1 ULB ਇਹ ਯਹੋਵਾਹ ਦੀ ਉਹ ਬਾਣੀ ਹੈ, ਜਿਹੜੀ ਬਏਰੀ ਦੇ ਪੁੱਤਰ ਹੋਸ਼ੇਆ ਨੂੰ ਉਸ ਸਮੇਂ ਆਈ, ਜਦੋਂ ਯਹੂਦਾਹ ਦੇ ਉੱਤੇ ਰਾਜਾ ਊਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦਾ ਰਾਜ ਸੀ ਅਤੇ ਇਸਰਾਏਲ ਦੇ ਉੱਤੇ ਰਾਜਾ ਯੋਆਸ਼ ਦੇ ਪੁੱਤਰ ਯਾਰਾਬੁਆਮ ਦਾ ਰਾਜ ਸੀ। BSB BSB: This is the word of the LORD that came to Hosea son of Beeri in the days of Uzziah, Jotham, Ahaz, and Hezekiah, kings of Judah, and of Jeroboam son of Jehoash, king of Israel. 3 ULB ਤਾਂ ਉਸ ਨੇ ਜਾ ਕੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਉਹ ਗਰਭਵਤੀ ਹੋਈ ਅਤੇ ਉਹ ਦੇ ਲਈ ਪੁੱਤਰ ਨੂੰ ਜਨਮ ਦਿੱਤਾ। BSB BSB: So Hosea went and married Gomer daughter of Diblaim, and she conceived and bore him a son.
5 ULB ਫਿਰ ਉਸੇ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਇਸਰਾਏਲ ਦਾ ਧਣੁਖ ਯਿਜ਼ਰਏਲ ਦੀ ਵਾਦੀ ਵਿੱਚ ਭੰਨ ਸੁੱਟਾਂਗਾ। BSB BSB: And on that day I will break the bow of Israel in the Valley of Jezreel.”
6 ULB ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ ''ਲੋ-ਰੁਹਾਮਾਹ'' ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ। BSB BSB: Gomer again conceived and gave birth to a daughter, and the LORD said to Hosea, “Name her Lo-ruhamah, for I will no longer have compassion on the house of Israel, that I should ever forgive them.
7 ULB ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ। BSB BSB: Yet I will have compassion on the house of Judah, and I will save them—not by bow or sword or war, not by horses and cavalry, but by the LORD their God.”
8 ULB ਲੋ-ਰੁਹਾਮਾਹ ਦਾ ਦੁੱਧ ਛੁਡਾਉਣ ਤੋਂ ਬਾਅਦ ਉਹ ਇਸਤਰੀ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ। BSB BSB: After she had weaned Lo-ruhamah, Gomer conceived and gave birth to a son.
9 ULB ਤਾਂ ਉਸ ਨੂੰ ਆਖਿਆ, ਇਹ ਦਾ ਨਾਮ ''ਲੋ-ਅੰਮੀ'' ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ। BSB BSB: And the LORD said, “Name him Lo-ammi, for you are not My people, and I am not your God.
10 ULB ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ। ਇਸ ਤਰ੍ਹਾਂ ਹੋਵੇਗਾ ਕਿ ਜਿਸ ਥਾਂ ਉਹਨਾਂ ਨੂੰ ਕਿਹਾ ਗਿਆ ਸੀ, ''ਤੁਸੀਂ ਮੇਰੀ ਪਰਜਾ ਨਹੀਂ ਹੋ'' ਉੱਥੇ ਹੀ ਉਹਨਾਂ ਨੂੰ ਕਿਹਾ ਜਾਵੇਗਾ, ''ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।'' BSB BSB: Yet the number of the Israelites will be like the sand of the sea, which cannot be measured or counted. And it will happen that in the very place where it was said to them, ‘You are not My people,’ they will be called ‘sons of the living God.’
11 ULB ਯਹੂਦੀ ਅਤੇ ਇਸਰਾਏਲੀ ਫਿਰ ਇਕੱਠੇ ਹੋਣਗੇ ਅਤੇ ਉਹ ਆਪਣੇ ਲਈ ਇੱਕ ਆਗੂ ਠਹਿਰਾਉਣਗੇ। ਉਹ ਇਸ ਦੇਸ ਵਿੱਚੋਂ ਉਤਾਹਾਂ ਜਾਣਗੇ, ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ। BSB BSB: Then the people of Judah and of Israel will be gathered together, and they will appoint for themselves one leader, and will go up out of the land. For great will be the day of Jezreel.