1 ULB ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਬਰਕਤ ਦਿੱਤੀ। BSB BSB: This Melchizedek was king of Salem and priest of God Most High. He met Abraham returning from the slaughter of the kings and blessed him,
2 ULB ਜਿਸ ਨੂੰ ਅਬਰਾਹਾਮ ਨੇ ਸਭਨਾਂ ਵਸਤਾਂ ਦਾ ਦਸਵੰਧ ਵੀ ਦਿੱਤਾ ਉਹ ਪਹਿਲਾਂ ਆਪਣੇ ਨਾਮ ਦੇ ਅਨੁਸਾਰ ਧਰਮ ਦਾ ਰਾਜਾ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸ਼ਾਂਤੀ ਦਾ ਰਾਜਾ। BSB BSB: and Abraham apportioned to him a tenth of everything. First, his name means “king of righteousness.” Then also, “king of Salem” means “king of peace.”
3 ULB ਜਿਸ ਦਾ ਨਾ ਪਿਤਾ ਨਾ ਮਾਤਾ ਨਾ ਕੁੱਲਪੱਤ੍ਰੀ ਹੈ, ਜਿਸ ਦੇ ਨਾ ਦਿਨਾਂ ਦਾ ਆਦ ਅਤੇ ਨਾ ਜੀਵਨ ਦਾ ਅੰਤ ਹੈ ਪਰੰਤੂ ਪਰਮੇਸ਼ੁਰ ਦੇ ਪੁੱਤਰ ਦੇ ਸਮਾਨ ਕੀਤਾ ਹੋਇਆ ਸਦਾ ਜਾਜਕ ਬਣਿਆ ਰਹਿੰਦਾ ਹੈ। BSB BSB: Without father or mother or genealogy, without beginning of days or end of life, like the Son of God, he remains a priest for all time.
4 ULB ਹੁਣ ਧਿਆਨ ਕਰੋ ਕਿ ਇਹ ਕਿੰਨ੍ਹਾਂ ਮਹਾਨ ਸੀ ਜਿਸ ਨੂੰ ਘਰਾਣੇ ਦੇ ਹਾਕਮ ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਸਭ ਤੋਂ ਚੰਗੀਆਂ ਵਸਤਾਂ ਦਾ ਦਸਵੰਧ ਦਿੱਤਾ। BSB BSB: Consider how great Melchizedek was: Even the patriarch Abraham gave him a tenth of the plunder.
5 ULB ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ, ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਬਿਵਸਥਾ ਦੇ ਅਨੁਸਾਰ ਦਸਵੰਧ ਲੈਣ ਦਾ ਹੁਕਮ ਹੈ। BSB BSB: Now the law commands the sons of Levi who become priests to collect a tenth from the people—that is, from their brothers—though they too are descended from Abraham.
6 ULB ਪਰ ਜਿਸ ਦੀ ਕੁੱਲਪੱਤ੍ਰੀ ਉਨ੍ਹਾਂ ਨਾਲ ਰਲਦੀ ਨਹੀਂ ਸੀ ਉਹ ਨੇ ਅਬਰਾਹਾਮ ਤੋਂ ਦਸਵੰਧ ਲਿਆ ਅਤੇ ਉਹ ਨੂੰ ਬਰਕਤ ਦਿੱਤੀ ਜਿਸ ਨੂੰ ਵਾਇਦੇ ਦਿੱਤੇ ਹੋਏ ਸਨ। BSB BSB: But Melchizedek, who did not trace his descent from Levi, collected a tenth from Abraham and blessed him who had the promises.
7 ULB ਪਰ ਕੋਈ ਸ਼ੱਕ ਨਹੀਂ ਭਈ ਛੋਟੇ ਨੂੰ ਵੱਡੇ ਤੋਂ ਬਰਕਤ ਮਿਲਦੀ ਹੈ। BSB BSB: And indisputably, the lesser is blessed by the greater.
8 ULB ਅਤੇ ਇੱਥੇ ਮਰਨ ਵਾਲੇ ਮਨੁੱਖ ਦਸਵੰਧ ਲੈਂਦੇ ਹਨ ਪਰ ਉੱਥੇ ਉਹ ਲੈਂਦਾ ਹੈ ਜਿਸ ਦੇ ਵਿਖੇ ਇਹ ਗਵਾਹੀ ਦਿੱਤੀ ਜਾਂਦੀ ਹੈ ਭਈ ਉਹ ਜਿਉਂਦਾ ਹੈ। BSB BSB: In the case of the Levites, mortal men collect the tenth; but in the case of Melchizedek, it is affirmed that he lives on.
9 ULB ਸੋ ਇਹ ਆਖ ਸਕਦੇ ਹਾਂ ਜੋ ਲੇਵੀ ਨੇ ਵੀ ਜਿਹੜਾ ਦਸਵੰਧ ਲੈਂਦਾ ਹੈ ਅਬਰਾਹਾਮ ਦੇ ਰਾਹੀਂ ਦਸਵੰਧ ਦਿੱਤਾ। BSB BSB: And so to speak, Levi, who collects the tenth, paid the tenth through Abraham.
10 ULB ਕਿਉਂ ਜੋ ਉਹ ਅਜੇ ਆਪਣੇ ਪਿਤਾ ਦੇ ਸਰੀਰ ਵਿੱਚ ਸੀ ਜਿਸ ਵੇਲੇ ਮਲਕਿਸਿਦਕ ਉਹ ਨੂੰ ਆ ਮਿਲਿਆ। BSB BSB: For when Melchizedek met Abraham, Levi was still in the loin of his ancestor.
11 ULB ਸੋ ਜੇ ਲੇਵੀ ਵਾਲੀ ਜਾਜਕਾਈ ਨਾਲ ਜਿਸ ਦੇ ਹੁੰਦਿਆਂ ਕੌਮਾਂ ਨੂੰ ਬਿਵਸਥਾ ਮਿਲੀ ਸੀ ਸੰਪੂਰਨਤਾਈ ਪ੍ਰਾਪਤ ਹੁੰਦੀ, ਤਾਂ ਫਿਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ? BSB BSB: Now if perfection could have been attained through the Levitical priesthood (for on this basis the people received the law), why was there still need for another priest to appear—one in the order of Melchizedek and not in the order of Aaron?
12 ULB ਕਿਉਂਕਿ ਜਦੋਂ ਜਾਜਕਾਈ ਬਦਲੀ ਗਈ ਤਾਂ ਬਿਵਸਥਾ ਦਾ ਵੀ ਬਦਲਣਾ ਜ਼ਰੂਰੀ ਹੈ। BSB BSB: For when the priesthood is changed, the law must be changed as well.
13 ULB ਕਿਉਂਕਿ ਜਿਸ ਦੇ ਬਾਰੇ ਇਹ ਗੱਲਾਂ ਕਹੀਆਂ ਜਾਂਦੀਆਂ ਹਨ, ਉਹ ਕਿਸੇ ਹੋਰ ਗੋਤ ਦਾ ਹੈ ਜਿਹਨਾਂ ਵਿੱਚੋਂ ਕਿਸੇ ਨੇ ਜਗਵੇਦੀ ਦੇ ਅੱਗੇ ਸੇਵਾ ਨਹੀਂ ਕੀਤੀ। BSB BSB: He of whom these things are said belonged to a different tribe, from which no one has ever served at the altar.
15 ULB ਅਤੇ ਜਦੋਂ ਮਲਕਿਸਿਦਕ ਦੇ ਸਮਾਨ ਇੱਕ ਹੋਰ ਜਾਜਕ ਉੱਠਿਆ ਹੈ BSB BSB: And this point is even more clear if another priest like Melchizedek appears,
16 ULB ਇਹ ਜਾਜਕ ਸਰੀਰ ਦੇ ਸੰਬੰਧੀ ਹੁਕਮ ਦੇ ਅਨੁਸਾਰ ਨਹੀਂ ਪਰ ਅਵਿਨਾਸ਼ੀ ਜੀਵਨ ਦੀ ਸਮਰੱਥਾ ਦੇ ਅਨੁਸਾਰ ਬਣਿਆ ਹੈ ਤਾਂ ਸਾਡਾ ਆਖਣਾ ਹੋਰ ਵੀ ਸਾਫ਼ ਹੁੰਦਾ ਹੈ। BSB BSB: one who has become a priest not by a law of succession, but by the power of an indestructible life.
17 ULB ਕਿਉਂ ਜੋ ਇਹ ਗਵਾਹੀ ਦਿੱਤੀ ਹੋਈ ਹੈ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੱਕ ਦਾ ਜਾਜਕ ਹੈਂ। BSB BSB: For it is testified: “You are a priest forever in the order of Melchizedek.”
18 ULB ਪਹਿਲਾ ਹੁਕਮ ਕਮਜ਼ੋਰ ਅਤੇ ਨਿਸਫਲ ਹੋਣ ਕਰਕੇ ਰੱਦੀ ਹੋ ਜਾਂਦਾ ਹੈ। BSB BSB: So the former commandment is set aside because it was weak and useless
19 ULB ਕਿਉਂਕਿ ਬਿਵਸਥਾ ਨੇ ਕੁੱਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ। BSB BSB: (for the law made nothing perfect), and a better hope is introduced, by which we draw near to God.
20 ULB ਅਤੇ ਮਸੀਹ ਦੀ ਨਿਯੁਕਤੀ ਬਿਨ੍ਹਾਂ ਸਹੁੰ ਖਾਧੇ ਨਹੀਂ ਹੋਈ BSB BSB: And none of this happened without an oath. For others became priests without an oath,
21 ULB ਕਿਉਂ ਜੋ ਉਹ ਬਿਨ੍ਹਾਂ ਸਹੁੰ ਖਾਧੇ ਜਾਜਕ ਬਣੇ ਹਨ ਪਰ ਇਹ ਸਹੁੰ ਖਾਣ ਨਾਲ ਉਸ ਤੋਂ ਬਣਿਆ ਜਿਸ ਨੇ ਉਸ ਨੂੰ ਆਖਿਆ,- BSB BSB: but Jesus became a priest with an oath by the One who said to Him: “The Lord has sworn and will not change His mind: ‘You are a priest forever.’”
22 ULB ਪ੍ਰਭੂ ਨੇ ਸਹੁੰ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੱਕ ਦਾ ਜਾਜਕ ਹੈਂ। ਜੋ ਯਿਸੂ ਇੱਕ ਹੋਰ ਵੀ ਉੱਤਮ ਨੇਮ ਦਾ ਜ਼ਾਮਨ ਬਣਿਆ। BSB BSB: Because of this oath, Jesus has become the guarantee of a better covenant.
23 ULB ਪਹਿਲੇ ਸਮੇਂ ਵਿੱਚ ਬਹੁਤ ਸਾਰੀ ਸੰਖਿਆ ਵਿੱਚ ਜਾਜਕ ਬਣੇ ਸਨ ਕਿਉਂਕਿ ਮੌਤ ਨੇ ਉਨ੍ਹਾਂ ਨੂੰ ਟਿਕਣ ਨਾ ਦਿੱਤਾ। BSB BSB: Now there have been many other priests, since death prevented them from continuing in office.
24 ULB ਪਰ ਇਹ ਸਦਾ ਤੱਕ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ। BSB BSB: But because Jesus lives forever, He has a permanent priesthood.
25 ULB ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ। BSB BSB: Therefore He is able to save completely those who draw near to God through Him, since He always lives to intercede for them.
26 ULB ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ। BSB BSB: Such a high priest truly befits us—One who is holy, innocent, undefiled, set apart from sinners, and exalted above the heavens.
27 ULB ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ। BSB BSB: Unlike the other high priests, He does not need to offer daily sacrifices, first for His own sins and then for the sins of the people; He sacrificed for sin once for all when He offered up Himself.
28 ULB ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ। BSB BSB: For the law appoints as high priests men who are weak; but the oath, which came after the law, appointed the Son, who has been made perfect forever.
Select verses for actions: Enter goes to them and Escape comes back.