1 ULB ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ। BSB BSB: Therefore, while the promise of entering His rest still stands, let us be careful that none of you be deemed to have fallen short of it.
2 ULB ਕਿਉਂ ਜੋ ਸਾਨੂੰ ਖੁਸ਼ਖਬਰੀ ਸੁਣਾਈ ਗਈ ਜਿਵੇਂ ਉਨ੍ਹਾਂ ਨੂੰ ਵੀ, ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਕਿਉਂਕਿ ਸੁਣਨ ਵਾਲਿਆਂ ਨੇ ਉਸ ਨੂੰ ਵਿਸ਼ਵਾਸ ਦੇ ਨਾਲ ਨਾ ਮੰਨਿਆ। BSB BSB: For we also received the good news just as they did; but the message they heard was of no value to them, since they did not share the faith of those who comprehended it.
3 ULB ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ। BSB BSB: Now we who have believed enter that rest. As for the others, it is just as God has said: “So I swore on oath in My anger, ‘They shall never enter My rest.’” And yet His works have been finished since the foundation of the world.
4 ULB ਉਹ ਨੇ ਤਾਂ ਸੱਤਵੇਂ ਦਿਨ ਦੇ ਬਾਰੇ ਇਸ ਤਰ੍ਹਾਂ ਆਖਿਆ ਹੈ ਕਿ ਪਰਮੇਸ਼ੁਰ ਨੇ ਆਪਣਿਆਂ ਸਾਰਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਸੱਤਵੇਂ ਦਿਨ ਅਰਾਮ ਕੀਤਾ। BSB BSB: For somewhere He has spoken about the seventh day in this manner: “And on the seventh day God rested from all His works.”
5 ULB ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!। BSB BSB: And again, as He says in the passage above: “They shall never enter My rest.”
6 ULB ਸੋ ਜਦੋਂ ਕਈਆਂ ਦਾ ਉਸ ਵਿੱਚ ਵੜਨਾ ਅਜੇ ਬਾਕੀ ਰਹਿੰਦਾ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਖੁਸ਼ਖਬਰੀ ਸੁਣਾਈ ਗਈ ਸੀ, ਉਹ ਅਣ-ਆਗਿਆਕਾਰੀ ਦੇ ਕਾਰਨ ਉਸ ਵਿੱਚ ਨਾ ਵੜੇ। BSB BSB: Since, then, it remains for some to enter His rest, and since those who formerly heard the good news did not enter because of their disobedience,
7 ULB ਤਾਂ ਉਹ ਫਿਰ ਐਨੇ ਸਮੇਂ ਬਾਅਦ ਦਾਊਦ ਦੇ ਦੁਆਰਾ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਹ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, “ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।” BSB BSB: God again designated a certain day as “Today,” when a long time later He spoke through David as was just stated: “Today, if you hear His voice, do not harden your hearts.”
8 ULB ਜੇ ਯਹੋਸ਼ੁਆ ਨੇ ਉਨ੍ਹਾਂ ਨੂੰ ਅਰਾਮ ਦਿੱਤਾ ਹੁੰਦਾ ਤਾਂ ਪਰਮੇਸ਼ੁਰ ਉਹ ਦੇ ਮਗਰੋਂ ਕਿਸੇ ਹੋਰ ਦਿਨ ਦੀ ਗੱਲ ਨਾ ਕਰਦਾ। BSB BSB: For if Joshua had given them rest, God would not have spoken later about another day.
9 ULB ਸੋ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ। BSB BSB: There remains, then, a Sabbath rest for the people of God.
10 ULB ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ, ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ। BSB BSB: For whoever enters God’s rest also rests from his own work, just as God did from His.
11 ULB ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ। BSB BSB: Let us, therefore, make every effort to enter that rest, so that no one will fall by following the same pattern of disobedience.
12 ULB ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ। BSB BSB: For the word of God is living and active. Sharper than any double-edged sword, it pierces even to dividing soul and spirit, joints and marrow. It judges the thoughts and intentions of the heart.
13 ULB ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ। BSB BSB: Nothing in all creation is hidden from God’s sight; everything is uncovered and exposed before the eyes of Him to whom we must give account.
14 ULB ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ। BSB BSB: Therefore, since we have a great high priest who has passed through the heavens, Jesus the Son of God, let us hold firmly to what we profess.
16 ULB ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ। BSB BSB: Let us then approach the throne of grace with confidence, so that we may receive mercy and find grace to help us in our time of need.
Select verses for actions: Enter goes to them and Escape comes back.