1 ULB ਹੇ ਜਾਜਕੋ, ਇਹ ਨਾ ਸੁਣੋ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ! ਹੇ ਰਾਜਾ ਦੇ ਘਰਾਣੇ ਵਾਲਿਓ, ਕੰਨ ਲਾਓ! ਕਿਉਂ ਜੋ ਤੁਹਾਡਾ ਨਿਆਂ ਆ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ। BSB BSB: “Hear this, O priests! Take heed, O house of Israel! Give ear, O royal house! For this judgment is against you because you have been a snare at Mizpah, a net spread out on Tabor.
2 ULB ਬਾਗੀ ਵੱਢਣ ਟੁੱਕਣ ਵਿੱਚ ਨਾਸ਼ ਹੋ ਰਹੇ ਹਨ, ਪਰ ਮੈਂ ਉਹਨਾਂ ਸਾਰਿਆਂ ਨੂੰ ਸੁਧਾਰਨ ਵਾਲਾ ਹਾਂ। BSB BSB: The rebels are deep in slaughter; but I will chastise them all.
3 ULB ਮੈਂ ਅਫ਼ਰਾਈਮ ਨੂੰ ਜਾਣਦਾ ਹਾਂ, ਅਤੇ ਇਸਰਾਏਲ ਮੇਰੇ ਤੋਂ ਲੁਕਿਆ ਹੋਇਆ ਨਹੀਂ, ਹੇ ਅਫ਼ਰਾਈਮ, ਤੂੰ ਹੁਣ ਵਿਭਚਾਰ ਕੀਤਾ, ਇਸਰਾਏਲ ਪਲੀਤ ਹੋ ਗਈ। BSB BSB: I know all about Ephraim, and Israel is not hidden from Me. For now, O Ephraim, you have turned to prostitution; Israel is defiled.
4 ULB ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਉਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ, ਕਿਉਂ ਜੋ ਵਿਭਚਾਰ ਦੀ ਰੂਹ ਉਹਨਾਂ ਦੇ ਅੰਦਰ ਹੈ, ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ। BSB BSB: Their deeds do not permit them to return to their God, for a spirit of prostitution is within them, and they do not know the LORD.
5 ULB ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਇਸਰਾਏਲ ਅਤੇ ਅਫ਼ਰਾਈਮ ਆਪਣੀ ਬਦੀ ਦੇ ਕਾਰਨ ਠੋਕਰ ਖਾਣਗੇ, ਯਹੂਦਾਹ ਵੀ ਉਹਨਾਂ ਦੇ ਨਾਲ ਠੋਕਰ ਖਾਵੇਗਾ। BSB BSB: Israel’s arrogance testifies against them; Israel and Ephraim stumble in their iniquity; even Judah stumbles with them.
6 ULB ਉਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ ਯਹੋਵਾਹ ਨੂੰ ਭਾਲਣ ਲਈ ਨਿੱਕਲਣਗੇ, ਪਰ ਉਹ ਉਹਨਾਂ ਨੂੰ ਨਾ ਲੱਭਣਗੇ, ਉਹ ਉਹਨਾਂ ਤੋਂ ਦੂਰ ਹੋ ਗਿਆ ਹੈ। BSB BSB: They go with their flocks and herds to seek the LORD, but they do not find Him; He has withdrawn Himself from them.
7 ULB ਉਹਨਾਂ ਨੇ ਯਹੋਵਾਹ ਨਾਲ ਧੋਖਾ ਕੀਤਾ ਹੈ, ਕਿਉਂ ਜੋ ਉਹਨਾਂ ਤੋਂ ਨਜ਼ਾਇਜ ਬੱਚੇ ਜੰਮੇ, ਹੁਣ ਨਵਾਂ ਚੰਦ ਉਹਨਾਂ ਨੂੰ ਉਹਨਾਂ ਦੇ ਖੇਤਾਂ ਦੇ ਨਾਲ ਖਾ ਜਾਵੇਗਾ। BSB BSB: They have been unfaithful to the LORD; for they have borne illegitimate children. Now the New Moon will devour them along with their land.
8 ULB ਗਿਬਆਹ ਵਿੱਚ ਨਰਸਿੰਗਾ ਫੂਕੋ! ਰਾਮਾਹ ਵਿੱਚ ਤੁਰ੍ਹੀ! ਬੈਤ-ਆਵਨ ਵਿੱਚ ਢੋਲ ਵਜਾਓ,- ਹੇ ਬਿਨਯਾਮੀਨ, ਪਿੱਛੇ ਵੇਖ! BSB BSB: Blow the ram’s horn in Gibeah, the trumpet in Ramah; raise the battle cry in Beth-aven: Lead on, O Benjamin!
9 ULB ਝਿੜਕ ਦੇ ਦਿਨ ਅਫ਼ਰਾਈਮ ਵਿਰਾਨ ਹੋ ਜਾਵੇਗਾ, ਇਸਰਾਏਲ ਦੇ ਗੋਤਾਂ ਵਿੱਚ ਮੈਂ ਓਹੀ ਦੱਸਦਾ ਹਾਂ ਜੋ ਪੱਕਾ ਹੈ। BSB BSB: Ephraim will be laid waste on the day of rebuke. Among the tribes of Israel I proclaim what is certain.
10 ULB ਯਹੂਦਾਹ ਦੇ ਹਾਕਮ ਬਾੜਿਆਂ ਦੇ ਭੰਨਣ ਵਾਲਿਆਂ ਵਰਗੇ ਹੋ ਗਏ ਹਨ, ਮੈਂ ਆਪਣਾ ਕਹਿਰ ਪਾਣੀ ਵਾਂਗੂੰ ਉਨ੍ਹਾਂ ਦੇ ਉੱਤੇ ਵਹਾਵਾਂਗਾ! BSB BSB: The princes of Judah are like those who move boundary stones; I will pour out My fury upon them like water.
11 ULB ਅਫ਼ਰਾਈਮ ਦਬਾਇਆ ਗਿਆ ਹੈ, ਉਹ ਨਿਆਂ ਨਾਲ ਚਿੱਥਿਆ ਗਿਆ ਹੈ, ਕਿਉਂ ਜੋ ਉਹ ਜ਼ਿੱਦ ਨਾਲ ਵਿਅਰਥ ਬਿਧੀਆਂ ਦੇ ਪਿੱਛੇ ਲੱਗਾ ਰਿਹਾ। BSB BSB: Ephraim is oppressed, crushed in judgment, for he is determined to follow worthless idols.
12 ULB ਇਸ ਲਈ ਮੈਂ ਅਫ਼ਰਾਈਮ ਲਈ ਨਾਸ਼ ਕਰਨ ਵਾਲੇ ਕੀੜੇ ਵਾਂਗੂੰ, ਅਤੇ ਯਹੂਦਾਹ ਦੇ ਘਰਾਣੇ ਲਈ ਘੁਣ ਵਾਂਗੂੰ ਹਾਂ। BSB BSB: So I am like a moth to Ephraim, and like decay to the house of Judah.
13 ULB ਜਦ ਅਫ਼ਰਾਈਮ ਨੇ ਆਪਣਾ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਜ਼ਖਮ ਨੂੰ, ਤਾਂ ਅਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਸੁਨੇਹਾ ਭੇਜਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸਕਦਾ, ਨਾ ਤੁਹਾਡੇ ਜ਼ਖਮ ਨੂੰ ਠੀਕ ਕਰ ਸਕਦਾ ਹੈ। BSB BSB: When Ephraim saw his sickness and Judah his wound, then Ephraim turned to Assyria and sent to the great king. But he cannot cure you or heal your wound.
14 ULB ਮੈਂ ਤਾਂ ਆਫਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ। BSB BSB: For I am like a lion to Ephraim and like a young lion to the house of Judah. I, even I, will tear them to pieces and then go away. I will carry them off where no one can rescue them.
15 ULB ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ, ਜਦ ਤੱਕ ਉਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਦਰਸ਼ਨ ਦੇ ਖੋਜੀ ਨਾ ਹੋਣ। ਉਹ ਆਪਣੇ ਕਸ਼ਟ ਵਿੱਚ ਮੈਨੂੰ ਧਿਆਨ ਨਾਲ ਭਾਲਣਗੇ। BSB BSB: Then I will return to My place until they admit their guilt and seek My face; in their affliction they will earnestly seek Me.”