1 ULB ਬੇਲ ਦੇਵਤਾ ਝੁਕ ਜਾਂਦਾ, ਨਬੋ ਦੇਵਤਾ ਕੁੱਬਾ ਹੋ ਜਾਂਦਾ ਹੈ, ਉਹਨਾਂ ਦੇ ਬੁੱਤ ਜਾਨਵਰਾਂ ਅਤੇ ਪਸ਼ੂਆਂ ਉੱਤੇ ਲੱਦੇ ਹੋਏ ਹਨ, ਜਿਹੜੀਆਂ ਮੂਰਤਾਂ ਤੁਸੀਂ ਚੁੱਕੀ ਫਿਰਦੇ ਹੋ, ਉਹ ਭਾਰ ਹਨ ਅਤੇ ਥੱਕੇ ਹੋਏ ਪਸ਼ੂਆਂ ਲਈ ਬੋਝ ਹਨ। BSB BSB: Bel crouches; Nebo cowers. Their idols weigh down beasts and cattle. The images you carry are burdensome, a load to the weary animal.
2 ULB ਉਹ ਇਕੱਠੇ ਝੁੱਕ ਜਾਂਦੇ, ਉਹ ਕੁੱਬੇ ਹੋ ਜਾਂਦੇ, ਉਹ ਬੋਝ ਨੂੰ ਛੁਡਾ ਨਾ ਸਕੇ, ਸਗੋਂ ਆਪ ਹੀ ਗੁਲਾਮੀ ਵਿੱਚ ਚਲੇ ਗਏ। BSB BSB: The gods cower; they crouch together, unable to relieve the burden; but they themselves go into captivity.
3 ULB ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਚੇ ਹੋਇਓ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਦਾ ਰਿਹਾ, BSB BSB: “Listen to Me, O house of Jacob, all the remnant of the house of Israel, who have been sustained from the womb, carried along since birth.
4 ULB ਤੁਹਾਡੇ ਬੁਢਾਪੇ ਤੱਕ ਅਤੇ ਧੌਲਿਆਂ ਤੱਕ ਉਹ ਹੀ ਹਾਂ, ਮੈਂ ਤੈਨੂੰ ਬਣਾਇਆ ਹੈ, ਮੈਂ ਹੀ ਤੈਨੂੰ ਚੁੱਕਾਂਗਾ, ਮੈਂ ਉਠਾਵਾਂਗਾ ਅਤੇ ਮੈਂ ਛੁਡਾਵਾਂਗਾ। BSB BSB: Even to your old age, I will be the same, and I will bear you up when you turn gray. I have made you, and I will carry you; I will sustain you and deliver you.
5 ULB ਤੁਸੀਂ ਮੈਨੂੰ ਕਿਸ ਦੇ ਵਰਗਾ ਬਣਾਓਗੇ, ਕਿਸ ਦੇ ਤੁੱਲ ਮੈਨੂੰ ਠਹਿਰਾਓਗੇ, ਅਤੇ ਕਿਸ ਦੇ ਨਾਲ ਮੇਰੀ ਮਿਸਾਲ ਦਿਓਗੇ, ਤਾਂ ਜੋ ਅਸੀਂ ਇੱਕੋ ਵਰਗੇ ਹੋਈਏ? BSB BSB: To whom will you liken Me or count Me equal? To whom will you compare Me, that we should be alike?
6 ULB ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ! BSB BSB: They pour out their bags of gold and weigh out silver on scales; they hire a goldsmith to fashion it into a god, so they can bow down and worship.
7 ULB ਉਹ ਉਸ ਨੂੰ ਮੋਢੇ ਉੱਤੇ ਚੁੱਕ ਲੈਂਦੇ ਹਨ, ਉਹ ਉਸ ਨੂੰ ਉਠਾ ਕੇ ਉਸ ਦੇ ਥਾਂ ਤੇ ਰੱਖਦੇ ਹਨ, ਉਹ ਉੱਥੇ ਹੀ ਖੜ੍ਹਾ ਰਹਿੰਦਾ ਹੈ ਅਤੇ ਆਪਣੇ ਥਾਂ ਤੋਂ ਨਹੀਂ ਹਿੱਲਦਾ। ਜੇ ਕੋਈ ਉਸ ਨੂੰ ਪੁਕਾਰੇ ਉਹ ਉੱਤਰ ਨਹੀਂ ਦਿੰਦਾ, ਨਾ ਹੀ ਉਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਿਪਤਾਂ ਤੋਂ ਬਚਾਉਂਦਾ ਹੈ। BSB BSB: They lift it to their shoulder and carry it along; they set it in its place, and there it stands, not budging from that spot. They cry out to it, but it does not answer; it saves no one from his troubles.
8 ULB ਹੇ ਅਪਰਾਧੀਓ, ਇਹ ਗੱਲ ਨੂੰ ਯਾਦ ਰੱਖੋ ਅਤੇ ਧਿਆਨ ਦਿਓ, ਫੇਰ ਦਿਲ ਤੇ ਲਾਓ! BSB BSB: Remember this and be brave; take it to heart, you transgressors!
9 ULB ਪੁਰਾਣੇ ਸਮੇਂ ਦੀਆਂ ਗੱਲਾਂ ਨੂੰ ਯਾਦ ਰੱਖੋ ਜੋ ਆਦ ਤੋਂ ਹਨ, ਕਿਉਂ ਜੋ ਮੈਂ ਪਰਮੇਸ਼ੁਰ ਹਾਂ ਅਤੇ ਹੋਰ ਕੋਈ ਨਹੀਂ, ਮੈਂ ਹੀ ਪਰਮੇਸ਼ੁਰ ਹਾਂ ਅਤੇ ਮੇਰੇ ਵਰਗਾ ਕੋਈ ਨਹੀਂ। BSB BSB: Remember what happened long ago, for I am God, and there is no other; I am God, and there is none like Me.
10 ULB ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ। BSB BSB: I declare the end from the beginning, and from ancient times what is still to come. I say, ‘My purpose will stand, and all My good pleasure I will accomplish.’
11 ULB ਮੈਂ ਸ਼ਿਕਾਰੀ ਪੰਛੀ ਨੂੰ ਪੂਰਬੋਂ ਅਰਥਾਤ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਇੱਕ ਮਨੁੱਖ ਨੂੰ ਦੂਰ ਦੇਸ ਤੋਂ ਸੱਦਦਾ ਹਾਂ। ਹਾਂ, ਮੈਂ ਬੋਲਿਆ ਹੈ, ਸੋ ਮੈਂ ਨਿਭਾਵਾਂਗਾ, ਮੈਂ ਠਾਣਿਆ ਸੋ ਮੈਂ ਪੂਰਾ ਕਰਾਂਗਾ। BSB BSB: I summon a bird of prey from the east, a man for My purpose from a far-off land. Truly I have spoken, and truly I will bring it to pass. I have planned it, and I will surely do it.
12 ULB ਹੇ ਹਠੀਲੇ ਦਿਲ ਵਾਲਿਓ, ਮੇਰੀ ਸੁਣੋ! ਤੁਸੀਂ ਜੋ ਧਰਮ ਤੋਂ ਦੂਰ ਹੋ,- BSB BSB: Listen to Me, you stubborn people, far removed from righteousness:
13 ULB ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿੱਲ ਨਹੀਂ ਲਾਵੇਗਾ, ਮੈਂ ਸੀਯੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ ਬਖ਼ਸ਼ਾਂਗਾ। BSB BSB: I am bringing My righteousness near; it is not far away, and My salvation will not be delayed. I will grant salvation to Zion and adorn Israel with My splendor.
Select verses for actions: Enter goes to them and Escape comes back.