਹ ਉਸ ਹੁਕਮ ਨੂੰ ਸਹਾਰ ਨਾ ਸਕੇ ਭਈ ਜੇ ਪਸ਼ੂ ਵੀ ਪਹਾੜ ਨਾਲ ਲੱਗੇ ਤਾਂ ਪਥਰਾਉ ਕੀਤਾ ਜਾਵੇ। BSB BSB: For they could not bear what was commanded: “If even an animal touches the mountain, it must be stoned.”
21 ULB ਅਤੇ ਉਹ ਜੋ ਦਿਖਾਈ ਦਿੱਤਾ ਸੋ ਅਜਿਹਾ ਭਿਆਨਕ ਸੀ ਜੋ ਮੂਸਾ ਨੇ ਆਖਿਆ ਕਿ ਮੈਂ ਬਹੁਤ ਹੀ ਡਰਦਾ ਅਤੇ ਥਰ-ਥਰ ਕੰਬਦਾ ਹਾਂ! BSB BSB: The sight was so terrifying that even Moses said, “I am trembling with fear.”
22 ULB ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ। BSB BSB: Instead, you have come to Mount Zion, to the city of the living God, the heavenly Jerusalem. You have come to myriads of angels
23 ULB ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ। BSB BSB: in joyful assembly, to the congregation of the firstborn, enrolled in heaven. You have come to God the Judge of all, to the spirits of the righteous made perfect,
24 ULB ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ। BSB BSB: to Jesus the mediator of a new covenant, and to the sprinkled blood that speaks a better word than the blood of Abel.
25 ULB ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ। BSB BSB: See to it that you do not refuse Him who speaks. For if the people did not escape when they refused Him who warned them on earth, how much less will we escape if we reject Him who warns us from heaven?
26 ULB ਜਿਹ ਦੇ ਸ਼ਬਦ ਨੇ ਉਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਕੇਵਲ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਹਿਲਾ ਦਿਆਂਗਾ। BSB BSB: At that time His voice shook the earth, but now He has promised, “Once more I will shake not only the earth, but heaven as well.”
27 ULB ਅਤੇ ਇਹ ਜਿਹੜਾ ਬਚਨ ਹੈ ਕਿ ਫੇਰ ਇੱਕ ਵਾਰੀ, ਇਹ ਦੱਸਦਾ ਹੈ ਕਿ ਬਣਾਈਆਂ ਹੋਈਆਂ ਵਸਤਾਂ ਵਾਂਗੂੰ ਉਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ, ਤਾਂ ਜੋ ਉਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ। BSB BSB: The words “Once more” signify the removal of what can be shaken—that is, created things—so that the unshakable may remain.
28 ULB ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ, BSB BSB: Therefore, since we are receiving an unshakable kingdom, let us be filled with gratitude, and so worship God acceptably with reverence and awe.
29 ULB ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ। BSB BSB: “For our God is a consuming fire.”
Select verses for actions: Enter goes to them and Escape comes back.