2 ULB ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ। ਹਰੇਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਆਪਣੇ ਪੈਰ ਢੱਕਦੇ ਅਤੇ ਦੋ ਨਾਲ ਉੱਡਦੇ ਸਨ। BSB BSB: Above Him stood seraphim, each having six wings: With two wings they covered their faces, with two they covered their feet, and with two they were flying.
4 ULB ਅਤੇ ਪੁਕਾਰਨ ਵਾਲੇ ਦੀ ਅਵਾਜ਼ ਤੋਂ ਸਰਦਲ ਦੀਆਂ ਨੀਹਾਂ ਹਿੱਲ ਗਈਆਂ ਅਤੇ ਭਵਨ ਧੂੰਏਂ ਨਾਲ ਭਰ ਗਿਆ। BSB BSB: At the sound of their voices the doorposts and thresholds shook, and the temple was filled with smoke.
6 ULB ਤਦ ਸਰਾਫ਼ੀਮ ਵਿੱਚੋਂ ਇੱਕ ਮੇਰੇ ਵੱਲ ਉੱਡ ਕੇ ਆਇਆ ਅਤੇ ਉਹ ਦੇ ਹੱਥ ਵਿੱਚ ਇੱਕ ਭੱਖਦਾ ਹੋਇਆ ਕੋਲਾ ਸੀ, ਜਿਹੜਾ ਉਸ ਨੇ ਜਗਵੇਦੀ ਦੇ ਉੱਤੋਂ ਚਿਮਟੇ ਨਾਲ ਚੁੱਕਿਆ ਸੀ। BSB BSB: Then one of the seraphim flew to me, and in his hand was a glowing coal that he had taken with tongs from the altar.
7 ULB ਤਦ ਉਸ ਨੇ ਇਹ ਆਖ ਕੇ ਮੇਰੇ ਮੂੰਹ ਨੂੰ ਛੂਹਿਆ, ਵੇਖ ਇਸ ਨੇ ਤੇਰੇ ਬੁੱਲ੍ਹਾਂ ਨੂੰ ਛੂਹਿਆ ਹੈ ਅਤੇ ਤੇਰੀ ਬਦੀ ਦੂਰ ਹੋਈ ਅਤੇ ਤੇਰਾ ਪਾਪ ਢੱਕਿਆ ਗਿਆ ਹੈ। BSB BSB: And with it he touched my mouth and said: “Now that this has touched your lips, your iniquity is removed and your sin is atoned for.”
8 ULB ਫੇਰ ਮੈਂ ਪ੍ਰਭੂ ਦੀ ਅਵਾਜ਼ ਇਹ ਆਖਦੇ ਹੋਏ ਸੁਣੀ, ਮੈਂ ਕਿਸਨੂੰ ਭੇਜਾਂ ਅਤੇ ਕੌਣ ਸਾਡੇ ਲਈ ਜਾਵੇਗਾ? ਤਦ ਮੈਂ ਆਖਿਆ, ਮੈਂ ਹਾਜ਼ਰ ਹਾਂ, ਮੈਨੂੰ ਭੇਜੋ। BSB BSB: Then I heard the voice of the Lord saying: “Whom shall I send? Who will go for Us?” And I said: “Here am I. Send me!”
9 ULB ਉਸ ਨੇ ਆਖਿਆ, ਜਾਹ ਅਤੇ ਇਸ ਪਰਜਾ ਨੂੰ ਆਖ,- ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ, BSB BSB: And He replied: “Go and tell this people, ‘Be ever hearing, but never understanding; be ever seeing, but never perceiving.’
10 ULB ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ। BSB BSB: Make the hearts of this people calloused; deafen their ears and close their eyes. Otherwise they might see with their eyes, hear with their ears, understand with their hearts, and turn and be healed.”
11 ULB ਤਦ ਮੈਂ ਆਖਿਆ, ਹੇ ਪ੍ਰਭੂ ਕਦੋਂ ਤੱਕ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ,ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ। BSB BSB: Then I asked: “How long, O Lord?” And He replied: “Until the cities lie ruined and without inhabitant, until the houses are left unoccupied and the land is desolate and ravaged,
12 ULB ਜਦ ਤੱਕ ਯਹੋਵਾਹ ਮਨੁੱਖਾਂ ਨੂੰ ਦੂਰ ਨਾ ਕਰ ਦੇਵੇ, ਅਤੇ ਦੇਸ ਵਿੱਚ ਬਹੁਤੇ ਸਥਾਨ ਸੁਨਸਾਨ ਨਾ ਹੋ ਜਾਣ। BSB BSB: until the LORD has driven men far away and the land is utterly forsaken.
13 ULB ਭਾਵੇਂ ਉਸ ਦੇ ਵਾਸੀਆਂ ਦਾ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਪਰ ਜਿਵੇਂ ਚੀਲ੍ਹ ਜਾਂ ਬਲੂਤ ਦੇ ਰੁੱਖ ਜਦ ਉਹ ਵੱਢੇ ਜਾਂਦੇ ਹਨ, ਤਾਂ ਉਨ੍ਹਾਂ ਦਾ ਟੁੰਡ ਖੜ੍ਹਾ ਰਹਿੰਦਾ ਹੈ। ਉਸੇ ਤਰ੍ਹਾਂ ਹੀ ਪਵਿੱਤਰ ਵੰਸ਼ ਉਹ ਦਾ ਟੁੰਡ ਹੈ। BSB BSB: And though a tenth remains in the land, it will be burned again. As the terebinth and oak leave stumps when felled, so the holy seed will be a stump in the land.”
Select verses for actions: Enter goes to them and Escape comes back.