Isaiah 20 20 Isaiah Oracles about the nations Punjabi Unlocked Literal Bible 3 ULB ਤਦ ਯਹੋਵਾਹ ਨੇ ਆਖਿਆ, ਜਿਵੇਂ ਮੇਰਾ ਦਾਸ ਯਸਾਯਾਹ ਤਿੰਨ ਸਾਲ ਸਰੀਰੋਂ ਨੰਗਾ ਅਤੇ ਨੰਗੀ ਪੈਰੀਂ ਫਿਰਦਾ ਰਿਹਾ ਤਾਂ ਜੋ ਉਹ ਮਿਸਰ ਦੇ ਵਿਰੁੱਧ ਅਤੇ ਕੂਸ਼ ਦੇ ਵਿਰੁੱਧ ਇੱਕ ਨਿਸ਼ਾਨ ਅਤੇ ਅਚੰਭਾ ਹੋਵੇ BSB BSB: Then the LORD said, “Just as My servant Isaiah has gone naked and barefoot for three years as a sign and omen against Egypt and Cush,
4 ULB ਉਸੇ ਤਰਾਂ ਹੀ ਅੱਸ਼ੂਰ ਦਾ ਰਾਜਾ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਗੁਲਾਮਾਂ ਨੂੰ ਭਾਵੇਂ ਜੁਆਨ ਭਾਵੇਂ ਬੁੱਢੇ, ਨੰਗੇ ਸਰੀਰ, ਨੰਗੇ ਪੈਰੀਂ ਅਤੇ ਨੰਗੇ ਚਿੱਤੜ ਲੈ ਜਾਵੇਗਾ, ਤਾਂ ਜੋ ਮਿਸਰੀ ਸ਼ਰਮਿੰਦੇ ਹੋਣ। BSB BSB: so the king of Assyria will lead away the captives of Egypt and the exiles of Cush, young and old alike, naked and barefoot, with bared buttocks—to Egypt’s shame.
5 ULB ਤਦ ਉਹ ਕੂਸ਼ ਦੇ ਕਾਰਨ ਜਿਸ ਉੱਤੇ ਉਨ੍ਹਾਂ ਨੂੰ ਭਰੋਸਾ ਸੀ ਅਤੇ ਮਿਸਰ, ਜਿਸ ਦੇ ਉੱਤੇ ਉਹ ਘਮੰਡ ਕਰਦੇ ਸਨ, ਘਬਰਾ ਜਾਣਗੇ ਅਤੇ ਲੱਜਿਆਵਾਨ ਹੋਣਗੇ। BSB BSB: Those who made Cush their hope and Egypt their boast will be dismayed and ashamed.
6 ULB ਉਸ ਦਿਨ ਇਸ ਪਾਰ ਦੇ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਜਦ ਸਾਡੀ ਆਸ ਦਾ ਇਹ ਹਾਲ ਹੈ, ਜਿਸ ਦੇ ਕੋਲ ਅਸੀਂ ਸਹਾਇਤਾ ਲਈ ਭੱਜੇ ਤਾਂ ਜੋ ਅੱਸ਼ੂਰ ਦੇ ਰਾਜੇ ਦੇ ਅੱਗੋਂ ਅਸੀਂ ਛੁਡਾਏ ਜਾਈਏ! ਤਾਂ ਹੁਣ ਅਸੀਂ ਕਿਵੇਂ ਬਚਾਂਗੇ? BSB BSB: And on that day the dwellers of this coastland will say, ‘See what has happened to our source of hope, those to whom we fled for help and deliverance from the king of Assyria! How then can we escape?’”
Select verses for actions: Enter goes to them and Escape comes back.
Chapter complete
You’ve read Isaiah 20 What the commentators say on Isaiah 20 Why did God tell Hosea to marry an unfaithful woman?
Make Opened yours A free account keeps your place, highlights and notes on every device. Add Plus to ask Study Help about Isaiah 20, and keep Opened free for readers who can’t pay.