1 ULB ਹਾਇ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ! BSB BSB: Woe to the majestic crown of Ephraim’s drunkards, to the fading flower of his glorious splendor, set on the summit above the fertile valley, the pride of those overcome by wine.
2 ULB ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ। BSB BSB: Behold, the Lord has one who is strong and mighty. Like a hailstorm or destructive tempest, like a driving rain or flooding downpour, he will smash that crown to the ground.
3 ULB ਇਫ਼ਰਾਈਮ ਦੇ ਸ਼ਰਾਬੀਆਂ ਦੇ ਘੁਮੰਡ ਦਾ ਮੁਕਟ ਪੈਰਾਂ ਹੇਠ ਮਿੱਧਿਆ ਜਾਵੇਗਾ। BSB BSB: The majestic crown of Ephraim’s drunkards will be trampled underfoot.
4 ULB ਉਸ ਦੇ ਸ਼ਾਨਦਾਰ ਸੁਹੱਪਣ ਦਾ ਕੁਮਲਾਇਆ ਹੋਇਆ ਫੁੱਲ, ਜਿਹੜਾ ਉਸ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ, ਹਾੜ੍ਹੀ ਦੇ ਪਹਿਲੇ ਪੱਕੇ ਹੰਜ਼ੀਰ ਵਾਂਗੂੰ ਹੋਵੇਗਾ, ਜਿਸ ਨੂੰ ਕੋਈ ਵੇਖਦਿਆਂ ਹੀ ਹੱਥ ਵਿੱਚ ਲਵੇ ਅਤੇ ਨਿਗਲ ਜਾਵੇ। BSB BSB: The fading flower of his beautiful splendor, set on the summit above the fertile valley, will be like a ripe fig before the summer harvest: Whoever sees it will take it in his hand and swallow it.
5 ULB ਉਸ ਦਿਨ ਸੈਨਾਂ ਦਾ ਯਹੋਵਾਹ ਆਪਣੀ ਪਰਜਾ ਦੇ ਬਚੇ ਹੋਇਆਂ ਲਈ ਸੁਹੱਪਣ ਦਾ ਮੁਕਟ, ਸੁੰਦਰਤਾ ਦਾ ਹਾਰ ਹੋਵੇਗਾ, BSB BSB: On that day the LORD of Hosts will be a crown of glory, a diadem of splendor to the remnant of His people,
6 ULB ਅਤੇ ਜਿਹੜਾ ਨਿਆਂ ਕਰਨ ਲਈ ਬੈਠਦਾ ਹੈ, ਉਸ ਦੇ ਲਈ ਉਹ ਇਨਸਾਫ਼ ਦੀ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਉਹਨਾਂ ਲਈ ਬਲ ਹੋਵੇਗਾ। BSB BSB: a spirit of justice to him who sits in judgment, and a strength to those who repel the onslaught at the gate.
7 ULB ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ,- ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ! BSB BSB: These also stagger from wine and stumble from strong drink: Priests and prophets reel from strong drink and are befuddled by wine. They stumble because of strong drink, muddled in their visions and stumbling in their judgments.
8 ULB ਸਾਰੀਆਂ ਮੇਜਾਂ ਤਾਂ ਕੈ ਅਤੇ ਵਿਸ਼ਟੇ ਨਾਲ ਭਰੀਆਂ ਹੋਈਆਂ ਹਨ, ਕੋਈ ਥਾਂ ਸਾਫ਼ ਨਹੀਂ! BSB BSB: For all their tables are covered with vomit; there is not a place without filth.
9 ULB ਉਹ ਕਿਸਨੂੰ ਗਿਆਨ ਸਿਖਾਵੇਗਾ, ਅਤੇ ਕਿਸਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਉਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਜਾਂ ਜਿਹੜੇ ਦੁੱਧੀਆਂ ਤੋਂ ਅਲੱਗ ਕੀਤੇ ਗਏ? BSB BSB: Whom is He trying to teach? To whom is He explaining His message? To infants just weaned from milk? To babies removed from the breast?
10 ULB ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ! BSB BSB: For they hear: “Order on order, order on order, line on line, line on line; a little here, a little there.”
11 ULB ਉਹ ਤਾਂ ਪਰਦੇਸੀ ਬੁੱਲ੍ਹਾਂ ਅਤੇ ਓਪਰੀ ਭਾਸ਼ਾ ਦੇ ਰਾਹੀਂ ਇਸ ਪਰਜਾ ਨਾਲ ਬੋਲੇਗਾ, BSB BSB: Indeed, with mocking lips and foreign tongues, He will speak to this people
12 ULB ਜਿਨ੍ਹਾਂ ਨੂੰ ਉਸ ਨੇ ਆਖਿਆ, ਇਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਇਹ ਹੈ, ਪਰ ਉਹਨਾਂ ਨੇ ਸੁਣਨਾ ਨਾ ਚਾਹਿਆ। BSB BSB: to whom He has said: “This is the place of rest, let the weary rest; this is the place of repose.” But they would not listen.
13 ULB ਇਸ ਲਈ ਯਹੋਵਾਹ ਦਾ ਬੋਲ ਉਹਨਾਂ ਲਈ ਇਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ, ਤਾਂ ਜੋ ਉਹ ਚਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਜ਼ਖਮੀ ਹੋਣ ਤੇ ਫੱਸ ਕੇ ਫੜ੍ਹੇ ਜਾਣ। BSB BSB: Then the word of the LORD to them will become: “Order on order, order on order, line on line, line on line; a little here, a little there,” so that they will go stumbling backward and will be injured, ensnared, and captured.
14 ULB ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ, BSB BSB: Therefore hear the word of the LORD, O scoffers who rule this people in Jerusalem.
15 ULB ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ,- BSB BSB: For you said, “We have made a covenant with death; we have fashioned an agreement with Sheol. When the overwhelming scourge passes through it will not touch us, because we have made lies our refuge and falsehood our hiding place.”
16 ULB ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ। BSB BSB: So this is what the Lord GOD says: “See, I lay a stone in Zion, a tested stone, a precious cornerstone, a sure foundation; the one who believes will never be shaken.
17 ULB ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ ਕੇ ਲੈ ਜਾਣਗੇ। BSB BSB: I will make justice the measuring line and righteousness the level. Hail will sweep away your refuge of lies, and water will flood your hiding place.
18 ULB ਤਦ ਤੁਹਾਡਾ ਮੌਤ ਨਾਲ ਬੰਨ੍ਹਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ। BSB BSB: Your covenant with death will be dissolved, and your agreement with Sheol will not stand. When the overwhelming scourge passes through, you will be trampled by it.
19 ULB ਜਦ ਕਦੀ ਹੜ੍ਹ ਲੰਘੇਗਾ ਉਹ ਤੁਹਾਨੂੰ ਫੜੇਗਾ, ਕਿਉਂ ਜੋ ਉਹ ਹਰ ਸਵੇਰੇ ਤੇ ਦਿਨੇ ਰਾਤੀਂ ਲੰਘੇਗਾ, ਅਤੇ ਇਸ ਖ਼ਬਰ ਨੂੰ ਸੁਣਨਾ ਨਿਰੀ ਘਬਰਾਹਟ ਹੀ ਹੋਵੇਗਾ! BSB BSB: As often as it passes through, it will carry you away; it will sweep through morning after morning, by day and by night.” The understanding of this message will bring sheer terror.
20 ULB ਪਲੰਘ ਲੰਮੇ ਪੈਣ ਲਈ ਛੋਟਾ ਹੈ, ਅਤੇ ਓੜ੍ਹਨਾ ਓੜ੍ਹਨ ਲਈ ਤੰਗ ਹੈ। BSB BSB: Indeed, the bed is too short to stretch out on, and the blanket too small to wrap around you.
21 ULB ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠ ਖੜ੍ਹਾ ਹੋਵੇਗਾ, ਜਿਵੇਂ ਗਿਬਓਨ ਦੀ ਘਾਟੀ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਉਹ ਹੁਣ ਫੇਰ ਕ੍ਰੋਧ ਵਿਖਾਵੇਗਾ ਤਾਂ ਜੋ ਉਹ ਆਪਣਾ ਕੰਮ, ਆਪਣਾ ਅਚਰਜ ਕਰੇ, ਅਤੇ ਆਪਣਾ ਕਾਰਜ, ਆਪਣਾ ਅਨੋਖਾ ਕਾਰਜ ਕਰੇ। BSB BSB: For the LORD will rise up as at Mount Perazim. He will rouse Himself as in the Valley of Gibeon, to do His work, His strange work, and to perform His task, His disturbing task.
22 ULB ਹੁਣ ਤੁਸੀਂ ਠੱਠੇ ਨਾ ਕਰੋ ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਬੰਧਨ ਪੱਕੇ ਹੋ ਜਾਣ, ਕਿਉਂ ਜੋ ਮੈਂ ਪ੍ਰਭੂ ਸੈਨਾਂ ਦੇ ਯਹੋਵਾਹ ਤੋਂ ਸਾਰੀ ਧਰਤੀ ਉੱਤੇ ਬਰਬਾਦੀ ਦਾ ਫ਼ੈਸਲਾ ਸੁਣਿਆ ਹੈ। BSB BSB: So now, do not mock, or your shackles will become heavier. Indeed, I have heard from the Lord GOD of Hosts a decree of destruction against the whole land.
23 ULB ਕੰਨ ਲਾਓ ਅਤੇ ਮੇਰੀ ਅਵਾਜ਼ ਸੁਣੋ, ਧਿਆਨ ਲਾਓ ਅਤੇ ਮੇਰਾ ਬਚਨ ਸੁਣੋ। BSB BSB: Listen and hear my voice. Pay attention and hear what I say.
24 ULB ਕੀ ਹਾਲੀ ਬੀਜਣ ਲਈ ਸਾਰਾ ਦਿਨ ਵਾਹੀ ਕਰਦਾ ਹੈ? ਕੀ ਉਹ ਆਪਣੀ ਜਮੀਨ ਨੂੰ ਖੋਲ੍ਹਦਾ, ਅਤੇ ਸੁਹਾਗਾ ਫੇਰਦਾ ਰਹਿੰਦਾ ਹੈ? BSB BSB: Does the plowman plow for planting every day? Does he continuously loosen and harrow the soil?
25 ULB ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁਲ੍ਹਾ ਛੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਵਾਂ ਨੂੰ ਉਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ? BSB BSB: When he has leveled its surface, does he not sow caraway and scatter cumin? He plants wheat in rows and barley in plots, and rye within its border.
26 ULB ਉਹ ਦਾ ਪਰਮੇਸ਼ੁਰ ਉਹ ਨੂੰ ਠੀਕ-ਠੀਕ ਸਿਖਾਉਂਦਾ, ਅਤੇ ਉਹ ਨੂੰ ਦੱਸਦਾ ਹੈ। BSB BSB: For his God instructs and teaches him properly.
27 ULB ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਤੇ ਜੀਰਾ ਡੰਡੇ ਨਾਲ ਕੁੱਟੀਦਾ ਹੈ। BSB BSB: Surely caraway is not threshed with a sledge, and the wheel of a cart is not rolled over the cumin. But caraway is beaten out with a stick, and cumin with a rod.
28 ULB ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ। BSB BSB: Grain for bread must be ground, but it is not endlessly threshed. Though the wheels of the cart roll over it, the horses do not crush it.
29 ULB ਇਹ ਵੀ ਤਾਂ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ ਹੈ, ਬੁੱਧੀ ਵਿੱਚ ਮਹਾਨ! BSB BSB: This also comes from the LORD of Hosts, who is wonderful in counsel and excellent in wisdom.
Select verses for actions: Enter goes to them and Escape comes back.