1 ULB ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮੀਯਾਹ ਕੋਲ ਆਇਆ ਕਿ BSB BSB: This is the word that came to Jeremiah from the LORD:
2 ULB ਉੱਠ ਅਤੇ ਘੁਮਿਆਰ ਦੇ ਘਰ ਨੂੰ ਉੱਤਰ ਜਾ। ਉੱਥੇ ਮੈਂ ਤੈਨੂੰ ਆਪਣੀਆਂ ਗੱਲਾਂ ਸੁਣਾਵਾਂਗਾ BSB BSB: “Go down at once to the potter’s house, and there I will give you My message.”
3 ULB ਤਾਂ ਮੈਂ ਘੁਮਿਆਰ ਦੇ ਘਰ ਨੂੰ ਉੱਤਰ ਗਿਆ ਅਤੇ ਵੇਖੋ, ਉਹ ਆਪਣੇ ਚੱਕ ਉੱਤੇ ਕੰਮ ਕਰ ਰਿਹਾ ਸੀ BSB BSB: So I went down to the potter’s house and saw him working at the wheel.
4 ULB ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ। BSB BSB: But the vessel that he was shaping from the clay became flawed in his hand; so he formed it into another vessel, as it seemed best for him to do.
5 ULB ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ BSB BSB: Then the word of the LORD came to me, saying,
6 ULB ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਇਸ ਘੁਮਿਆਰ ਵਾਂਗੂੰ ਤੁਹਾਡੇ ਨਾਲ ਨਹੀਂ ਕਰ ਸਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ BSB BSB: “O house of Israel, declares the LORD, can I not treat you as this potter treats his clay? Just like clay in the potter’s hand, so are you in My hand, O house of Israel.
7 ULB ਜਿਸ ਵੇਲੇ ਮੈਂ ਕਿਸੇ ਕੌਮ ਜਾਂ ਕਿਸੇ ਪਾਤਸ਼ਾਹੀ ਦੇ ਬਾਰੇ ਬੋਲਾਂ ਕਿ ਮੈਂ ਉਹ ਨੂੰ ਪੁੱਟ ਸੁੱਟਾਂਗਾ, ਢਾਹ ਦਿਆਂਗਾ ਅਤੇ ਨਾਸ ਕਰਾਂਗਾ BSB BSB: At any time I might announce that a nation or kingdom will be uprooted, torn down, and destroyed.
8 ULB ਜੇ ਉਹ ਕੌਮ ਜਿਹ ਦੇ ਬਾਰੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਉਸ ਬਦੀ ਤੋਂ ਪੱਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ BSB BSB: But if that nation I warned turns from its evil, then I will relent of the disaster I had planned to bring.
9 ULB ਅਤੇ ਜੇ ਕਿਸੇ ਵੇਲੇ ਮੈਂ ਕਿਸੇ ਕੌਮ ਜਾਂ ਕਿਸੇ ਪਾਤਸ਼ਾਹੀ ਬਾਰੇ ਬੋਲਾਂ ਕਿ ਉਹ ਨੂੰ ਬਣਾਵਾਂਗਾ ਅਤੇ ਲਾਵਾਂਗਾ BSB BSB: And if at another time I announce that I will build up and establish a nation or kingdom,
10 ULB ਜੇ ਉਹ ਮੇਰੀ ਨਿਗਾਹ ਵਿੱਚ ਬੁਰਿਆਈ ਕਰੇ ਅਤੇ ਮੇਰੀ ਅਵਾਜ਼ ਨਾ ਸੁਣੇ ਤਾਂ ਮੈਂ ਵੀ ਉਸ ਭਲਿਆਈ ਤੋਂ ਪੱਛਤਾਵਾਂਗਾ ਜਿਹੜੀ ਮੈਂ ਉਸ ਨਾਲ ਭਲਿਆਈ ਕਰਨ ਲਈ ਆਖਿਆ ਸੀ BSB BSB: and if it does evil in My sight and does not listen to My voice, then I will relent of the good I had intended for it.
11 ULB ਹੁਣ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਵੇਖੋ, ਮੈਂ ਤੁਹਾਡੇ ਵਿਰੁੱਧ ਇੱਕ ਬੁਰਿਆਈ ਕਰ ਰਿਹਾ ਹਾਂ ਅਤੇ ਤੁਹਾਡੇ ਵਿਰੁੱਧ ਇੱਕ ਮਤਾ ਸੋਚ ਰਿਹਾ ਹਾਂ। ਤੁਸੀਂ ਸਾਰੇ ਆਪਣੇ ਬੁਰੇ ਰਾਹ ਤੋਂ ਮੁੜੋ ਅਤੇ ਆਪਣੇ ਰਾਹ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ BSB BSB: Now therefore, tell the men of Judah and the residents of Jerusalem that this is what the LORD says: ‘Behold, I am planning a disaster for you and devising a plan against you. Turn now, each of you, from your evil ways, and correct your ways and deeds.’
12 ULB ਪਰ ਉਹ ਆਖਦੇ ਹਨ, ਇਹ ਅਣਹੋਣਾ ਹੈ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ। BSB BSB: But they will reply, ‘It is hopeless. We will follow our own plans, and each of us will act according to the stubbornness of his evil heart.’”
13 ULB ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਕੌਮਾਂ ਦੇ ਵਿੱਚ ਪੁੱਛੋ ਤਾਂ, ਅਜਿਹੀਆਂ ਗੱਲਾਂ ਕਿਨ ਸੁਣੀਆਂ ਹਨ? ਇਸਰਾਏਲ ਦੀ ਕੁਆਰੀ ਨੇ ਵੱਡੀ ਭਿਆਣਕ ਗੱਲ ਕੀਤੀ ਹੈ! BSB BSB: Therefore this is what the LORD says: “Inquire among the nations: Who has ever heard things like these? Virgin Israel has done a most terrible thing.
14 ULB ਕੀ ਲਬਾਨੋਨ ਦੀ ਬਰਫ਼ ਮੈਦਾਨ ਦੀ ਚਟਾਨ ਨੂੰ ਛੱਡ ਦੇਵੇਗੀ? ਕੀ ਉਹ ਠੰਡੇ ਪਾਣੀ ਜਿਹੜੇ ਦੂਰੋਂ ਵੱਗਦੇ ਹਨ ਸੁੱਕ ਜਾਣਗੇ? BSB BSB: Does the snow of Lebanon ever leave its rocky slopes? Or do its cool waters flowing from a distance ever run dry?
15 ULB ਪਰ ਮੇਰੀ ਪਰਜਾ ਨੇ ਤਾਂ ਮੈਨੂੰ ਵਿਸਾਰ ਦਿੱਤਾ ਹੈ, ਉਹ ਵਿਅਰਥ ਲਈ ਧੂਪ ਧੁਖਾਉਂਦੇ ਹਨ, ਉਹਨਾਂ ਨੇ ਆਪਣਿਆ ਰਾਹਾਂ ਵਿੱਚ ਠੇਡਾ ਖਾਧਾ, ਹਾਂ, ਆਪਣਿਆ ਰਾਹਾਂ ਵਿੱਚ, ਅਤੇ ਉਹ ਪਹਿਆਂ ਵਿੱਚ ਦੀ ਚੱਲਣ ਲੱਗੇ, ਜਿਹੜੇ ਪੱਧਰੇ ਰਾਹ ਨਹੀਂ ਹਨ। BSB BSB: Yet My people have forgotten Me. They burn incense to worthless idols that make them stumble in their ways, leaving the ancient roads to walk on rutted bypaths instead of on the highway.
16 ULB ਸੋ ਉਹ ਆਪਣੇ ਦੇਸ ਨੂੰ ਵਿਰਾਨਾ ਅਤੇ ਸਦਾ ਲਈ ਨੱਕ ਚੜ੍ਹਾਉਣ ਦਾ ਕਾਰਨ ਬਣਾਉਂਦੇ ਹਨ। ਜੋ ਕੋਈ ਉਥੋਂ ਦੀ ਲੰਘੇ ਹੈਰਾਨ ਹੋਵੇਗਾ, ਅਤੇ ਆਪਣਾ ਸਿਰ ਹਿਲਾਵੇਗਾ! BSB BSB: They have made their land a desolation, a perpetual object of scorn; all who pass by will be appalled and shake their heads.
17 ULB ਮੈਂ ਉਹਨਾਂ ਨੂੰ ਪੁਰੇ ਦੀ ਹਵਾ ਵਾਂਗੂੰ ਵੈਰੀ ਦੇ ਅੱਗੇ ਖਿਲਾਰ ਦਿਆਂਗਾ, ਮੈਂ ਉਹਨਾਂ ਨੂੰ ਬਿਪਤਾ ਦੇ ਦਿਨ ਆਪਣੀ ਪਿੱਠ ਵਿਖਾਵਾਂਗਾ, ਮੂੰਹ ਨਹੀਂ। BSB BSB: I will scatter them before the enemy like the east wind. I will show them My back and not My face in the day of their calamity.”
18 ULB ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ। ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ। BSB BSB: Then some said, “Come, let us make plans against Jeremiah, for the law will never be lost to the priest, nor counsel to the wise, nor an oracle to the prophet. Come, let us denounce him and pay no heed to any of his words.”
19 ULB ਹੇ ਯਹੋਵਾਹ, ਮੇਰੀ ਵੱਲ ਧਿਆਨ ਦੇਹ, ਮੇਰੇ ਨਾਲ ਲੜਨ ਵਾਲਿਆਂ ਦੀ ਅਵਾਜ਼ ਸੁਣ ਲੈ! BSB BSB: Attend to me, O LORD. Hear what my accusers are saying!
20 ULB ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਉਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁੱਖ ਉਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਉਹਨਾਂ ਤੋਂ ਮੋੜ ਲਵਾਂ। BSB BSB: Should good be repaid with evil? Yet they have dug a pit for me. Remember how I stood before You to speak good on their behalf, to turn Your wrath from them.
21 ULB ਇਸ ਲਈ ਉਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਉਹਨਾਂ ਨੂੰ ਤਲਵਾਰ ਦੇ ਘਾਟ ਉਤਾਰ! ਉਹਨਾਂ ਦੀਆਂ ਔਰਤਾਂ ਔਂਤਰੀਆਂ ਅਤੇ ਵਿਧਵਾ ਹੋਣ ਅਤੇ ਉਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ ਉਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ! BSB BSB: Therefore, hand their children over to famine; pour out the power of the sword upon them. Let their wives become childless and widowed; let their husbands be slain by disease, their young men struck down by the sword in battle.
22 ULB ਉਹਨਾਂ ਦੇ ਘਰਾਂ ਤੋਂ ਚਿੱਲਾਉਣਾ ਸੁਣਿਆਂ ਜਾਵੇ, ਜਦ ਤੂੰ ਉਹਨਾਂ ਉੱਤੇ ਅਚਾਨਕ ਲਸ਼ਕਰ ਚੜ੍ਹਾ ਲਿਆਵੇਂਗਾ, ਕਿਉਂ ਜੋ ਉਹਨਾਂ ਮੇਰੇ ਫੜਨ ਲਈ ਟੋਆ ਪੁੱਟਿਆ ਹੈ, ਅਤੇ ਮੇਰੇ ਪੈਰਾਂ ਲਈ ਫਾਹੀ ਲਾਈ ਹੈ। BSB BSB: Let a cry be heard from their houses when You suddenly bring raiders against them, for they have dug a pit to capture me and have hidden snares for my feet.
23 ULB ਹੇ ਯਹੋਵਾਹ, ਤੂੰ ਉਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈ ਜੋ ਮੇਰੇ ਮਰਨ ਲਈ ਹਨ ਉਹਨਾਂ ਦੀ ਬਦੀ ਨਾ ਢੱਕ, ਨਾ ਉਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ। ਉਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਉਹਨਾਂ ਨਾਲ ਐਉਂ ਵਰਤ!। BSB BSB: But You, O LORD, know all their deadly plots against me. Do not wipe out their guilt or blot out their sin from Your sight. Let them be overthrown before You; deal with them in the time of Your anger.
Select verses for actions: Enter goes to them and Escape comes back.