1 ULB ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ। BSB BSB: James, a servant of God and of the Lord Jesus Christ, To the twelve tribes of the Dispersion: Greetings.
2 ULB ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। BSB BSB: Consider it pure joy, my brothers, when you encounter trials of many kinds,
3 ULB ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। BSB BSB: because you know that the testing of your faith develops perseverance.
4 ULB ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ। BSB BSB: Allow perseverance to finish its work, so that you may be mature and complete, not lacking anything.
6 ULB ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁੱਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ। BSB BSB: But he must ask in faith, without doubting, because he who doubts is like a wave of the sea, blown and tossed by the wind.
7 ULB ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁੱਝ ਮਿਲੇਗਾ। BSB BSB: That man should not expect to receive anything from the Lord.
8 ULB ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ। BSB BSB: He is a double-minded man, unstable in all his ways.
9 ULB ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ, BSB BSB: The brother in humble circumstances should exult in his high position.
10 ULB ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ। BSB BSB: But the one who is rich should exult in his low position, because he will pass away like a flower of the field.
11 ULB ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ। BSB BSB: For the sun rises with scorching heat and withers the plant; its flower falls and its beauty is lost. So too, the rich man will fade away in the midst of his pursuits.
12 ULB ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ। BSB BSB: Blessed is the man who perseveres under trial, because when he has stood the test, he will receive the crown of life that God has promised to those who love Him.
14 ULB ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ। BSB BSB: But each one is tempted when by his own evil desires he is lured away and enticed.
15 ULB ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ। BSB BSB: Then after desire has conceived, it gives birth to sin; and sin, when it is full-grown, gives birth to death.
16 ULB ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ। BSB BSB: Do not be deceived, my beloved brothers.
17 ULB ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ। BSB BSB: Every good and perfect gift is from above, coming down from the Father of the heavenly lights, with whom there is no change or shifting shadow.
18 ULB ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ। BSB BSB: He chose to give us birth through the word of truth, that we would be a kind of firstfruits of His creation.
19 ULB ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ। BSB BSB: My beloved brothers, understand this: Everyone should be quick to listen, slow to speak, and slow to anger,
20 ULB ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ। BSB BSB: for man’s anger does not bring about the righteousness that God desires.
21 ULB ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ। BSB BSB: Therefore, get rid of all moral filth and every expression of evil, and humbly accept the word planted in you, which can save your souls.
22 ULB ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ। BSB BSB: Be doers of the word, and not hearers only. Otherwise, you are deceiving yourselves.
23 ULB ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ। BSB BSB: For anyone who hears the word but does not carry it out is like a man who looks at his face in a mirror,
24 ULB ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ। BSB BSB: and after observing himself goes away and immediately forgets what he looks like.
25 ULB ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ। BSB BSB: But the one who looks intently into the perfect law of freedom, and continues to do so—not being a forgetful hearer, but an effective doer—he will be blessed in what he does.
26 ULB ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ। BSB BSB: If anyone considers himself religious and yet does not bridle his tongue, he deceives his heart and his religion is worthless.
27 ULB ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ। BSB BSB: Pure and undefiled religion before our God and Father is this: to care for orphans and widows in their distress, and to keep oneself from being polluted by the world.
Select verses for actions: Enter goes to them and Escape comes back.