1 ULB ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ BSB BSB: Then the word of the LORD came to me, saying,
3 ULB ਕਿਉਂ ਜੋ ਯਹੋਵਾਹ ਉਹਨਾਂ ਪੁੱਤਰਾਂ ਬਾਰੇ ਅਤੇ ਉਹਨਾਂ ਧੀਆਂ ਬਾਰੇ ਜਿਹੜੇ ਇਸ ਸਥਾਨ ਵਿੱਚ ਜੰਮੇ ਉਹਨਾਂ ਦੀਆਂ ਮਾਵਾਂ ਲਈ ਜਿਹਨਾਂ ਨੇ ਉਹਨਾਂ ਨੂੰ ਜਣਿਆ ਅਤੇ ਉਹਨਾਂ ਦੇ ਪੇਵਾਂ ਲਈ ਜਿਹਨਾਂ ਤੋਂ ਉਹ ਜੰਮੇ ਇਸ ਤਰ੍ਹਾਂ ਆਖਦਾ ਹੈ, BSB BSB: For this is what the LORD says concerning the sons and daughters born in this place, and the mothers who bore them, and the fathers who fathered them in this land:
4 ULB ਉਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ। ਨਾ ਕੋਈ ਵਿਰਲਾਪ ਕਰੇਗਾ, ਨਾ ਉਹ ਦੱਬੇ ਜਾਣਗੇ,- ਉਹ ਭੂਮੀ ਉੱਤੇ ਰੂੜੀ ਵਾਂਗੂੰ ਹੋਣਗੇ, ਉਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦੇ ਖਾਣ ਲਈ ਹੋਣਗੀਆਂ। BSB BSB: “They will die from deadly diseases. They will not be mourned or buried, but will lie like dung on the ground. They will be finished off by sword and famine, and their corpses will become food for the birds of the air and beasts of the earth.”
5 ULB ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ,- ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾ ਅਤੇ ਨਾ ਉਹਨਾਂ ਲਈ ਰੋ ਕਿਉਂ ਜੋ ਇਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ BSB BSB: Indeed, this is what the LORD says: “Do not enter a house where there is a funeral meal. Do not go to mourn or show sympathy, for I have removed from this people My peace, My loving devotion, and My compassion,” declares the LORD.
6 ULB ਇਸ ਦੇਸ ਵਿੱਚ ਵੱਡੇ ਅਤੇ ਛੋਟੇ ਮਰ ਜਾਣਗੇ, ਅਤੇ ਉਹ ਦੱਬੇ ਨਾ ਜਾਣਗੇ। ਨਾ ਲੋਕ ਉਹਨਾਂ ਲਈ ਰੋਣਗੇ, ਨਾ ਆਪਣੇ ਆਪ ਨੂੰ ਪੁੱਛਣਗੇ, ਨਾ ਭੱਦਣ ਕਰਾਉਂਣਗੇ BSB BSB: “Both great and small will die in this land. They will not be buried or mourned, nor will anyone cut himself or shave his head for them.
7 ULB ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਉਹਨਾਂ ਨੂੰ ਕੋਈ ਤੱਸਲੀ ਦਾ ਕਟੋਰਾ ਆਪਣੇ ਪਿਉ ਜਾਂ ਆਪਣੀ ਮਾਤਾ ਲਈ ਪੀਣ ਨੂੰ ਦੇਵੇਗਾ BSB BSB: No food will be offered to comfort those who mourn the dead; not even a cup of consolation will be given for the loss of a father or mother.
8 ULB ਤੂੰ ਦਾਉਤ ਵਾਲੇ ਘਰ ਨਾ ਜਾ ਭਈ ਉਹਨਾਂ ਨਾਲ ਬੈਠ ਕੇ ਖਾਵੇਂ ਅਤੇ ਪੀਵੇਂ BSB BSB: You must not enter a house where there is feasting and sit down with them to eat and drink.
9 ULB ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਸ ਸਥਾਨ ਤੋਂ ਤੇਰੀਆਂ ਅੱਖਾਂ ਦੇ ਸਾਹਮਣੇ ਤੇਰਿਆਂ ਦਿਨਾਂ ਵਿੱਚ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ। BSB BSB: For this is what the LORD of Hosts, the God of Israel, says: I am going to remove from this place, before your very eyes and in your days, the sounds of joy and gladness, the voices of the bride and bridegroom.
10 ULB ਤਾਂ ਇਸ ਤਰ੍ਹਾਂ ਹੋਵੇਗਾ ਜਦ ਤੂੰ ਇਹ ਸਾਰੀਆਂ ਗੱਲਾਂ ਇਸ ਪਰਜਾ ਨੂੰ ਦੱਸੇਂਗਾ ਉਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਇਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ? ਅਤੇ ਸਾਡੀ ਬਦੀ ਕਿਹੜੀ ਹੈ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ? BSB BSB: When you tell these people all these things, they will ask you, ‘Why has the LORD pronounced all this great disaster against us? What is our iniquity? What is the sin that we have committed against the LORD our God?’
11 ULB ਤਦ ਤੂੰ ਉਹਨਾਂ ਨੂੰ ਆਖੀਂ ਕਿ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ। ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੇ, ਉਹਨਾਂ ਦੀ ਪੂਜਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕੀਤਾ BSB BSB: Then you are to answer them: ‘It is because your fathers have forsaken Me, declares the LORD, and followed other gods, and served and worshiped them. They abandoned Me and did not keep My instruction.
12 ULB ਤੁਸੀਂ ਆਪਣੇ ਪਿਉ-ਦਾਦਿਆਂ ਨਾਲੋਂ ਵੱਧ ਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ BSB BSB: And you have done more evil than your fathers. See how each of you follows the stubbornness of his evil heart instead of obeying Me.
13 ULB ਇਸ ਲਈ ਮੈਂ ਤੁਹਾਨੂੰ ਇਸ ਦੇਸ ਵਿੱਚੋਂ ਕੱਢ ਕੇ ਇੱਕ ਅਜਿਹੇ ਦੇਸ ਵਿੱਚ ਸੁੱਟਾਂਗਾ ਜਿਹ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਰਾਤ-ਦਿਨ ਪੂਜਾ ਕਰੋਗੇ ਕਿਉਂ ਜੋ ਮੈਂ ਤੁਹਾਡੇ ਉੱਤੇ ਕਿਰਪਾ ਨਾ ਕਰਾਂਗਾ। BSB BSB: So I will cast you out of this land into a land that neither you nor your fathers have known. There you will serve other gods day and night, for I will show you no favor.’
14 ULB ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਫਿਰ ਨਾ ਆਖਿਆ ਜਾਵੇਗਾ," ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ" BSB BSB: Yet behold, the days are coming, declares the LORD, when they will no longer say, ‘As surely as the LORD lives, who brought the Israelites up out of the land of Egypt.’
15 ULB ਸਗੋਂ" ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਉੱਤਰ ਦੇ ਦੇਸ ਵੱਲੋਂ ਅਤੇ ਉਹਨਾਂ ਸਾਰਿਆਂ ਦੇਸਾਂ ਵੱਲੋਂ ਜਿੱਥੇ ਉਸ ਉਹਨਾਂ ਨੂੰ ਧੱਕ ਦਿੱਤਾ ਸੀ ਕੱਢ ਲਿਆਇਆ।" ਮੈਂ ਉਹਨਾਂ ਨੂੰ ਉਸ ਭੂਮੀ ਵਿੱਚ ਮੋੜ ਲਿਆਵਾਂਗਾ ਜਿਹੜੀ ਮੈਂ ਉਹਨਾਂ ਦੇ ਪਿਉ-ਦਾਦਿਆਂ ਨੂੰ ਦਿੱਤੀ ਸੀ। BSB BSB: Instead they will say, ‘As surely as the LORD lives, who brought the Israelites up out of the land of the north and all the other lands to which He had banished them.’ For I will return them to their land that I gave to their forefathers.
16 ULB ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਉਹ ਉਹਨਾਂ ਨੂੰ ਫੜਨਗੇ ਅਤੇ ਇਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਉਹ ਉਹਨਾਂ ਨੂੰ ਹਰ ਪਹਾੜ ਤੋਂ, ਹਰ ਟਿੱਲੇ ਤੋਂ ਅਤੇ ਚੱਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ BSB BSB: But for now I will send for many fishermen, declares the LORD, and they will catch them. After that I will send for many hunters, and they will hunt them down on every mountain and hill, even from the clefts of the rocks.
17 ULB ਕਿਉਂ ਜੋ ਮੇਰੀਆਂ ਅੱਖਾਂ ਉਹਨਾਂ ਦੇ ਸਾਰੇ ਰਾਹਾਂ ਉੱਤੇ ਹਨ। ਉਹ ਮੇਰੇ ਹਜੂਰੋਂ ਲੁੱਕੇ ਹੋਏ ਨਹੀਂ ਹਨ, ਨਾ ਉਹਨਾਂ ਦੀ ਬਦੀ ਮੇਰੀਆਂ ਅੱਖਾਂ ਦੇ ਅੱਗੋਂ ਛੁੱਪੀ ਹੋਈ ਹੈ BSB BSB: For My eyes are on all their ways. They are not hidden from My face, and their guilt is not concealed from My eyes.
18 ULB ਮੈਂ ਪਹਿਲਾਂ ਉਹਨਾਂ ਦੀ ਬਦੀ ਅਤੇ ਉਹਨਾਂ ਦੇ ਪਾਪ ਦਾ ਦੂਣਾ ਵੱਟਾ ਦਿਆਂਗਾ ਕਿਉਂ ਜੋ ਉਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ। BSB BSB: And I will first repay them double their iniquity and their sin, because they have defiled My land with the carcasses of their detestable idols, and they have filled My inheritance with their abominations.”
19 ULB ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ,- ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ। BSB BSB: O LORD, my strength and my fortress, my refuge in the day of distress, the nations will come to You from the ends of the earth, and they will say, “Our fathers inherited nothing but lies, worthless idols of no benefit at all.
20 ULB ਕੀ ਆਦਮੀ ਆਪਣੇ ਲਈ ਦੇਵਤੇ ਬਣਾ ਸਕਦਾ? ਉਹ ਦੇਵਤੇ ਵੀ ਨਹੀਂ ਹਨ! BSB BSB: Can man make gods for himself? Such are not gods!”
21 ULB ਇਸ ਲਈ ਵੇਖ, ਮੈਂ ਉਹਨਾਂ ਨੂੰ ਸਮਝਾਵਾਂਗਾ, ਅਤੇ ਇਸ ਵਾਰ ਆਪਣਾ ਹੱਥ ਅਤੇ ਬਲ ਉਹਨਾਂ ਨੂੰ ਜਤਾਵਾਂਗਾ, ਸੋ ਉਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!। BSB BSB: “Therefore behold, I will inform them, and this time I will make them know My power and My might; then they will know that My name is the LORD.
Select verses for actions: Enter goes to them and Escape comes back.