2 ULB ਉਹ ਨਾ ਚਿੱਲਾਵੇਗਾ, ਨਾ ਆਪਣੀ ਅਵਾਜ਼ ਚੁੱਕੇਗਾ, ਨਾ ਉਹ ਨੂੰ ਗਲੀ ਵਿੱਚ ਸੁਣਾਵੇਗਾ। BSB BSB: He will not cry out or raise His voice, nor make His voice heard in the streets.
3 ULB ਉਹ ਕੁਚਲੇ ਹੋਏ ਕਾਨੇ ਨੂੰ ਨਾ ਭੰਨੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਕਰੇਗਾ। BSB BSB: A bruised reed He will not break and a smoldering wick He will not extinguish; He will faithfully bring forth justice.
4 ULB ਉਹ ਨਾ ਲੜਖੜਾਵੇਗਾ, ਨਾ ਹੌਂਸਲਾ ਛੱਡੇਗਾ, ਜਦ ਤੱਕ ਉਹ ਧਰਤੀ ਉੱਤੇ ਇਨਸਾਫ਼ ਨੂੰ ਕਾਇਮ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ। BSB BSB: He will not grow weak or discouraged before He has established justice on the earth. In His law the islands will put their hope.”
5 ULB ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ। BSB BSB: This is what God the LORD says—He who created the heavens and stretched them out, who spread out the earth and its offspring, who gives breath to the people on it and life to those who walk in it:
7 ULB ਤਾਂ ਜੋ ਤੂੰ ਅੰਨ੍ਹੀਆਂ ਅੱਖਾਂ ਨੂੰ ਖੋਲ੍ਹੇਂ, ਭੋਹਰੇ ਵਿੱਚੋਂ ਬੰਦੀਆਂ ਨੂੰ ਅਤੇ ਹਨੇਰੇ ਵਿੱਚ ਬੈਠਿਆਂ ਹੋਇਆਂ ਨੂੰਕੈਦਖਾਨੇ ਵਿੱਚੋਂ ਕੱਢੇਂ। BSB BSB: to open the eyes of the blind, to bring prisoners out of the dungeon and those sitting in darkness out from the prison house.
9 ULB ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ, ਉਹਨਾਂ ਦੇ ਪਰਗਟ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਸੁਣਾਉਂਦਾ ਹਾਂ। BSB BSB: Behold, the former things have happened, and now I declare new things. Before they spring forth I proclaim them to you.”
10 ULB ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ। BSB BSB: Sing to the LORD a new song—His praise from the ends of the earth—you who go down to the sea, and all that is in it, you islands, and all who dwell in them.
12 ULB ਉਹ ਯਹੋਵਾਹ ਦੀ ਮਹਿਮਾ ਕਰਨ, ਅਤੇ ਟਾਪੂਆਂ ਵਿੱਚ ਉਹ ਦੀ ਉਸਤਤ ਦਾ ਪਰਚਾਰ ਕਰਨ। BSB BSB: Let them give glory to the LORD and declare His praise in the islands.
13 ULB ਯਹੋਵਾਹ ਸੂਰਮੇ ਵਾਂਗੂੰ ਨਿੱਕਲੇਗਾ, ਉਹ ਜੋਧੇ ਵਾਂਗੂੰ ਆਪਣੀ ਅਣਖ ਨੂੰ ਉਭਾਰੇਗਾ, ਉਹ ਨਾਰਾ ਮਾਰੇਗਾ, ਉਹ ਕੂਕ ਮਾਰੇਗਾ, ਉਹ ਆਪਣੇ ਵੈਰੀਆਂ ਉੱਤੇ ਫ਼ਤਹ ਪਰਾਪਤ ਕਰੇਗਾ। BSB BSB: The LORD goes forth like a mighty one; He stirs up His zeal like a warrior. He shouts; yes, He roars in triumph over His enemies:
14 ULB ਮੈਂ ਚਿਰ ਤੋਂ ਚੁੱਪ ਸਾਧ ਲਈ, ਮੈਂ ਚੁੱਪ ਕਰ ਕੇ ਆਪਣੇ ਜੀ ਨੂੰ ਰੋਕਿਆ ਹੈ, ਹੁਣ ਮੈਂ ਜਣਨ ਵਾਲੀ ਔਰਤ ਵਾਂਗੂੰ ਚੀਕਾਂ ਮਰਾਂਗਾ, ਮੈਂ ਹਉਂਕੇ ਭਰਾਂਗਾ ਅਤੇ ਔਖੇ-ਔਖੇ ਸਾਹ ਲਵਾਂਗਾ। BSB BSB: “I have kept silent from ages past; I have remained quiet and restrained. But now I will groan like a woman in labor; I will at once gasp and pant.
15 ULB ਮੈਂ ਪਹਾੜਾਂ ਅਤੇ ਟਿੱਬਿਆਂ ਨੂੰ ਵਿਰਾਨ ਕਰ ਦਿਆਂਗਾ, ਅਤੇ ਉਨ੍ਹਾਂ ਦੇ ਸਾਰੇ ਸਾਗ ਪੱਤ ਨੂੰ ਸੁਕਾ ਦਿਆਂਗਾ, ਮੈਂ ਨਦੀਆਂ ਨੂੰ ਟਾਪੂ ਬਣਾ ਦਿਆਂਗਾ, ਅਤੇ ਤਲਾਬ ਸੁਕਾ ਦਿਆਂਗਾ। BSB BSB: I will lay waste the mountains and hills and dry up all their vegetation. I will turn the rivers into dry land and drain the marshes.
16 ULB ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ। ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ। BSB BSB: I will lead the blind by a way they did not know; I will guide them on unfamiliar paths. I will turn darkness into light before them and rough places into level ground. These things I will do for them, and I will not forsake them.
17 ULB ਉਹ ਮੁੜ ਜਾਣਗੇ, ਉਹ ਡਾਢੇ ਲੱਜਿਆਵਾਨ ਹੋਣਗੇ, ਜਿਹੜੇ ਬੁੱਤਾਂ ਉੱਤੇ ਭਰੋਸਾ ਰੱਖਦੇ ਹਨ, ਜਿਹੜੇ ਮੂਰਤਾਂ ਨੂੰ ਆਖਦੇ ਹਨ, "ਤੁਸੀਂ ਸਾਡੇ ਦੇਵਤੇ ਹੋ!" BSB BSB: But those who trust in idols and say to molten images, ‘You are our gods!’ will be turned back in utter shame.
18 ULB ਹੇ ਬੋਲਿਓ, ਸੁਣੋ! ਹੇ ਅੰਨ੍ਹਿਓ, ਵੇਖਣ ਲਈ ਗੌਰ ਕਰੋ! BSB BSB: Listen, you deaf ones; look, you blind ones, that you may see!
19 ULB ਮੇਰੇ ਦਾਸ ਤੋਂ ਬਿਨ੍ਹਾਂ ਕੌਣ ਅੰਨ੍ਹਾ ਹੈ? ਜਾਂ ਮੇਰੇ ਭੇਜੇ ਹੋਏ ਦੂਤ ਨਾਲੋਂ ਜ਼ਿਆਦਾ ਬੋਲਾ ਕੌਣ ਹੈ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ? ਜਾਂ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ? BSB BSB: Who is blind but My servant, or deaf like the messenger I am sending? Who is blind like My covenant partner, or blind like the servant of the LORD?
20 ULB ਤੂੰ ਬਹੁਤ ਕੁਝ ਵੇਖਦਾ ਹੈਂ, ਪਰ ਧਿਆਨ ਨਹੀਂ ਦਿੰਦਾ, ਤੇਰੇ ਕੰਨ ਤਾਂ ਖੁਲ੍ਹੇ ਹਨ ਪਰ ਤੂੰ ਸੁਣਦਾ ਨਹੀਂ। BSB BSB: Though seeing many things, you do not keep watch. Though your ears are open, you do not hear.”
21 ULB ਯਹੋਵਾਹ ਨੂੰ ਆਪਣੇ ਧਰਮ ਦੇ ਕਾਰਨ ਪਸੰਦ ਆਇਆ, ਕਿ ਆਪਣੀ ਬਿਵਸਥਾ ਨੂੰ ਵਡਿਆਵੇ, ਅਤੇ ਉਹ ਨੂੰ ਆਦਰ ਦੇਵੇ। BSB BSB: The LORD was pleased, for the sake of His righteousness, to magnify His law and make it glorious.
22 ULB ਪਰ ਉਹ ਲੁੱਟੇ ਹੋਏ ਤੇ ਮੁੱਠੇ ਹੋਏ ਲੋਕ ਹਨ, ਉਹ ਸਭ ਦੇ ਸਭ ਟੋਇਆਂ ਵਿੱਚ ਫੱਸੇ ਪਏ ਹਨ, ਅਤੇ ਕੈਦ ਖਾਨਿਆਂ ਵਿੱਚ ਲੁੱਕੇ ਹੋਏ ਹਨ। ਉਹ ਸ਼ਿਕਾਰ ਹੋ ਗਏ ਪਰ ਛੁਡਾਉਣ ਵਾਲਾ ਕੋਈ ਨਹੀਂ, ਉਹ ਲੁੱਟ ਬਣ ਗਏ ਪਰ ਕੋਈ ਨਹੀਂ ਆਖਦਾ, ਮੋੜ ਦਿਓ! BSB BSB: But this is a people plundered and looted, all trapped in caves or imprisoned in dungeons. They have become plunder with no one to rescue them, and loot with no one to say, “Send them back!”
23 ULB ਤੁਹਾਡੇ ਵਿੱਚੋਂ ਕੌਣ ਇਸ ਉੱਤੇ ਕੰਨ ਲਾਵੇਗਾ, ਅਤੇ ਧਿਆਨ ਦੇਵੇਗਾ ਅਤੇ ਆਉਣ ਵਾਲੇ ਸਮੇਂ ਲਈ ਸੁਣੇਗਾ? BSB BSB: Who among you will pay attention to this? Who will listen and obey hereafter?
24 ULB ਕਿਸ ਨੇ ਯਾਕੂਬ ਨੂੰ ਲੁਟਵਾਇਆ, ਅਤੇ ਇਸਰਾਏਲ ਨੂੰ ਲੁਟੇਰਿਆਂ ਦੇ ਹੱਥ ਦੇ ਦਿੱਤਾ? ਭਲਾ, ਯਹੋਵਾਹ ਨੇ ਨਹੀਂ, ਉਹ ਜਿਸ ਦੇ ਵਿਰੁੱਧ ਅਸੀਂ ਪਾਪ ਕੀਤਾ? ਜਿਸ ਦੇ ਰਾਹਾਂ ਵਿੱਚ ਉਹ ਨਹੀਂ ਚੱਲਦੇ, ਅਤੇ ਜਿਸ ਦੀ ਬਿਵਸਥਾ ਨੂੰ ਉਹ ਨਹੀਂ ਸੁਣਦੇ? BSB BSB: Who gave Jacob up for spoil, and Israel to the plunderers? Was it not the LORD, against whom we have sinned? They were unwilling to walk in His ways, and they would not obey His law.
25 ULB ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓਂ-ਦੁਆਲਿਓਂ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ। BSB BSB: So He poured out on them His furious anger and the fierceness of battle. It enveloped them in flames, but they did not understand; it consumed them, but they did not take it to heart.
Select verses for actions: Enter goes to them and Escape comes back.