1 ULB ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ,- ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ। BSB BSB: This is the burden against the Desert by the Sea: Like whirlwinds sweeping through the Negev, an invader comes from the desert, from a land of terror.
2 ULB ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ,- ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ। BSB BSB: A dire vision is declared to me: “The traitor still betrays, and the destroyer still destroys. Go up, O Elam! Lay siege, O Media! I will put an end to all her groaning.”
3 ULB ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ। BSB BSB: Therefore my body is filled with anguish. Pain grips me, like the pains of a woman in labor. I am bewildered to hear, I am dismayed to see.
4 ULB ਮੇਰਾ ਦਿਲ ਧੜਕਦਾ ਹੈ, ਕੰਬਣੀ ਨੇ ਮੈਨੂੰ ਆ ਦੱਬਿਆ, ਜਿਸ ਸ਼ਾਮ ਨੂੰ ਮੈਂ ਲੋਚਦਾ ਸੀ, ਉਹ ਮੇਰੇ ਲਈ ਕਾਂਬਾ ਬਣ ਗਈ ਹੈ। BSB BSB: My heart falters; fear makes me tremble. The twilight I desired has turned to horror.
5 ULB ਉਹ ਭੋਜਨ ਲਈ ਮੇਜ਼ ਲਾਉਂਦੇ ਹਨ, ਉਹ ਦਰੀਆਂ ਵਿਛਾਉਂਦੇ ਹਨ, ਉਹ ਖਾਂਦੇ-ਪੀਂਦੇ ਹਨ। ਹੇ ਹਾਕਮੋ, ਉੱਠੋ! ਢਾਲਾਂ ਨੂੰ ਤੇਲ ਮਲੋ!। BSB BSB: They prepare a table, they lay out a carpet, they eat, they drink! Rise up, O princes, oil the shields!
6 ULB ਕਿਉਂਕਿ ਪ੍ਰਭੂ ਨੇ ਮੈਨੂੰ ਆਖਿਆ ਹੈ, ਜਾਹ, ਰਾਖਾ ਖੜ੍ਹਾ ਕਰ, ਜੋ ਕੁਝ ਉਹ ਵੇਖੇ ਉਹ ਦੱਸੇ। BSB BSB: For this is what the Lord says to me: “Go, post a lookout and have him report what he sees.
7 ULB ਜਦ ਉਹ ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ, ਖੋਤਿਆਂ ਦੇ ਅਸਵਾਰ, ਊਠਾਂ ਦੇ ਅਸਵਾਰ ਵੇਖੇ, ਤਾਂ ਵੱਡੇ ਗੌਰ ਨਾਲ ਗੌਰ ਕਰੇ! BSB BSB: When he sees chariots with teams of horsemen, riders on donkeys, riders on camels, he must be alert, fully alert.”
8 ULB ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ। BSB BSB: Then the lookout shouted: “Day after day, my lord, I stand on the watchtower; night after night I stay at my post.
9 ULB ਅਤੇ ਵੇਖੋ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਜੇ ਭੰਨੀਆਂ ਪਈਆਂ ਹਨ। BSB BSB: Look, here come the riders, horsemen in pairs.” And one answered, saying: “Fallen, fallen is Babylon! All the images of her gods lie shattered on the ground!”
10 ULB ਹੇ ਮੇਰੇ ਗਾਹ ਅਤੇ ਮੇਰੇ ਪਿੜ ਦੇ ਅੰਨ, ਜੋ ਕੁਝ ਮੈਂ ਇਸਰਾਏਲ ਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਤੋਂ ਸੁਣਿਆ ਹੈ, ਮੈਂ ਤੁਹਾਨੂੰ ਦੱਸ ਦਿੱਤਾ ਹੈ। BSB BSB: O my people, crushed on the threshing floor, I tell you what I have heard from the LORD of Hosts, the God of Israel.
11 ULB ਦੂਮਾਹ ਦੇ ਵਿਖੇ ਅਗੰਮ ਵਾਕ,- ਸੇਈਰ ਤੋਂ ਕੋਈ ਮੈਨੂੰ ਪੁਕਾਰਦਾ ਹੈ, ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ? ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ? BSB BSB: This is the burden against Dumah: One calls to me from Seir, “Watchman, what is left of the night? Watchman, what is left of the night?”
12 ULB ਰਾਖੇ ਨੇ ਆਖਿਆ, ਸਵੇਰ ਆਉਂਦੀ ਹੈ, ਅਤੇ ਰਾਤ ਵੀ, ਜੇ ਤੁਸੀਂ ਪੁੱਛਣਾ ਚਾਹੁੰਦੇ ਹੋ ਤਾਂ ਪੁੱਛੋ, ਫੇਰ ਮੁੜ ਕੇ ਆਓ। BSB BSB: The watchman replies, “Morning has come, but also the night. If you would inquire, then inquire. Come back yet again.”
13 ULB ਅਰਬ ਦੇ ਵਿਰੁੱਧ ਅਗੰਮ ਵਾਕ,- ਹੇ ਦਦਾਨੀਆਂ ਦੇ ਕਾਫ਼ਲਿਓ, ਤੁਸੀਂ ਜੋ ਅਰਬ ਦੇ ਜੰਗਲਾਂ ਵਿੱਚ ਟਿਕਦੇ ਹੋ। BSB BSB: This is the burden against Arabia: In the thickets of Arabia you must lodge, O caravans of Dedanites.
14 ULB ਹੇ ਤੇਮਾ ਦੇਸ ਦੇ ਵਾਸੀਓ, ਤਿਹਾਏ ਦੇ ਪੀਣ ਲਈ ਪਾਣੀ ਲਿਆਓ, ਭਗੌੜੇ ਲਈ ਆਪਣੀ ਰੋਟੀ ਲੈ ਕੇ ਮਿਲੋ, BSB BSB: Bring water for the thirsty, O dwellers of Tema; meet the refugees with food.
15 ULB ਕਿਉਂ ਜੋ ਉਹ ਤਲਵਾਰ ਤੋਂ, ਸਗੋਂ ਧੂਹੀ ਹੋਈ ਤਲਵਾਰ ਤੋਂ ਅਤੇ ਝੁਕਾਈ ਹੋਈ ਧਣੁਖ ਤੋਂ, ਅਤੇ ਘਮਸਾਣ ਯੁੱਧ ਤੋਂ ਭੱਜੇ ਹਨ। BSB BSB: For they flee from the sword—the sword that is drawn—from the bow that is bent, and from the stress of battle.
16 ULB ਪ੍ਰਭੂ ਨੇ ਤਾਂ ਮੈਨੂੰ ਇਹ ਆਖਿਆ, ਮਜ਼ਦੂਰ ਦੇ ਸਾਲਾਂ ਦੇ ਅਨੁਸਾਰ ਇੱਕ ਸਾਲ ਵਿੱਚ, ਕੇਦਾਰ ਦਾ ਸਾਰਾ ਪਰਤਾਪ ਮੁੱਕ ਜਾਵੇਗਾ। BSB BSB: For this is what the Lord says to me: “Within one year, as a hired worker would count it, all the glory of Kedar will be gone.
17 ULB ਕੇਦਾਰੀਆਂ ਦੇ ਸੂਰਮੇ, ਤੀਰ ਅੰਦਾਜ਼ਾਂ ਦਾ ਬਕੀਆ ਥੋੜ੍ਹਾ ਹੀ ਰਹਿ ਜਾਵੇਗਾ, ਕਿਉਂ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਫ਼ਰਮਾਇਆ ਹੈ। BSB BSB: The remaining archers, the warriors of Kedar, will be few.” For the LORD, the God of Israel, has spoken.
Select verses for actions: Enter goes to them and Escape comes back.