1 ULB ਪਰ ਉਨ੍ਹਾਂ ਲਈ ਜਿਹੜੇ ਦੁਖੀ ਸਨ, ਕਸ਼ਟ ਦੀ ਧੁੰਦ ਹੋਰ ਨਹੀਂ ਹੋਵੇਗੀ। ਪਿਛਲੇ ਸਮੇਂ ਵਿੱਚ ਉਹ ਨੇ ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਤੁੱਛ ਕੀਤਾ ਪਰ ਆਖਰੀ ਸਮੇਂ ਵਿੱਚ ਉਹ ਸਮੁੰਦਰ ਦੇ ਰਾਹ ਯਰਦਨੋਂ ਪਾਰ ਕੌਮਾਂ ਦੇ ਗਲੀਲ ਨੂੰ ਪਰਤਾਪਵਾਨ ਕਰੇਗਾ। BSB BSB: Nevertheless, there will be no more gloom for those in distress. In the past He humbled the land of Zebulun and the land of Naphtali, but in the future He will honor the Way of the Sea, beyond the Jordan, Galilee of the nations:
2 ULB ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ। BSB BSB: The people walking in darkness have seen a great light; on those living in the land of the shadow of death, a light has dawned.
3 ULB ਤੂੰ ਕੌਮ ਦਾ ਵਿਸਤਾਰ ਕੀਤਾ, ਤੂੰ ਉਹ ਦੀ ਖੁਸ਼ੀ ਨੂੰ ਵਧਾਇਆ, ਉਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਦੇ ਵੇਲੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਸੂਰਮੇ ਬਾਗ-ਬਾਗ ਹੁੰਦੇ ਹਨ। BSB BSB: You have enlarged the nation and increased its joy. The people rejoice before You as they rejoice at harvest time, as men rejoice in dividing the plunder.
4 ULB ਕਿਉਂ ਜੋ ਤੂੰ ਉਸ ਦੇ ਭਾਰੇ ਜੂਲੇ ਨੂੰ, ਉਸ ਦੇ ਮੋਢੇ ਦੀ ਲਾਠੀ ਨੂੰ, ਅਤੇ ਉਸ ਦੇ ਸਤਾਉਣ ਵਾਲੇ ਦੀ ਸੋਟੀ ਨੂੰ, ਤੂੰ ਟੁੱਕੜੇ-ਟੁੱਕੜੇ ਕੀਤਾ ਹੈ, ਜਿਵੇਂ ਮਿਦਯਾਨ ਦੇ ਦਿਨ ਵਿੱਚ। BSB BSB: For as in the day of Midian You have shattered the yoke of their burden, the bar across their shoulders, and the rod of their oppressor.
5 ULB ਕਿਉਂ ਜੋ ਯੁੱਧ ਵਿੱਚ ਲੜ੍ਹਨ ਵਾਲੇ ਫੌਜੀਆਂ ਦੇ ਬੂਟ, ਅਤੇ ਸਾਰੇ ਲਹੂ ਲੁਹਾਣ ਕੱਪੜੇ, ਅੱਗ ਦੇ ਬਾਲਣ ਵਾਂਗੂੰ ਸਾੜੇ ਜਾਣਗੇ। BSB BSB: For every trampling boot of battle and every garment rolled in blood will be burned as fuel for the fire.
6 ULB ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, "ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ।" BSB BSB: For unto us a child is born, unto us a son is given, and the government will be upon His shoulders. And He will be called Wonderful Counselor, Mighty God, Everlasting Father, Prince of Peace. 7 ULB ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ। BSB BSB: Of the increase of His government and peace there will be no end. He will reign on the throne of David and over his kingdom, to establish and sustain it with justice and righteousness from that time and forevermore. The zeal of the LORD of Hosts will accomplish this.
8 ULB ਪ੍ਰਭੂ ਨੇ ਯਾਕੂਬ ਨੂੰ ਬਚਨ ਭੇਜਿਆ, ਅਤੇ ਉਹ ਇਸਰਾਏਲ ਵਿੱਚ ਪਰਗਟ ਹੋਇਆ ਹੈ। BSB BSB: The Lord has sent a message against Jacob, and it has fallen upon Israel.
9 ULB ਅਤੇ ਸਾਰੇ ਲੋਕ, ਅਤੇ ਇਫ਼ਰਾਈਮ ਅਤੇ ਸਾਮਰਿਯਾ ਦੇ ਵਾਸੀ ਜਾਣਨਗੇ, ਜਿਹੜੇ ਗਰੂਰ ਅਤੇ ਦਿਲ ਦੇ ਹੰਕਾਰ ਨਾਲ ਆਖਦੇ ਹਨ, BSB BSB: All the people will know it—Ephraim and the dwellers of Samaria. With pride and arrogance of heart they will say:
10 ULB ਇੱਟਾਂ ਡਿੱਗ ਪਈਆਂ, ਪਰ ਅਸੀਂ ਘੜ੍ਹਵੇਂ ਪੱਥਰਾਂ ਨਾਲ ਘਰ ਉਸਾਰਾਂਗੇ, ਗੁੱਲ੍ਹਰ ਤਾਂ ਵੱਢੇ ਹੋਏ ਹਨ, ਪਰ ਅਸੀਂ ਉਨ੍ਹਾਂ ਦੇ ਥਾਂ ਦਿਆਰ ਪਾਵਾਂਗੇ। BSB BSB: “The bricks have fallen, but we will rebuild with finished stone; the sycamores have been felled, but we will replace them with cedars.”
11 ULB ਇਸ ਲਈ ਯਹੋਵਾਹ ਰਸੀਨ ਦੇ ਵਿਰੋਧੀਆਂ ਨੂੰ ਉਨ੍ਹਾਂ ਦੇ ਵਿਰੁੱਧ ਚੁੱਕੇਗਾ, ਅਤੇ ਉਹ ਦੇ ਵੈਰੀਆਂ ਨੂੰ ਪਰੇਰੇਗਾ। BSB BSB: The LORD has raised up the foes of Rezin against him and joined his enemies together.
12 ULB ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ। BSB BSB: Aram from the east and Philistia from the west have devoured Israel with open mouths. Despite all this, His anger is not turned away; His hand is still upraised.
13 ULB ਫੇਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ। BSB BSB: But the people did not return to Him who struck them; they did not seek the LORD of Hosts.
14 ULB ਇਸ ਕਾਰਨ ਯਹੋਵਾਹ ਨੇ ਇਸਰਾਏਲ ਵਿੱਚੋਂ ਸਿਰ ਅਤੇ ਪੂਛ, ਖਜ਼ੂਰ ਦੀ ਟਹਿਣੀ ਅਤੇ ਕਾਨਾ ਇੱਕੋ ਦਿਨ ਵੱਢ ਸੁੱਟਿਆ, BSB BSB: So the LORD will cut off Israel’s head and tail, both palm branch and reed in a single day.
15 ULB ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ। BSB BSB: The head is the elder and honorable man, and the tail is the prophet who teaches lies.
16 ULB ਇਸ ਪਰਜਾ ਦੇ ਆਗੂ ਕੁਰਾਹੇ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ। BSB BSB: For those who guide this people mislead them, and those they mislead are swallowed up.
17 ULB ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ। BSB BSB: Therefore the Lord takes no pleasure in their young men; He has no compassion on their fatherless and widows. For every one of them is godless and wicked, and every mouth speaks folly. Despite all this, His anger is not turned away; His hand is still upraised.
18 ULB ਬੁਰਿਆਈ ਤਾਂ ਅੱਗ ਵਾਂਗੂੰ ਬਲਦੀ ਹੈ, ਉਹ ਕੰਡੇ ਅਤੇ ਕੰਡਿਆਲੇ ਭਸਮ ਕਰਦੀ ਹੈ, ਅਤੇ ਉਹ ਸੰਘਣੇ ਜੰਗਲਾਂ ਦੀਆਂ ਝਾੜੀਆਂ ਵਿੱਚ ਭੜਕ ਉੱਠਦੀ ਹੈ, ਉਹ ਧੂੰਏਂ ਦੇ ਗੂੜ੍ਹੇ ਬੱਦਲਾਂ ਵਿੱਚ ਉਤਾਹਾਂ ਚੜ੍ਹਦੀ ਹੈ। BSB BSB: For wickedness burns like a fire that consumes the thorns and briers and kindles the forest thickets, which roll upward in billows of smoke.
19 ULB ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ ਦੇਸ ਸੜ ਗਿਆ ਹੈ, ਅਤੇ ਲੋਕ ਅੱਗ ਦੇ ਬਾਲਣ ਜਿਹੇ ਹਨ, ਕੋਈ ਆਪਣੇ ਭਰਾ ਨੂੰ ਵੀ ਨਹੀਂ ਛੱਡਦਾ। BSB BSB: By the wrath of the LORD of Hosts the land is scorched, and the people are fuel for the fire. No man even spares his brother.
20 ULB ਕੋਈ ਸੱਜੇ ਹੱਥ ਵੱਲੋਂ ਕੁਝ ਖੋਹ ਲੈਂਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਹੱਥ ਵੱਲੋਂ ਖਾਂਦਾ ਪਰ ਉਹ ਰੱਜਦਾ ਨਹੀਂ, ਹਰ ਮਨੁੱਖ ਆਪਣੀ ਹੀ ਬਾਂਹ ਦਾ ਮਾਸ ਖਾਵੇਗਾ, BSB BSB: They carve out what is on the right, but they are still hungry; they eat what is on the left, but they are still not satisfied. Each one devours the flesh of his own offspring.
21 ULB ਮਨੱਸ਼ਹ ਇਫ਼ਰਾਈਮ ਨੂੰ ਅਤੇ ਇਫ਼ਰਾਈਮ ਮਨੱਸ਼ਹ ਨੂੰ ਖਾਂਦਾ ਹੈ, ਅਤੇ ਉਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ। ਇਸ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ। BSB BSB: Manasseh devours Ephraim, and Ephraim Manasseh; together they turn against Judah. Despite all this, His anger is not turned away; His hand is still upraised.
Select verses for actions: Enter goes to them and Escape comes back.