1 ULB ਅਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦੇ ਹਨ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ। BSB BSB: Ephraim feeds on the wind and pursues the east wind all day long; he multiplies lies and violence; he makes a covenant with Assyria and sends olive oil to Egypt.
2 ULB ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ, ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ, ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ। BSB BSB: The LORD has a charge to bring against Judah. He will punish Jacob according to his ways and repay him according to his deeds.
3 ULB ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੋਲ ਕੀਤਾ, BSB BSB: In the womb he grasped his brother’s heel, and in his vigor he wrestled with God.
4 ULB ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਸਾਡੇ ਨਾਲ ਬੋਲਿਆ, BSB BSB: Yes, he struggled with the angel and prevailed; he wept and sought His favor; he found Him at Bethel and spoke with Him there—
5 ULB ਯਹੋਵਾਹ, ਸੈਨਾਂ ਦਾ ਪਰਮੇਸ਼ੁਰ, ਯਹੋਵਾਹ ਉਸ ਦਾ ਯਾਦਗਾਰੀ ਨਾਮ ਹੈ! BSB BSB: the LORD God of Hosts, the LORD is His name of renown.
6 ULB ਤੂੰ ਆਪਣੇ ਪਰਮੇਸ਼ੁਰ ਵੱਲ ਮੁੜ, ਦਯਾ ਅਤੇ ਨਿਆਂ ਦੀ ਪਾਲਨਾ ਕਰ, ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ। BSB BSB: But you must return to your God; maintain love and justice, and always wait on your God.
7 ULB ਉਹ ਵਪਾਰੀ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕੇ ਖੋਰੀ ਨੂੰ ਪਿਆਰ ਕਰਦਾ ਹੈ। BSB BSB: A merchant loves to defraud with dishonest scales in his hands.
8 ULB ਅਫ਼ਰਾਈਮ ਕਹਿੰਦਾ ਹੈ, ਮੈਂ ਸੱਚ-ਮੁੱਚ ਧਨੀ ਹੋ ਗਿਆ ਹਾਂ, ਮੈਂ ਆਪਣੇ ਲਈ ਧਨ ਜੋੜਿਆ ਹੈ, ਮੇਰੀ ਸਾਰੀ ਕਮਾਈ ਵਿੱਚ ਉਹ ਮੇਰੇ ਵਿੱਚ ਕੋਈ ਬਦੀ ਜਿਹੜੀ ਪਾਪ ਹੈ, ਨਾ ਪਾਉਣਗੇ। BSB BSB: And Ephraim boasts: “How rich I have become! I have found wealth for myself. In all my labors, they can find in me no iniquity that is sinful.”
9 ULB ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ, ਜਿਵੇਂ ਮਿਥੇ ਹੋਏ ਪਰਬਾਂ ਦੇ ਦਿਨਾਂ ਵਿੱਚ। BSB BSB: But I am the LORD your God ever since the land of Egypt. I will again make you dwell in tents, as in the days of the appointed feast.
10 ULB ਮੈਂ ਨਬੀਆਂ ਨਾਲ ਗੱਲ ਕੀਤੀ, ਮੈਂ ਦਰਸ਼ਣ ਤੇ ਦਰਸ਼ਣ ਦਿੱਤਾ, ਅਤੇ ਨਬੀਆਂ ਦੇ ਰਾਹੀਂ ਦ੍ਰਿਸ਼ਟਾਂਤ ਵਰਤੇ। BSB BSB: I spoke through the prophets and multiplied their visions; I gave parables through the prophets.
11 ULB ਜੇ ਗਿਲਆਦ ਵਿੱਚ ਬੁਰਿਆਈ ਹੈ, ਉਹ ਜ਼ਰੂਰ ਨਿਕੰਮੇ ਹੋ ਜਾਣਗੇ, ਉਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, ਪਰ ਉਹਨਾਂ ਦੀਆਂ ਜਗਵੇਦੀਆਂ, ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ। BSB BSB: Is there iniquity in Gilead? They will surely come to nothing. Do they sacrifice bulls in Gilgal? Indeed, their altars will be heaps of stones in the furrows of the field.
12 ULB ਯਾਕੂਬ ਅਰਾਮ ਦੇ ਰੜ ਨੂੰ ਭੱਜ ਗਿਆ, ਇਸਰਾਏਲ ਨੇ ਔਰਤ ਲਈ ਟਹਿਲ ਸੇਵਾ ਕੀਤੀ, ਅਤੇ ਤੀਵੀਂ ਲਈ ਭੇਡਾਂ ਦੀ ਰਾਖੀ ਕੀਤੀ। BSB BSB: Jacob fled to the land of Aram and Israel worked for a wife—for a wife he tended sheep.
13 ULB ਯਹੋਵਾਹ ਨਬੀ ਦੇ ਰਾਹੀਂ ਇਸਰਾਏਲ ਨੂੰ ਮਿਸਰੋਂ ਕੱਢ ਲੈ ਆਇਆ, ਅਤੇ ਨਬੀ ਦੇ ਰਾਹੀਂ ਉਹ ਸੰਭਾਲੇ ਗਏ। BSB BSB: But by a prophet the LORD brought Israel out of Egypt, and by a prophet he was preserved.
14 ULB ਅਫ਼ਰਾਈਮ ਨੇ ਕੌੜਾ ਕ੍ਰੋਧ ਚੜ੍ਹਾਇਆ, ਸੋ ਉਹ ਦੇ ਖ਼ੂਨ ਉਹ ਦੇ ਉੱਤੇ ਰੱਖੇ ਜਾਣਗੇ, ਅਤੇ ਉਹ ਦੀ ਨਿੰਦਿਆ ਉਹ ਦਾ ਪ੍ਰਭੂ ਉਹ ਦੇ ਉੱਤੇ ਹੀ ਮੋੜੇਗਾ! BSB BSB: Ephraim has provoked bitter anger, so his Lord will leave his bloodguilt upon him and repay him for his contempt.